ਇਨ੍ਹਾਂ ਵਿਚ ਭਾਜਪਾ ਦੇ 12 ਅਤੇ ਕਾਂਗਰਸ ਦੇ 4 ਨੇਤਾ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਭਰ ਵਿਚ ਮਹਿਲਾਵਾਂ ਖਿਲਾਫ ਅਪਰਾਧ ਦੇ ਮਾਮਲਿਆਂ ਵਿਚ 48 ਸੰਸਦ ਮੈਂਬਰ ਅਤੇ ਵਿਧਾਇਕ ਆਰੋਪੀ ਹਨ। ਇਨ੍ਹਾਂ ਵਿਚ 45 ਵਿਧਾਇਕ ਅਤੇ ਤਿੰਨ ਸੰਸਦ ਮੈਂਬਰ ਹਨ। ਇਹ ਜਾਣਕਾਰੀ ਐਸੋਸੀਏਸ਼ਨ ਆਫ ਡੈਮੋਕਰੇਟਿਕ ਰਿਫਾਰਮਜ਼ ਅਤੇ ਨੈਸ਼ਨਲ ਇਲੈਕਸ਼ਨ ਵਾਚ ਦੀ …
Read More »ਇੰਗਲੈਂਡ ‘ਚ ਨਰਿੰਦਰ ਮੋਦੀ ਦਾ ਹੋਇਆ ਵਿਰੋਧ
ਭਾਰਤ ‘ਚ ਵਾਪਰ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ‘ਚ ਗੁੱਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੰਗਲੈਂਡ ਵਿਚ ਜੰਮ ਕੇ ਵਿਰੋਧ ਹੋਇਆ ਹੈ। ਸੈਂਕੜੇ ਭਾਰਤੀਆਂ, ਜਿਨ੍ਹਾਂ ਵਿਚ ਸਿੱਖ, ਹਿੰਦੂ ਤੇ ਮੁਸਲਮਾਨ ਸਨ, ਨੇ ਲੰਡਨ ਵਿਚ ਮੋਦੀ ਦਾ ਵਿਰੋਧ ਕੀਤਾ ਹੈ। ਇਨ੍ਹੀਂ ਦਿਨੀਂ ਭਾਰਤ ਵਿਚ ਵਾਪਰ …
Read More »ਦੇਸ਼ ਦੇ ਕਈ ਰਾਜਾਂ ‘ਚ ਨੋਟਬੰਦੀ ਵਰਗੇ ਹਾਲਾਤ ਬਣੇ
ਏ ਟੀ ਐਮਜ਼ ਅੱਗੇ ਫਿਰ ਲੱਗਣ ਲੱਗੀਆਂ ਲਾਈਨਾਂ ਨਵੀ ਦਿੱਲੀ/ਬਿਊਰੋ ਨਿਊਜ਼ ਨੋਟਬੰਦੀ ਤੋਂ ਬਾਅਦ ਦੇਸ਼ ਦੇ ਕਈ ਰਾਜਾਂ ਵਿਚ ਲੋਕਾਂ ਨੂੰ ਨਕਦੀ ਲਈ ਏ.ਟੀ.ਐੱਮ. ਅੱਗੇ ਲਾਈਨਾਂ ਲਗਾਉਣੀਆਂ ਪੈ ਰਹੀਆਂ ਹਨ। ਇਸ ਤੋਂ ਲੱਗਦਾ ਹੈ ਕਿ ਇਕ ਵਾਰ ਫਿਰ ਤੋਂ ਨੋਟਬੰਦੀ ਵਰਗੇ ਹਾਲਾਤ ਪੈਦਾ ਹੋ ਰਹੇ ਹਨ। ਬਿਹਾਰ, ਗੁਜਰਾਤ, ਮੱਧ ਪ੍ਰਦੇਸ਼ …
Read More »ਪ੍ਰਧਾਨ ਮੰਤਰੀ ਮੋਦੀ ਨੇ ਬੈਂਕਿੰਗ ਸਿਸਟਮ ਕੀਤਾ ਤਬਾਹ : ਰਾਹੁਲ ਗਾਂਧੀ
ਕਿਹਾ, ਮੈਨੂੰ ਸੰਸਦ ‘ਚ 15 ਮਿੰਟ ਬੋਲਣ ਦਾ ਮੌਕਾ ਦਿਓ, ਮੋਦੀ ਟਿਕ ਨਹੀਂ ਸਕਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ ‘ਤੇ ਲਿਆ ਹੈ। ਰਾਹੁਲ ਗਾਂਧੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸੰਸਦ ਵਿਚ ਖੜ੍ਹੇ ਹੋਣ ਤੋਂ ਡਰਦੇ …
Read More »ਅਰਵਿੰਦ ਕੇਜਰੀਵਾਲ ਸਰਕਾਰ ਨੂੰ ਝਟਕਾ
ਗ੍ਰਹਿ ਮੰਤਰਾਲੇ ਨੇ 9 ਸਲਾਹਕਾਰਾਂ ਨੂੰ ਹਟਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਅੱਜ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਉਸਦੇ 9 ਸਲਾਹਕਾਰਾਂ ਨੂੰ ਹਟਾ ਦਿੱਤਾ ਹੈ। ਜਿਨ੍ਹਾਂ ਸਲਾਹਕਾਰਾਂ ਨੂੰ ਹਟਾਇਆ ਗਿਆ ਉਨ੍ਹਾਂ ਵਿਚ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਦੇ ਸਲਾਹਕਾਰ ਵੀ ਸ਼ਾਮਲ ਹਨ। ਸਲਾਹਕਾਰਾਂ ਨੂੰ ਹਟਾਏ …
Read More »ਮੱਕਾ ਮਸਜਿਦ ਮਾਮਲੇ ‘ਚ ਸਾਰੇ ਮੁਲਜ਼ਮ ਹੋਏ ਬਰੀ
ਫੈਸਲੇ ਤੋਂ ਬਾਅਦ ਹੈਦਰਾਬਾਦ ‘ਚ ਅਲਰਟ ਹੈਦਰਾਬਾਦ/ਬਿਊਰੋ ਨਿਊਜ਼ ਹੈਦਰਾਬਾਦ ਦੇ ਮੱਕਾ ਮਸਜਿਦ ਵਿਚ 2007 ਵਿਚ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ਸਵਾਮੀ ਅਸੀਮਾਨੰਦ ਸਮੇਤ ਸਾਰੇ ਮੁਲਜ਼ਮ ਬਰੀ ਹੋ ਗਏ ਹਨ। ਇਸ ਫੈਸਲੇ ਤੋਂ ਹੈਦਰਾਬਾਦ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਸੁਰੱਖਿਆ ਵਿਵਸਥਾ ਨੂੰ ਧਿਆਨ ਵਿਚ ਰੱਖਦਿਆਂ 3 ਹਜ਼ਾਰ ਤੋਂ …
Read More »ਫਿਲਮ ‘ਨਾਨਕ ਸ਼ਾਹ ਫਕੀਰ’ ਮਾਮਲੇ ‘ਚ ਅਦਾਲਤ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਝਟਕਾ
ਨਜ਼ਰਸਾਨੀ ਵਾਲੀ ਪਟੀਸ਼ਨ ‘ਤੇ ਨਾ ਸੁਣਾਇਆ ਕੋਈ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਜ਼ਰਸਾਨੀ ਵਾਲੀ ਪਟੀਸ਼ਨ ‘ਤੇ ਕੋਈ ਫੈਸਲਾ ਨਾ ਸੁਣਾਉਂਦਿਆਂ, ਇਸ ‘ਤੇ 8 ਮਈ ਦੀ ਤਾਰੀਖ਼ ਪਾ ਕੇ ਕਮੇਟੀ ਨੂੰ ਵੱਡਾ ਝਟਕਾ ਦਿੱਤਾ ਹੈ। ਚੀਫ਼ ਜਸਟਿਸ ਦੀਪਕ ਮਿਸ਼ਰਾ ਨੇ ਅੱਜ ਆਦੇਸ਼ ਦਿੱਤਾ ਹੈ …
Read More »ਕਠੂਆ ਮਾਮਲਾ ਚੰਡੀਗੜ੍ਹ ਟਰਾਂਸਫਰ ਕਰਨ ‘ਤੇ 27 ਅਪ੍ਰੈਲ ਨੂੰ ਹੋਵੇਗੀ ਸੁਣਵਾਈ
ਪੀੜਤ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ઠ ਕਠੂਆ ‘ਚ ਸਮੂਹਿਕ ਜਬਰ ਜਨਾਹ ਤੋਂ ਬਾਅਦ ਕਤਲ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਮ੍ਰਿਤਕ ਬੱਚੀ ਦੇ ਪਿਤਾ ਦੀ ਦਲੀਲ ‘ਤੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੂੰ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੱਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਕਿਹਾ, ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜੱਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਕਿਹਾ ਕਿ ਜੱਲਿਆਂਵਾਲਾ ਬਾਗ ਕਤਲੇਆਮ ਦੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਨੇ ਦੇਸ਼ ਦੀ ਅਜ਼ਾਦੀ ਲਈ ਆਪਣੀ ਜਾਨ ਕੁਰਬਾਨ ਕੀਤੀ। ਜ਼ਿਕਰਯੋਗ ਹੈ …
Read More »ਕਠੂਆ ‘ਚ ਹੋਏ ਗੈਂਗਰੇਪ ਖਿਲਾਫ ਰਾਹੁਲ ਗਾਂਧੀ ਨੇ ਅੱਧੀ ਰਾਤ ਨੂੰ ਇੰਡੀਆ ਗੇਟ ‘ਤੇ ਕੀਤਾ ਕੈਂਡਲ ਮਾਰਚ
ਵੱਡੀ ਗਿਣਤੀ ਵਿਚ ਕਾਂਗਰਸੀ ਨੇਤਾ, ਵਰਕਰ ਅਤੇ ਆਮ ਲੋਕ ਹੋਏ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਠੂਆ ‘ਚ 8 ਸਾਲ ਦੀ ਬੱਚੀ ਨਾਲ ਹੋਏ ਸਮੂਹਿਕ ਗੈਂਗਰੇਪ ਤੇ ਯੂਪੀ ਦੇ ਓਨਾਵ ‘ਚ ਹੋਈ ਅਜਿਹੀ ਘਟਨਾ ਖਿਲਾਫ ਪ੍ਰਧਾਨ ਮੰਤਰੀ ‘ਤੇ ਵੱਡਾ ਸਿਆਸੀ ਹਮਲਾ ਕਰਦਿਆਂ ਅੱਧੀ ਰਾਤ ਨੂੰ ਦਿੱਲੀ ਦੇ …
Read More »