ਮੋਦੀ ਨੇ 82 ਮਿੰਟ ਤੱਕ ਦਿੱਤਾ ਭਾਸ਼ਣ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਜ਼ਾਦੀ ਦਿਵਸ ਮੌਕੇ ਪੰਜਵੀਂ ਵਾਰ ਲਾਲ ਕਿਲ੍ਹੇ ‘ਤੇ ਤਿਰੰਗਾ ਫਹਿਰਾਇਆ। 72ਵੇਂ ਅਜ਼ਾਦੀ ਦਿਵਸ ‘ਤੇ ਮੋਦੀ ਨੇ 82 ਮਿੰਟ ਤੱਕ ਭਾਸ਼ਣ ਦਿੱਤਾ। ਉਨ੍ਹਾਂ ਲਾਲ ਕਿਲ੍ਹੇ ਦੀ ਫਸੀਲ ਤੋਂ ਤਿੰਨ ਐਲਾਨ ਕੀਤੇ। ਪਹਿਲਾ ਐਲਾਨ ਸੀ ਕਿ …
Read More »ਲਾਲ ਕਿਲ੍ਹੇ ਤੋਂ ਮੋਦੀ ਨੇ ਤਿੰਨ ਤਲਾਕ ਤੇ ਕਸ਼ਮੀਰ ਦਾ ਮੁੱਦਾ ਵੀ ਛੂਹਿਆ
ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਦੇਸ਼ ਦੇ ਨਾਂ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਮੁਸਲਿਮ ਮਹਿਲਾਵਾਂ ਨੂੰ ਤਿੰਨ ਤਲਾਕ ਤੋਂ ਮੁਕਤੀ ਦਿਵਾਉਣੀ ਚਾਹੁੰਦਾ ਹਾਂ। ਅਸੀਂ ਸੰਸਦ ਵਿਚ ਵੀ ਤਿੰਨ ਤਲਾਕ ਬਿੱਲ ਦਾ ਮੁੱਦਾ ਉਠਾਇਆ ਹੈ, ਪਰ ਕੁਝ ਲੋਕ ਇਸ ਨੂੰ ਪਾਸ ਨਹੀਂ ਹੋਣ ਦੇਣਾ ਚਾਹੁੰਦੇ। …
Read More »ਕਾਂਗਰਸ ਨੇ ਕਿਹਾ ਚੰਗਾ ਹੁੰਦਾ ਜੇ ਮੋਦੀ ਆਪਣੇ ਆਖਰੀ ਭਾਸ਼ਣ ‘ਚ ਸੱਚ ਬੋਲਦੇ
ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ 72ਵੇਂ ਅਜ਼ਾਦੀ ਦਿਵਸ ਦੇ ਮੌਕੇ ‘ਤੇ ਕਾਂਗਰਸ ਪਾਰਟੀ ਦੇ ਮੁੱਖ ਦਫਤਰ ਵਿਚ ਤਿਰੰਗਾ ਫਹਿਰਾਇਆ। ਰਾਹੁਲ ਗਾਂਧੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਇਸ ਮੌਕੇ ਮਠਿਆਈ ਵੀ ਵੰਡੀ ਗਈ। ਇਸ ਸਮਾਗਮ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸੋਨੀਆ ਗਾਂਧੀ, ਮੋਤੀ …
Read More »ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਆਸ਼ੂਤੋਸ਼ ਵਲੋਂ ਅਸਤੀਫਾ
ਕੇਜਰੀਵਾਲ ਨੇ ਕਿਹਾ- ਇਸ ਜਨਮ ਵਿਚ ਉਹ ਆਸੂਤੋਸ਼ ਦਾ ਅਸਤੀਫਾ ਮਨਜੂਰ ਨਹੀਂ ਕਰ ਸਕਦੇ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚ ਹਰ ਪਾਸੇ ਕਲੇਸ਼ ਹੀ ਕਲੇਸ਼ ਨਜ਼ਰ ਆ ਰਿਹਾ ਹੈ। ‘ਆਪ’ ਪੰਜਾਬ ਵਿਚ ਨਿਤ ਦਿਨ ਕੋਈ ਨਾ ਕੋਈ ਨਵਾਂ ਬਵਾਲ ਖੜ੍ਹਾ ਹੁੰਦਾ ਹੈ। ਇਸੇ ਤਰ੍ਹਾਂ ਅੱਜ ਦਿੱਲੀ ਵਿਚ ਆਮ ਆਦਮੀ …
Read More »ਕੇਰਲ ‘ਚ ਭਾਰੀ ਮੀਂਹ, ਕੋਚੀ ਹਵਾਈ ਅੱਡਾ ਚਾਰ ਦਿਨਾਂ ਲਈ ਬੰਦ
ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 45 ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਰਲ ਵਿਚ ਅੱਜ ਫਿਰ ਭਾਰੀ ਮੀਂਹ ਪਿਆ। ਹੜ੍ਹ ਨਾਲ ਵਿਗੜੇ ਹਾਲਾਤ ਦੇ ਚੱਲਦਿਆਂ ਕੋਚੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ 18 ਅਗਸਤ ਦੁਪਹਿਰ 2 ਵਜੇ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ। ਪੇਰੀਅਰ ਨਦੀ ਦਾ ਜਲ ਪੱਧਰ ਵਧਣ ਕਾਰਨ ਪਾਣੀ ਦੇ …
Read More »Happy Independence Day
ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਦੇਹਾਂਤ
ਪੰਜਾਬ ਭਾਜਪਾ ਦੇ ਪ੍ਰਧਾਨ ਵੀ ਰਹੇ ਸਨ ਟੰਡਨ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਅੱਜ ਦੇਹਾਂਤ ਹੋ ਗਿਆ। ਉਹ 90 ਵਰ੍ਹਿਆਂ ਦੇ ਸਨ। ਬਿਮਾਰੀ ਦੇ ਚੱਲਦਿਆਂ ਉਨ੍ਹਾਂ ਨੂੰ ਰਾਏਪੁਰ ਦੇ ਇੱਕ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਟੰਡਨ ਦੇ ਦੇਹਾਂਤ ‘ਤੇ …
Read More »ਕੇਂਦਰ ਸਰਕਾਰ ਨੇ ਚੀਨ ‘ਚ ਭਾਰਤੀ ਕਰੰਸੀ ਛਾਪੇ ਜਾਣ ਸਬੰਧੀ ਦਿੱਤੀ ਸਫਾਈ
ਖਬਰਾਂ ਨੂੰ ਦੱਸਿਆ ਅਧਾਰਹੀਣ, ਕਿਹਾ – ਨੋਟਾਂ ਦੀ ਛਪਾਈ ਭਾਰਤ ਵਿਚ ਹੀ ਹੁੰਦੀ ਹੈ ਅਤੇ ਹੁੰਦੀ ਰਹੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਵਿਚ ਹੋ ਰਹੀ ਭਾਰਤੀ ਨੋਟਾਂ ਦੀ ਛਪਾਈ ਨੂੰ ਲੈ ਕੇ ਆਈਆਂ ਖਬਰਾਂ ਨੂੰ ਕੇਂਦਰ ਸਰਕਾਰ ਨੇ ਅਧਾਰਹੀਣ ਦੱਸਿਆ ਹੈ। ਵਿੱਤ ਮੰਤਰਾਲੇ ਦੇ ਆਰਥਿਕ ਮਾਮਲਿਆਂ ਦੇ ਵਿਭਾਗ ਦੇ ਸਕੱਤਰ ਸੁਭਾਸ਼ …
Read More »ਦਿੱਲੀ ਦੇ ਪਰਵਾਸੀ ਭਾਰਤੀ ਕੇਂਦਰ ‘ਚ ਵਿਸ਼ੇਸ਼ ਨਗਰ ਕੀਰਤਨ ਕਰਵਾਇਆ
ਹਰੇਕ ਭਾਰਤੀ ਦੂਤਾਵਾਸ ਵਿੱਚ ਮਨਾਇਆ ਜਾਵੇਗਾ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ: ਸੁਸ਼ਮਾ ਸਵਰਾਜ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਵੀਂ ਦਿੱਲੀ ਦੇ ਪਰਵਾਸੀ ਭਾਰਤੀ ਕੇਂਦਰ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ …
Read More »ਦੇਸ਼ ਦੇ ਰਹਿਣਯੋਗ ਸ਼ਹਿਰਾਂ ‘ਚ ਚੰਡੀਗੜ੍ਹ ਦਾ ਨੰਬਰ ਪੰਜਵਾਂ
ਸਿਖਰਲੇ 10 ਸ਼ਹਿਰਾਂ ਵਿਚ ਪੂਣੇ ਪਹਿਲੇ ਨੰਬਰ ‘ਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੇ ਰਹਿਣਯੋਗ ਸ਼ਹਿਰਾਂ ਦੀ ਸੂਚੀ ਵਿਚ ਪੂਣੇ ਪਹਿਲੇ ਨੰਬਰ ‘ਤੇ ਹੈ। ਨਵੀਂ ਮੁੰਬਈ ਦੂਜੇ ਅਤੇ ਗ੍ਰੇਟਰ ਮੁੰਬਈ ਤੀਜੇ ਸਥਾਨ ‘ਤੇ ਹੈ। ਇਸ ਮਾਮਲੇ ਵਿਚ ਚੰਡੀਗੜ੍ਹ ਨੂੰ ਪੰਜਵਾਂ ਸਥਾਨ ਮਿਲਿਆ ਹੈ, ਜਦਕਿ ਨਵੀਂ ਦਿੱਲੀ 65ਵੇਂ ਸਥਾਨ ‘ਤੇ ਪਹੁੰਚ ਗਈ …
Read More »