Breaking News
Home / ਭਾਰਤ (page 72)

ਭਾਰਤ

ਭਾਰਤ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਧਿਆ ਅਸਾਮ ਦੇ ਮੁੱਖ ਮੰਤਰੀ ’ਤੇ ਸਿਆਸੀ ਨਿਸ਼ਾਨਾ

ਕਿਹਾ : ਜਿਸ ਸੂਬੇ ਦਾ ਮੁੱਖ ਮੰਤਰੀ ਹੀ ਵਪਾਰੀ ਹੋਵੇ, ਉਥੋਂ ਦੇ ਲੋਕ ਭਿਖਾਰੀ ਹੁੰਦੇ ਹਨ ਡਿਗਬੋਈ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਦੋ ਦਿਨਾ ਅਸਾਮ ਦੌਰੇ ’ਤੇ ਹਨ। ਜਿੱਥੇ ਉਨ੍ਹਾਂ ਵੱਲੋਂ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਅਸਾਮ ਦੇ …

Read More »

ਆਦਿਵਾਸੀਆਂ ਨੂੰ ਉਜਾੜਨਾ ਚਾਹੁੰਦੀ ਹੈ ਭਾਜਪਾ : ਰਾਹੁਲ

ਕਿਹਾ : ਸੱਤਾ ‘ਚ ਆਏ ਤਾਂ ‘ਅਗਨੀਵੀਰ ਯੋਜਨਾ’ ਨੂੰ ਰੱਦ ਕਰਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅਗਾਮੀ ਲੋਕ ਸਭਾ ਚੋਣਾਂ ਜਿੱਤਣ ਦਾ ਭਰੋਸਾ ਜ਼ਾਹਿਰ ਕੀਤਾ ਅਤੇ ਕਿਹਾ ਕਿ ਨਵੀਂ ਸਰਕਾਰ ਅਨੁਸੂਚਿਤ ਜਾਤੀ, ਅਨੁਸੂਚਿਤ ਕਬੀਲਿਆਂ (ਐੱਸਸੀ/ਐੱਸਟੀ) ਅਤੇ ਹੋਰ ਪੱਛੜਾ ਵਰਗ (ਓਬੀਸੀ) ਦੀਆਂ ਮਹਿਲਾਵਾਂ ਦੇ ਬੈਂਕ ਖਾਤਿਆਂ ‘ਚ …

Read More »

ਲੋੜੀਂਦੇ ਨਤੀਜੇ ਨਾ ਮਿਲਣ ਉਤੇ ਰਾਹੁਲ ਲਾਂਭੇ ਹੋਣ ਬਾਰੇ ਸੋਚਣ : ਪ੍ਰਸ਼ਾਂਤ ਕਿਸ਼ੋਰ

ਨਵੀਂ ਦਿੱਲੀ : ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਸੁਝਾਅ ਦਿੱਤਾ ਹੈ ਕਿ ਕਾਂਗਰਸ ਨੂੰ ਲੋਕ ਸਭਾ ਚੋਣਾਂ ਵਿਚ ਲੋੜੀਂਦੇ ਨਤੀਜੇ ਨਹੀਂ ਮਿਲਦੇ ਤਾਂ ਰਾਹੁਲ ਗਾਂਧੀ ਨੂੰ ਲਾਂਭੇ ਹੋਣ ਬਾਰੇ ਸੋਚਣਾ ਚਾਹੀਦਾ ਹੈ। ਕਿਸ਼ੋਰ ਨੇ ਕਿਹਾ ਕਿ ਕਾਂਗਰਸ ਤੇ ਇਸ ਦੇ ਹਮਾਇਤੀ ਕਿਸੇ ਵਿਅਕਤੀ ਵਿਸ਼ੇਸ਼ ਨਾਲੋਂ ਵੱਡੇ ਹਨ ਤੇ ਰਾਹੁਲ ਗਾਂਧੀ …

Read More »

ਬੀਰੇਂਦਰ ਸਿੰਘ ਪਤਨੀ ਸਣੇ ਕਾਂਗਰਸ ਪਾਰਟੀ ‘ਚ ਹੋਏ ਸ਼ਾਮਲ

ਹੁੱਡਾ, ਸੁਰਜੇਵਾਲਾ ਤੇ ਹੋਰਨਾਂ ਆਗੂਆਂ ਨੇ ਸਾਬਕਾ ਮੰਤਰੀ ਦਾ ਪਾਰਟੀ ‘ਚ ਕੀਤਾ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਤੇ ਉਨ੍ਹਾਂ ਦੀ ਸਾਬਕਾ ਵਿਧਾਇਕ ਪਤਨੀ ਪ੍ਰੇਮ ਲਤਾ ਇਕ ਦਹਾਕੇ ਮਗਰੋਂ ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ। ਬੀਰੇਂਦਰ ਸਿੰਘ ਦਾ ਪੁੱਤਰ ਤੇ ਹਿਸਾਰ ਤੋਂ ਸੰਸਦ ਮੈਂਬਰ ਬ੍ਰਿਜੇਂਦਰ ਸਿੰਘ …

Read More »

ਭਾਜਪਾ ਨੇ ਚੋਣ ਬਾਂਡ ਰਾਹੀਂ 1,068 ਕਰੋੜ ਜੁਟਾਏ : ਸੰਜੈ ਸਿੰਘ

ਹਾਕਮ ਧਿਰ ਨੂੰ ਚੰਦਾ ਦੇਣ ਵਾਲੀਆਂ ਸ਼ੱਕੀ ਕੰਪਨੀਆਂ ਦੀ ਜਾਂਚ ਮੰਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਆਰੋਪ ਲਾਇਆ ਕਿ ਭਾਜਪਾ ਨੂੰ ਸ਼ੱਕੀ ਰਿਕਾਰਡ ਵਾਲੀਆਂ 45 ਕੰਪਨੀਆਂ ਤੋਂ ਚੋਣ ਬਾਂਡ ਦੇ ਰੂਪ ਵਿੱਚ 1,068 ਕਰੋੜ ਰੁਪਏ ਮਿਲੇ ਹਨ। ਪਾਰਟੀ ਨੇ ਇਸ ਦੀ ਕੇਂਦਰੀ ਜਾਂਚ ਏਜੰਸੀਆਂ ਤੋਂ ਜਾਂਚ ਕਰਾਉਣ …

Read More »

‘ਆਪ’ ਨੂੰ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੀ ਹੈ ਭਾਜਪਾ : ਆਤਿਸ਼ੀ

ਨਵੀਂ ਦਿੱਲੀ : ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ‘ਆਪ’ ਦੇ ਵਿਧਾਇਕ ਦੁਰਗੇਸ਼ ਪਾਠਕ ਕੋਲੋਂ ਪੁੱਛ-ਪੜਤਾਲ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਆਰੋਪ ਲਗਾਇਆ ਕਿ ਭਾਜਪਾ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ‘ਆਪ’ ਨੂੰ ਰੋਕਣਾ ਚਾਹੁੰਦੀ ਹੈ। ਇਸ ਸਬੰਧੀ ਦਿੱਲੀ ਸਰਕਾਰ …

Read More »

ਕੇਜਰੀਵਾਲ ਦੇ ਪੀਏ ਤੇ ਦੁਰਗੇਸ਼ ਪਾਠਕ ਕੋਲੋਂ ਪੁੱਛ-ਪੜਤਾਲ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ ਬਿਭਵ ਕੁਮਾਰ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਦੁਰਗੇਸ਼ ਪਾਠਕ ਕੋਲੋਂ ਪੁੱਛ-ਪੜਤਾਲ ਕੀਤੀ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਦੇ ਪੀਏ …

Read More »

ਕੇਜਰੀਵਾਲ ਦੀ ਗ੍ਰਿਫ਼ਤਾਰੀ ਸਹੀ : ਹਾਈਕੋਰਟ

ਗ੍ਰਿਫਤਾਰੀ ਤੇ ਰਿਮਾਂਡ ਦੇ ਖਿਲਾਫ ਪਹੁੰਚੇ ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਲਈ ਪਾਈ ਗਈ ਪਟੀਸ਼ਨ ਨੂੰ ਦਿੱਲੀ ਹਾਈ ਕੋਰਟ ਨੇ ਖਾਰਜ ਕਰ ਦਿੱਤਾ। ਕੋਰਟ ਨੇ ਸ਼ਰਾਬ ਨੀਤੀ ਮਾਮਲੇ …

Read More »

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਨਵੀਂ ਪਟੀਸ਼ਨ ਕੀਤੀ ਦਾਇਰ

ਅਦਾਲਤ ਨੇ ਸੀਬੀਆਈ ਅਤੇ ਈਡੀ ਤੋਂ ਮੰਗਿਆ ਜਵਾਬ, 20 ਅਪ੍ਰੈਲ ਨੂੰ ਹੋਵੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ਦੇ ਲਈ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ’ਚ ਇਸ ਵਾਰ ਉਨ੍ਹਾਂ ਲੋਕ ਸਭਾ ਚੋਣਾਂ ’ਚ ਪ੍ਰਚਾਰ ਕਰਨ ਦਾ …

Read More »

ਕੇਜਰੀਵਾਲ ਸਰਕਾਰ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਕੀਤਾ ਵੱਡਾ ਦਾਅਵਾ

ਕਿਹਾ : ਕੇਂਦਰ ਸਰਕਾਰ ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਬਣਾ ਰਹੀ ਹੈ ਯੋਜਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਕੇਂਦਰ ਸਰਕਾਰ ’ਤੇ ਵੱਡਾ ਆਰੋਪ ਲਗਾਉਂਦਿਆਂ ਕਿਹਾ, ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕੌਮੀ ਰਾਜਧਾਨੀ ਨਵੀਂ ਦਿੱਲੀ ਵਿਚ ਰਾਸ਼ਟਰਪਤੀ …

Read More »