ਭਾਰਤ ਅਤੇ ਚੀਨ ਵਿਚਕਾਰ ਨਾ ਕੋਈ ਸਮਝੌਤਾ ਹੋਵੇਗਾ ਅਤੇ ਨਾ ਹੀ ਸਾਂਝਾ ਬਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਅਤੇ 28 ਅਪ੍ਰੈਲ ਨੂੰ ਚੀਨ ਦੇ ਦੌਰੇ ‘ਤੇ ਜਾ ਰਹੇ ਹਨ। ਇਸ ਦੌਰਾਨ ਮੋਦੀ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਕਾਰ ਗੈਰ ਰਸਮੀ ਗੱਲਬਾਤ ਹੋਵੇਗੀ। ਜਾਣਕਾਰੀ ਮਿਲੀ ਹੈ ਕਿ …
Read More »ਮਾਸੂਮ ਧੀਆਂ ਨਾਲ ਬਲਾਤਕਾਰ ਦੇ ਦੋਸ਼ੀਆਂ ਨੂੰ ਹੋਵੇਗੀ ਫਾਂਸੀ
ਰਾਸ਼ਟਰਪਤੀ ਨੇ ਕਾਨੂੰਨ ਨੂੰ ਸੋਧ ਕਰਨ ਲਈ ਦਿੱਤੀ ਪ੍ਰਵਾਨਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਫੌਜਦਾਰੀ ਕਾਨੂੰਨ (ਸੋਧ) 2018 ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦਾ ਐਲਾਨ ਕਰਕੇ 12 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਨਾਲ ਬਲਾਤਕਾਰ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੀ ਵਿਵਸਥਾ ਕਰ ਦਿੱਤੀ …
Read More »ਚੀਫ ਜਸਟਿਸ ਖਿਲਾਫ ਨੋਟਿਸ ਉਪ ਰਾਸ਼ਟਰਪਤੀ ਨੇ ਕੀਤਾ ਖਾਰਜ
ਕਪਿੱਲ ਸਿੱਬਲ ਨੇ ਕਿਹਾ, ਹੁਣ ਅਸੀਂ ਸੁਪਰੀਮ ਕੋਰਟ ਜਾਵਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਚੀਫ ਜਸਟਿਸ ਦੀਪਕ ਮਿਸ਼ਰਾ ਖਿਲਾਫ ਮਹਾਦੋਸ਼ ਦਾ ਨੋਟਿਸ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਖਾਰਜ ਕਰ ਦਿੱਤਾ ਹੈ। ਮਹਾਂਦੋਸ਼ ਦਾ ਮਤਾ ਲਿਆਉਣ ਦਾ ਨੋਟਿਸ ਕਾਂਗਰਸ ਦੀ ਅਗਵਾਈ ਵਿਚ 7 ਦਲਾਂ ਨੇ ਦਿੱਤਾ ਸੀ। ਇਸ ‘ਤੇ 64 …
Read More »ਕੈਪਟਨ ਅਮਰਿੰਦਰ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
ਪੰਜਾਬ ‘ਚ ਮੁੜ ਸਿਰ ਚੁੱਕ ਰਹੇ ਕੱਟੜਵਾਦ ‘ਤੇ ਕੀਤੀ ਚਿੰਤਾ ਪ੍ਰਗਟ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਲੰਘੇ ਕੱਲ੍ਹ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ ਹੈ। ਕੈਪਟਨ ਅਮਰਿੰਦਰ ਨੇ ਪੰਜਾਬ ਵਿਚ ਮੁੜ ਸਿਰ ਚੁੱਕ ਰਹੇ ਕੱਟੜਵਾਦ ਨਾਲ ਨਜਿੱਠਣ ਲਈ ਰਣਨੀਤੀ …
Read More »ਨਰੋਦਾ ਪਾਟਿਆ ਕੇਸ ‘ਚ ਗੁਜਰਾਤ ਦੀ ਸਾਬਕਾ ਮੰਤਰੀ ਮਾਇਆ ਕੋਡਨਾਨੀ ਬਰੀ
ਬਾਬੂ ਬਜਰੰਗੀ ਨੂੰ ਮੌਤ ਤੱਕ ਜੇਲ੍ਹ ‘ਚ ਰਹਿਣ ਦੀ ਸਜ਼ਾ ਗਾਂਧੀ ਨਗਰ/ਬਿਊਰੋ ਨਿਊਜ਼ ਗੁਜਰਾਤ ਹਾਈਕੋਰਟ ਨੇ 2002 ਵਿਚ ਹੋਏ ਨਰੋਦਾ ਪਾਟਿਆ ਦੰਗਾ ਮਾਮਲੇ ਵਿਚ ਸਾਬਕਾ ਮੰਤਰੀ ਮਾਇਆ ਕੋਡਨਾਨੀ ਨੂੰ ਬਰੀ ਕਰ ਦਿੱਤਾ ਹੈ। ਐਸ.ਆਈ.ਟੀ. ਦੀ ਸਪੈਸ਼ਲ ਅਦਾਲਤ ਨੇ ਉਸ ਨੂੰ 28 ਸਾਲ ਦੀ ਸਜ਼ਾ ਸੁਣਾਈ ਸੀ। ਅਦਾਲਤ ਨੇ 16 ਹੋਰ …
Read More »ਚੀਫ ਜਸਟਿਸ ਖਿਲਾਫ ਮਹਾਂਦੋਸ਼ ਦਾ ਮਤਾ ਲਿਆਏਗੀ ਵਿਰੋਧੀ ਧਿਰ
ਉਪ ਰਾਸ਼ਟਰਪਤੀ ਨੂੰ 64 ਸੰਸਦ ਮੈਂਬਰਾਂ ਦੇ ਦਸਤਖਤਾਂ ਵਾਲਾ ਸੌਂਪਿਆ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੀ ਅਗਵਾਈ ਵਿਚ ਵਿਰੋਧੀ ਦਲ, ਸੁਪਰੀਮ ਕੋਰਟ ਦੇ ਚੀਫ ਜਸਟਿਸ ਦੀਪਕ ਮਿਸ਼ਰਾ ਖਿਲਾਫ ਮਹਾਦੋਸ਼ ਦਾ ਮਤਾ ਲਿਆਉਣਾ ਚਾਹੁੰਦਾ ਹੈ। ਇਸ ਮੁੱਦੇ ‘ਤੇ ਕਾਂਗਰਸ ਦੇ ਨੇਤਾਵਾਂ ਨੇ ਅੱਜ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ ਹੈ …
Read More »ਕਠੂਆ ‘ਚ ਪਹਿਲਾਂ ਅਗਵਾ, ਫਿਰ ਰੇਪ ਤੇ ਫਿਰ ਕਤਲ ਦੀ ਵਾਰਦਾਤ
8 ਸਾਲ ਦੀ ਆਸਿਫਾ ਮਨੁੱਖੀ ਦਰਿੰਦਿਆਂ ਕੋਲੋਂ ਨਾ ਬਚ ਸਕੀ, ਘੱਟ ਗਿਣਤੀਆਂ ਨੂੰ ਡਰਾਉਣ ਲਈ ਘਟਨਾ ਨੂੰ ਦਿੱਤਾ ਅੰਜਾਮ ਜੰਮੂ: ਜੰਮੂ ਤੇ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਇੱਕ 8 ਸਾਲ ਦੀ ਬੱਚੀ ਆਸਿਫਾ ਨੂੰ ਅਗਵਾ, ਰੇਪ ਅਤੇ ਕਤਲ ਦੀ ਵਾਰਦਾਤ ਦੇ ਹਿੰਦੂ-ਮੁਸਲਿਮ ਰੰਗ ਲੈਣ ਤੋਂ ਬਾਅਦ ਦੇਸ਼ ਵਿੱਚ ਹੀ ਨਹੀਂ …
Read More »ਕਠੂਆ ‘ਚ ਹੋਈ ਵਾਰਦਾਤ ਖਿਲਾਫ ਰਾਹੁਲ ਗਾਂਧੀ ਨੇ ਅੱਧੀ ਰਾਤ ਨੂੰ ਇੰਡੀਆ ਗੇਟ ‘ਤੇ ਕੀਤਾ ਕੈਂਡਲ ਮਾਰਚ
ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਠੂਆ ‘ਚ 8 ਸਾਲ ਦੀ ਬੱਚੀ ਨਾਲ ਹੋਏ ਸਮੂਹਿਕ ਗੈਂਗਰੇਪ ਤੇ ਯੂਪੀ ਦੇ ਓਨਾਵ ‘ਚ ਹੋਈ ਅਜਿਹੀ ਘਟਨਾ ਖਿਲਾਫ ਪ੍ਰਧਾਨ ਮੰਤਰੀ ‘ਤੇ ਵੱਡਾ ਸਿਆਸੀ ਹਮਲਾ ਕਰਦਿਆਂ ਅੱਧੀ ਰਾਤ ਨੂੰ ਦਿੱਲੀ ਦੇ 24 ਅਕਬਰ ਰੋਡ ਤੋਂ ਇੰਡੀਆ ਗੇਟ ਤੱਕ ਕੈਂਡਲ ਮਾਰਚ ਕੀਤਾ। ਇਸ …
Read More »11 ਸਾਲਾਂ ਬਾਅਦ ਆਇਆ ਫੈਸਲਾ
ਅਸੀਮਾਨੰਦ ਸਮੇਤ ਸਾਰੇ ਬਰੀ ਫੈਸਲਾ ਸੁਣਾਉਣ ਤੋਂ ਬਾਅਦ ਜੱਜ ਨੇ ਦਿੱਤਾ ਅਸਤੀਫਾ ਹੈਦਰਾਬਾਦ/ਬਿਊਰੋ ਨਿਊਜ਼ : ਹੈਦਰਾਬਾਦ ਦੀ ਇਕ ਵਿਸ਼ੇਸ਼ ਦਹਿਸ਼ਤਗਰਦੀ-ਰੋਕੂ ਅਦਾਲਤ ਦੇ ਜੱਜ ਕੇ. ਰਵਿੰਦਰ ਰੈਡੀ ਨੇ ਮੱਕਾ ਮਸਜਿਦ ਬੰਬ ਕਾਂਡ ਕੇਸ ਵਿਚੋਂ ਆਰਐਸਐਸ ਪ੍ਰਚਾਰਕ ਅਸੀਮਾਨੰਦ ਸਣੇ ਪੰਜ ਮੁਲਜ਼ਮਾਂ ਨੂੰ ਅੱਜ ਬਰੀ ਤਾਂ ਕਰ ਦਿੱਤਾ ਪਰ ਬਾਅਦ ਵਿੱਚ ਖ਼ੁਦ ਵੀ …
Read More »ਮਹਿਲਾ ਪੱਤਰਕਾਰ ਦੀ ਗਲ ਨੂੰ ਛੂਹ ਕੇ ਵਿਵਾਦਾਂ ‘ਚ ਘਿਰੇ ਤਾਮਿਲਨਾਡੂ ਦੇ ਰਾਜਪਾਲ
ਲਿਖਤੀ ਮਾਫੀ ਮੰਗ ਕੇ ਛੁਡਾਈ ਜਾਨ ਚੇਨਈ/ਬਿਊਰੋ ਨਿਊਜ਼ : ਮਹਿਲਾ ਪੱਤਰਕਾਰ ਦੀ ਗਲ ਛੂਹਣ ਦੇ ਮਾਮਲੇ ਨੂੰ ਲੈ ਕੇ ਵਿਵਾਦਾਂ ‘ਚ ਘਿਰੇ ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁਆਫ਼ੀ ਮੰਗ ਲਈ ਹੈ। ਮਹਿਲਾ ਪੱਤਰਕਾਰ ਨੇ ਇਸ ਬਾਰੇ ਸੋਸ਼ਲ ਮੀਡੀਆ ‘ਤੇ ਵਿਰੋਧ ਪ੍ਰਗਟ ਕੀਤਾ ਤੇ ਇਸ ਨੂੰ ਗੈਰ ਵਿਵਹਾਰਿਕ ਰਵੱਈਆ …
Read More »