Breaking News
Home / ਭਾਰਤ (page 723)

ਭਾਰਤ

ਭਾਰਤ

ਪ੍ਰਮੋਟਰ ਸਿੱਖ ਭਰਾਵਾਂ ਮਾਲਵਿੰਦਰ ਸਿੰਘ ਤੇ ਸ਼ਵਿੰਦਰ ਸਿੰਘ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਫੋਰਟਿਸ ਹੈਲਥ ਕੇਅਰ ਦੇ ਪ੍ਰਮੋਟਰ ਸਿੱਖ ਭਰਾਵਾਂ ਮਾਲਵਿੰਦਰ ਅਤੇ ਸ਼ਵਿੰਦਰ ਸਿੰਘ ਦੀਆਂ 2 ਹੋਲਡਿੰਗ ਕੰਪਨੀਆਂ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਆਰ.ਐੱਚ. ਸੀ. ਹੋਲਡਿੰਗਜ਼ (ਸਿੰਗਾਪੁਰ) ਅਤੇ ਆਸਕਰ ਇਨਵੈਸਟਮੈਂਟ (ਨਵੀਂ ਦਿੱਲੀ) ਦੋਵੇਂ ਪ੍ਰਾਈਵੇਟ ਕੰਪਨੀਆਂ ਹਨ, ਜਿਨ੍ਹਾਂ ਦੀ ਜਾਇਦਾਦ ਕੁਰਕ ਹੋਵੇਗੀ, ਜੋ ਕਿ …

Read More »

ਰਾਜਸਥਾਨ ਵਿਧਾਨ ਸਭਾ ‘ਚ ਅੰਧ ਵਿਸ਼ਵਾਸ ਦਾ ਬੋਲਬਾਲਾ

ਕਿਹਾ, ਵਿਧਾਨ ਸਭਾ ‘ਚ ਭੂਤ, ਵਿਧਾਇਕਾਂ ਨੇ ਦਿੱਤੀ ਸਲਾਹ, ਕਿ ਹਵਨ ਕਰਾਓ ਜੈਪੁਰ : ਜਿਸ ਵਿਧਾਨ ਸਭਾ ਵਿਚ ਅੰਧ ਵਿਸ਼ਵਾਸ ਨੂੰ ਖਤਮ ਕਰਨ ਦੇ ਕਾਨੂੰਨ ਬਣਦੇ ਹਨ, ਉਸੇ ਵਿਚ ਲੰਘੇ ਕੱਲ੍ਹ ਭੂਤ ਪ੍ਰੇਤ ਅਤੇ ਬੁਰੀ ਆਤਮਾ ਜਿਹੀਆਂ ਅੰਧ ਵਿਸ਼ਵਾਸ ਵਧਾਉਣ ਵਾਲੀਆਂ ਗੱਲਾਂ ਹੋਈਆਂ। ਅਜਿਹੀਆਂ ਗੱਲਾਂ ਵੀ ਵਿਧਾਇਕਾਂ ਨੇ ਖੁਦ ਹੀ …

Read More »

ਮੋਦੀ ਅਤੇ ਜਾਰਡਨ ਦੇ ਕਿੰਗ ਨੇ ਇਕ ਸੁਰ ‘ਚ ਕਿਹਾ

ਅੱਤਵਾਦ ਖਿਲਾਫ ਲੜਾਈ ਕਿਸੇ ਧਰਮ ਨਾਲ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਅਤੇ ਜਾਰਡਨ ਦੇ ਕਿੰਗ ਅਬਦੁੱਲਾ ਬਿਨ ਅਲ ਹੁਸੈਨ ਨੇ ਅੱਜ ਇਕ ਸੁਰ ਵਿਚ ਅੱਤਵਾਦ ਨੂੰ ਖਤਮ ਕਰਨ ਦੀ ਗੱਲ ਕਹੀ। ਦੋਵੇਂ ਨੇਤਾ ਇੰਡੀਅਨ ਇਸਮਾਲਿਕ ਸੈਂਟਰ ਦੇ ਇਕ ਪ੍ਰੋਗਰਾਮ ‘ਚ ਸ਼ਾਮਲ ਹੋਏ ਅਤੇ ਇਸਲਾਮਿਕ ਵਿਰਾਸਤ ‘ਤੇ ਆਪਣੇ ਵਿਚਾਰ ਪ੍ਰਗਟ …

Read More »

ਅਦਾਲਤ ਨੇ ਪੀ. ਚਿਦੰਬਰਮ ਦੇ ਪੁੱਤਰ ਕਾਰਤੀ ਨੂੰ 5 ਦਿਨ ਲਈ ਸੀਬੀਆਈ ਦੀ ਹਿਰਾਸਤ ‘ਚ ਭੇਜਿਆ

ਕਾਰਤੀ ‘ਤੇ ਕੰਮ ਬਦਲੇ ਪੈਸੇ ਲੈਣ ਦਾ ਇਲਜ਼ਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਈ ਐਨ ਐਕਸ ਮੀਡੀਆ ਮਾਮਲੇ ਵਿਚ ਗ੍ਰਿਫਤਾਰ ਪੀ. ਚਿਦੰਬਰਮ ਦੇ ਪੁੱਤਰ ਕਾਰਤੀ ਚਿਦੰਬਰਮ ਨੂੰ ਪਟਿਆਲਾ ਹਾਊਸ ਅਦਾਲਤ ਨੇ ਅੱਜ 5 ਦਿਨਾਂ ਲਈ ਸੀਬੀਆਈ ਦੀ ਹਿਰਾਸਤ ਵਿਚ ਭੇਜ ਦਿੱਤਾ ਹੈ। ਕਾਰਤੀ ਦੀ ਗ੍ਰਿਫਤਾਰੀ ਨਾਲ ਸਿਆਸਤ ਵਿਚ ਵੀ ਹੜਕੰਪ ਮਚ ਗਿਆ …

Read More »

ਸੁੱਚਾ ਸਿੰਘ ਲੰਗਾਹ ਬਲਾਤਕਾਰ ਮਾਮਲੇ ‘ਚ ਆਇਆ ਨਵਾਂ ਮੋੜ

ਸ਼ਿਕਾਇਤ ਕਰਨ ਵਾਲੀ ਮਹਿਲਾ ਮੁੱਕਰੀ, ਕਿਹਾ ਨਾ ਮੈਂ ਵੀਡੀਓ ‘ਚ ਹਾਂ ਤੇ ਨਾ ਮੈਂ ਸ਼ਿਕਾਇਤ ਕੀਤੀઠ ਗੁਰਦਾਸਪੁਰ/ਬਿਊਰੋ ਨਿਊਜ਼ ਸੁੱਚਾ ਸਿੰਘ ਲੰਗਾਹ ਬਲਾਤਕਾਰ ਮਾਮਲੇ ਵਿਚ ਅੱਜ ਇੱਕ ਨਵਾਂ ਮੋੜ ਆਇਆ ਜਦੋਂ ਅਦਾਲਤ ਵਿਚ ਪੇਸ਼ੀ ਦੌਰਾਨ ਸ਼ਿਕਾਇਤ ਕਰਨ ਵਾਲੀ ਮਹਿਲਾ ਆਪਣੇ ਬਿਆਨਾਂ ਤੋਂ ਪਲਟ ਗਈ। ਸਬੰਧਤ ਮਹਿਲਾ ਨੇ ਕਿਹਾ ਕਿ ਉਸ ਵੱਲੋਂ …

Read More »

ਸੀਬੀਆਈ ਨੇ ਸਾਬਕਾ ਵਿੱਤ ਮੰਤਰੀ ਚਿਦੰਬਰਮ ਦੇ ਬੇਟੇ ਨੂੰ ਚੇਨਈ ਏਅਰਪੋਰਟ ਤੋਂ ਕੀਤਾ ਗ੍ਰਿਫਤਾਰ

ਮਨੀ ਲਾਂਡਰਿੰਗ ਦੇ ਮਾਮਲੇ ‘ਚ ਹੋਈ ਕਾਰਤੀ ਦੀ ਗ੍ਰਿਫਤਾਰੀ ਚੇਨੱਈ/ਬਿਊਰੋ ਨਿਊਜ਼ ਸੀਬੀਆਈ ਨੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੇ ਬੇਟੇ ਕਾਰਤੀ ਚਿੰਦਬਰਮ ਨੂੰ ਚੇਨਈ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਹੈ। ਜਿਵੇਂ ਹੀ ਕਾਰਤੀ ਚਿਦੰਬਰਮ ਲੰਦਨ ਤੋਂ ਪਰਤੇ ਏਅਰਪੋਰਟ ਤੋਂ ਹੀ ਸੀਬੀਆਈ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਜਾਂਚ ਏਜੰਸੀ ਨੇ …

Read More »

ਸ੍ਰੀਦੇਵੀ ਦਾ ਹੋਇਆ ਅੰਤਮ ਸਸਕਾਰ

ਪਤੀ ਬੋਨੀ ਕਪੂਰ ਨੇ ਦਿੱਤੀ ਮੁੱਖ ਅਗਨੀ ਮੁੰਬਈ/ਬਿਊਰੋ ਨਿਊਜ਼ ਸ਼੍ਰੀਦੇਵੀ ਦਾ ਅੱਜ ਮੁੰਬਈ ਵਿਚ ਅੰਤਮ ਸਸਕਾਰ ਕਰ ਦਿੱਤਾ ਗਿਆ। ਸ੍ਰੀਦੇਵੀ ਦੀ ਚਿਖਾ ਨੂੰ ਮੁੱਖ ਅਗਨੀ ਪਤੀ ਬੋਨੀ ਕਪੂਰ ਨੇ ਦਿੱਤੀ। ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼੍ਰੀਦੇਵੀ ਦੇ ਦਿਹਾਂਤ ਦੀ ਖਬਰ ਨੇ ਪੂਰੇ ਬਾਲੀਵੁੱਡ ਜਗਤ ਦੇ ਨਾਲ-ਨਾਲ ਗੁਆਂਢੀ ਦੇਸ਼ਾਂ ਨੂੰ ਵੀ ਸਦਮਾ …

Read More »

ਟਾਈਟਲਰ ਨੇ ਅਕਾਲੀ ਨੇਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ

ਮਨਜੀਤ ਸਿੰਘ ਜੀ.ਕੇ ਨੇ ਕਿਹਾ, ਅਦਾਲਤ ‘ਚ ਦੇਖ ਲਵਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਨੂੰ ਆਪਣੇ ਖਿਲਾਫ ਅਪਮਾਨਜਨਕ ਅਤੇ ਗਲਤ ਦੋਸ਼ ਲਾਉਣ ਦੇ ਮਾਮਲੇ ਵਿਚ ਨੋਟਿਸ ਭੇਜਿਆ ਹੈ।ઠਟਾਈਟਲਰ ਨੇ ਇਕ ਬਿਆਨ ਵਿਚ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ …

Read More »

ਜੇਲ੍ਹ ‘ਚ ਹੀ ਰਹਿਣਗੇ ਦਿੱਲੀ ਦੇ ‘ਆਪ’ ਵਿਧਾਇਕ ਜਾਰਵਾਲ

ਅਦਾਲਤ ਨੇ ਫਿਰ ਖਾਰਜ ਕੀਤੀ ਜਮਾਨਤ ਦੀ ਅਰਜ਼ੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ‘ਤੇ ਕਥਿਤ ਰੂਪ ਵਿਚ ਹਮਲਾ ਕਰਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਦਿੱਲੀ ‘ਚ ਵਿਧਾਇਕ ਪ੍ਰਕਾਸ਼ ਜਾਰਵਾਲ ਦੀ ਜਮਾਨਤ ਦੀ ਅਰਜ਼ੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਅਰਜ਼ੀ ‘ਤੇ …

Read More »

ਰਾਮ ਰਹੀਮ ਦਾ ਇਕ ਹੋਰ ਨਜ਼ਦੀਕੀ ਪੰਚਕੂਲਾ ਪੁਲਿਸ ਨੇ ਫੜਿਆ

ਗੁਰਲੀਨ ਦੇ ਸਿਰ ‘ਤੇ ਸੀ 50 ਹਜ਼ਾਰ ਰੁਪਏ ਦਾ ਇਨਾਮ, ਭਲਕੇ ਅਦਾਲਤ ‘ਚ ਕੀਤਾ ਜਾਵੇਗਾ ਪੇਸ਼ ਪੰਚਕੂਲਾ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਇੱਕ ਹੋਰ ਨਜ਼ਦੀਕੀ ਗੁਰਲੀਨ ਰਾਕੇਸ਼ ਪੰਚਕੂਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਗੁਰਲੀਨ ‘ਤੇ 50,000 ਰੁਪਏ ਦਾ ਇਨਾਮ ਰੱਖਿਆ ਸੀ। ਜਾਣਕਾਰੀ ਮੁਤਾਬਕ ਗੁਰਲੀਨ 25 …

Read More »