ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਚੁਕਾਈ ਅਹੁਦੇ ਦੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ ਜਸਟਿਸ ਰੰਜਨ ਗੋਗੋਈ ਨੇ ਅੱਜ ਦੇਸ਼ ਦੇ 46ਵੇਂ ਮੁੱਖ ਜੱਜ ਵਜੋਂ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਭਾਰਤ ਦੇ ਮੁੱਖ ਜੱਜ ਵਜੋਂ ਗੋਗੋਈ ਦਾ ਕਾਰਜਕਾਲ 13 ਮਹੀਨਿਆਂ ਦਾ ਹੋਵੇਗਾ, ਜਿਹੜਾ ਕਿ …
Read More »ਨਰਿੰਦਰ ਮੋਦੀ ਬਣੇ ‘ਚੈਂਪੀਅਨਸ ਆਫ਼ ਦ ਅਰਥ’
ਯੂਐਨਓ ਵਲੋਂ ਵਾਤਾਵਰਣ ਸਨਮਾਨ ਨਾਲ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਕੀਤਾ ਸਨਮਾਨਿਤ ਪ੍ਰਧਾਨ ਮੰਤਰੀ ਨੇ ਕਿਹਾ – ਇਹ ਦੇਸ਼ ਦੇ ਸਾਰੇ ਕਿਸਾਨਾਂ ਦਾ ਸਨਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਜ ਸੰਯੁਕਤ ਰਾਸ਼ਟਰ ਸਰਬਉੱਚ ਵਾਤਾਵਰਣ ਸਨਮਾਨ ‘ਚੈਂਪੀਅਨਸ ਆਫ਼ ਦ ਅਰਥ’ ਨਾਲ ਨਿਵਾਜਿਆ ਗਿਆ। ਪ੍ਰਧਾਨ ਮੰਤਰੀ ਨੂੰ ਇਹ ਸਨਮਾਨ …
Read More »ਹਵਾਈ ਫੌਜ ਦੇ ਮੁਖੀ ਧਨੋਆ ਨੇ ਰਾਫੇਲ ਦੀ ਕੀਤੀ ਤਾਰੀਫ
ਕਿਹਾ – ਜੰਗ ਦਾ ਰੁਖ ਬਦਲ ਕੇ ਰੱਖ ਦੇਵੇਗਾ ਰਾਫੇਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਮੁਖੀ ਬੀ. ਐੱਸ. ਧਨੋਆ ਨੇ ਰਾਫੇਲ ਲੜਾਕੂ ਜਹਾਜ਼ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਚੰਗਾ ਜਹਾਜ਼ ਹੈ ਅਤੇ ਜਦੋਂ ਇਹ ਭਾਰਤ ਵਿਚ ਆਵੇਗਾ ਤਾਂ ਬੇਹੱਦ ਮਹੱਤਵਪੂਰਨ ਸਾਬਤ ਹੋਵੇਗਾ। ਧਨੋਆ ਨੇ ਇਸ …
Read More »ਦਿੱਲੀ ਬਾਰਡਰ ਉਤੇ ਕਿਸਾਨਾਂ ‘ਤੇ ਲਾਠੀਚਾਰਜ
ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼-ਦਿੱਲੀ ਬਾਰਡਰ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਜ਼ਾਰਾਂ ਕਿਸਾਨਾਂ ‘ਤੇ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ, ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ ਕੀਤਾ। ਕਿਸਾਨ ਦਿੱਲੀ ਵਿਚ ਦਖਲ ਹੋਣ ਲਈ ਆਪਣੇ ਟਰੈਕਰਾਂ ਨੂੰ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡਾਂ ‘ਤੇ ਚੜ੍ਹਾਉਣ ਦੀਆਂ …
Read More »ਮਹਾਤਮਾ ਗਾਂਧੀ ਨੂੰ 150ਵੇਂ ਜਨਮ ਦਿਨ ਮੌਕੇ ਰਾਸ਼ਟਰ ਵੱਲੋਂ ਸ਼ਰਧਾਂਜਲੀਆਂ
ਰਾਸ਼ਟਰਪਤੀ ਭਵਨ ‘ਚ ਕੌਮਾਂਤਰੀ ਸਵੱਛਤਾ ਸੰਮੇਲਨ ਦਾ ਵੀ ਕੀਤਾ ਗਿਆ ਆਯੋਜਨ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਨ ਮੌਕੇ ਉਹਨਾਂ ਨੂੰ ਸਮੁੱਚੇ ਰਾਸ਼ਟਰ ਵਲੋਂ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਦੇਸ਼ ਵਿਚ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦੌਰਾਨ ਬਾਪੂ …
Read More »ਨੀਰਵ ਮੋਦੀ ਦੀ 637 ਕਰੋੜ ਦੀ ਜਾਇਦਾਦ ਜ਼ਬਤ
ਮਾਮੇ-ਭਾਣਜੇ ਨੇ ਰਲ ਕੇ ਪੀਐਨਬੀ ਨੂੰ ਲੁੱਟਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੀਐਨਬੀ ਘੁਟਾਲੇ ਵਿਚ ਨੀਰਵ ਮੋਦੀ ਦੀ ਦੇਸ਼ ਤੇ ਵਿਦੇਸ਼ ਵਿੱਚ 637 ਕਰੋੜ ਦੀ ਜਾਇਦਾਦ ਜ਼ਬਤ ਕਰ ਲਈ ਹੈ। ਮੁੰਬਈ, ਨਿਊਯਾਰਕ, ਲੰਡਨ ਤੇ ਸਿੰਗਾਪੁਰ ਵਿੱਚ ਨੀਰਵ ਮੋਦੀ ਤੇ ਉਸ ਦੇ ਰਿਸ਼ਤੇਦਾਰਾਂ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਨੀਰਵ …
Read More »ਕੇਂਦਰ ਸਰਕਾਰ ਛੇਤੀ ਹੀ ਰੋਹੰਗੀਆਂ ਨੂੰ ਲੈ ਕੇ ਕਰੇਗਾ ਗੱਲਬਾਤ
ਸਰਜੀਕਲ ਸਟਰਾਈਕ ਦਾ ਨਾਮ ਕਦੇ ਨਹੀਂ ਲਿਆ : ਰਾਜਨਾਥ ਸਿੰਘ ਨਵੀਂ ਦਿੱਲੀ/ਬਿਊਰੋ ਨਿਊਜ਼ ਰੋਹੰਗੀਆ ਮੁਸਲਮਾਨਾਂ ਨੂੰ ਦੇਸ਼ ਵਿਚ ਗੈਰਕਾਨੂੰਨੀ ਢੰਗ ਨਾਲ ਦਾਖਲ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਸਾਰੇ ਰਾਜਾਂ ਨੂੰ ਅਲਰਟ ਜਾਰੀ ਕੀਤਾ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਤੋਂ ਬਾਅਦ ਗ੍ਰਹਿ …
Read More »ਪੰਜਾਬ ਅਤੇ ਹਿਮਾਚਲ ਨੇ ਐਮ.ਓ.ਯੂ. ‘ਤੇ ਕੀਤੇ ਦਸਤਖਤ
ਸ੍ਰੀ ਆਨੰਦਪੁਰ ਸਾਹਿਬ ਤੇ ਨੈਣਾ ਦੇਵੀ ਵਿਚਕਾਰ ਬਣੇਗਾ ਰੋਪਵੇਅ ਸ਼ਿਮਲਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਐਮ.ਓ.ਯੂ. ‘ਤੇ ਦਸਤਖਤ ਕੀਤੇ ਹਨ। ਸ੍ਰੀ ਆਨੰਦਪੁਰ ਸਾਹਿਬ ਤੋਂ ਲੈ ਕੇ ਨੈਣਾ ਦੇਵੀ ਤੱਕ ਰੋਪਵੇਅ ਬਣਾਉਣ ਲਈ ਪੰਜਾਬ ਅਤੇ ਹਿਮਾਚਲ ਵਿਚਕਾਰ ਸਮਝੌਤਾ ਹੋਇਆ …
Read More »ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਕਿਹਾ – ਸ਼ਹੀਦ ਭਗਤ ਸਿੰਘ ਦੀ ਵੀਰਤਾ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ 111ਵਾਂ ਜਨਮ ਦਿਵਸ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ …
Read More »ਪੰਜਾਬ ਨੈਸ਼ਨਲ ਬੈਂਕ ਨਾਲ 1700 ਕਰੋੜ ਰੁਪਏ ਦੀ ਹੋਰ ਠੱਗੀ
ਪਹਿਲਾਂ ਨੀਰਵ ਮੋਦੀ ਅਤੇ ਮੋਹੁਲ ਚੌਕਸੀ ਵੀ ਬੈਂਕ ਨਾਲ ਕਰ ਚੁੱਕੇ ਹਨ ਧੋਖਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੀਬੀਆਈ ਨੇ ਪੰਜਾਬ ਨੈਸ਼ਨਲ ਬੈਂਕ ਦੀ ਸ਼ਿਕਾਇਤ ‘ਤੇ 1700 ਕਰੋੜ ਰੁਪਏ ਦੀ ਧੋਖਾਧੜੀ ਮਾਮਲੇ ਵਿਚ ਹੈਦਰਾਬਾਦ ਦੀ ਦੂਰਸੰਚਾਰ ਦਾ ਸਾਜੋ ਸਮਾਨ ਬਣਾਉਣ ਵਾਲੀ ਕੰਪਨੀ ਵੀਐਮਸੀ ਸਿਸਟਮਜ਼ ਤੇ ਉਸ ਦੇ ਪਰਮੋਟਰਾਂ ਖਿਲਾਫ ਮਾਮਲਾ ਦਰਜ ਕੀਤਾ …
Read More »