Breaking News
Home / ਭਾਰਤ (page 726)

ਭਾਰਤ

ਭਾਰਤ

ਕਤਲੇਆਮ ਪੀੜਤਾਂ ਦਾ ਦਰਦ ਸੁਣ ਕੇ ਭਾਵੁਕ ਹੋਈਆਂ ਮਹਿਲਾ ਸੰਸਦ ਮੈਂਬਰ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੈਨੇਡੀਅਨ ਸੰਸਦ ਮੈਂਬਰਾਂ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਇਲਾਕੇ ਤਿਲਕ ਵਿਹਾਰ ਦਾ ਦੌਰਾ ਕੀਤਾ। ਇਸ ਮੌਕੇ ਡੀਡੀਏ ਦੀ ਕਲੋਨੀ ਦੀਆਂ ਵਿਧਵਾਵਾਂ ਦੀ ਹਾਲਤ ਵੇਖਕੇ ਉਹ ਜਜ਼ਬਾਤੀ ਹੋ ਗਏ। ਤਿੰਨਾਂ ਮਹਿਲਾ ਸੰਸਦ ਮੈਂਬਰਾਂ ਦਾ ਉਸ ਵੇਲੇ ਰੋਣਾ ਨਿਕਲ ਆਇਆ ਜਦੋਂ ਉਨ੍ਹਾਂ ਪੀੜਤਾਂ ਦੀ ਦਾਸਤਾਨ …

Read More »

‘ਆਪ’ ਵਿਧਾਇਕਾਂ ਵਲੋਂ ਦਿੱਲੀ ਦੇ ਮੁੱਖ ਸਕੱਤਰ ਨਾਲ ਕੀਤੀ ਕੁੱਟਮਾਰ ਦਾ ਮਾਮਲਾ ਹੋਰ ਗਰਮਾਇਆ

ਮੈਡੀਕਲ ਰਿਪੋਰਟ ‘ਚ ਵੀ ਮੁੱਖ ਸਕੱਤਰ ਦੇ ਚਿਹਰੇ ‘ਤੇ ਆਏ ਸੱਟਾਂ ਦੇ ਨਿਸ਼ਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ‘ਆਪ’ ਦੇ ਵਿਧਾਇਕਾਂ ਵਲੋਂ ਕੀਤੀ ਕੁੱਟਮਾਰ ਦਾ ਮਾਮਲਾ ਹੋਰ ਵੀ ਗਰਮ ਹੁੰਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ‘ਆਪ’ ਵਿਧਾਇਕ ਪ੍ਰਕਾਸ਼ ਜਰਵਾਲ ਅਤੇ ਅਮਾਨਤੁੱਲਾ ਖ਼ਾਨ ਨੂੰ ਗ੍ਰਿਫਤਾਰ …

Read More »

ਪਾਕਿ ਵਲੋਂ ਫਿਰ ਕੀਤੀ ਨਿਯਮਾਂ ਦੀ ਉਲੰਘਣਾ

ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਕੰਟਰੋਲ ਰੇਖਾ ਤੋਂ 300 ਮੀਟਰ ਅੰਦਰ ਆਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਵਲੋਂ ਅੱਜ ਫਿਰ ਅੰਤਰਰਾਸ਼ਟਰੀ ਨਿਯਮਾਂ ਦਾ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨੀ ਫੌਜ ਦਾ ਇਕ ਹੈਲੀਕਾਪਟਰ ਪੁੰਛ ਵਿਚ ਕੰਟਰੋਲ ਰੇਖਾ ਤੋਂ 300 ਮੀਟਰ ਭਾਰਤ ਵਾਲੇ ਪਾਸੇ ਆ ਗਿਆ। ਭਾਰਤੀ ਫੌਜ ਦੇ ਸੂਤਰਾਂ ਨੇ ਦੱਸਿਆ ਕਿ ਪਾਕਿ …

Read More »

ਜਸਟਿਨ ਟਰੂਡੋ ਨੇ ਮੁੰਬਈ ਵਿਖੇ ਵੱਡੀਆਂ ਭਾਰਤੀ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੁਲਾਕਾਤ

ਵਪਾਰ ਨੂੰ ਲੈ ਕੇ ਹੋਇਆ ਵਿਚਾਰ ਵਟਾਂਦਰਾ ਮੁੰਬਈ/ਬਿਊਰੋ ਨਿਊਜ਼ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਮੁੰਬਈ ਵਿਖੇ ਪ੍ਰਸਿੱਧ ਭਾਰਤੀ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ। ਟਰੂਡੋ ਨੇ ਇਸ ਮੌਕੇ ਟਾਟਾ ਸੰਨਜ਼ ਦੇ ਚੇਅਰਮੈਨ ਨਟਰਾਜਨ ਚੰਦਰਸੇਕਰਨ, ਇੰਨਫੋਇਸਸ ਦੇ ਮੁੱਖ ਕਾਰਜਕਾਰੀ ਅਫ਼ਸਰ ਸਲਿਲ ਪਾਰੇਖ, ਮਹਿੰਦਰਾ ਗਰੁੱਪ ਦੇ ਚੇਅਰਮੈਨ ਅਨੰਦ ਜੀ ਮਹਿੰਦਰਾ …

Read More »

ਨਵੀਂ ਦਿੱਲੀ ‘ਚ ਚੀਫ ਸੈਕਟਰੀ ਨੂੰ ਥੱਪੜ ਮਾਰਨ ਦਾ ਮਾਮਲਾ

ਗ੍ਰਹਿ ਮੰਤਰਾਲੇ ਨੇ ਐਲ ਜੀ ਤੋਂ ਮੰਗੀ ਰਿਪੋਰਟ ਆਮ ਆਦਮੀ ਪਾਰਟੀ ਦੇ ਵਿਧਾਇਕਾਂ ‘ਤੇ ਕਾਰਵਾਈ ਦੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕਾਂ ‘ਤੇ ਦਿੱਲੀ ਦੇ ਚੀਫ ਸੈਕਟਰੀ ਅੰਸ਼ੂ ਪ੍ਰਕਾਸ਼ ਨੂੰ ਥੱਪੜ ਮਾਰਨ ਅਤੇ ਬਦਸਲੂਕੀ ਦਾ ਆਰੋਪ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸੋਮਵਾਰ ਰਾਤ …

Read More »

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਗੁਜਰਾਤ ਦੇ ਸਾਬਰਮਤੀ ਆਸ਼ਰਮ ਪਹੁੰਚੇ

ਵਿਜੀਟਰ ਬੁੱਕ ਵਿਚ ਲਿਖਿਆ ਇਹ ਸ਼ਾਂਤੀ ਦੀ ਜਗ੍ਹਾ ਲੰਘੇ ਕੱਲ੍ਹ ਦੇਖਿਆ ਸੀ ਤਾਜ ਮਹਿਲ ਅਹਿਮਦਾਬਾਦ/ਬਿਊਰੋ ਨਿਊਜ਼ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੀ ਭਾਰਤ ਫੇਰੀ ਦੌਰਾਨ ਅੱਜ ਅਹਿਮਦਾਬਾਦ ਪਹੁੰਚੇ ਹਨ। ਟਰੂਡੋ ਆਪਣੀ ਪਤਨੀ ਅਤੇ ਬੱਚਿਆਂ ਨਾਲ ਸਾਬਰਮਤੀ ਆਸ਼ਰਮ ਵੀ ਗਏ। ਉਥੇ ਉਨ੍ਹਾਂ ਚਰਖਾ ਵੀ ਚਲਾਇਆ। ਆਸ਼ਰਮ ਵਿਚ ਪੂਰਾ ਟਰੂਡੋ ਪਰਿਵਾਰ …

Read More »

ਰਾਹੁਲ ਗਾਂਧੀ ਨੇ ਕੀਤੇ ਕਈ ਸਵਾਲ

ਕਿਹਾ, ਪਹਿਲਾਂ ਲਲਿਤ, ਫਿਰ ਮਾਲੀਆ ਹੁਣ ਨੀਰਵ ਵੀ ਹੋਇਆ ਫਰਾਰ ਕਿੱਥੇ ਹੈ ਦੇਸ਼ ਦਾ ਚੌਕੀਦਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ ਦੇ ਘੁਟਾਲੇ ‘ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਿਆਸੀ ਹਮਲਾ ਬੋਲਿਆ ਹੈ। ਰਾਹੁਲ ਨੇ ਕਿਹਾ ਕਿ ਪਹਿਲਾਂ ਲਲਿਤ, ਫਿਰ ਮਾਲੀਆ ਹੁਣ ਨੀਰਵ ਵੀ …

Read More »

ਪਾਕਿ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਭਾਰਤੀ ਫੌਜ ਨੇ ਆਪਣੇ ਕਮਾਂਡਰਾਂ ਨੂੰ ਦਿੱਤੀ ਖੁੱਲ੍ਹ

ਲੰਘੇ ਚਾਰ ਮਹੀਨਿਆਂ ‘ਚ ਭਾਰਤੀ ਫੌਜ ਨੇ ਕੀਤੀਆਂ ਕਈ ਵੱਡੀਆਂ ਕਾਰਵਾਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਵਿੱਚ ਕੰਟਰੋਲ ਲਾਈਨ ‘ਤੇ ਪਾਕਿਸਤਾਨੀ ਫੌਜੀਆਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਭਾਰਤੀ ਫੌਜ ਨੇ ਆਪਣੇ ਕਮਾਂਡਰਾਂ ਨੂੰ ਖੁੱਲ੍ਹੀ ਛੋਟ ਦਿੱਤੀ ਹੋਈ ਹੈ। ਫੌਜੀ ਸੂਤਰਾਂ ਮੁਤਾਬਕ ਪਿਛਲੇ ਕੁਝ ਹਫਤਿਆਂ ਤੋਂ ਪਾਕਿਸਤਾਨ ਵੱਲੋਂ ਜਾਰੀ ਗੋਲੀਬਾਰੀ ਦਾ …

Read More »

ਕਾਵੇਰੀ ਜਲ ਵਿਵਾਦ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਫ਼ੈਸਲਾ

ਕਿਹਾ, ਨਦੀ ‘ਤੇ ਕਿਸੇ ਵੀ ਰਾਜ ਦਾ ਦਾਅਵਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਦੱਖਣ ਭਾਰਤੀ ਰਾਜਾਂ ਤਾਮਿਲਨਾਡੂ ਤੇ ਕਰਨਾਟਕਾ ਵਿਚਕਾਰ ਦਹਾਕਿਆਂ ਪੁਰਾਣੇ ਕਾਵੇਰੀ ਜਲ ਵਿਵਾਦ ‘ਤੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਾਵੇਰੀ ਨਦੀ ਦੇ ਪਾਣੀ ਦੀ ਵੰਡ ਕਰਦੇ ਹੋਏ ਕਿਹਾ ਕਿ ਤਾਮਿਲਨਾਡੂ ਨੂੰ 177.25 ਟੀ.ਐਮ.ਸੀ. ਪਾਣੀ …

Read More »

ਨਰਿੰਦਰ ਮੋਦੀ ਨੇ ਵਿਦਿਆਰਥੀਆਂ ਨੂੰ ਪ੍ਰੀਖਿਆ ਸਬੰਧੀ ਦਿੱਤੇ ਟਿੱਪਸ

ਕਿਹਾ, ਇੱਥੇ ਮੈਂ ਤੁਹਾਡਾ ਦੋਸਤ ਬਣ ਕੇ ਖੜ੍ਹਾ ਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਥਿਤ ਤਾਲਕਟੋਰਾ ਸਟੇਡੀਅਮ ਵਿਚ ਵਿਦਿਆਰਥੀਆਂ ਨਾਲ ‘ਪ੍ਰੀਖਿਆ ਉਤੇ ਚਰਚਾ’ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਮੈਂ ਇੱਥੇ ਤੁਹਾਡਾ ਦੋਸਤ ਬਣ ਕੇ ਖੜ੍ਹਾ ਹਾਂ। ਉਨ੍ਹਾਂ ਨੇ ਕਿਹਾ ਕਿ ਇਹ ਦੇਸ਼ ਦੇ ਪ੍ਰਧਾਨ ਮੰਤਰੀ ਦਾ …

Read More »