ਰਾਹੁਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਿਆ ਭਿ੍ਸ਼ਟਾਚਾਰ ਦਾ ਚੈਂਪੀਅਨ ਲਖਨਊ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਗਾਜ਼ੀਆਬਾਦ ’ਚ ਇਕੱਠਿਆਂ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਰਾਹੁਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਿ੍ਰਸ਼ਟਾਚਾਰ ਦਾ ਚੈਂਪੀਅਨ ਦੱਸਿਆ। ਕਾਂਗਰਸੀ ਆਗੂ …
Read More »ਪਤੰਜਲੀ ਨੇ ਸੁਪਰੀਮ ਕੋਰਟ ’ਚ ਫਿਰ ਮੰਗੀ ਮੁਆਫੀ
ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਹੁਣ 23 ਅਪ੍ਰੈਲ ਨੂੰ ਹੋਵੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਵਿਚ ਅੱਜ ਮੰਗਲਵਾਰ ਨੂੰ ਇਕ ਵਾਰ ਫਿਰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਮਾਨਯੋਗ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁਲ੍ਹਾ ਦੀ ਬੈਂਚ ਦੇ ਸਾਹਮਣੇ ਰਾਮਦੇਵ ਅਤੇ ਬਾਲਕ੍ਰਿਸ਼ਨ ਤੀਜੀ ਵਾਰ ਪੇਸ਼ ਹੋਏ। ਰਾਮਦੇਵ ਦੇ …
Read More »ਯੂਪੀਐਸਸੀ ਨੇ ਸਿਵਲ ਸਰਵਿਸਜ਼ਿ ਪ੍ਰੀਖਿਆ 2023 ਦਾ ਨਤੀਜਾ ਐਲਾਨਿਆ
ਉਤਰ ਪ੍ਰਦੇਸ਼ ਦੇ ਅਦਿੱਤਿਆ ਸ੍ਰੀਵਾਸਤਵ ਨੇ ਪਹਿਲਾ ਸਥਾਨ ਕੀਤਾ ਹਾਸਲ ਨਵੀਂ ਦਿੱਲੀ/ਬਿਊਰੋ ਨਿਊਜ਼ : ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਵੱਲੋਂ ਅੱਜ ਸਿਵਲ ਸਰਵਿਸਿਜ਼ ਪ੍ਰੀਖਿਆ 2023 ਦਾ ਨਤੀਜਾ ਐਲਾਨਿਆ ਗਿਆ ਹੈ। ਐਲਾਨੇ ਗਏ ਨਤੀਜੇ ਅਨੁਸਾਰ ਉਤਰ ਪ੍ਰਦੇਸ਼ ਦੇ ਅਦਿੱਤਿਆ ਸ੍ਰੀਵਾਸਤ ਨੇ ਪੂਰੇ ਭਾਰਤ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦਕਿ ਅਨਿਮੇਸ਼ …
Read More »ਸਲਮਾਨ ਖਾਨ ਦੇ ਘਰ ’ਤੇ ਗੋਲੀਆਂ ਚਲਾਉਣ ਵਾਲੇ ਦੋ ਆਰੋਪੀ ਗਿ੍ਰਫ਼ਤਾਰ
ਆਰੋਪੀਆਂ ਦੀ ਪਹਿਚਾਣ ਵਿੱਕੀ ਗੁਪਤਾ ਅਤੇ ਜੋਗੇਂਦਰਪਾਲ ਵਜੋਂ ਹੋਈ ਮੁੰਬਈ/ਬਿਊਰੋ ਨਿਊਜ਼ : ਪ੍ਰਸਿੱਧ ਬੌਲੀਵੁੱਡ ਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਵਾਲੇ ਦੋ ਆਰੋਪੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਗੁਜਰਾਤ ਦੇ ਭੁਜ ਤੋਂ ਇਨ੍ਹਾਂ ਦੋਵੇਂ ਆਰੋਪੀਆਂ ਨੂੰ ਗਿ੍ਰਫ਼ਤਾਰ ਕੀਤਾ ਅਤੇ ਇਨ੍ਹਾਂ ਦੀ ਪਹਿਚਾਣ …
Read More »ਸ੍ਰੀਨਗਰ ਦੀ ਜੇਹਲਮ ਨਦੀ ’ਚ ਕਿਸ਼ਤੀ ਪਲਟੀ-4 ਮੌਤਾਂ
ਸ੍ਰੀਨਗਰ/ਬਿਊਰੋ ਨਿਊਜ਼ ਕਸ਼ਮੀਰ ਦੇ ਸ੍ਰੀਨਗਰ ’ਚ ਅੱਜ ਮੰਗਲਵਾਰ ਨੂੰ ਜੇਹਲਮ ਨਦੀ ਵਿਚ ਇਕ ਕਿਸ਼ਤੀ ਪਲਟ ਗਈ ਅਤੇ ਕਿਸ਼ਤੀ ਵਿਚ ਸਵਾਰ 4 ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ 2 ਮਹਿਲਾਵਾਂ ਵੀ ਸ਼ਾਮਲ ਹਨ। ਇਸ ਕਿਸ਼ਤੀ ਵਿਚ 11 ਵਿਅਕਤੀ ਸਵਾਰ ਸਨ ਅਤੇ ਇਨ੍ਹਾਂ ਵਿਚ 5 ਸਕੂਲੀ ਬੱਚੇ ਵੀ ਸ਼ਾਮਲ ਸਨ। …
Read More »ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ ਅਦਾਲਤ ਨੇ 23 ਅਪ੍ਰੈਲ ਤੱਕ ਵਧਾਈ
ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਅਰਜ਼ੀ ’ਤੇ ਈਡੀ ਨੂੰ ਨੋਟਿਸ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਰਾਊਜ਼ ਐਵੀਨਿਊ ਅਦਾਲਤ ਨੇ ਸ਼ਰਾਬ ਨੀਤੀ ਮਾਮਲੇ ਵਿਚ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਮਾਨ ਨੇ ਕੇਜਰੀਵਾਲ ਨੂੰ ਜੇਲ੍ਹ ’ਚ ਆਮ ਸਹੂਲਤਾਂ ਤੋਂ ਵੀ ਵਾਂਝਾ ਰੱਖਣ ਦੇ ਲਗਾਏ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਮਵਾਰ ਨੂੰ ਨਵੀਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ। …
Read More »ਚੋਣ ਅਧਿਕਾਰੀਆਂ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ
ਵਾਇਨਾਡ ਪਹੁੰਚ ਕੇ ਰਾਹੁਲ ਨੇ ਕੀਤਾ ਰੋਡ ਸ਼ੋਅ ਨਵੀਂ ਦਿੱਲੀ/ਬਿਊਰੋ ਨਿਊਜ਼ ਤਾਮਿਲਨਾਡੂ ਦੇ ਨੀਲਗਿਰੀ ਵਿਚ ਚੋਣ ਅਧਿਕਾਰੀਆਂ ਵਲੋਂ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਦੀ ਤਲਾਸ਼ੀ ਲਈ ਗਈ। ਪੁਲਿਸ ਨੇ ਦੱਸਿਆ ਕਿ ਫਲਾਇੰਗ ਸਕੁਐਡ ਦੇ ਅਧਿਕਾਰੀਆਂ ਨੇ ਹੈਲੀਕਾਪਟਰ ਦੇ ਉਤਰਨ ਤੋਂ ਬਾਅਦ ਇਸਦੀ ਤਲਾਸ਼ੀ ਲਈ …
Read More »ਸੁਪਰੀਮ ਕੋਰਟ ਤੇ ਹਾਈ ਕੋਰਟਾਂ ਦੇ 21 ਸੇਵਾਮੁਕਤ ਜੱਜਾਂ ਦਾ ਚੀਫ ਜਸਟਿਸ ਨੂੰ ਓਪਨ ਲੈਟਰ
ਨਿਆਂਪਾਲਿਕਾ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ’ਤੇ ਚਿੰਤਾ ਪ੍ਰਗਟਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਅਤੇ ਹਾਈਕੋਰਟਾਂ ਦੇ 21 ਸੇਵਾਮੁਕਤ ਜੱਜਾਂ ਨੇ ਮਾਨਯੋਗ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਨੂੰ ਚਿੱਠੀ ਲਿਖੀ ਹੈ। ਜਿਸ ਵਿਚ ਉਨ੍ਹਾਂ ਦੱਸਿਆ ਹੈ ਕਿ ਕੁਝ ਵਿਅਕਤੀ ਸੋਚੇ ਸਮਝੇ ਢੰਗ ਨਾਲ ਦਬਾਅ ਬਣਾ ਕੇ, ਗਲਤ ਸੂਚਨਾਵਾਂ ਅਤੇ ਜਨਤਕ ਰੂਪ …
Read More »ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ
ਪੀਐਮ ਮੋਦੀ ਨੇ ਕਿਹਾ : ਨੌਜਵਾਨਾਂ, ਔਰਤਾਂ, ਕਿਸਾਨਾਂ ਅਤੇ ਗ਼ਰੀਬਾਂ ਦੇ ਸਸ਼ਕਤੀਕਰਨ ’ਤੇ ਕੇਂਦਰਿਤ ਹੈ ‘ਸੰਕਲਪ ਪੱਤਰ’ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਐਤਵਾਰ ਨੂੰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮਗਰੋਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ …
Read More »