ਫਲਸਤੀਨ, ਯੂਏਈ ਅਤੇ ਓਮਾਨ ਜਾਣਗੇ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦੇਸ਼ ਯਾਤਰਾ ਹਮੇਸ਼ਾ ਚਰਚਾ ਵਿੱਚ ਰਹਿੰਦੀ ਹੈ। ਅੱਜ ਉਹ ਫ਼ਲਸਤੀਨ, ਯੂਏਈ ਤੇ ਓਮਾਨ ਦੀ ਫੇਰੀ ‘ਤੇ ਰਵਾਨਾ ਹੋ ਗਏ। ਮੋਦੀ ਦਾ ਕਹਿਣਾ ਹੈ ਕਿ ਭਾਰਤ ਲਈ ਖਾੜੀ ਤੇ ਪੱਛਮੀ ਏਸ਼ੀਆ ਪ੍ਰਮੁੱਖਤਾ ਵਾਲਾ ਖੇਤਰ ਹੈ। ਉਨ੍ਹਾਂ ਦੀ …
Read More »ਦਿੱਲੀ ‘ਚ ਅਕਾਲੀਆਂ ਨੇ ਸੱਜਣ ਅਤੇ ਟਾਈਟਲਰ ਦੇ ਪੁਤਲੇ ਫੂਕੇ
ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਜਗਦੀਸ਼ ਟਾਈਟਲਰ ਦੀ ਗ੍ਰਿਫਤਾਰੀ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਪੁਲਿਸ ਹੈੱਡਕੁਆਰਟਰ ਦਾ ਘਿਰਾਓ ਕਰਨ ਦੇ ਮਕਸਦ ਨਾਲ ਬਹਾਦੁਰ ਸ਼ਾਹ ਜ਼ਫ਼ਰ ਮਾਰਗ ‘ਤੇ ਰੋਸ ਮਾਰਚ ਕੱਢਿਆ ਗਿਆ। …
Read More »ਬ੍ਰਿਟੇਨ ਨੇ ਭਾਰਤੀਆਂ ਦਾ ਹੈਲਥ ਸਰਚਾਰਜ ਦੁੱਗਣਾ ਕਰਕੇ 36000 ਰੁਪਏ ਕੀਤਾ
ਨਵੀਂ ਦਿੱਲੀ : ਬ੍ਰਿਟੇਨ ਵਿਚ ਭਾਰਤੀਆਂ ਕੋਲੋਂ ਵਸੂਲਿਆ ਜਾਣ ਵਾਲੇ ਹੈਲਥ ਸਰਚਾਰਜ ਨੂੰ ਦੁੱਗਣਾ ਕਰਕੇ 36000 ਰੁਪਏ ਕਰ ਦਿੱਤਾ ਹੈ। ਇਸ ਨੂੰ 2015 ਵਿਚ 18000 ਰੁਪਏ ਵਿਚ ਲਿਆਂਦਾ ਗਿਆ ਸੀ। ਹੈਲਥ ਸਰਚਾਰਜ ਉਹ ਫੀਸ ਹੈ ਜੋ ਬ੍ਰਿਟੇਨ ਉਨ੍ਹਾਂ ਭਾਰਤੀਆਂ ਕੋਲੋਂ ਵਸੂਲਦਾ ਹੈ ਜੋ ਛੇ ਮਹੀਨੇ ਜਾਂ ਉਸ ਤੋਂ ਜ਼ਿਆਦਾ ਦਿਨਾਂ …
Read More »ਸਟਿੰਗ ਜਾਰੀ ਕਰ ਮਨਜੀਤ ਸਿੰਘ ਜੀ ਕੇ ਦਾ ਦਾਅਵਾ ਟਾਈਟਲਰ ਨੇ ਸਿੱਖ ਕਤਲੇਆਮ ਦਾ ਗੁਨਾਹ ਕਬੂਲਿਆ
ਟਾਈਟਲਰ ਫਿਰ ’84’ ਦੇ ਗੇੜ ‘ਚ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸੋਮਵਾਰ ਨੂੰ ਇਕ ਸਟਿੰਗ ਅਪਰੇਸ਼ਨ ਦਾ ਵੀਡੀਓ ਜਾਰੀ ਕਰਦੇ ਹੋਏ ਦਾਅਵਾ ਕੀਤਾ ਕਿ ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੇ 1984 ਵਿਚ ਕਥਿਤ ਤੌਰ ‘ਤੇ 100 ਸਿੱਖਾਂ ਦੇ ਕਤਲ ਦੀ ਗੱਲ …
Read More »ਕੈਪਟਨ ਅਮਰਿੰਦਰ ਨੇ ਕੇਂਦਰ ਕੋਲ ਉਠਾਇਆ ਪਾਣੀਆਂ ਦਾ ਮੁੱਦਾ
ਰਹਿੰਦੇ ਚਾਰ ਜ਼ਿਲ੍ਹਿਆਂ ਨੂੰ ਵੀ ਰਾਸ਼ਟਰੀ ਮਾਰਗਾਂ ਨਾਲ ਜੋੜਨ ਦੀ ਮੰਗ ਵੀ ਦੁਹਰਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਕੋਲ ਪਾਣੀਆਂ ਦਾ ਮੁੱਦਾ ਉਠਾਇਆ। ਉਨ੍ਹਾਂ ਨੇ ਸ਼ਾਹਪੁਰ ਕੰਡੀ ਡੈਮ ਨੂੰ ਫਾਸਟ ਟਰੈਕ ਤਰਜੀਹੀ ਪ੍ਰੋਜੈਕਟ ਸ਼੍ਰੇਣੀ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਰਾਜਸਥਾਨ …
Read More »ਖਾਪ ਪੰਚਾਇਤਾਂ ਨੇ ਸੁਪਰੀਮ ਕੋਰਟ ਨੂੰ ਦਿੱਤੀ ਧਮਕੀ
ਕਿਹਾ ਸਾਡੀਆਂ ਪੁਰਾਣੀਆਂ ਪਰੰਪਰਾਵਾਂ ਵਿਚ ਬਿਲਕੁਲ ਵੀ ਦਖਲ ਨਾ ਦਿੱਤਾ ਜਾਵੇ ਮੇਰਠ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੰਤਰਜਾਤੀ ਵਿਆਹਾਂ ਦੇ ਮਾਮਲੇ ਵਿਚ ਖਾਪ ਪੰਚਾਇਤਾਂ ਨੂੰ ਝਾੜ ਪਾਈ ਸੀ। ਸੁਪਰੀਮ ਕੋਰਟ ਦੀਆਂ ਝਿੜਕਾਂ ਖਾਣ ਤੋਂ ਬਾਅਦ ਖਾਪ ਪੰਚਾਇਤਾਂ ਨੇ ਵੀ ਧਮਕੀ ਦਿੱਤੀ ਹੈ ਕਿ ਜੇਕਰ ਸੁਪਰੀਮ ਕੋਰਟ ਨੇ ਉਨ੍ਹਾਂ ਦੀਆਂ ਪੁਰਾਤਨ ਰਹੁ-ਰੀਤਾਂ …
Read More »ਅਯੁੱਧਿਆ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ
ਅਦਾਲਤ ਨੇ ਕਿਹਾ, ਮਾਮਲੇ ਨਾਲ ਜੁੜੀਆਂ 42 ਕਿਤਾਬਾਂ ਦਾ ਅਨੁਵਾਦ ਦੋ ਹਫਤਿਆਂ ‘ਚ ਕਰਵਾਇਆ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਅਯੁੱਧਿਆ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ । ਅਦਾਲਤ ਨੇ ਅਗਲੀ ਸੁਣਵਾਈ 14 ਮਾਰਚ ਨੂੰ ਤੈਅ ਕੀਤੀ ਹੈ। ਇਸ ਤੋਂ ਪਹਿਲਾਂ ਚੀਫ ਜਸਟਿਸ ਦੀਪਕ ਮਿਸ਼ਰਾ, ਅਸ਼ੋਕ ਭੂਸ਼ਣ ਤੇ ਅਬਦੁਲ ਨਜ਼ੀਰ …
Read More »ਸੋਨੀਆ ਗਾਂਧੀ ਨੇ ਕਾਂਗਰਸ ਪਾਰਲੀਮਾਨੀ ਬੋਰਡ ਦੀ ਮੀਟਿੰਗ ‘ਚ ਕਿਹਾ
ਰਾਹੁਲ ਗਾਂਧੀ ਮੇਰੇ ਵੀ ਬੌਸ, ਇਸ ਵਿਚ ਸ਼ੱਕ ਦੀ ਗੁੰਜਾਇਸ਼ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੋਨੀਆ ਗਾਂਧੀ ਨੇ ਕਿਹਾ ਕਿ ਗੁਜਰਾਤ ਵਿਚ ਕਾਂਗਰਸ ਨੇ ਬਹੁਤ ਔਖੀ ਸਥਿਤੀ ਵਿਚ ਚੋਣਾਂ ਲੜੀਆਂ ਹਨ। ਰਾਜਸਥਾਨ ਵਿਚ ਹੋਈ ਉਪ ਚੋਣ ਵਿਚ ਕਾਂਗਰਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਸ ਤੋਂ ਇਹ ਲੱਗ ਰਿਹਾ ਹੈ ਕਿ ਬਦਲਾਅ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਤਨੀ ਜਸੋਦਾਬੇਨ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ
ਜਸੋਦਾਬੇਨ ਦੇ ਚਚੇਰੇ ਭਰਾ ਦੀ ਹੋਈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਤਨੀ ਜਸੋਦਾਬੇਨ ਦੀ ਕਾਰ ਅੱਜ ਹਾਦਸੇ ਦਾ ਸ਼ਿਕਾਰ ਹੋ ਗਈ। ਉਹ ਰਾਜਸਥਾਨ ਦੇ ਕੋਟਾ ਵਿਚ ਇਕ ਵਿਆਹ ਦੇ ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਗੁਜਰਾਤ ਜਾ ਰਹੀ ਸੀ। ਹਾਦਸਾ ਚਿਤੌੜਗੜ੍ਹ ਦੇ ਨੇੜੇ ਹੋਇਆ ਹੈ। …
Read More »ਰਾਜ ਸਭਾ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ
ਕਾਂਗਰਸ ਮੁਕਤ ਭਾਰਤ ਦਾ ਵਿਚਾਰ ਮੇਰਾ ਨਹੀਂ, ਇਹ ਤਾਂ ਮਹਾਤਮਾ ਗਾਂਧੀ ਦਾ ਵਿਚਾਰ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਜਟ ਸੈਸ਼ਨ ਵਿਚ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ਬਾਰੇ ਆਪਣੀ ਗੱਲ ਰਾਜ ਸਭਾ ਵਿਚ ਰੱਖੀ। ਅੱਜ ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿਚ ਵੀ ਉਨ੍ਹਾਂ ਨੇ ਕਾਂਗਰਸ ਨੂੰ ਕਰੜੇ …
Read More »