ਦਿੱਲੀ ਹਾਈਕੋਰਟ ਵੱਲੋਂ ਸੱਜਣ ਕੁਮਾਰ ਨੂੰ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਮਾਮਲੇ ਵਿਚ ਦਿੱਲੀ ਹਾਈਕੋਰਟ ਨੂੰ ਇੱਕ ਪਟੀਸ਼ਨ ਪੱਤਰ ਅਤੇ ਸੀ.ਡੀ ਮਿਲੀ ਹੈ, ਜਿਸ ਵਿਚ ਦੋਸ਼ੀ ਨੇ ਆਪਣਾ ਜੁਰਮ ਕਬੂਲ ਕੀਤਾ ਹੈ। ਦਿੱਲੀ ਹਾਈਕੋਰਟ ਨੇ ਇਸ ਨੂੰ ਲੈ ਕੇ ਸੱਜਣ ਕੁਮਾਰ ਨੂੰ ਨੋਟਿਸ ਭੇਜਕੇ ਜਵਾਬ ਦੇਣ ਲਈ ਕਿਹਾ …
Read More »ਕੇਜਰੀਵਾਲ ਸਰਕਾਰ ਨੇ 53 ਹਜ਼ਾਰ ਕਰੋੜ ਰੁਪਏ ਦਾ ਗਰੀਨ ਬਜਟ ਕੀਤਾ ਪੇਸ਼
ਬਜਟ ਦਾ 26 ਫੀਸਦੀ ਹਿੱਸਾ ਸਿੱਖਿਆ ‘ਤੇ ਹੋਏਗਾ ਖਰਚ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਆਪਣਾ ਚੌਥਾ ਬਜਟ ਪੇਸ਼ ਕੀਤਾ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪੇਸ਼ 53,000 ਕਰੋੜ ਦੇ ਬਜਟ ਦਾ 26 ਫੀਸਦੀ ਹਿੱਸਾ ਸਿੱਖਿਆ ਉੱਪਰ ਖਰਚ ਹੋਏਗਾ। ਸਰਕਾਰ ਨੇ ਆਪਣੇ ਬਜਟ ਵਿੱਚ ਵਾਤਾਵਰਨ ਤੇ …
Read More »30 ਸਾਲ ਪੁਰਾਣੇ ਕੇਸ ਵਿਚ ਨਵਜੋਤ ਸਿੱਧੂ ਖਿਲਾਫ ਸੁਪਰੀਮ ਕੋਰਟ ਵਿਚ ਸੁਣਵਾਈ
ਸੁਪਰੀਮ ਕੋਰਟ ਦਾ ਫੈਸਲਾ ਜਲਦੀ ਆਉਣ ਦੀ ਉਮੀਦ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕਿਉਂਕਿ ਸਿੱਧੂ ਖਿਲਾਫ 30 ਸਾਲ ਪੁਰਾਣੇ ਮਾਮਲੇ ਵਿਚ ਸੁਣਵਾਈ ਸੁਪਰੀਮ ਕੋਰਟ ਵਿਚ ਸ਼ੁਰੂ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਸੁਪਰੀਮ ਕੋਰਟ ਦਾ …
Read More »ਗੁਰਬਖਸ਼ ਸਿੰਘ ਖਾਲਸਾ ਦੀ ਮੌਤ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੁਰੂਕਸ਼ੇਤਰ ‘ਚ ਲਾਇਆ ਧਰਨਾ
70 ਫੁੱਟ ਉਚੀ ਪਾਣੀ ਦੀ ਟੈਂਕੀ ਤੋਂ ਛਾਲ ਮਾਰ ਕੇ ਗੁਰਬਖਸ਼ ਸਿੰਘ ਨੇ ਦਿੱਤੀ ਸੀ ਜਾਨ ਕੁਰੂਕਸ਼ੇਤਰ/ਬਿਊਰੋ ਨਿਊਜ਼ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਜ਼ਾ ਭੁਗਤ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਯਤਨਸ਼ੀਲ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਲੰਘੇ ਕੱਲ੍ਹ ਕੁਰੂਕਸ਼ੇਤਰ ‘ਚ 70 ਫੁੱਟ ਉਚੀ ਪਾਣੀ ਦੀ ਟੈਂਕੀ ਤੋਂ ਛਾਲ ਮਾਰ …
Read More »ਰਾਜ ਬੱਬਰ ਨੇ ਯੂਪੀ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ
ਪਾਰਟੀ ਵਿਚ ਬਦਲਾਅ ਲਈ ਰਾਹੁਲ ਦੀ ਅਪੀਲ ਤੋਂ ਬਾਅਦ ਇਹ ਤੀਜਾ ਅਸਤੀਫਾ ਲਖਨਊ/ਬਿਊਰੋ ਨਿਊਜ਼ ਕਾਂਗਰਸ ਦੇ ਮਹਾਂ ਸੰਮੇਲਨ ਤੋਂ ਬਾਅਦ ਪਾਰਟੀ ਵਿਚ ਬਦਲਾਅ ਨਜ਼ਰ ਆਉਣ ਲੱਗੇ ਹਨ। ਅੱਜ ਉਤਰ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਤੋਂ ਰਾਜ ਬੱਬਰ ਨੇ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਮਨਜੂਰ ਹੋਣ ਤੱਕ ਰਾਜ ਬੱਬਰ ਕੰਮਕਾਜ ਦੇਖਦੇ ਰਹਿਣਗੇ। …
Read More »ਕੁੱਪਵਾੜਾ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
ਚਾਰ ਜਵਾਨ ਸ਼ਹੀਦ, ਚਾਰ ਜ਼ਖ਼ਮੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕੁੱਪਵਾੜਾ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਅੱਜ ਮੁਕਾਬਲਾ ਹੋਇਆ ਹੈ। ਇਸ ਮੁਕਾਬਲੇ ਵਿਚ ਸੁਰੱਖਿਆ ਬਲਾਂ ਅਤੇ ਪੁਲਿਸ ਦੇ ਦੋ-ਦੋ ਜਵਾਨ ਸ਼ਹੀਦ ਹੋ ਗਏ ਹਨ। ਚਾਰ ਪੁਲਿਸ ਮੁਲਾਜ਼ਮ ਜਵਾਨ ਜ਼ਖ਼ਮੀ ਵੀ ਹੋਏ ਹਨ। ਇਹ ਮੁਕਾਬਲਾ ਉਸੇ ਜਗ੍ਹਾ ਹੋਇਆ, ਜਿੱਥੇ ਪਿਛਲੇ …
Read More »ਇਰਾਕ ‘ਚ ਅਗਵਾ ਕੀਤੇ ਗਏ 39 ਭਾਰਤੀਆਂ ਦਾ ਸੱਚ ਆਇਆ ਸਾਹਮਣੇ
ਸੁਸ਼ਮਾ ਸਵਰਾਜ ਨੇ ਰਾਜ ਸਭਾ ਵਿਚ 39 ਭਾਰਤੀਆਂ ਦੀ ਮੌਤ ਦੀ ਕੀਤੀ ਪੁਸ਼ਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਇਆ ਦੁੱਖ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਰਾਜ ਸਭਾ ਵਿਚ ਇਰਾਕ ‘ਚ ਅਗਵਾ ਕੀਤੇ ਗਏ 39 ਭਾਰਤੀਆਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਹੈ। ਰਾਜ ਸਭਾ ਵਿਚ ਜਵਾਬ …
Read More »ਇਰਾਕ ‘ਚ ਮਰਨ ਵਾਲੇ 39 ਵਿਅਕਤੀਆਂ ਵਿਚੋਂ 31 ਪੰਜਾਬ ਦੇ
ਮੈਂ ਪਹਿਲਾਂ ਹੀ ਕਹਿੰਦਾ ਸੀ ਕਿ 39 ਭਾਰਤੀ ਮਾਰੇ ਜਾ ਚੁੱਕੇ ਹਨ : ਹਰਜੀਤ ਮਸੀਹ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਜਦੋਂ ਸੁਸ਼ਮਾ ਸਵਰਾਜ ਨੇ ਰਾਜ ਸਭਾ ਵਿਚ 39 ਭਾਰਤੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਤਾਂ ਪੂਰੇ ਪੰਜਾਬ ‘ਚ ਸੋਗ ਦੀ ਲਹਿਰ ਫੈਲ ਗਈ। ਇਨ੍ਹਾਂ ਮਾਰੇ ਗਏ 39 ਭਾਰਤੀਆਂ ਵਿਚ 31 ਨੌਜਵਾਨ …
Read More »ਬੰਦੀ ਸਿੱਖਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਫਿਰ ਆਰੰਭਿਆ ਸੰਘਰਸ਼
ਕੁਰੂਕਸ਼ੇਤਰ ‘ਚ ਪਾਣੀ ਦੀ ਟੈਂਕੀ ‘ਤੇ ਚੜ੍ਹੇ ਭਾਈ ਗੁਰਬਖ਼ਸ਼ ਸਿੰਘ ਕੁਰੂਕਸ਼ੇਤਰ/ਬਿਊਰੋ ਨਿਊਜ਼ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਜ਼ਾ ਭੁਗਤ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਯਤਨਸ਼ੀਲ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਇਕ ਵਾਰ ਫਿਰ ਤੋਂ ਆਪਣਾ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਸੰਘਰਸ਼ ਦੇ ਚਲਦਿਆਂ ਅੱਜ ਦੁਪਹਿਰ ਕਰੀਬ …
Read More »ਹੁਣ ਕੇਜਰੀਵਾਲ ਨੇ ਗਡਕਰੀ ਅਤੇ ਕਪਿਲ ਸਿੱਬਲ ਕੋਲੋਂ ਮੰਗੀ ਮਾਫੀ
ਪਹਿਲਾਂ ਬਿਕਰਮ ਮਜੀਠੀਆ ਕੋਲੋਂ ਮੰਗ ਚੁੱਕੇ ਹਨ ਮਾਫੀ ਨਵੀਂ ਦਿੱਲੀ/ਬਿਊਰੋ ਨਿਊਜ਼ ਮਾਨਹਾਨੀ ਦੇ ਕਈ ਮੁਕੱਦਮਿਆਂ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਕਰਮ ਮਜੀਠੀਆ ਕੋਲੋਂ ਮਾਫ਼ੀ ਮੰਗਣ ਤੋਂ ਬਾਅਦ ਹੁਣ ਕੇਂਦਰੀ ਮੰਤਰੀ ਨਿਤਿਨ ਗਡਕਰੀ ਤੋਂ ਵੀ ਮਾਫ਼ੀ ਮੰਗ ਲਈ ਹੈ। …
Read More »