ਕੇਂਦਰੀ ਮੰਤਰੀ ਜਾਵੜੇਕਰ ਨੇ ਕਿਹਾ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੀ.ਬੀ.ਐੱਸ.ਈ. ਪੇਪਰ ਲੀਕ ਮਾਮਲਾ ਚਰਚਾ ਵਿਚ ਚੱਲ ਰਿਹਾ ਹੈ। ਕ੍ਰਾਈਮ ਬਰਾਂਚ ਨੇ ਇਸ ਮੁੱਦੇ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਈ ਜਗ੍ਹਾ ਛਾਪੇਮਾਰੀ ਹੋਈ ਹੈ। ਕੇਂਦਰੀ ਸਿੱਖਿਆ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਉਹ ਵੀ ਇਸ …
Read More »ਪੰਜਾਬ ਨੈਸ਼ਨਲ ਬੈਂਕ ਦੇ ਘਪਲੇ ‘ਚ ਨੀਰਵ ਮੋਦੀ ਦੀ ਕੰਪਨੀ ਦਾ ਵਾਈਸ ਪ੍ਰਧਾਨ ਮੁੰਬਈ ‘ਚ ਗ੍ਰਿਫਤਾਰ
ਈ.ਡੀ. ਕਰ ਰਹੀ ਪੁੱਛਗਿੱਛ ਮੁੰਬਈ/ਬਿਊਰੋ ਨਿਊਜ਼ ਈ.ਡੀ. ਨੇ ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮਾਮਲੇ ਵਿਚ ਨੀਰਵ ਮੋਦੀ ਦੀ ਕੰਪਨੀ ਫਾਇਰ ਸਟਾਰ ਗਰੁੱਪ ਦੇ ਵਾਈਸ ਪ੍ਰਧਾਨ ਸ਼ਿਆਮ ਸੁੰਦਰ ਵਧਵਾ ਨੂੰ ਮੁੰਬਈ ਵਿਚ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿਚ ਈ.ਡੀ. ਨੇ ਪਹਿਲੀ ਗ੍ਰਿਫਤਾਰੀ ਕੀਤੀ ਹੈ। ਇਸ ਤੋਂ ਪਹਿਲਾਂ ਈ.ਡੀ. ਨੇ 24 ਮਾਰਚ …
Read More »ਸੁਰੱਖਿਆ ਬਲਾਂ ਨੂੂੰ ਮਿਲੀ ਵੱਡੀ ਸਫਲਤਾ
ਰਾਜੌਰੀ ਵਿਚ ਚਾਰ ਅੱਤਵਾਦੀ ਮਾਰ ਮੁਕਾਏ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਦੇ ਸਫਾਏ ਵਿਚ ਲੱਗੇ ਭਾਰਤੀ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ‘ਚ ਵੱਡੀ ਸਫਲਤਾ ਹਾਸਲ ਹੋਈ ਹੈ। ਸੁਰੱਖਿਆ ਬਲਾਂ ਨੇ ਮੁਕਾਬਲੇ ਵਿਚ ਚਾਰ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਰਾਜੌਰੀ ਦੇ ਜ਼ਿਲ੍ਹਾ ਅਧਿਕਾਰੀ ਸ਼ਾਹਿਦ ਚੌਧਰੀ ਨੇ …
Read More »ਰਿਜ਼ਰਵ ਬੈਂਕ ਜਲਦ ਹੀ ਲਿਆ ਰਿਹਾ ਹੈ 350 ਰੁਪਏ ਦਾ ਸਿੱਕਾ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ‘ਤੇ ਜਾਰੀ ਹੋਵੇਗਾ ਸਿੱਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ ਜਲਦੀ ਹੀ 350 ਰੁਪਏ ਦਾ ਸਿੱਕਾ ਜਾਰੀ ਕਰ ਸਕਦਾ ਹੈ। ਇਸ ਲਈ ਰਿਜ਼ਰਵ ਬੈਂਕ ਨੇ ਤਿਆਰੀ ਵੀ ਕਰ ਲਈ ਹੈ। ਜਾਣਕਾਰੀ ਅਨੁਸਾਰ ਰਿਜ਼ਰਵ ਬੈਂਕ 350 ਰੁਪਏ ਦੇ ਸਿੱਕੇ ਨੂੰ ਸ੍ਰੀ ਗੁਰੂ …
Read More »ਕਰਨਾਟਕ ‘ਚ 12 ਮਈ ਨੂੰ ਪੈਣਗੀਆਂ ਵੋਟਾਂ, 15 ਮਈ ਨੂੰ ਆਵੇਗਾ ਨਤੀਜਾ
ਕਾਂਗਰਸ ਲਈ ਚੁਣੌਤੀ ਪੂਰਨ ਹੋਵੇਗੀ ਇਹ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਕਰਨਾਟਕ ਵਿੱਚ 12 ਮਈ ਨੂੰ ਵੋਟਾਂ ਪੈਣਗੀਆਂ ਤੇ 15 ਮਈ ਨੂੰ ਨਤੀਜਾ ਐਲਾਨਿਆ ਜਾਏਗਾ। ਮੌਜੂਦਾ ਕਾਂਗਰਸ ਸਰਕਾਰ ਦਾ ਸਮਾਂ 28 ਮਈ ਨੂੰ ਪੂਰਾ ਹੋਣ ਵਾਲਾ ਹੈ। …
Read More »ਅੰਨਾ ਹਜ਼ਾਰੇ ਦੀ ਭੁੱਖ ਹੜਤਾਲ ਦਾ ਚੌਥਾ ਦਿਨ
ਚਾਰ ਕਿਲੋ ਘੱਟ ਹੋਇਆ ਵਜ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਸਮਾਜ ਸੇਵੀ ਅੰਨਾ ਹਜ਼ਾਰੇ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ। ਇਸ ਭੁੱਖ ਹੜਤਾਲ ਦੌਰਾਨ ਅੰਨਾ ਦਾ 4 ਕਿਲੋ ਵਜ਼ਨ ਵੀ ਘਟ ਗਿਆ ਹੈ। ਚੇਤੇ ਰਹੇ ਕਿ ਕਿਸਾਨਾਂ ਦੀ ਮੰਦਹਾਲੀ ਤੇ ਲੋਕਪਾਲ ਦੇ ਮੁੱਦੇ ਉੱਤੇ ਅੰਨਾ ਹਜ਼ਾਰੇ …
Read More »20 ਭਾਰਤੀ ਡਾਕਟਰਾਂ ਦੀ ਟੀਮ ਜਾ ਸਕਦੀ ਹੈ ਪਾਕਿਸਤਾਨ
ਪਾਕਿ ਜੇਲ੍ਹਾਂ ‘ਚ ਬੰਦ ਭਾਰਤੀ ਕੈਦੀਆਂ ਦੀ ਹੋਵੇਗੀ ਜਾਂਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਦੋਵੇਂ ਦੇਸ਼ ਇਕ ਪਹਿਲੂ ‘ਤੇ ਕੰਮ ਕਰ ਰਹੇ ਹਨ। ਆਪਸੀ ਤਣਾਅ ਨੂੰ ਘੱਟ ਕਰਨ ਲਈ ਭਾਰਤ ਦੇ 20 ਡਾਕਟਰਾਂ ਦੀ ਟੀਮ ਨੂੰ ਪਾਕਿਸਤਾਨ ਭੇਜਿਆ ਜਾ ਸਕਦਾ ਹੈ। ਇਹ ਡਾਕਟਰ ਪਾਕਿਸਤਾਨ ਦੀਆਂ ਜੇਲ੍ਹਾਂ ਵਿਚ ਬੰਦ ਮਨੋਰੋਗੀਆਂ, …
Read More »ਕਾਂਗਰਸੀ ਸੰਸਦ ਮੈਂਬਰਾਂ ਨੇ ਦਿੱਲੀ ‘ਚ ਮਹਾਤਮਾ ਗਾਂਧੀ ਦੀ ਮੂਰਤੀ ਮੂਹਰੇ ਕੀਤਾ ਪ੍ਰਦਰਸ਼ਨ
ਲੰਗਰ ਦੀ ਰਸਦ ਨੂੰ ਜੀਐਸਟੀ ਤੋਂ ਮੁਕਤ ਕਰਨ ਲਈ ਬਾਜਵਾ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਖਤ ਨਵੀਂ ਦਿੱਲੀ/ਬਿਊਰੋ ਨਿਊਜ਼ ਲੰਗਰ ਲਈ ਖ਼ਰੀਦੀਆਂ ਜਾਂਦੀਆਂ ਵਸਤੂਆਂ ਉਤੋਂ ਜੀ.ਐਸ.ਟੀ. ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ, ਗੁਰਜੀਤ ਸਿੰਘ ਔਜਲਾ, ਸੁਨੀਲ ਜਾਖੜ ਤੇ ਰਵਨੀਤ ਸਿੰਘ ਬਿੱਟੂ …
Read More »ਦਿੱਲੀ ਹਾਈਕੋਰਟ ਨੇ ਆਮ ਆਦਮੀ ਪਾਰਟੀ ਨੂੰ ਦਿੱਤੀ ਵੱਡੀ ਰਾਹਤ
20 ਵਿਧਾਇਕਾਂ ਨੂੰ ਆਯੋਗ ਠਹਿਰਾਉਣ ਵਾਲੀ ਅਰਜੀ ਕੀਤੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦਿੱਲੀ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਲਾਭ ਦੇ ਅਹੁਦੇ ਸਬੰਧੀ ਆਯੋਗ ਠਹਿਰਾਏ ਗਏ ‘ਆਪ’ ਦੇ 20 ਵਿਧਾਇਕਾਂ ਦੇ ਮਾਮਲੇ ਵਿਚ ਅਦਾਲਤ ਨੇ ਚੋਣ ਕਮਿਸ਼ਨ ਦੀ ਸਿਫਾਰਸ਼ ਨੂੰ ਖਾਰਜ ਕਰ ਦਿੱਤਾ ਹੈ। …
Read More »ਅਕਾਲੀ ਦਲ ਨੇ ਸੀਬੀਆਈ ਖਿਲਾਫ ਚੁੱਕਿਆ ਝੰਡਾ
ਸੀਬੀਆਈ ਨੇ ਸੱਜਣ ਕੁਮਾਰ ਦੀ ਕੁਠਪੁਤਲੀ ਬਣ ਕੇ ਕੰਮ ਕੀਤਾ : ਮਨਜੀਤ ਸਿੰਘ ਜੀ.ਕੇ. ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਸੀਬੀਆਈ ਖਿਲਾਫ ਆਵਾਜ਼ ਚੁੱਕੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਹੈ ਕਿ ਹੁਣ ਸੀਬੀਆਈ ਦੀ ਲੋੜ ਨਹੀਂ ਰਹੀ। ਇਸ ਲਈ ਕਾਤਲਾਂ …
Read More »