ਕਿਹਾ : ਜੰਮੂ-ਕਸ਼ਮੀਰ ਵਿਚ ਵੀ ਜਲਦੀ ਹੋਣਗੀਆਂ ਵਿਧਾਨ ਸਭਾ ਚੋਣਾਂ ਊਧਮਪੁਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜੰਮੂ-ਕਸ਼ਮੀਰ ਦੇ ਊਧਮਪੁਰ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਲਈ ਵਚਨਬੱਧ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕਰਦਿਆਂ ਕਿਹਾ ਕਿ …
Read More »ਕੇਜਰੀਵਾਲ ਨਾਲ ਮੁੱਖ ਮੰਤਰੀ ਮਾਨ ਦੀ ਮੁਲਾਕਾਤ ਲਈ ਬਣਾਈ ਜਾਵੇਗੀ ਰਣਨੀਤੀ
ਪੰਜਾਬ ਪੁਲਿਸ ਅਤੇ ਤਿਹਾੜ ਜੇਲ੍ਹ ਦੇ ਅਧਿਕਾਰੀ ਮਿਲ ਕੇ ਲੈਣਗੇ ਮੁਲਾਕਾਤ ਸਬੰਧੀ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੁਲਾਕਾਤ ਕਰਵਾਉਣ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। …
Read More »ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਕਿਹਾ ਈਦ ਮੁਬਾਰਕ
ਮੁੱਖ ਮੰਤਰੀ ਮਾਨ ਬੋਲੇ : ਦੁਆ ਕਰਦੇ ਹਾਂ ਕਿ ਸਾਂਝੀਵਾਲਤਾ ਅਤੇ ਆਪਸੀ ਪਿਆਰ ਬਣਿਆ ਰਹੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਅਤੇ ਵਿਦੇਸ਼ਾਂ ’ਚ ਅੱਜ ਈਦ ਉਲ ਫਿਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼ ਦੀਆਂ ਪ੍ਰਮੁੱਖ ਹਸਤੀਆਂ …
Read More »ਹਰਿਆਣਾ ਦੇ ਮਹਿੰਦਰਗੜ੍ਹ ’ਚ ਸਕੂਲ ਬੱਸ ਪਲਟੀ – 6 ਬੱਚਿਆਂ ਦੀ ਮੌਤ
ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਮਹਿੰਦਰਗੜ੍ਹ ਵਿਚ ਅੱਜ ਵੀਰਵਾਰ ਸਵੇਰੇ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ ਪਲਟ ਗਈ। ਇਸ ਹਾਦਸੇ ਵਿਚ 6 ਬੱਚਿਆਂ ਦੀ ਮੌਤ ਹੋ ਗਈ ਹੈ ਅਤੇ 15 ਬੱਚੇ ਜ਼ਖ਼ਮੀ ਦੱਸੇ ਜਾ ਰਹੇ ਹਨ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿੰਦਰਗੜ੍ਹ ਦੇ ਕਸਬਾ ਕਨੀਨਾ ਵਿਚ ਇਕ ਪ੍ਰਾਈਵੇਟ ਪਬਲਿਕ ਸਕੂਲ ਈਦ …
Read More »ਜੇਲ੍ਹ ’ਚ ਬੰਦ ਅਰਵਿੰਦ ਕੇਜਰੀਵਾਲ ਨੂੰ ਲੱਗਿਆ ਇਕ ਹੋਰ ਝਟਕਾ
ਵਿਜੀਲੈਂਸ ਵਿਭਾਗ ਨੇ ਕੇਜਰੀਵਾਲ ਦੇ ਮੁੱਖ ਸਕੱਤਰ ਨੂੰ ਅਹੁਦੇ ਤੋਂ ਹਟਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਨੀਤੀ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਡਾਇਰੈਕਟੋਰੇਟ ਆਫ਼ ਵਿਜੀਲੈਂਸ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਹੋਰ ਝਟਕਾ …
Read More »ਦਿੱਲੀ ਦੀ ‘ਆਪ’ ਸਰਕਾਰ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਦਿੱਤਾ ਅਸਤੀਫਾ
ਕੁਝ ਦਿਨ ਪਹਿਲਾਂ ਹੀ ਮੰਤਰੀ ਦੇ ਘਰ ਈ.ਡੀ. ਦੀ ਪਈ ਸੀ ਰੇਡ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਅਰਵਿੰਦ ਕੇਜਰੀਵਾਲ ਦੀ ਸਰਕਾਰ ’ਚ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸਦੇ ਨਾਲ ਹੀ ਰਾਜ ਕੁਮਾਰ ਆਨੰਦ ਨੇ ਆਮ ਆਦਮੀ …
Read More »ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਸੁਪਰੀਮ ਕੋਰਟ ਨੇ ਰਾਮਦੇਵ ਅਤੇ ਬਾਲਕ੍ਰਿਸ਼ਨ ਦਾ ਮੁਆਫ਼ੀਨਾਮਾ ਕੀਤਾ ਖਾਰਜ
ਕਿਹਾ : ਅਦਾਲਤ ਦੇ ਹੁਕਮਾਂ ਦਾ ਹੋਇਆ ਹੈ ਅਪਮਾਨ, ਕਾਰਵਾਈ ਦੇ ਲਈ ਤਿਆਰ ਰਹੋ ਨਵੀਂ ਦਿੱਲੀ/ਬਿਊਰੋ ਨਿਊਜ਼ : ਮਾਨਯੋਗ ਸੁਪਰੀਮ ਕੋਰਟ ਨੇ ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਰਾਮਦੇਵ ਅਤੇ ਬਲਾਕ੍ਰਿਸ਼ਨ ਵੱਲੋਂ ਦਾਇਰ ਕੀਤੇ ਦੂਜੇ ਮੁਆਫ਼ੀਨਾਮੇ ਨੂੰ ਵੀ ਖਾਰਜ ਕਰ ਦਿੱਤਾ। ਅੱਜ ਹੋਈ ਸੁਣਵਾਈ ਦੌਰਾਨ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ …
Read More »ਛੱਤੀਸਗੜ੍ਹ ’ਚ ਬੱਸ ਦੇ ਡੂੰਘੀ ਖੱਡ ’ਚ ਡਿੱਗਣ ਕਾਰਨ 12 ਵਿਅਕਤੀਆਂ ਦੀ ਹੋਈ
ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਵਾ ਦੁੱਖ ਰਾਏਪੁਰ/ਬਿਊਰੋ ਨਿਊਜ਼ : ਛੱਤੀਸਗੜ੍ਹ ’ਚ ਰਾਏਪੁਰ-ਦੁਰਗਾ ਰੋਡ ’ਤੇ ਲੰਘੀ ਦੇਰ ਰਾਤ ਇਕ ਕੰਪਨੀ ਦੇ ਕਰਮਚਾਰੀਆਂ ਨਾਲ ਭਰੀ ਬੱਸ ਡੂੰਘੀ ਖੱਡ ਵਿਚ ਡਿੱਗ ਗਈ। ਇਸ ਹਾਦਸੇ ਦੌਰਾਨ 12 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 15 ਵਿਅਕਤੀਆਂ ਦੇ ਗੰਭੀਰ ਵਿਚ ਜ਼ਖਮੀ …
Read More »ਅਰਵਿੰਦ ਕੇਜਰੀਵਾਲ ਗਿ੍ਫਤਾਰੀ ਅਤੇ ਰਿਮਾਂਡ ਦੇ ਖਿਲਾਫ ਪਹੁੰਚੇ ਸੁਪਰੀਮ ਕੋਰਟ
ਦਿੱਲੀ ਹਾਈਕੋਰਟ ਨੇ ਗਿ੍ਰਫਤਾਰੀ ਨੂੰ ਦੱਸਿਆ ਸੀ ਸਹੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ 21 ਮਾਰਚ ਨੂੰ ਹੋਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਨੂੰ ਦਿੱਲੀ ਹਾਈਕੋਰਟ ਨੇ ਸਹੀ ਠਹਿਰਾਇਆ ਸੀ। ਹਾਈਕੋਰਟ ਦੇ ਇਸ ਫੈਸਲੇ ਖਿਲਾਫ ਹੁਣ ਕੇਜਰੀਵਾਲ ਸੁਪਰੀਮ ਕੋਰਟ ਪਹੁੰਚ ਗਏ ਹਨ। ਇਸੇ ਦੌਰਾਨ ਦਿੱਲੀ …
Read More »ਮੁੱਖ ਮੰਤਰੀ ਭਗਵੰਤ ਮਾਨ ਦੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਟਲੀ
ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਟਾਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਦੀ ਅੱਜ ਬੁੱਧਵਾਰ ਨੂੰ ਅਰਵਿੰਦ ਕੇਜਰੀਵਾਲ ਨਾਲ ਹੋਣ ਵਾਲੀ ਮੁਲਾਕਾਤ ਟਾਲ ਦਿੱਤੀ ਗਈ ਹੈ। ਧਿਆਨ ਰਹੇ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ …
Read More »