Breaking News
Home / ਭਾਰਤ (page 704)

ਭਾਰਤ

ਭਾਰਤ

ਵਕੀਲ ਤੋਂ ਸਿੱਧਾ ਸੁਪਰੀਮ ਕੋਰਟ ਦੀ ਜੱਜ ਬਣਨ ਵਾਲੀ ਪਹਿਲੀ ਮਹਿਲਾ ਬਣੀ ਇੰਦੂ ਮਲਹੋਤਰਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਇੰਦੂ ਮਲਹੋਤਰਾ ਨੇ ਸੁਪਰੀਮ ਕੋਰਟ ਦੇ ਜੱਜ ਦੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਇਸਦੇ ਨਾਲ ਹੀ ਸੁਪਰੀਮ ਕੋਰਟ ਦੇ ਇਤਿਹਾਸ ਵਿਚ ਉਹ ਪਹਿਲੀ ਮਹਿਲਾ ਹੈ, ਜਿਨ੍ਹਾਂ ਨੂੰ ਵਕੀਲ ਤੋਂ ਸਿੱਧੇ ਜੱਜ ਬਣਾਇਆ ਗਿਆ ਹੈ। ਚੀਫ ਜਸਟਿਸ ਦੀਪਕ ਮਿਸ਼ਰਾ ਨੇ ਇੰਦੂ ਮਲਹੋਤਰਾ ਨੂੰ ਅਹੁਦੇ ਦੀ ਸਹੁੰ …

Read More »

ਇਹ ਘਰ ਹਰਿਆਣਾ ਦੇ ਧਾਰੂਹੇੜਾ ਅਤੇ ਰਾਜਸਥਾਨ ਦੇ ਭਿਵਾੜੀ ਦੀ ਸੀਮਾ ‘ਤੇ ਬਣਿਆ ਹੈ

ਅਜਿਹਾ ਘਰ ਜਿਸਦਾ ਵਿਹੜਾ ਰਾਜਸਥਾਨ ‘ਚ, 8 ਕਮਰੇ ਹਰਿਆਣਾ ਵਿਚ ਹਨ; ਚਾਚਾ ਹਰਿਆਣਾ ‘ਚ ਐਮ.ਸੀ. ਅਤੇ ਭਤੀਜਾ ਰਾਜਸਥਾਨ ‘ਚ ਘਰ ‘ਚ ਰਹਿਣ ਵਾਲੇ ਵਿਅਕਤੀ ਦੋਵੇਂ ਰਾਜਾਂ ਦੀਆਂ ਸਰਕਾਰੀ ਯੋਜਨਾਵਾਂ ਦਾ ਲਾਭ ਉਠਾਉਂਦੇ ਹਨ ਰੇਵਾੜੀ : ਰਾਜਸਥਾਨ ਅਤੇ ਹਰਿਆਣਾ ਦੀ ਸੀਮਾ ‘ਤੇ ਇਕ ਘਰ ਅਜਿਹਾ ਹੈ, ਜਿਸਦੀ ਜ਼ਮੀਨ ਦੋਨੋਂ ਰਾਜਾਂ ਦੀਆਂ …

Read More »

ਦਿੱਲੀ ਹਾਈਕੋਰਟ ਦਾ ਫੈਸਲਾ

ਐਨ. ਈ. ਟੀ. ਦੇ ਪੇਪਰ ਵਿਚ ਕੜਾ ਤੇ ਕਿਰਪਾਨ ਪਹਿਨ ਕੇ ਜਾ ਸਕਦੇ ਹਨ ਸਿੱਖ ਵਿਦਿਆਰਥੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਸਿੱਖ ਵਿਦਿਆਰਥੀਆਂ ਨੂੰ ਐਨ.ਈ.ਟੀ. 2018 ਦੀ ਪ੍ਰੀਖਿਆ ਵਿਚ ਕਿਰਪਾਨ ਅਤੇ ਕੜਾ ਲਿਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ। ਕੜਾ ਅਤੇ ਕਿਰਪਾਨ ਨਾਲ ਲਿਜਾਉਣ ਵਾਲੇ ਵਿਦਿਆਰਥੀਆਂ ਲਈ ਇਹ ਸ਼ਰਤ ਹੋਵਗੀ …

Read More »

ਕੇਜਰੀਵਾਲ ਅਤੇ ਕੁਮਾਰ ਵਿਸ਼ਵਾਸ ਵਿਚਕਾਰ ਚੱਲ ਰਹੇ ਹਨ ਮੱਤਭੇਦ

ਵਿਸ਼ਵਾਸ ਨੇ ਕਿਹਾ, ਜੇਤਲੀ ਖਿਲਾਫ ਉਨ੍ਹਾਂ ਦਾ ਬਿਆਨ ਕੇਜਰੀਵਾਲ ਤੋਂ ਮਿਲੀ ਸੂਚਨਾ ਅਨੁਸਾਰ ਹੀ ਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚ ਹਾਸ਼ੀਏ ‘ਤੇ ਚੱਲ ਰਹੇ ਕੁਮਾਰ ਵਿਸ਼ਵਾਸ ਨੇ ਵਿੱਤ ਮੰਤਰੀ ਅਰੁਣ ਜੇਤਲੀ ਵਲੋਂ ਦਾਇਰ ਮਾਨਹਾਨੀ ਮਾਮਲੇ ਸਬੰਧੀ ਹਾਈਕੋਰਟ ਵਿਚ ਅਹਿਮ ਬਿਆਨ ਦਿੱਤਾ ਹੈ। ਉਨ੍ਹਾਂ ਨੇ ਅੱਜ ਅਦਾਲਤ ਵਿਚ ਸੁਣਵਾਈ …

Read More »

ਬਿਹਾਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ

27 ਵਿਅਕਤੀਆਂ ਦੀ ਅੱਗ ‘ਚ ਝੁਲਸਣ ਕਾਰਨ ਹੋਈ ਮੌਤ ਪਟਨਾ/ਬਿਊਰੋ ਨਿਊਜ਼ ਬਿਹਾਰ ਦੇ ਮੋਤੀਹਾਰੀ ਜ਼ਿਲ੍ਹੇ ਵਿਚ ਇੱਕ ਬੱਸ ਪਲਟਣ ਕਾਰਨ ਲੱਗੀ ਭਿਆਨਕ ਅੱਗ ਵਿਚ 27 ਵਿਅਕਤੀਆਂ ਦੀ ਝੁਲਸਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੱਸ ਮੁਜੱਫਰਪੁਰ ਤੋਂ ਦਿੱਲੀ ਜਾ ਰਹੀ ਸੀ। ਇਹ ਮੰਦਭਾਗੀ ਬੱਸ ਕਾਬੂ ਤੋਂ ਬਾਹਰ ਹੋ ਜਾਣ ਕਾਰਨ …

Read More »

ਪੱਤਰਕਾਰ ਜੇ. ਦੇਅ ਦੀ ਹੱਤਿਆ ਦੇ ਦੋਸ਼ੀ ਛੋਟਾ ਰਾਜਨ ਨੂੰ ਉਮਰ ਕੈਦ ਦੀ ਸਜ਼ਾ

ਸੱਤ ਸਾਲਾਂ ਬਾਅਦ ਆਇਆ ਫੈਸਲਾ ਮੁੰਬਈ/ਬਿਊਰੋ ਨਿਊਜ਼ ਪੱਤਰਕਾਰ ਜੇ. ਦੇਅ ਹੱਤਿਆ ਕਾਂਡ ਵਿਚ ਮੁੰਬਈ ਦੀ ਮਕੋਕਾ ਅਦਾਲਤ ਨੇ ਅੱਜ ਛੋਟਾ ਰਾਜਨ ਸਮੇਤ 9 ਆਰੋਪੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਇਸ ਤੋਂ ਪਹਿਲਾਂ ਅਦਾਲਤ ਨੇ ਸਾਰੇ 9 ਆਰੋਪੀਆਂ ਨੂੰ ਦੋਸ਼ੀ ਕਰਾਰ ਦਿੱਤਾ। ਪੱਤਰਕਾਰ ਜਿਗਨਾ ਬੋਰਾ ਅਤੇ ਇਕ ਹੋਰ ਆਰੋਪੀ ਪਾਲਸਨ …

Read More »

ਦੁਨੀਆ ਦੇ 20 ਸਭ ਤੋਂ ਪ੍ਰਦੂਸ਼ਤ ਸ਼ਹਿਰਾਂ ‘ਚ 14 ਭਾਰਤ ਦੇ

ਵਿਸ਼ਵ ਸਿਹਤ ਸੰਸਥਾ ਨੇ ਪਟਿਆਲਾ ਨੂੰ ਵੀ ਪ੍ਰਦੂਸ਼ਿਤ ਸ਼ਹਿਰਾਂ ‘ਚ ਗਿਣਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦਾ ਕਾਨਪੁਰ ਸ਼ਹਿਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਹੈ। ਵਿਸ਼ਵ ਸਿਹਤ ਸੰਸਥਾ ਨੇ ਅੱਜ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਵਿਚ ਪੰਜਾਬ ਦਾ ਪਟਿਆਲਾ ਸ਼ਹਿਰ ਵੀ ਸ਼ਾਮਲ …

Read More »

ਪੰਚਕੂਲਾ ਹਿੰਸਾ ਮਾਮਲੇ ‘ਚ 6 ਮੁਲਜ਼ਮ ਹੋਏ ਬਰੀ

ਮੁੱਖ ਦੋਸ਼ੀ ਅਦਿੱਤਿਆ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ ਪੰਚਕੁਲਾ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਚਕੁਲਾ ਹਿੰਸਾ ਸਬੰਧੀ ਪਹਿਲੇ ਕੇਸ ਦੀ ਸੁਣਵਾਈ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਰਿਤੂ ਟੈਗੋਰ ਨੇ 6 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਇਨ੍ਹਾਂ ਮੁਲਜ਼ਮਾਂ ‘ਤੇ ਲੰਘੇ ਵਰ੍ਹੇ 25 …

Read More »

ਹੁਣ ਹਵਾਈ ਸਫਰ ‘ਚ ਮਿਲੇਗੀ ਫੋਨ ਅਤੇ ਇੰਟਰਨੈਟ ਦੀ ਸਹੂਲਤ

ਭਾਰਤੀ ਹਵਾਬਾਜ਼ੀ ਕੰਪਨੀਆਂ ਨੇ ਫੈਸਲੇ ਦਾ ਕੀਤਾ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ ਹਵਾਈ ਯਾਤਰੀਆਂ ਨੂੰ ਭਾਰਤੀ ਉਡਾਣ ਖੇਤਰਾਂ ਵਿਚ ਜਲਦੀ ਹੀ ਫੋਨ ਕਾਲ ਅਤੇ ਇੰਟਰਨੈੱਟ ਦੀ ਸਹੂਲਤ ਮਿਲ ਸਕੇਗੀ। ਦੂਰ ਸੰਚਾਰ ਸਕੱਤਰ ਅਰੁਣਾ ਸੁੰਦਰ ਰਾਜਨ ਨੇ ਕਿਹਾ ਕਿ ਇਨ੍ਹਾਂ ਸੇਵਾਵਾਂ ਦੀ ਵਰਤੋਂ ਜਹਾਜ਼ ਦੇ ਤਿੰਨ ਹਜ਼ਾਰ ਮੀਟਰ ਦੀ ਉੱਚਾਈ ‘ਤੇ ਪਹੁੰਚਣ …

Read More »

ਗੁਰਦਾਸਪੁਰ ਤੋਂ ਬਾਬਾ ਵਡਭਾਗ ਸਿੰਘ ਗਏ ਸ਼ਰਧਾਲੂਆਂ ਦੀ ਗੱਡੀ ਹਾਦਸੇ ਦਾ ਸ਼ਿਕਾਰ

ਛੇ ਸ਼ਰਧਾਲੂਆਂ ਦੀ ਹੋਈ ਮੌਤ, ਸੱਤ ਜ਼ਖ਼ਮੀ ਊਨਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਨੈਹਰੀਆਂ ਇਲਾਕੇ ਵਿਚ ਧਾਰਮਿਕ ਸਥਾਨ ਬਾਬਾ ਵਡਭਾਗ ਸਿੰਘ ਦੇ ਦਰਸ਼ਨਾਂ ਲਈ ਗਈ ਸ਼ਰਧਾਲੂਆਂ ਨਾਲ ਭਰੀ ਗੱਡੀ ਦੇ ਖੱਡ ਵਿੱਚ ਡਿੱਗ ਜਾਣ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਸੱਤ ਵਿਅਕਤੀ ਜ਼ਖ਼ਮੀ ਵੀ ਹੋ ਗਏ ਹਨ। ਮ੍ਰਿਤਕ …

Read More »