Breaking News
Home / ਭਾਰਤ (page 709)

ਭਾਰਤ

ਭਾਰਤ

ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋਇਆ ਐਲਾਨ

ਸ੍ਰੀਦੇਵੀ ਨੂੰ ਸਰਵੋਤਮ ਅਦਾਕਾਰਾ ਅਤੇ ਵਿਨੋਦ ਖੰਨਾ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਮਿਲੇਗਾ ਸਨਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਦਿੱਲੀ ਵਿਚ 65ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਐਲਾਨ ਹੋ ਗਿਆ ਹੈ। ਇਸ ਸਾਲ ਰਾਸ਼ਟਰੀ ਫਿਲਮ ਪੁਰਸਕਾਰਾਂ ਵਿਚ ਸਰਬੋਤਮ ਅਦਾਕਾਰਾ ਦਾ ਐਵਾਰਡ ਮਰਹੂਮ ਅਦਾਕਾਰਾ ਸ੍ਰੀਦੇਵੀ ਨੂੰ ਦਿੱਤਾ ਗਿਆ ਹੈ। ਜਦਕਿ ਇਸ ਸਾਲ …

Read More »

ਕੈਪਟਨ ਸਰਕਾਰ ਵੱਲੋਂ ਨਵਜੋਤ ਸਿੱਧੂ ਦੀ ਸਜ਼ਾ ਤਿੰਨ ਸਾਲ ਹੀ ਬਰਕਰਾਰ ਰੱਖਣ ਦੀ ਅਪੀਲ

ਨਵੀਂ ਦਿੱਲੀ : 1988 ਦੇ ਇੱਕ ਸੜਕੀ ਝਗੜੇ ਦੇ ਮਾਮਲੇ ਵਿਚ ਪੀੜਿਤ ਪਰਿਵਾਰ ਨੇ ਸੁਪਰੀਮ ਕੋਰਟ ਕੋਲੋਂ ਕੈਬਨਿਟ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੂੰ ਹਾਈਕੋਰਟ ਵੱਲੋਂ ਸੁਣਾਈ ਗਈ ਤਿੰਨ ਸਾਲ ਦੀ ਸਜ਼ਾ ਵਧਾਉਣ ਦੀ ਅਪੀਲ ਕੀਤੀ ਹੈ। ਜਦਕਿ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਨੂੰ ਨਵਜੋਤ ਸਿੱਧੂ ਦੀ ਤਿੰਨ ਸਾਲ ਦੀ …

Read More »

ਸਲਮਾਨ ਖਾਨ ਨੂੰ ਮਿਲੀ ਜ਼ਮਾਨਤ

ਪ੍ਰਸ਼ੰਸਕਾਂ ਨੇ ਮਨਾਈ ਖੁਸ਼ੀ, ਪਾਇਆ ਭੰਗੜਾ ਅਤੇ ਚਲਾਏ ਪਟਾਕੇ ਜੋਧਪੁਰ : ਅਦਾਕਾਰ ਸਲਮਾਨ ਖ਼ਾਨ ਜ਼ਿਲ੍ਹਾ ਸੈਸ਼ਨ ਅਦਾਲਤ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਜੋਧਪੁਰ ਜੇਲ੍ਹ ਵਿਚੋਂ ਰਿਹਾਅ ਹੋ ਗਏ ਹਨ। ਇਕ ਪੁਲਿਸ ਅਫ਼ਸਰ ਨੇ ਦੱਸਿਆ ਕਿ ਰਿਹਾਈ ਤੋਂ ਬਾਅਦ 52 ਸਾਲਾ ਅਦਾਕਾਰ ਨੂੰ ਪੁਲਿਸ ਪਹਿਰੇ ਹੇਠ ਇੱਥੇ ਹਵਾਈ ਅੱਡੇ ‘ਤੇ ਲਿਜਾਇਆ …

Read More »

ਹਿਮਾਚਲ ‘ਚ ਸਕੂਲ ਬੱਸ ਖੱਡ ‘ਚ ਡਿੱਗੀ, 29 ਬੱਚਿਆਂ ਸਮੇਤ 32 ਮੌਤਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਜੈ ਰਾਮ ਠਾਕੁਰ ਵਲੋਂ ਦੁੱਖ ਦਾ ਪ੍ਰਗਟਾਵਾ ਊਨਾ/ਬਿਊਰੋ ਨਿਊਜ਼ : ਜ਼ਿਲ੍ਹਾ ਸਦਰ ਮੁਕਾਮ ਧਰਮਸ਼ਾਲਾ ਤੋਂ ਲਗਪਗ 100 ਕਿਲੋਮੀਟਰ ਦੂਰ ਨੂਰਪੁਰ-ਚੰਬਾ ਰਾਜਮਾਰਗ ਉਪਰ ਪਿੰਡ ਗੁਰਚਲ ਨੇੜੇ ਸੋਮਵਾਰ ਨੂੰ ਇਕ ਸਕੂਲ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ ਜਿਸ ਕਾਰਨ 29 ਬੱਚਿਆਂ ਸਮੇਤ …

Read More »

ਅਲਜੀਰੀਆ ‘ਚ ਫੌਜ ਦਾ ਜਹਾਜ਼ ਹੋਇਆ ਹਾਦਸਾਗ੍ਰਸਤ, 257 ਮੌਤਾਂ

ਨਵੀਂ ਦਿੱਲੀ/ਬਿਊਰੋ ਨਿਊਜ਼ : ਉਤਰੀ ਅਲਜੀਰੀਆ ਵਿਚ ਫੌਜ ਦਾ ਇਕ ਜਹਾਜ਼ ਉਡਾਨ ਭਰਨ ਤੋਂ ਤੁਰੰਤ ਬਾਅਦ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿਚ ਕਰੀਬ 257 ਸੁਰੱਖਿਆ ਕਰਮੀਆਂ ਦੇ ਮਾਰੇ ਜਾਣ ਦੀ ਖਬਰ ਹੈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ, ਫਾਇਰ ਬ੍ਰਿਗੇਡ ਅਤੇ ਡਾਕਟਰਾਂ ਦੀ ਟੀਮ ਮੌਕੇ ‘ਤੇ ਪਹੁੰਚ …

Read More »

ਐਸ.ਸੀ/ਐਸ.ਟੀ ਐਕਟ ‘ਤੇ ਕੇਂਦਰ ਨੇ ਸੁਪਰੀਮ ਕੋਰਟ ਨੂੰ ਫੈਸਲਾ ਵਾਪਸ ਲੈਣ ਦੀ ਕੀਤੀ ਮੰਗ

ਕਿਹਾ, ਅਜਿਹੇ ਫੈਸਲੇ ਨਾਲ ਦੇਸ਼ ਦਾ ਬਹੁਤ ਨੁਕਸਾਨ ਹੋਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਐਸ.ਸੀ/ਐਸ.ਟੀ. ਐਕਟ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਜਵਾਬ ਦਾਖਲ ਕੀਤਾ ਹੈ। ਕੇਂਦਰ ਸਰਕਾਰ ਨੇ ਐਕਟ ਸਬੰਧੀ ਸੁਪਰੀਮ ਕੋਰਟ ਨੂੰ ਆਪਣਾ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ। ਕੇਂਦਰ ਨੇ ਕਿਹਾ ਕਿ ਐਸ.ਸੀ/ਐਸ.ਟੀ. ਐਕਟ ‘ਤੇ ਫੈਸਲੇ ਨੇ …

Read More »

ਕਾਂਗਰਸ ਤੋਂ ਬਾਅਦ ਭਾਜਪਾ ਨੇ ਵੀ ਅੱਜ ਕੀਤੀ ਭੁੱਖ ਹੜਤਾਲ

ਪ੍ਰਧਾਨ ਮੰਤਰੀ ਸਮੇਤ ਮੰਤਰੀ ਤੇ ਸੰਸਦ ਮੈਂਬਰ ਵੀ ਬੈਠੇ ਭੁੱਖ ਹੜਤਾਲ ‘ਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਹੁਣ ਤੱਕ ਸੱਤਾ ਦਾ ਵਿਰੋਧ ਕਰਨ ਵਾਲੇ ਲੋਕਾਂ ਦਾ ਅਹਿਮ ਹਥਿਆਰ ਭੁੱਖ-ਹੜਤਾਲ ਹੁੰਦੀ ਸੀ, ਪਰ ਅੱਜ ਮੋਦੀ ਸਰਕਾਰ ਹੀ ਭੁੱਖ ਹੜਤਾਲ ‘ਤੇ ਬੈਠ ਗਈ। ਸੰਸਦ ਦਾ ਬਜਟ ਸੈਸ਼ਨ ਸਮਾਪਤ ਹੋਣ ‘ਤੇ ਵਿਰੋਧੀ ਧਿਰ ਤੋਂ ਨਾਰਾਜ਼ …

Read More »

ਕੈਪਟਨ ਸਰਕਾਰ ਵੱਲੋਂ ਨਵਜੋਤ ਸਿੱਧੂ ਦੀ ਸਜ਼ਾ ਤਿੰਨ ਸਾਲ ਹੀ ਬਰਕਰਾਰ ਰੱਖਣ ਦੀ ਅਪੀਲ

ਪੀੜਤ ਪਰਿਵਾਰ ਨੇ ਸਿੱਧੂ ਦੀ ਸਜ਼ਾ ਵਧਾਉਣ ਲਈ ਸੁਪਰੀਮ ਕੋਰਟ ਤੱਕ ਕੀਤੀ ਪਹੁੰਚ ਨਵੀਂ ਦਿੱਲੀ/ਬਿਊਰੋ ਨਿਊਜ਼ 1988 ਦੇ ਇੱਕ ਸੜਕੀ ਝਗੜੇ ਦੇ ਮਾਮਲੇ ਵਿਚ ਪੀੜਿਤ ਪਰਿਵਾਰ ਨੇ ਸੁਪਰੀਮ ਕੋਰਟ ਕੋਲੋਂ ਕੈਬਨਿਟ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੂੰ ਹਾਈਕੋਰਟ ਵੱਲੋਂ ਸੁਣਾਈ ਗਈ ਤਿੰਨ ਸਾਲ ਦੀ ਸਜ਼ਾ ਵਧਾਉਣ ਦੀ ਅਪੀਲ ਕੀਤੀ ਹੈ। …

Read More »

ਅਲਜੀਰੀਆ ਵਿਚ ਫੌਜ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ

ਮ੍ਰਿਤਕਾਂ ਦੀ ਗਿਣਤੀ 257 ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰੀ ਅਲਜੀਰੀਆ ਵਿਚ ਅੱਜ ਫੌਜ ਦਾ ਇਕ ਜਹਾਜ਼ ਉਡਾਨ ਭਰਨ ਤੋਂ ਤੁਰੰਤ ਬਾਅਦ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿਚ ਕਰੀਬ 257 ਸੁਰੱਖਿਆ ਕਰਮੀਆਂ ਦੇ ਮਾਰੇ ਜਾਣ ਦੀ ਖਬਰ ਹੈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ, ਫਾਇਰ ਬ੍ਰਿਗੇਡ ਅਤੇ ਡਾਕਟਰਾਂ …

Read More »

ਭਾਰਤ ਦਾ ਬ੍ਰਿਟੇਨ ਅਤੇ ਆਇਰਲੈਂਡ ਨਾਲ ਹੋਇਆ ਸਮਝੌਤਾ

ਨਜਾਇਜ਼ ਤਰੀਕੇ ਨਾਲ ਪਰਵਾਸ ਕੀਤੇ ਭਾਰਤੀਆਂ ਨੂੰ ਵਾਪਸ ਭੇਜਣ ਦਾ ਰਾਹ ਹੋਵੇਗਾ ਪੱਧਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਬ੍ਰਿਟੇਨ ਤੇ ਆਇਰਲੈਂਡ ਨਾਲ ਇੱਕ ਸਮਝੌਤਾ ਕੀਤਾ ਹੈ, ਜਿਸ ਤਹਿਤ ਨਾਜਾਇਜ਼ ਤਰੀਕੇ ਨਾਲ ਉਨ•ਾਂ ਦੇਸ਼ਾਂ ਵਿੱਚ ਪਰਵਾਸ ਕੀਤੇ ਭਾਰਤੀਆਂ ਨੂੰ ਵਾਪਸ ਭੇਜਿਆ ਜਾ ਸਕਦਾ ਹੈ। ਅੱਜ ਕੇਂਦਰ ਸਰਕਾਰ ਨੇ ਦੋਵਾਂ ਦੇਸ਼ਾਂ ਨਾਲ …

Read More »