Breaking News
Home / ਭਾਰਤ (page 713)

ਭਾਰਤ

ਭਾਰਤ

ਪੰਜਾਬ ਨੈਸ਼ਨਲ ਬੈਂਕ ਦੇ ਘਪਲੇ ‘ਚ ਨੀਰਵ ਮੋਦੀ ਦੀ ਕੰਪਨੀ ਦਾ ਵਾਈਸ ਪ੍ਰਧਾਨ ਮੁੰਬਈ ‘ਚ ਗ੍ਰਿਫਤਾਰ

ਮੁੰਬਈ : ਈ.ਡੀ. ਨੇ ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮਾਮਲੇ ਵਿਚ ਨੀਰਵ ਮੋਦੀ ਦੀ ਕੰਪਨੀ ਫਾਇਰ ਸਟਾਰ ਗਰੁੱਪ ਦੇ ਵਾਈਸ ਪ੍ਰਧਾਨ ਸ਼ਿਆਮ ਸੁੰਦਰ ਵਧਵਾ ਨੂੰ ਮੁੰਬਈ ਵਿਚ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿਚ ਈ.ਡੀ.ਨੇ ਪਹਿਲੀ ਗ੍ਰਿਫਤਾਰੀ ਕੀਤੀ ਹੈ। ਇਸ ਤੋਂ ਪਹਿਲਾਂ ਈ.ਡੀ. ਨੇ 24 ਮਾਰਚ ਨੂੰ ਨੀਰਵ ਦੇ ਮੁੰਬਈ ਸਥਿਤ …

Read More »

ਕਰਨਾਟਕ ‘ਚ 12 ਮਈ ਨੂੰ ਪੈਣਗੀਆਂ ਵੋਟਾਂ, 15 ਮਈ ਨੂੰ ਆਵੇਗਾ ਨਤੀਜਾ

ਕਾਂਗਰਸ ਲਈ ਚੁਣੌਤੀ ਪੂਰਨ ਹੋਵੇਗੀ ਇਹ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਕਰਨਾਟਕ ਵਿੱਚ 12 ਮਈ ਨੂੰ ਵੋਟਾਂ ਪੈਣਗੀਆਂ ਤੇ 15 ਮਈ ਨੂੰ ਨਤੀਜਾ ਐਲਾਨਿਆ ਜਾਏਗਾ। ਮੌਜੂਦਾ ਕਾਂਗਰਸ ਸਰਕਾਰ ਦਾ ਸਮਾਂ 28 ਮਈ ਨੂੰ ਪੂਰਾ ਹੋਣ ਵਾਲਾ …

Read More »

ਜਗਦੀਸ਼ ਟਾਈਟਲਰ ਖ਼ਿਲਾਫ਼ ਹੋਰ ਵੀਡੀਓਜ਼ ਆਏ ਸਾਹਮਣੇ

ਮਨਜੀਤ ਸਿੰਘ ਜੀਕੇ ਨੇ ਪਹਿਲਾਂ ਵੀ ਟਾਈਟਲਰ ਖਿਲਾਫ 5 ਵੀਡੀਓ ਕੀਤੇ ਸਨ ਜਾਰੀ ਨਵੀਂ ਦਿਲੀ/ਬਿਊਰੋ ਨਿਊਜ਼ : ਸਾਬਕਾ ਕੇਂਦਰੀ ਮੰਤਰੀ ਜਗਦੀਸ਼ ਟਾਈਟਲਰ ਖ਼ਿਲਾਫ਼ 5 ਵੀਡੀਓ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਭੇਜਣ ਵਾਲੇ ਵਿਅਕਤੀ ਨੇ ਹੁਣ ਦਾਅਵਾ ਕੀਤਾ ਹੈ ਕਿ ਟਾਈਟਲਰ ਨਾਲ ਸਬੰਧਤ ਇਹ ਵੀਡੀਓ ਪੂਰੀ ਤਰ੍ਹਾਂ ਸੱਚੀਆਂ …

Read More »

ਲੋਕਾਂ ਨੇ ਡਾ. ਭੀਮ ਰਾਓ ਅੰਬੇਡਕਰ ਦੇ ਰਾਹ ‘ਚ ਰੁਕਾਵਟਾਂ ਖੜ੍ਹੀਆਂ ਕੀਤੀਆਂ : ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਗੱਲ ‘ਤੇ ਅਫ਼ਸੋਸ ਜ਼ਾਹਿਰ ਕੀਤਾ ਕਿ ਬਹੁਤ ਸਾਰੇ ਲੋਕਾਂ ਨੇ ਡਾ. ਭੀਮ ਰਾਓ ਅੰਬੇਡਕਰ ਦਾ ਮਜ਼ਾਕ ਉਡਾਇਆ ਅਤੇ ਪਿਛੜੇ ਪਰਿਵਾਰ ਦੇ ਬੇਟੇ ਨੂੰ ਅੱਗੇ ਵਧਣ ਤੋਂ ਰੋਕਣ ਲਈ ਉਸ ਦੇ ਰਸਤੇ ਵਿੱਚ ਰੁਕਾਵਟਾਂ ਖੜ੍ਹੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਅੱਜ ਦਾ ਭਾਰਤ …

Read More »

ਰਾਸ਼ਟਰਪਤੀ ਤੋਂ ਬਿਨ ਪੁੱਛਿਆਂ ਕੀਤੀ ਸੀ ਨੋਟਬੰਦੀ

ਖੁੱਲ੍ਹਣ ਲੱਗੇ ਰਾਜ਼ : 500 ਤੇ 1000 ਦੇ ਨੋਟਾਂ ਨੂੰ ਬੰਦ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਤੋਂ ਸਲਾਹ ਲੈਣਾ ਵੀ ਨਾ ਸਮਝਿਆ ਜਾਇਜ਼ ਬਰਨਾਲਾ : ਮੁਲਕ ਦੇ ਸੰਵਿਧਾਨ ਮੁਤਾਬਕ ਰਾਸ਼ਟਰਪਤੀ ਦਾ ਅਹੁਦਾ ਸਭ ਤੋਂ ਵੱਡਾ ਅਹੁਦਾ ਹੈ। ਦੇਸ਼ ਦੀਆਂ ਤਿੰਨਾਂ ਫੌਜਾਂ ਦਾ ਮੁਖੀ ਰਾਸ਼ਟਰਪਤੀ ਹੁੰਦਾ …

Read More »

ਅੰਨਾ ਹਜ਼ਾਰੇ ਦੀ ਭੁੱਖ ਹੜਤਾਲ ਸਮਾਪਤ

ਨਵੀਂ ਦਿੱਲੀ : ਲੋਕਪਾਲ ਦੀ ਨਿਯੁਕਤੀ, ਕਿਸਾਨੀ ਮੁੱਦਿਆਂ ਅਤੇ ਹੋਰ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੇ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਆਪਣੀ ਭੁੱਖ ਹੜਤਾਲ ਸਮਾਪਤ ਕਰ ਦਿੱਤੀ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਅਤੇ ਕੇਂਦਰੀ ਰਾਜ ਮੰਤਰੀ ਗਜਿੰਦਰ ਸ਼ੇਖਾਵਤ ਨੇ ਜੂਸ ਪਿਲਾ ਨੇ ਅੰਨਾ ਹਜ਼ਾਰੇ ਦੀ ਭੁੱਖ …

Read More »

ਨਵਜੋਤ ਸਿੱਧੂ ਦੇ ਦੋ ਬੈਂਕ ਖਾਤੇ ਸੀਲ

ਪੰਜਾਬ ਦੇ ਮੰਤਰੀ ‘ਤੇ ਬਕਾਇਆ ਹੈ 52 ਲੱਖ ਰੁਪਏ ਦਾ ਟੈਕਸ ਨਵੀਂ ਦਿੱਲੀ/ਬਿਊਰੋ ਨਿਊਜ਼ ਆਮਦਨ ਕਰ ਵਿਭਾਗ ਨੇ ਕੈਬਨਿਟ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਦੇ 2 ਬੈਂਕ ਖਾਤੇ ਸੀਲ ਕਰ ਦਿੱਤੇ ਹਨ। ਸਿੱਧੂ ਸਿਰ 52 ਲੱਖ ਰੁਪਏ ਟੈਕਸ ਬਕਾਇਆ ਹੈ। ਜਾਣਕਾਰੀ ਮੁਤਾਬਕ ਸਿੱਧੂ ਨੇ ਆਪਣੇ ਟੈਕਸ ਰਿਟਰਨ ਵਿਚ ਕੱਪੜਿਆਂ ‘ਤੇ …

Read More »

ਕੈਪਟਨ ਅਮਰਿੰਦਰ ਸਿੰਘ ਦੇ ਜਵਾਈ ਗੁਰਪਾਲ ਸਿੰਘ ਖਿਲਾਫ ਲੁੱਕਆਊਟ ਨੋਟਿਸ ਜਾਰੀ

ਓਰੀਐਂਟਲ ਬੈਂਕ ਆਫ ਕਾਮਰਸ ਤੋਂ ਲਏ ਕਰਜ਼ ਦਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜਵਾਈ ਗੁਰਪਾਲ ਸਿੰਘ ਦੇ ਖਿਲਾਫ ਸੀ.ਬੀ.ਆਈ. ਨੇ ਸਿੰਭੋਲੀ ਸ਼ੂਗਰਜ਼ ਲਿਮਟਿਡ ਨਾਲ ਜੁੜੇ 109.08 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ਵਿਚ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਸੀਬੀਆਈ ਨੇ ਬੈਂਕ ਨਾਲ …

Read More »

ਯੂਪੀ ‘ਚ ਹੁਣ ਅੰਬੇਡਕਰ ਦਾ ਨਾਮ ਹੋਵੇਗਾ ਡਾ. ਭੀਮ ਰਾਓ ਰਾਮ ਜੀ ਅੰਬੇਡਕਰ

ਡਾ. ਅੰਬੇਡਕਰ ਦੇ ਪਿਤਾ ਦਾ ਨਾਮ ਸੀ ਰਾਮ ਜੀ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਸਾਰੇ ਰਿਕਾਰਡਾਂ ਵਿਚ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਨਾਮ ਦੇ ਨਾਲ ‘ਰਾਮ ਜੀ’ ਜੋੜਿਆ ਜਾਵੇਗਾ। ਯੋਗੀ ਸਰਕਾਰ ਨੇ ਅੱਜ ਰਾਜਪਾਲ ਰਾਮ ਨਾਇਕ ਦੀ ਸਲਾਹ ਤੋਂ ਬਾਅਦ ਡਾ. ਭੀਮ ਰਾਓ ਅੰਬੇਡਕਰ ਦਾ ਨਾਮ ਬਦਲ …

Read More »

ਅੰਨਾ ਹਜ਼ਾਰੇ ਦੀ ਭੁੱਖ ਹੜਤਾਲ ਸਮਾਪਤ

ਅੰਨਾ ਨੇ ਮੰਚ ਤੋਂ ਕਿਹਾ ਕਿ ਮੇਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕਪਾਲ ਦੀ ਨਿਯੁਕਤੀ, ਕਿਸਾਨੀ ਮੁੱਦਿਆਂ ਅਤੇ ਹੋਰ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੇ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਆਪਣੀ ਭੁੱਖ ਹੜਤਾਲ ਸਮਾਪਤ ਕਰ ਦਿੱਤੀ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਅਤੇ ਕੇਂਦਰੀ …

Read More »