ਮੋਦੀ ਦੀ ਕਾਲੇ ਧਨ ਖਿਲਾਫ ਮੁਹਿੰਮ ‘ਤੇ ਸਵਾਲ ਉਠਣੇ ਲਾਜ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੋਦੀ ਸਰਕਾਰ ਦੇ ਨੋਟਬੰਦੀ ਤੇ ਬੇਨਾਮੀ ਜਾਇਦਾਦ ਕਾਨੂੰਨ ਵਰਗੇ ਸਖ਼ਤ ਕਦਮਾਂ ਦੇ ਬਾਵਜੂਦ ਸਵਿੱਸ ਬੈਂਕਾਂ ਵਿੱਚ ਭਾਰਤੀਆਂ ਦੇ ਪੈਸੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 50 ਫ਼ੀਸਦੀ ਦਾ ਵਾਧਾ ਹੋਇਆ ਹੈ। ਇਸ ਵਾਧੇ ਨਾਲ ਭਾਰਤੀਆਂ ਦੇ ਕੁੱਲ 7000 …
Read More »ਹੁਣ ਫੋਨ ‘ਤੇ ਵੀ ਅਪਲਾਈ ਹੋ ਸਕੇਗਾ ਪਾਸਪੋਰਟ
ਨਵੀਂ ਦਿੱਲੀ/ਬਿਊਰੋ ਨਿਊਜ਼ : ਨਵਾਂ ਐਪ ਲਾਂਚ ਹੋਣ ਦੇ ਨਾਲ ਹੁਣ ਪਾਸਪੋਰਟ ਫੋਨ ‘ਤੇ ਵੀ ਅਪਲਾਈ ਹੋ ਸਕੇਗਾ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਸਪੋਰਟ ਸੇਵਾ ਐਪ ਨੂੰ ਲਾਂਚ ਕੀਤਾ ਹੈ। ਵਿਦੇਸ਼ ਮੰਤਰੀ ਨੇ ਐਪ ਨੂੰ ਲਾਂਚ ਕਰਦਿਆਂ ਕਿਹਾ ਕਿ ਭਾਰਤ ਦਾ ਕੋਈ ਵੀ ਨਾਗਰਿਕ ਦੇਸ਼ ਦੇ ਕਿਸੇ ਵੀ ਕੋਨੇ ਤੋਂ …
Read More »ਮੋਦੀ ਨੇ ‘ਮਨ ਕੀ ਬਾਤ’ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਕੀਤਾ ਯਾਦ
ਗੁਰੂ ਨਾਨਕ ਦੇਵ ਜੀ ਨੇ ਸਮਾਜ ‘ਚ ਫੈਲੇ ਭੇਦਭਾਵ ਨੂੰ ਖਤਮ ਕਰਨ ਦੀ ਸਿੱਖਿਆ ਦਿੱਤੀ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਡੀਓ ‘ਤੇ ‘ਮਨ ਕੀ ਬਾਤ’ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿਚ ਫੈਲੇ …
Read More »ਨਰਿੰਦਰ ਮੋਦੀ ਦੀ ਜਾਨ ਨੂੰ ਖਤਰਾ
ਕੋਈ ਵੀ ਮੰਤਰੀ ਬਿਨਾ ਆਗਿਆ ਤੋਂ ਉਨ੍ਹਾਂ ਦੇ ਨੇੜੇ ਨਹੀਂ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਇਸ ਕਦਰ ਸਖ਼ਤੀ ਵਰਤੀ ਜਾ ਰਹੀ ਹੈ ਕਿ ਆਮ ਲੋਕ ਤਾਂ ਖ਼ੈਰ ਕੀ, ઠਬਿਨਾ ਆਗਿਆ ਤੋਂ ਮੰਤਰੀਆਂ ਨੂੰ ਵੀ ਉਨ੍ਹਾਂ ਦੇ ਨੇੜੇ ਫਟਕਣ ਨਹੀਂ ਦਿੱਤਾ ਜਾ …
Read More »ਭਾਰਤੀ ਆਗੂਆਂ ਕੋਲ ਸਿਰਫ 10 ਅਰਬ ਤਕ ਜਾਇਦਾਦ, ਪਾਕਿਸਤਾਨੀ ਆਗੂ ਕੋਲ 400 ਅਰਬ ਤੋਂ ਵੱਧ
ਨਵੀਂ ਦਿੱਲੀ : ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਇੱਕ ਗੈਰ-ਪਾਰਟੀ ਉਮੀਦਵਾਰ ਮੁਹੰਮਦ ਹੁਸੈਨ ਸ਼ੇਖ ਨੇ ਚੋਣ ਕਮਿਸ਼ਨ ਨੂੰ ਦੱਸਿਆ ਹੈ ਕਿ ਉਸ ਕੋਲ 403 ਅਰਬ ਰੁਪਏ, ਯਾਨੀ ਭਾਰਤੀ ਕਰੰਸੀ ਮੁਤਾਬਕ 224 ਅਰਬ ਰੁਪਏ ਦੀ ਜਾਇਦਾਦ ਹੈ। ਮੁਹੰਮਦ ਹੁਸੈਨ ਸ਼ੇਖ ਦੇ ਮੁਕਾਬਲੇ ਕਿਸੇ ਭਾਰਤੀ ਲੀਡਰ ਕੋਲ ਇੰਨੀ ਜਾਇਦਾਦ ਨਹੀਂ ਹੈ। ਭਾਰਤ …
Read More »ਮਾਲਵਿੰਦਰ ਤੇ ਸ਼ਿਵਿੰਦਰ ‘ਤੇ ਲੱਗੇ 500 ਕਰੋੜ ਰੁਪਏ ਦੀ ਹੇਰਾਫੇਰੀ ਦੇ ਦੋਸ਼
ਰਕਮ ਦੀ ਵਸੂਲੀ ਲਈ ਕਾਨੂੰਨੀ ਕਾਰਵਾਈ ਹੋਈ ਸ਼ੁਰੂ ਨਵੀਂ ਦਿੱਲੀ/ਬਿਊਰੋ ਨਿਊਜ਼ ਫੋਰਟਿਸ ਹੈਲਥਕੇਅਰ ਨੇ ਦੋਸ਼ ਲਾਇਆ ਹੈ ਕਿ ਇਸ ਵੱਲੋਂ ਬਾਹਰਲੀ ਧਿਰ ਰਾਹੀਂ ਕਰਵਾਈ ਜਾਂਚ ਵਿੱਚ ਕੰਪਨੀ ਦੇ ਬਾਨੀ ਭਰਾਵਾਂ ਮਾਲਵਿੰਦਰ ਸਿੰਘ ਤੇ ਸ਼ਿਵਿੰਦਰ ਸਿੰਘ ਨੂੰ ਦਿੱਤੇ ਗਏ ਕਰੀਬ 500 ਕਰੋੜ ਰੁਪਏ ਦੇ ਕਰਜ਼ ਵਿੱਚ ‘ਵਿਆਪਕ ਖ਼ਾਮੀਆਂ ਤੇ ਨਿਯਮਾਂ ਦੀ …
Read More »ਲੁਧਿਆਣਾ ਸਮੇਤ ਦੇਸ਼ ਦੇ 15 ਜ਼ਿਲ੍ਹੇ ਹੋਣਗੇ ਨਸ਼ਾ ਮੁਕਤ
ਨਵੀਂ ਦਿੱਲੀ ਇਕ ਖ਼ਾਸ ਨੀਤੀ ਤਹਿਤ ਨਸ਼ਾ ਮੁਕਤ ਜ਼ਿਲ੍ਹੇ ਬਣਾਉਣ ਅਤੇ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਅਮਲ ਵਿਚ ਲਿਆਉਣ ਦੇ ਇਰਾਦੇ ਨਾਲ ਕੇਂਦਰ ਸਰਕਾਰ ਦੇਸ਼ ਦੇ 15 ਜ਼ਿਲ੍ਹਿਆਂ ਨੂੰ ਗੋਦ ਲੈਣ ਜਾ ਰਹੀ ਹੈ, ਜਿਸ ਵਿਚ ਪੰਜਾਬ ਦਾ ਲੁਧਿਆਣਾ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ਇਨ੍ਹਾਂ ਜ਼ਿਲ੍ਹਿਆਂ ਵਿਚ ਵਿਸ਼ਾਖਾਪਟਨਮ, ਪੁਣੇ, …
Read More »ਨਿੱਕੀ ਹੇਲੀ ਨੇ ਨੋਬਲ ਪੁਰਸਕਾਰ ਜੇਤੂ ਕੈਲਾਸ਼ ਸੱਤਿਆਰਥੀ ਨਾਲ ਨਵੀਂ ਦਿੱਲੀ ‘ਚ ਕੀਤੀ ਮੁਲਾਕਾਤ
ਕਿਹਾ, ਹਰ ਬੱਚੇ ਦੀ ਸੁਰੱਖਿਆ ਯਕੀਨੀ ਬਣਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਯੁਕਤ ਰਾਸ਼ਟਰ ਵਿਚ ਅਮਰੀਕੀ ਰਾਜਦੂਤ ਨਿੱਕੀ ਹੈਲੀ ਭਾਰਤ ਦੌਰੇ ‘ਤੇ ਆਈ ਹੋਈ ਹੈ। ਨਿੱਕੀ ਹੈਲੀ ਨੇ ਅੱਜ ਨਵੀਂ ਦਿੱਲੀ ਵਿਚ ਨੋਬਲ ਪੁਰਸਕਾਰ ਜੇਤੂ ਕੈਲਾਸ਼ ਸੱਤਿਆਰਥੀ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਹਰ ਬੱਚੇ ਦੀ ਸੁਰੱਖਿਆ ਯਕੀਨੀ …
Read More »ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਲਾਂਚ ਕੀਤੀ ਪਾਸਪੋਰਟ ਸੇਵਾ ਐਪ
ਦੇਸ਼ ਦੇ ਕਿਸੇ ਵੀ ਕੋਨੇ ਤੋਂ ਪਾਸਪੋਰਟ ਲਈ ਹੋ ਸਕੇਗਾ ਅਪਲਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਪਾਸਪੋਰਟ ਸੇਵਾ ਐਪ ਨੂੰ ਲਾਂਚ ਕੀਤਾ ਹੈ। ਵਿਦੇਸ਼ ਮੰਤਰੀ ਨੇ ਐਪ ਨੂੰ ਲਾਂਚ ਕਰਦਿਆਂ ਕਿਹਾ ਕਿ ਭਾਰਤ ਦਾ ਕੋਈ ਵੀ ਨਾਗਰਿਕ ਦੇਸ਼ ਦੇ ਕਿਸੇ ਵੀ ਕੋਨੇ ਤੋਂ ਇਸ ਐਪ ਤੋਂ …
Read More »ਪ੍ਰਧਾਨ ਮੰਤਰੀ ਨੇ ਐਮਰਜੈਂਸੀ ਨੂੰ ਦੱਸਿਆ ਲੋਕਤੰਤਰ ਲਈ ਕਾਲਾ ਦਿਨ
ਭਾਜਪਾ ਨੇ ਅੱਜ ਐਮਰਜੈਂਸੀ ਦੇ ਵਿਰੋਧ ‘ਚ ਮਨਾਇਆ ਕਾਲਾ ਦਿਵਸ ਮੁੰਬਈ/ਬਿਊਰੋ ਨਿਊਜ਼ ਐਮਰਜੈਂਸੀ ਦੇ 43 ਸਾਲ ਪੂਰੇ ਹੋਣ ਤੇ ਭਾਜਪਾ ઠਵੱਲੋਂ ਦੇਸ਼ ਭਰ ਵਿਚ ਕਾਲਾ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਮਰਜੈਂਸੀ ਨੂੰ ਲੋਕਤੰਤਰ ਲਈ ਕਾਲਾ ਦਿਨ ਦੱਸਿਆ। ਉਨ੍ਹਾਂ ਨੇ ਕਿਹਾ ਕਿ ਐਮਰਜੈਂਸੀ ਕਾਂਗਰਸ ਦਾ ਪਾਪ …
Read More »