ਚੀਫ ਜਸਟਿਸ ਤੋਂ ਦਖਲ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਜੱਜਾਂ ਵਿਚਕਾਰ ਇਕ ਵਾਰ ਫਿਰ ਤੋਂ ਮਤਭੇਦ ਉਭਰ ਕੇ ਸਾਹਮਣੇ ਆ ਰਹੇ ਹਨ। ਇਸ ਵਾਰ ਵਿਵਾਦ ਤਿੰਨ ਜੱਜਾਂ ਦੀਆਂ 2 ਬੈਂਚਾਂ ਵਿਚਕਾਰ ਹੈ। ਚੇਤੇ ਰਹੇ ਕਿ ਜਸਟਿਸ ਐੱਮ.ਬੀ. ਲੋਕੁਰ ਦੀ ਬੈਂਚ ਨੇ ਲੰਘੇ ਬੁੱਧਵਾਰ ਨੂੰ ਜਸਟਿਸ ਅਰੁਣ …
Read More »ਦਿੱਲੀ ‘ਚ ਮੁੱਖ ਸਕੱਤਰ ਨਾਲ ਹੋਈ ਕੁੱਟਮਾਰ ‘ਤੇ ਬੋਲੇ ਕੇਜਰੀਵਾਲ
ਕਿਹਾ, ਕੀ ਲੋਯਾ ਮਾਮਲੇ ਵਿਚ ਅਮਿਤ ਸ਼ਾਹ ਕੋਲੋਂ ਵੀ ਹੋਵੇਗੀ ਪੁੱਛਗਿੱਛ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ‘ਆਪ’ ਵਿਧਾਇਕਾਂ ਵਲੋਂ ਕੀਤੀ ਕੁੱਟਮਾਰ ਦਾ ਮਾਮਲਾ ਹੋਰ ਚਰਚਾ ਵਿਚ ਆਉਂਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ਦਿੱਲੀ ਪੁਲਿਸ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ। ਪੁਲਿਸ ਨੇ …
Read More »ਰਾਜਸਥਾਨ ਵਿਧਾਨ ਸਭਾ ‘ਚ ਅੰਧ ਵਿਸ਼ਵਾਸ ਦਾ ਬੋਲਬਾਲਾ
ਕਿਹਾ, ਵਿਧਾਨ ਸਭਾ ‘ਚ ਭੂਤ, ਵਿਧਾਇਕਾਂ ਨੇ ਦਿੱਤੀ ਸਲਾਹ, ਕਿ ਹਵਨ ਕਰਾਓ ਜੈਪੁਰ/ਬਿਊਰੋ ਨਿਊਜ਼ ਜਿਸ ਵਿਧਾਨ ਸਭਾ ਵਿਚ ਅੰਧ ਵਿਸ਼ਵਾਸ ਨੂੰ ਖਤਮ ਕਰਨ ਦੇ ਕਾਨੂੰਨ ਬਣਦੇ ਹਨ, ਉਸੇ ਵਿਚ ਲੰਘੇ ਕੱਲ੍ਹ ਭੂਤ ਪ੍ਰੇਤ ਅਤੇ ਬੁਰੀ ਆਤਮਾ ਜਿਹੀਆਂ ਅੰਧ ਵਿਸ਼ਵਾਸ ਵਧਾਉਣ ਵਾਲੀਆਂ ਗੱਲਾਂ ਹੋਈਆਂ। ਅਜਿਹੀਆਂ ਗੱਲਾਂ ਵੀ ਵਿਧਾਇਕਾਂ ਨੇ ਖੁਦ ਹੀ …
Read More »ਪਾਕਿਸਤਾਨ ਨੇ ਮੋਦੀ ਦੇ ਜਹਾਜ਼ ਦਾ ਰੂਟ ਬਦਲਣ ਲਈ 2.86 ਲੱਖ ਰੁਪਏ ਬਿੱਲ ਭੇਜਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਾਹੌਰ ਵਿਚ ਰੁਕਣ ਅਤੇ ਰੂਸ, ਅਫ਼ਗਾਨਿਸਤਾਨ, ਇਰਾਨ ਅਤੇ ਕਤਰ ਦੇ ਦੌਰਿਆਂ ਲਈ ਪਾਕਿਸਤਾਨ ਨੇ ਰੂਟ ਨੇਵੀਗੇਸ਼ਨ ਦਾ ਭਾਰਤ ਨੂੰ 2.86 ਲੱਖ ਰੁਪਏ ਦਾ ਬਿੱਲ ਭੇਜਿਆ ਹੈ। ਬਿੱਲ ਵਿਦੇਸ਼ ਮੰਤਰਾਲੇ ਵੱਲੋਂ ਤਾਰਿਆ ਜਾਵੇਗਾ। ਸੂਚਨਾ ਅਧਿਕਾਰ ਐਕਟ ਤਹਿਤ ਕਮੋਡੋਰ (ਸੇਵਾਮੁਕਤ) ਲੋਕੇਸ਼ ਬੱਤਰਾ ਵੱਲੋਂ …
Read More »ਟਰੂਡੋ ਪਰਿਵਾਰ ਨੇ ਏਅਰਪੋਰਟ ‘ਤੇ ਪਹੁੰਚਦਿਆਂ ਹੀ ਜਿੱਤਿਆ ਭਾਰਤੀਆਂ ਦਾ ਦਿਲ
ਹੱਥ ਜੋੜ ਕੇ ਪੂਰੇ ਪਰਿਵਾਰ ਨੇ ਬੁਲਾਈ ਨਮਸਤੇ ਨਵੀਂ ਦਿੱਲੀ : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜਦੋਂ ਭਾਰਤ ਪਹੁੰਚੇ ਤਾਂ ਟਰੂਡੋ ਅਤੇ ਉਨ੍ਹਾਂ ਦੇ ਪੂਰੇ ਪਰਿਵਾਰਕ ਮੈਂਬਰਾਂ ਨੇ ਸਾਰਿਆਂ ਦਾ ਦਿਲ ਜਿੱਤ ਲਿਆ। ਜਹਾਜ਼ ਵਿਚੋਂ ਉਤਰਦੇ ਸਮੇਂ ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਦੇ ਸਵਾਗਤ ਲਈ ਆਏ ਲੋਕਾਂ ਨੂੰ …
Read More »ਦੁਨੀਆ ਦੇ ਸੱਤ ਅਜੂਬਿਆਂ ‘ਚੋਂ ਇਕ ਹੈ ਤਾਜ ਮਹੱਲ: ਟਰੂਡੋ
ਆਗਰਾ : ਦੁਨੀਆ ਦੀ ਸਿਖਰਲੀ 10ਵੀਂ ਅਰਥ ਵਿਵਸਥਾ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਪਿਅਰੇ ਜੇਮਸ ਟਰੂਡੋ ਨੇ ਐਤਵਾਰ ਨੂੰ ਪਰਿਵਾਰ ਨਾਲ ਦੁਨੀਆ ਦੇ ਸੱਤ ਅਜੂਬਿਆਂ ਵਿਚ ਸ਼ੁਮਾਰ ਤਾਜ ਮਹੱਲ ਦਾ ਦੀਦਾਰ ਕੀਤਾ। ਤਾਜ ਦੀ ਖੂਬਸੂਰਤੀ ਪ੍ਰਤੀ ਉਨ੍ਹਾਂ ਦੇ ਅਹਿਸਾਸ ਨੂੰ ਜੇਕਰ ਦੋ ਸ਼ਬਦਾਂ ਵਿਚ ਬਿਆਨ ਕੀਤਾ ਜਾਵੇ ਤਾਂ ‘ਵਾਹ ਤਾਜ’ …
Read More »ਹੋਰਾਂ ਲਈ ਤੋੜੇ ਪ੍ਰੋਟੋਕਾਲ ਪਰ ਟਰੂਡੋ ਦੇ ਸਵਾਗਤ ਲਈ ਨਹੀਂ ਪੁੱਜੇ ਮੋਦੀ
ਵਰਲਡ ਮੀਡੀਆ ਦਾ ਕਹਿਣਾ, ਭਾਰਤ ਨੇ ਟਰੂਡੋ ਨੂੰ ਨੀਵਾਂ ਦਿਖਾਇਆ ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਹਿੱਤ ਲਈ ਕਦੇ ਕਿਸੇ ਗੱਲ ਦੀ ਪਰਵਾਹ ਨਹੀਂ ਕਰਦੇ, ਇੱਥੋਂ ਤੱਕ ਕਿ ਵਿਦੇਸ਼ੀ ਵਿਸ਼ੇਸ਼ ਮਹਿਮਾਨਾਂ ਦੇ ਸਵਾਗਤ ਲਈ ਪ੍ਰੋਟੋਕਾਲ ਤੱਕ ਦੀ ਪ੍ਰਵਾਹ ਨਹੀਂ ਕਰਦੇ। ਜਦੋਂ ਵੀ ਕੋਈ ਵਿਦੇਸ਼ੀ ਮਹਿਮਾਨ ਭਾਰਤ ਆਉਂਦਾ ਹੈ …
Read More »ਜਸਟਿਨ ਟਰੂਡੋ ਨੇ ਜਾਮਾ-ਮਸਜਿਦ ਦਾ ਕੀਤਾ ਦੀਦਾਰ, ਟਰੂਡੋ ਦੇ ਜਵਾਕਾਂ ਨੇ ਕ੍ਰਿਕਟ ਦਾ ਵੀ ਲਿਆ ਲੁਤਫ
ਨਵੀਂ ਦਿੱਲੀ/ਬਿਊਰੋ ਨਿਊਜ਼ : ਤਾਜ ਮਹੱਲ ਅਤੇ ਅੰਮ੍ਰਿਤਸਰ ਦੌਰੇ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਨੇ ਨਵੀਂ ਦਿੱਲੀ ਵਿਖੇ ਇਤਿਹਾਸਕ ਜਾਮਾ ਮਸਜਿਦ ਦਾ ਵੀ ਦੀਦਾਰ ਕੀਤਾ। ਟਰੂਡੋ ਜਾਮਾ ਮਸਜਿਦ ਵਿਚ ਲਗਭਗ 30 ਮਿੰਟਾਂ ਤਕ ਰੁਕੇ। ਇਸ ਮੌਕੇ ਉਨ੍ਹਾਂ ਦੇ ਨਾਲ ਹਰਜੀਤ ਸਿੰਘ ਸੱਜਣ, ਕ੍ਰਿਸਟੀ …
Read More »ਕੈਨੇਡਾ ‘ਚ ਇਕ ਅਰਬ ਡਾਲਰ ਦਾ ਨਿਵੇਸ਼ ਕਰਨਗੀਆਂ ਭਾਰਤੀ ਕੰਪਨੀਆਂ
ਟਰੂਡੋ ਨੇ ਵੱਡੇ ਉਦਯੋਗਪਤੀਆਂ ਨਾਲ ਕੀਤਾ ਵਿਚਾਰ ਵਟਾਂਦਰਾ ਮੁੰਬਈ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਭਾਰਤੀ ਕੰਪਨੀਆਂ ਨੇ ਉਨ੍ਹਾਂ ਦੇ ਦੇਸ਼ ਵਿਚ ਇਕ ਅਰਬ ਡਾਲਰ ਮੁੱਲ ਦੇ ਨਿਵੇਸ਼ ਦੀ ਪ੍ਰਤੀਬੱਧਤਾ ਪ੍ਰਗਟ ਕੀਤੀ, ਜਿਸ ਨਾਲ ਪੰਜ ਹਜ਼ਾਰ ਤੋਂ ਵੱਧ ਨਵੀਆਂ ਨੌਕਰੀਆਂ ਮਿਲਣਗੀਆਂ। ਟਰੂਡੋ ਨੇ ਇੱਥੇ ਟਾਟਾ …
Read More »ਕੈਨੇਡੀਅਨ ਪੰਜਾਬੀ ਸੰਸਦ ਮੈਂਬਰਾਂ ਨੇ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਵਿਖੇ ਟੇਕਿਆ ਮੱਥਾ
ਸਿੱਖ ਕਤਲੇਆਮ ਦੀ ਯਾਦ ‘ਚ ਬਣਾਈ ‘ਸੱਚ ਦੀ ਕੰਧ’ ਵੀ ਦੇਖੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨਾਲ ਆਏ ਪਰਵਾਸੀ ਪੰਜਾਬੀ ਕੈਨੇਡੀਅਨ ਸੰਸਦ ਮੈਂਬਰਾਂ ਦੇ ਵਫ਼ਦ ਨੇ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਮੱਥਾ ਟੇਕ ਕੇ ਸ਼ੁਕਰਾਨਾ ਕੀਤਾ। ਉਨ੍ਹਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ …
Read More »