ਮੁੰਬਈ/ਬਿਊਰੋ ਨਿਊਜ਼ : ਸਰਵਿਸ ਟੈਕਸ ਵਿਭਾਗ ਨੇ ਚਾਰ ਨਾਕਾਮ ਯਤਨਾਂ ਮਗਰੋਂ ਆਖਰ ਭਗੌੜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੇ ਕਬਜ਼ੇ ਵਿਚ ਲਏ ਲਗ਼ਜ਼ਰੀ ਏ319 ਜੈੱਟ ਲਈ ਖਰੀਦਦਾਰ ਲੱਭ ਲਿਆ ਹੈ। ਫਲੋਰਿਡਾ ਆਧਾਰਿਤ ਏਵੀਏਸ਼ਨ ਮੈਨੇਜਮੈਂਟ ਸੇਲਜ਼ ਨੇ ਜੈੱਟ ਲਈ ਨਿਗੂਣੀ 34.8 ਕਰੋੜ ਰੁਪਏ ਦੀ ਸਫ਼ਲ ਬੋਲੀ ਲਾਈ ਹੈ। ਸੂਤਰਾਂ ਨੇ ਦੱਸਿਆ ਕਿ …
Read More »ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ
ਕੇਂਦਰ ਸਰਕਾਰ ਨੇ 14 ਫ਼ਸਲਾਂ ਦੇ ਸਮਰਥਨ ਮੁੱਲ ਵਿਚ ਕੀਤਾ ਵਾਧਾ ਨਵੀਂ ਦਿੱਲੀ/ਬਿਊਰੋ ਨਿਊਜ਼ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਕੈਬਨਿਟ ਦੀ ਬੈਠਕ ਵਿਚ ਕਿਸਾਨਾਂ ਦੇ ਹਿੱਤ ਵਿਚ ਵੱਡਾ ਫ਼ੈਸਲਾ ਲੈਂਦੇ ਹੋਏ ਸਰਕਾਰ ਨੇ 14 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ …
Read More »ਕੇਜਰੀਵਾਲ ਸਰਕਾਰ ਅਤੇ ਉਪ ਰਾਜਪਾਲ ਵਿਚਕਾਰ ਪੈਦਾ ਹੋਏ ਮਤਭੇਦਾਂ ਬਾਰੇ ਸੁਪਰੀਮ ਕੋਰਟ ਦਾ ਫੈਸਲਾ
ਕਿਹਾ, ਦਿੱਲੀ ਸਰਕਾਰ ਦੇ ਕੰਮਕਾਜ ‘ਚ ਉਪ ਰਾਜਪਾਲ ਵਿਘਨ ਨਹੀਂ ਪਾ ਸਕਦੇ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਦਿੱਲੀ ਸਰਕਾਰ ਅਤੇ ਉਪਰਾਜਪਾਲ ਵਿਚਕਾਰ ਪੈਦਾ ਹੋਏ ਮਤਭੇਦਾਂ ਨੂੰ ਲੈ ਕੇ ਸੁਣਵਾਈ ਕਰਦੇ ਹੋਏ ਕਿਹਾ ਕਿ ਸੰਵਿਧਾਨ ਦੀ ਪਾਲਣ ਕਰਨਾ ਸਾਰਿਆਂ ਦੀ ਹੀ ਡਿਊਟੀ ਹੈ। ਚੀਫ ਜਸਟਿਸ ਦੀਪਕ ਮਿਸ਼ਰਾ ਨੇ ਕਿਹਾ …
Read More »ਐਸ.ਜੀ.ਪੀ.ਸੀ. ਤੇ ਅਕਾਲੀ ਦਲ ਵੱਲੋਂ ਦਿੱਲੀ ‘ਚ ਅਫਗਾਨਿਸਤਾਨ ਦੂਤਘਰ ਦੇ ਬਾਹਰ ਰੋਸ ਪ੍ਰਦਰਸ਼ਨ
ਸ਼੍ਰੋਮਣੀ ਕਮੇਟੀ ਅਫਗਾਨ ‘ਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਦੇਵੇਗੀ ਇਕ-ਇਕ ਲੱਖ ਰੁਪਏ ਦੀ ਸਹਾਇਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਫ਼ਗ਼ਾਨਿਸਤਾਨ ਦੇ ਜਲਾਲਾਬਾਦ ਵਿਚ ਆਤਮਘਾਤੀ ਅੱਤਵਾਦੀ ਹਮਲੇ ਵਿਚ 11 ਸਿੱਖਾਂ ਦੀ ਹੋਈ ਮੌਤ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਚ ਅਫਗਾਨਿਸਤਾਨ ਦੇ ਦੂਤਘਰ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਾਂਗਰਸ ਹੁਣ ਖੇਤਰੀ ਪਾਰਟੀ
ਵਿਰੋਧੀ ਧਿਰ ਮੈਨੂੰ ਹਟਾਉਣ ਲਈ ਇਕਜੁਟ ਹੋਈ, ਮਹਾ ਗਠਜੋੜ ਜਿਹਾ ਕੁਝ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਜਪਾ 2019 ਦੀਆਂ ਲੋਕ ਸਭਾ ਚੋਣਾਂ ਵਿਕਾਸ ਦੇ ਮੁੱਦੇ ‘ਤੇ ਲੜੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਇਕ ਖੇਤਰੀ ਪਾਰਟੀ ਬਣ ਕੇ ਰਹਿ ਗਈ ਹੈ। ਉਹ ਸਿਰਫ ਪੰਜਾਬ, ਪਾਂਡੂਚਰੀ ਅਤੇ …
Read More »ਉੱਤਰਾਖੰਡ ਵਿੱਚ ਬੱਸ ਡੂੰਘੀ ਖੱਡ ‘ਚ ਡਿੱਗੀ
48 ਵਿਅਕਤੀਆਂ ਦੀ ਮੌਤ, 10 ਜ਼ਖ਼ਮੀ ਦੇਹਰਾਦੂਨ/ਬਿਊਰੋ ਨਿਊਜ਼ ਉੱਤਰਾਖੰਡ ਦੇ ਪੌੜੀ ਜ਼ਿਲ੍ਹੇ ਵਿਚ ਲੰਘੇ ਕੱਲ੍ਹ ਇਕ ਬੱਸ ਦੇ ਡੂੰਘੀ ਖੱਡ ‘ਚ ਡਿੱਗਣ ਕਰਕੇ 48 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 10 ਹੋਰ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਪ੍ਰਾਈਵੇਟ ਬੱਸ ਰਾਮਨਗਰ ਜਾ ਰਹੀ ਸੀ ਅਤੇ ਇਸ 28 ਸੀਟਾਂ ਵਾਲੀ ਬੱਸ ਵਿਚ …
Read More »ਫੌਜ ਦੀ ਸਪੈਸ਼ਲ ਰੇਲ ਗੱਡੀ ਵਿਚੋਂ ਬੀਐਸਐਫ ਦੇ 10 ਜਵਾਨ ਲਾਪਤਾ
ਪੱਛਮੀ ਬੰਗਾਲ ਤੋਂ ਜੰਮੂ ਜਾ ਰਹੇ ਸਨ ਇਹ ਜਵਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਫੌਜ ਦੀ ਸਪੈਸ਼ਲ ਰੇਲ ਗੱਡੀ ਰਾਹੀਂ ਜੰਮੂ ਕਸ਼ਮੀਰ ਜਾ ਰਹੇ ਬੀ. ਐੱਸ. ਐੱਫ. ਦੇ 10 ਜਵਾਨ ਅਚਾਨਕ ਲਾਪਤਾ ਹੋ ਗਏ ਹਨ। ਜਵਾਨਾਂ ਦੇ ਲਾਪਤਾ ਹੋਣ ਦੀ ਖਬਰ ਤੋਂ ਬਾਅਦ ਹੜਕੰਪ ਮਚ ਗਿਆ ਹੈ ਅਤੇ ਸੁਰੱਖਿਆ ਏਜੰਸੀਆਂ ਸੁਚੇਤ ਹੋ …
Read More »ਨੋਟਬੰਦੀ ਦੇ ਬਾਵਜੂਦ ਵੀ ਭਾਰਤੀਆਂ ਦਾ ਸਵਿੱਸ ਬੈਂਕਾਂ ‘ਚ ਪੈਸਾ ਵਧਿਆ
ਮੋਦੀ ਦੀ ਕਾਲੇ ਧਨ ਖਿਲਾਫ ਮੁਹਿੰਮ ‘ਤੇ ਸਵਾਲ ਉਠਣੇ ਲਾਜ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੋਦੀ ਸਰਕਾਰ ਦੇ ਨੋਟਬੰਦੀ ਤੇ ਬੇਨਾਮੀ ਜਾਇਦਾਦ ਕਾਨੂੰਨ ਵਰਗੇ ਸਖ਼ਤ ਕਦਮਾਂ ਦੇ ਬਾਵਜੂਦ ਸਵਿੱਸ ਬੈਂਕਾਂ ਵਿੱਚ ਭਾਰਤੀਆਂ ਦੇ ਪੈਸੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 50 ਫ਼ੀਸਦੀ ਦਾ ਵਾਧਾ ਹੋਇਆ ਹੈ। ਇਸ ਵਾਧੇ ਨਾਲ ਭਾਰਤੀਆਂ ਦੇ ਕੁੱਲ 7000 …
Read More »ਹੁਣ ਫੋਨ ‘ਤੇ ਵੀ ਅਪਲਾਈ ਹੋ ਸਕੇਗਾ ਪਾਸਪੋਰਟ
ਨਵੀਂ ਦਿੱਲੀ/ਬਿਊਰੋ ਨਿਊਜ਼ : ਨਵਾਂ ਐਪ ਲਾਂਚ ਹੋਣ ਦੇ ਨਾਲ ਹੁਣ ਪਾਸਪੋਰਟ ਫੋਨ ‘ਤੇ ਵੀ ਅਪਲਾਈ ਹੋ ਸਕੇਗਾ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਸਪੋਰਟ ਸੇਵਾ ਐਪ ਨੂੰ ਲਾਂਚ ਕੀਤਾ ਹੈ। ਵਿਦੇਸ਼ ਮੰਤਰੀ ਨੇ ਐਪ ਨੂੰ ਲਾਂਚ ਕਰਦਿਆਂ ਕਿਹਾ ਕਿ ਭਾਰਤ ਦਾ ਕੋਈ ਵੀ ਨਾਗਰਿਕ ਦੇਸ਼ ਦੇ ਕਿਸੇ ਵੀ ਕੋਨੇ ਤੋਂ …
Read More »ਮੋਦੀ ਨੇ ‘ਮਨ ਕੀ ਬਾਤ’ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਕੀਤਾ ਯਾਦ
ਗੁਰੂ ਨਾਨਕ ਦੇਵ ਜੀ ਨੇ ਸਮਾਜ ‘ਚ ਫੈਲੇ ਭੇਦਭਾਵ ਨੂੰ ਖਤਮ ਕਰਨ ਦੀ ਸਿੱਖਿਆ ਦਿੱਤੀ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਡੀਓ ‘ਤੇ ‘ਮਨ ਕੀ ਬਾਤ’ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿਚ ਫੈਲੇ …
Read More »