ਇੰਦਰਾ ਗਾਂਧੀ ਹਸਪਤਾਲ ‘ਚ ਨਹੀਂ ਮਿਲਿਆ ਇਲਾਜ, ਤਾਂ ਪੀਜੀਆਈ ਪਹੁੰਚੇ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਸਰਕਾਰੀ ਸਿਹਤ ਸੇਵਾਵਾਂ ‘ਤੇ ਨਾ ਤਾਂ ਸਰਕਾਰ ਨੂੰ ਭਰੋਸਾ ਹੈ ਅਤੇ ਨਾ ਹੀ ਨੇਤਾਵਾਂ ਨੂੰ। ਹਾਲਤ ਇਹ ਹੈ ਕਿ ਮਰੀਜ਼ ਚਾਹੇ ਕਿੰਨੀਂ ਵੀ ਗੰਭੀਰ ਸਥਿਤੀ ਵਿਚ ਹੋਵੇ ਉਹ ਇਥੋਂ ਇਲਾਜ ਕਰਵਾਉਣ ਤੋਂ ਕੰਨੀ ਕਤਰਾਉਂਦਾ ਹੈ, …
Read More »ਰਾਮਲੀਲਾ ਮੈਦਾਨ ‘ਚ ਅੰਨਾ ਹਜ਼ਾਰੇ ਨੇ ਸਰਕਾਰ ਨੂੰ ਲਲਕਾਰਿਆ
ਭੁੱਖ ਹੜਤਾਲ ਕੀਤੀ ਸ਼ੁਰੂ, ਕਿਹਾ ਜਦ ਤੱਕ ਸਰੀਰ ‘ਚ ਪ੍ਰਾਣ ਅਵਾਜ਼ ਉਠਾਵਾਂਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਛੇ ਸਾਲ ਬਾਅਦ ਇਕ ਵਾਰ ਫਿਰ ਦਿੱਲੀ ਦਾ ਰਾਮਲੀਲਾ ਮੈਦਾਨ ਸਮਾਜ ਸੇਵੀ ਅੰਨਾ ਹਜ਼ਾਰੇ ਦਾ ਕੁਰੂਕਸ਼ੇਤਰ ਬਣਨ ਜਾ ਰਿਹਾ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਨੇ ਮੋਦੀ ਸਰਕਾਰ ਨੂੰ ਖਬਰਦਾਰ ਕੀਤਾ ਹੈ ਅਤੇ ਭੁੱਖ …
Read More »ਭਾਜਪਾ ਨੇ 39 ਭਾਰਤੀਆਂ ਦੀ ਮੌਤ ਦੇ ਮਾਮਲੇ ਨੂੰ ਪਿੱਛੇ ਕੀਤਾ ਅਤੇ ਡੇਟਾ ਚੋਰੀ ਦਾ ਮਾਮਲਾ ਮੂਹਰੇ ਲਿਆਂਦਾ : ਰਾਹੁਲ ਗਾਂਧੀ
ਨਵੀਂ ਦਿੱਲੀ/ਬਿਊਰੋ ਨਿਊਜ਼ ਫੇਸਬੁੱਕ ਡੇਟਾ ਚੋਰੀ ਮਾਮਲੇ ‘ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਰਾਹੁਲ ਨੇ ਕਿਹਾ ਹੈ ਕਿ ਇਰਾਕ ਵਿੱਚ 39 ਭਾਰਤੀਆਂ ਦੀ ਮੌਤ ਦੇ ਮਾਮਲੇ ਤੋਂ ਧਿਆਨ ਹਟਾਉਣ ਲਈ ਭਾਜਪਾ ਅਜਿਹਾ ਰੌਲਾ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ 39 ਭਾਰਤੀਆਂ …
Read More »ਕੇਜਰੀਵਾਲ ਸਰਕਾਰ ਨੇ 53 ਹਜ਼ਾਰ ਕਰੋੜ ਰੁਪਏ ਦਾ ਗਰੀਨ ਬਜਟ ਕੀਤਾ ਪੇਸ਼
ਨਵੀਂ ਦਿੱਲੀ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਆਪਣਾ ਚੌਥਾ ਬਜਟ ਪੇਸ਼ ਕੀਤਾ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪੇਸ਼ 53,000 ਕਰੋੜ ਦੇ ਬਜਟ ਦਾ 26 ਫੀਸਦੀ ਹਿੱਸਾ ਸਿੱਖਿਆ ਉੱਪਰ ਖਰਚ ਹੋਏਗਾ। ਸਰਕਾਰ ਨੇ ਆਪਣੇ ਬਜਟ ਵਿੱਚ ਵਾਤਾਵਰਨ ਤੇ ਸਿੱਖਿਆ ਨੂੰ ਸਭ ਤੋਂ ਵੱਧ ਅਹਿਮੀਅਤ ਦਿੱਤੀ ਹੈ। ਇਸ …
Read More »ਦਿੱਲੀ ਹਾਈਕੋਰਟ ਵੱਲੋਂ ਸੱਜਣ ਕੁਮਾਰ ਨੂੰ ਨੋਟਿਸ
ਨਵੀਂ ਦਿੱਲੀ : 1984 ਸਿੱਖ ਕਤਲੇਆਮ ਮਾਮਲੇ ਵਿਚ ਦਿੱਲੀ ਹਾਈਕੋਰਟ ਨੂੰ ਇੱਕ ਪਟੀਸ਼ਨ ਪੱਤਰ ਅਤੇ ਸੀ.ਡੀ ਮਿਲੀ ਹੈ, ਜਿਸ ਵਿਚ ਦੋਸ਼ੀ ਨੇ ਆਪਣਾ ਜੁਰਮ ਕਬੂਲ ਕੀਤਾ ਹੈ। ਦਿੱਲੀ ਹਾਈਕੋਰਟ ਨੇ ਇਸ ਨੂੰ ਲੈ ਕੇ ਸੱਜਣ ਕੁਮਾਰ ਨੂੰ ਨੋਟਿਸ ਭੇਜਕੇ ਜਵਾਬ ਦੇਣ ਲਈ ਕਿਹਾ ਹੈ। ਇਸ ਮਾਮਲੇ ਵਿਚ ਅਗਲੀ ਸੁਣਵਾਈ 12 …
Read More »30 ਸਾਲ ਪੁਰਾਣੇ ਕੇਸ ਵਿਚ ਨਵਜੋਤ ਸਿੱਧੂ ਖਿਲਾਫ ਸੁਪਰੀਮ ਕੋਰਟ ਵਿਚ ਸੁਣਵਾਈ
ਸੁਪਰੀਮ ਕੋਰਟ ਦਾ ਫੈਸਲਾ ਜਲਦੀ ਆਉਣ ਦੀ ਉਮੀਦ ਨਵੀਂ ਦਿੱਲੀ : ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕਿਉਂਕਿ ਸਿੱਧੂ ਖਿਲਾਫ 30 ਸਾਲ ਪੁਰਾਣੇ ਮਾਮਲੇ ਵਿਚ ਸੁਣਵਾਈ ਸੁਪਰੀਮ ਕੋਰਟ ਵਿਚ ਸ਼ੁਰੂ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਸੁਪਰੀਮ ਕੋਰਟ ਦਾ …
Read More »ਰਾਜ ਬੱਬਰ ਨੇ ਯੂਪੀ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ
ਲਖਨਊ : ਕਾਂਗਰਸ ਦੇ ਮਹਾਂ ਸੰਮੇਲਨ ਤੋਂ ਬਾਅਦ ਪਾਰਟੀ ਵਿਚ ਬਦਲਾਅ ਨਜ਼ਰ ਆਉਣ ਲੱਗੇ ਹਨ। ਉਤਰ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਤੋਂ ਰਾਜ ਬੱਬਰ ਨੇ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਮਨਜੂਰ ਹੋਣ ਤੱਕ ਰਾਜ ਬੱਬਰ ਕੰਮਕਾਜ ਦੇਖਦੇ ਰਹਿਣਗੇ। ਕਾਂਗਰਸ ਵਿਚ ਦੋ ਦਿਨਾਂ ਦੌਰਾਨ ਇਹ ਤੀਜਾ ਅਸਤੀਫਾ ਹੈ। ਇਸ ਤੋਂ ਪਹਿਲਾਂ ਗੁਜਰਾਤ …
Read More »ਲੋਕ ਸਭਾ ਚੋਣਾਂ ‘ਚ ਹਮਖਿਆਲ ਪਾਰਟੀਆਂ ਨਾਲ ਗਠਜੋੜ ਕਰੇਗੀ ਕਾਂਗਰਸ
ਕਾਂਗਰਸ ਮਹਾਂਸੰਮੇਲਨ ‘ਚ ਰਾਹੁਲ ਗਾਂਧੀ ਨੂੰ ਭਵਿੱਖ ਦੇ ਪ੍ਰਧਾਨ ਮੰਤਰੀ ਵਜੋਂ ਕੀਤਾ ਗਿਆ ਪੇਸ਼ ਭਾਜਪਾ ਦੇ ਕੌਰਵਾਂ ਨਾਲ ਪਾਂਡਵਾਂ ਵਾਂਗ ਲੜਾਂਗੇ: ਰਾਹੁਲ ਨਵੀਂ ਦਿੱਲੀ : ਕਾਂਗਰਸ ਮਹਾਂਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਲੀਮਾਨੀ ਪਾਰਟੀ ਦੀ ਮੁਖੀ ਤੇ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ …
Read More »ਕਿਸਾਨਾਂ ਦੀ ਬੇਚੈਨੀ ਲਈ ਭਾਜਪਾ ਜ਼ਿੰਮੇਵਾਰ: ਕੈਪਟਨ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਵਿੱਚ ਕਿਸਾਨਾਂ ਵਿੱਚਲੀ ਬੇਚੈਨੀ ਲਈ ਭਾਜਪਾ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਜੇ ਕੌਮੀ ਪ੍ਰਗਤੀਸ਼ੀਲ ਗੱਠਜੋੜ ਦੀ ਸਰਕਾਰ 2019 ਵਿੱਚ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਕਿਸਾਨਾਂ ਦੇ ਖੇਤੀ ਕਰਜ਼ੇ ਮੁਆਫ਼ ਕਰੇਗੀ ਤੇ ਦੇਸ਼ ‘ਚ ਫੈਲੀ ਬੇਚੈਨੀ ਨੂੰ ਖਤਮ ਕੀਤਾ ਜਾਵੇਗਾ।
Read More »ਚਾਰਾ ਘੁਟਾਲੇ ਦੇ ਚੌਥੇ ਮਾਮਲੇ ‘ਚ ਵੀ ਲਾਲੂ ਦੋਸ਼ੀ ਕਰਾਰ
ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਕੀਤੇ ਗਏ ਬਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਚਾਰਾ ਘੁਟਾਲੇ ਦੇ ਚੌਥੇ ਮਾਮਲੇ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ ਵਿੱਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਨੂੰ ਬਰੀ ਕਰ ਦਿੱਤਾ ਗਿਆ …
Read More »