ਸੁਪਰੀਮ ਕੋਰਟ ਨੇ ਸ਼ਰਤਾਂ ਨਾਲ ਦਿੱਤੀ ਇਜ਼ਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਦੇਸ਼ ਭਰ ਵਿਚ ਪ੍ਰਦੂਸ਼ਣ ਤੋਂ ਬਗ਼ੈਰ ਦੀਵਾਲੀ ਮਨਾਉਣ ਦੀ ਪੈਰਵੀ ਕਰਦਿਆਂ ਪਟਾਕਿਆਂ ‘ਤੇ ਕਈ ਰੋਕਾਂ ਲਾਈਆਂ ਹਨ। ਉਂਜ, ਤਿਉਹਾਰ ਮੌਕੇ ਰਾਤੀਂ ਅੱਠ ਵਜੇ ਤੋਂ ਦਸ ਵਜੇ ਤੱਕ ਦੋ ਘੰਟੇ ਲਈ ਪਟਾਕੇ ਚਲਾਉਣ ਦੀ ਖੁੱਲ੍ਹ ਦਿੱਤੀ ਗਈ ਹੈ …
Read More »ਸਿਓਲ ਸ਼ਾਂਤੀ ਪੁਰਸਕਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੋਈ ਚੋਣ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿਓਲ ਸ਼ਾਂਤੀ ਪੁਰਸਕਾਰ ਕਮੇਟੀ ਨੇ 2018 ਦੇ ਸ਼ਾਂਤੀ ਪੁਰਸਕਾਰ ਨਾਲ ਸਨਮਾਨਤ ਕਰਨ ਦਾ ਫੈਸਲਾ ਕੀਤਾ ਹੈ। ਇਹ ਐਵਾਰਡ ਨਰਿੰਦਰ ਮੋਦੀ ਨੂੰ ਆਲਮੀ ਸਹਿਯੋਗ ਵਿੱਚ ਸੁਧਾਰ, ਆਲਮੀ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਤੇ ਭਾਰਤੀਆਂ ਦੇ ਮਨੁੱਖੀ ਵਿਕਾਸ ਵਿੱਚ ਤੇਜ਼ੀ ਲਿਆਉਣ ਵਿੱਚ ਉਨ੍ਹਾਂ ਦੇ …
Read More »ਦੁਬਈ ‘ਚ ਮਹਿੰਗੀ ਜਾਇਦਾਦ ਖਰੀਦਣ ਵਾਲੇ 7500 ਭਾਰਤੀਆਂ ਖਿਲਾਫ ਇਨਕਮ ਟੈਕਸ ਵਿਭਾਗ ਨੇ ਜਾਂਚ ਕੀਤੀ ਸ਼ੁਰੂ
ਨਵੀਂ ਦਿੱਲੀ: ਇਨਕਮ ਟੈਕਸ ਵਿਭਾਗ ਨੇ ਦੁਬਈ ਵਿਚ ਮਹਿੰਗੀ ਜਾਇਦਾਦ ਖਰੀਦਣ ਵਾਲੇ 7500 ਭਾਰਤੀਆਂ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਵਿਭਾਗ ਦੀ ਖੁਫੀਆ ਅਤੇ ਅਪਰਾਧਿਕ ਸ਼ਾਖਾ ਨੇ ਉਨ੍ਹਾਂ ਭਾਰਤੀਆਂ ਦਾ ਡੈਟਾ ਕੱਢਿਆ ਹੈ, ਜਿਨ੍ਹਾਂ ਨੇ ਪਿਛਲੇ ਕੁਝ ਸਾਲਾਂ ਵਿਚ ਦੁਬਈ ਦੇ ਰੀਅਲ ਅਸਟੇਟ ਵਿਚ ਨਿਵੇਸ਼ ਕੀਤਾ। ਇਸ ਗੱਲ ਦਾ …
Read More »ਰੇਲ ਹਾਦਸੇ ਦੀ ਜਾਂਚ ਰਿਪੋਰਟ ਆਉਣ ਤੋਂ ਬਾਅਦ ਦੋਸ਼ੀਆਂ ਖਿਲਾਫ ਹੋਵੇਗੀ ਸਖਤ ਕਾਰਵਾਈ
ਕੈਪਟਨ ਅਮਰਿੰਦਰ ਦਾ ਇਜ਼ਰਾਈਲ ਤੋਂ ਸੁਨੇਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਰਿਪੋਰਟ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨਗੇ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਚ ਵਾਪਰੇ ਇਸ ਦਰਦਨਾਕ ਰੇਲ ਹਾਦਸੇ ਵਿਚ 66 ਵਿਅਕਤੀ ਆਪਣੀ ਜਾਨ …
Read More »ਮਨਜੀਤ ਸਿੰਘ ਜੀ.ਕੇ. ਨੇ ਮੁੜ ਸੰਭਾਲਿਆ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਅਹੁਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗਰੁਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਜੀ.ਕੇ ਨੇ ਮੁੜ ਪ੍ਰਧਾਨਗੀ ਦਾ ਅਹੁਦਾ ਸੰਭਾਲ ਲਿਆ। ਜੀ.ਕੇ ਨੇ ਪਿਛਲੇ ਮਹੀਨੇ ਪ੍ਰਧਾਨਗੀ ਦੇ ਅਹੁਦੇ ਤੋਂ ਇਕ ਪਾਸੇ ਹੋਣ ਦਾ ਫੈਸਲਾ ਕੀਤਾ ਸੀ। ਜੀਕੇ ਨੇ ਦੱਸਿਆ ਸੀ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮ ਦੀਆਂ …
Read More »ਨਰਿੰਦਰ ਮੋਦੀ ਨੂੰ ਹੁਣ ਮਿਲਿਆ ਸ਼ਾਂਤੀ ਪੁਰਸਕਾਰ
ਪਹਿਲਾਂ ਵੀ ਪ੍ਰਧਾਨ ਮੰਤਰੀ ਨੂੰ ਮਿਲ ਚੁੱਕੇ ਹਨ ਕਈ ਸਨਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿਓਲ ਸ਼ਾਂਤੀ ਪੁਰਸਕਾਰ ਕਮੇਟੀ ਨੇ 2018 ਦੇ ਸ਼ਾਂਤੀ ਪੁਰਸਕਾਰ ਨਾਲ ਸਨਮਾਨਤ ਕੀਤਾ ਹੈ। ਇਹ ਐਵਾਰਡ ਨਰਿੰਦਰ ਮੋਦੀ ਨੂੰ ਆਲਮੀ ਸਹਿਯੋਗ ਵਿੱਚ ਸੁਧਾਰ, ਆਲਮੀ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਤੇ ਭਾਰਤੀਆਂ ਦੇ ਮਨੁੱਖੀ …
Read More »ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ
ਮਾਰੇ ਗਏ ਅੱਤਵਾਦੀਆਂ ਦਾ ਸਬੰਧ ਲਸ਼ਕਰ ਏ ਤੋਇਬਾ ਨਾਲ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਨੌਗਾਮ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀ ਮਾਰ ਮੁਕਾਏ। ਮਾਰੇ ਗਏ ਦੋਵਾਂ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਦੋਵੇਂ ਅੱਤਵਾਦੀ ਅਨੰਤਨਾਗ ਦੇ ਰਹਿਣ ਵਾਲੇ ਸਨ ਅਤੇ ਇਨ੍ਹਾਂ ਦਾ …
Read More »ਵਿਰਾਟ ਕੋਹਲੀ ਨੇ ਸਭ ਤੋਂ ਘੱਟ ਇਕ ਰੋਜ਼ਾ ਮੈਚ ਖੇਡ ਕੇ ਬਣਾਈਆਂ 10 ਹਜ਼ਾਰ ਦੌੜਾਂ
ਸਚਿਨ ਤੇਂਦੂਲਕਰ ਦਾ ਰਿਕਾਰਡ ਤੋੜਿਆ ਅਤੇ ਲਗਾਇਆ 37ਵਾਂ ਸੈਂਕੜਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਇਕ ਰੋਜ਼ਾ ਮੈਚਾਂ ਵਿਚ 10 ਹਜ਼ਾਰ ਦੌੜਾਂ ਬਣਾ ਲਈਆਂ ਹਨ। ਕੋਹਲੀ ਨੇ ਸਭ ਤੋਂ ਘੱਟ ਮੈਚ ਖੇਡ 10 ਹਜ਼ਾਰ ਦੌੜਾਂ ਬਣਾ ਕੇ ਸਚਿਨ ਤੇਂਦੂਲਕਰ ਦਾ ਰਿਕਾਰਡ ਤੋੜ ਦਿੱਤਾ ਹੈ ਅਤੇ …
Read More »ਦੀਵਾਲੀ ਮੌਕੇ ਪਟਾਕਿਆਂ ਦੀ ਵਿਕਰੀ ‘ਤੇ ਰੋਕ ਨਹੀਂ
ਰਾਤ 8 ਤੋਂ 10 ਵਜੇ ਤੱਕ ਹੀ ਹੋ ਸਕੇਗੀ ਆਤਿਸ਼ਬਾਜ਼ੀ : ਸੁਪਰੀਮ ਕੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਦੇਸ਼ ਭਰ ਵਿਚ ਪਟਾਕਿਆਂ ਦੀ ਵਿਕਰੀ ‘ਤੇ ਰੋਕ ਨਹੀਂ ਲਗਾਈ, ਪਰ ਇਸ ‘ਤੇ ਕੁਝ ਸ਼ਰਤਾਂ ਜ਼ਰੂਰ ਲਗਾ ਦਿੱਤੀਆਂ ਹਨ। ਅਦਾਲਤ ਨੇ ਕਿਹਾ ਕਿ ਘੱਟ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਨੂੰ ਹੀ ਬਜ਼ਾਰਾਂ …
Read More »ਇਮਰਾਨ ਖਾਨ ਨੇ ਕਿਹਾ, ਕਸ਼ਮੀਰ ‘ਚ ਬੇਕਸੂਰ ਮਾਰੇ ਜਾ ਰਹੇ ਹਨ
ਭਾਰਤ ਦਾ ਕਹਿਣਾ, ਪਹਿਲਾਂ ਆਪਣੀ ਜ਼ਮੀਨ ਤੋਂ ਅੱਤਵਾਦ ਨੂੰ ਕਰੋ ਖਤਮ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਸ਼ਮੀਰ ‘ਤੇ ਦਿੱਤੇ ਬਿਆਨ ਨੂੰ ਭਾਰਤ ਨੇ ਖਾਰਜ ਕਰ ਦਿੱਤਾ ਹੈ। ਨਾਲ ਹੀ ਪਾਕਿਸਤਾਨ ਨੂੰ ਕਿਹਾ ਕਿ ਉਸ ਨੂੰ ਦੂਜੇ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ ਦੀ ਬਜਾਏ …
Read More »