ਕਿਹਾ, ਮੈਨੂੰ ਵੀ ਬਾਕੀ ਕੈਦੀਆਂ ਵਾਂਗ ਹਰ ਰੋਜ਼ ਪੰਜ ਮਿੰਟ ਫੋਨ ਕਰਨ ਦੀ ਸਹੂਲਤ ਦਿਓ ਸਿਰਸਾ/ਬਿਊਰੋ ਨਿਊਜ਼ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਰਾਮ ਰਹੀਮ ਨੇ ਹਰ ਰੋਜ਼ ਪੰਜ ਮਿੰਟ ਫੋਨ ਕਰਨ ਦੀ ਸਹੂਲਤ ਮੰਗੀ ਹੈ। ਉਸ ਨੇ ਇਹ ਸਹੂਲਤ ਆਪਣੀ ਮਾਤਾ ਨੂੰ ਫੋਨ ਕਰਨ ਲਈ ਮੰਗੀ …
Read More »ਜੇਤਲੀ ਨੇ ਵਾਪਸ ਲਿਆ ਕੁਮਾਰ ਵਿਸ਼ਵਾਸ ਵਿਰੁੱਧ ਮਾਣਹਾਨੀ ਦਾ ਕੇਸ
ਵਿਸ਼ਵਾਸ ਨੇ ਜੇਤਲੀ ਨੂੰ ਚਿੱਠੀ ਲਿਖ ਕੇ ਪੂਰੇ ਮਾਮਲੇ ਤੋਂ ਕਰਵਾਇਆ ਸੀ ਜਾਣੂ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਆਮ ਆਦਮੀ ਪਾਰਟੀ ਦੇ ਨੇਤਾ ਕੁਮਾਰ ਵਿਸ਼ਵਾਸ ‘ਤੇ ਕੀਤਾ ਮਾਣਹਾਨੀ ਦਾ ਮੁਕੱਦਮਾ ਵਾਪਸ ਲੈ ਲਿਆ ਹੈ। ਇਸ ਨਾਲ ਕਈ ਮਹੀਨਿਆਂ ਤੋਂ ਚੱਲ ਰਿਹਾ ਇਹ ਮਾਮਲਾ ਖਤਮ ਹੋ ਗਿਆ। …
Read More »ਬਾਬਾ ਰਾਮਦੇਵ ਨੇ ਲਾਂਚ ਕੀਤੀ ਸਿਮ
ਸਿਰਫ 144 ਰੁਪਏ ‘ਚ ਮਿਲੇਗਾ 2 ਜੀਬੀ ਡਾਟਾ ਨਵੀਂ ਦਿੱਲੀ/ਬਿਊਰੋ ਨਿਊਜ਼ ਯੋਗ ਗੁਰੂ ਬਾਬਾ ਰਾਮਦੇਵ ਨੇ ਹੁਣ ਟੈਲੀਕਾਮ ਖੇਤਰ ਵਿਚ ਵੀ ਪ੍ਰਵੇਸ਼ ਕਰ ਲਿਆ ਹੈ। ਐਤਵਾਰ ਨੂੰ ਉਤਰਾਖੰਡ ਵਿਚ ਇਕ ਇਕ ਸਮਾਗਮ ਵਿਚ ਬਾਬਾ ਰਾਮਦੇਵ ਨੇ ਇਕ ਸਿਮ ਕਾਰਡ ਲਾਂਚ ਕੀਤਾ ਹੈ। ਇਸ ਨੂੰ ‘ਸਵਦੇਸ਼ੀ ਸਿਮਰਿਧੀ ਕਾਰਡ’ ਦਾ ਨਾਮ ਦਿੱਤਾ …
Read More »ਸਾਬਕਾ ਚੀਫ ਜਸਟਿਸ ਦੇ ਹੱਥ ਪਾਕਿਸਤਾਨ ਦੀ ਕਮਾਨ
ਨਸੀਰ-ਉਲ-ਮੁਲਕ ਦਾ ਨਾਂ ਪਾਕਿ ਦੇ ਪ੍ਰਧਾਨ ਮੰਤਰੀ ਵਜੋਂ ਐਲਾਨਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਸੇਵਾਮੁਕਤ ਚੀਫ ਜਸਟਿਸ ਨਸੀਰ-ਉਲ-ਮੁਲਕ ਦਾ ਨਾਂ ਪਾਕਿਸਤਾਨ ਦੇ ਅੰਤ੍ਰਿਮ ਪ੍ਰਧਾਨ ਮੰਤਰੀ ਵਜੋਂ ਐਲਾਨ ਦਿੱਤਾ ਗਿਆ ਹੈ। ਪਾਕਿਸਤਾਨ ਮੀਡੀਆ ਰਿਪੋਰਟਾਂ ਮੁਤਾਬਕ ਦੇਸ਼ ਵਿੱਚ ਆਮ ਚੋਣਾਂ 25 ਜੁਲਾਈ ਨੂੰ ਹੋਣੀਆਂ ਹਨ ਤੇ ਮੌਜੂਦਾ ਅੱਬਾਸੀ ਸਰਕਾਰ ਦਾ ਕਾਰਜਕਾਲ 31 ਮਈ ਨੂੰ …
Read More »ਜੰਮੂ ਦੇ ਬੱਸ ਸਟੈਂਡ ‘ਤੇ ਅੱਤਵਾਦੀਆਂ ਨੇ ਕੀਤਾ ਹਮਲਾ
ਪੰਜ ਵਿਅਕਤੀ ਜ਼ਖ਼ਮੀ, ਪੁਲਿਸ ਨੇ ਸੁਰੱਖਿਆ ਵਧਾਈ ਜੰਮੂ/ਬਿਊਰੋ ਨਿਊਜ਼ ਵੀਰਵਾਰ ਦੇਰ ਸ਼ਾਮ ਅੱਤਵਾਦੀਆਂ ਨੇ ਜੰਮੂ ਦੇ ਬੱਸ ਸਟੈਂਡ ਕੋਲ ਗਰਨੇਡ ਨਾਲ ਹਮਲਾ ਕਰ ਦਿੱਤਾ। ਅੱਤਵਾਦੀਆਂ ਵਲੋਂ ਪੁਲਿਸ ਪਾਰਟੀ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਇਸ ਹਮਲੇ ਵਿੱਚ 5 ਵਿਅਕਤੀ ਜਖ਼ਮੀ ਹੋਏ ਹਨ। ਪੁਲਿਸ ਦਾ ਕਹਿਣਾ ਹੈ ਕਿ ਕੁੱਝ ਸ਼ੱਕੀ ਵਿਅਕਤੀਆਂ ਨੇ …
Read More »ਪੈਟਰੋਲ ਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੇ ਮਚਾਈ ਹਾਹਾਕਾਰ
ਪੈਟਰੋਲ ਦੀ ਕੀਮਤ 80 ਰੁਪਏ ਪ੍ਰਤੀ ਲੀਟਰ ਤੋਂ ਹੋਈ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਹਾਹਾਕਾਰ ਮਚਾ ਦਿੱਤੀ ਹੈ। ਅਜਿਹੇ ਵਿੱਚ ਨੀਤੀ ਆਯੋਗ ਦੇ ਵਾਈਸ ਚੇਅਰਮੈਨ ਰਾਜੀਵ ਕੁਮਾਰ ਨੇ ਸਲਾਹ ਦਿੱਤੀ ਹੈ ਕਿ ਸੂਬਾਈ ਸਰਕਾਰਾਂ ਤੇਲ ਉੱਤੇ ਟੈਕਸ ਘਟਾ ਕੇ ਖ਼ਪਤਕਾਰਾਂ ਨੂੰ ਤੇਲ ਦੀਆਂ ਵਧੀਆਂ …
Read More »ਜੰਮੂ-ਪਠਾਨਕੋਟ ਹਾਈਵੇਅ ‘ਤੇ ਕਾਰ ਹੋਈ ਹਾਦਸੇ ਦਾ ਸ਼ਿਕਾਰ
ਗੁਰਦਾਸਪੁਰ ਦੇ 5 ਵਿਅਕਤੀਆਂ ਦੀ ਹੋਈ ਮੌਤ ਜੰਮੂ/ਬਿਊਰੋ ਨਿਊਜ਼ ਜੰਮੂ-ਪਠਾਨਕੋਟ ਕੌਮੀ ਹਾਈਵੇ ‘ਤੇ ਸਾਂਬਾ ਨੇੜੇ ਇਕ ਇਨੋਵਾ ਕਾਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਸੜਕ ਹਾਦਸੇ ਵਿਚ ਇਕ ਬੱਚੇ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਤੇ 8 ਹੋਰ ਜ਼ਖਮੀ ਹੋ ਗਏ। ਸੜਕ ਹਾਦਸੇ ਵਿਚ ਜਾਨ ਗੁਆ ਚੁੱਕੇ ਪੰਜੇ …
Read More »ਕਾਂਗਰਸ ਨੇ ਟਵਿੱਟਰ ‘ਤੇ ਲੋਕਾਂ ਕੋਲੋਂ ਮੰਗਿਆ ਚੰਦਾ
ਸ਼ਸ਼ੀ ਥਰੂਰ ਦਾ ਕਹਿਣਾ, ਜਨਤਾ ਦੇ ਪੈਸੇ ਨਾਲ 2019 ਵਿਚ ਵਾਪਸੀ ਕਰਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਆਰਥਿਕ ਤੰਗੀ ਨਾਲ ਜੂਝ ਰਹੀ ਕਾਂਗਰਸ ਹੁਣ ਦੇਸ਼ ਦੇ ਆਮ ਲੋਕਾਂ ਕੋਲੋਂ ਚੰਦਾ ਮੰਗ ਕਰ ਰਹੀ ਹੈ। ਇਸ ਲਈ ਪਾਰਟੀ ਨੇ ਆਫੀਸ਼ੀਅਲ ਟਵਿੱਟਰ ਹੈਂਡਲ ਦੇ ਜ਼ਰੀਏ ਡੋਨੇਸ਼ਨ ਫਾਰਮ ਦਾ ਲਿੰਕ ਸ਼ੇਅਰ ਕੀਤਾ ਹੈ। ਇਸ ਵਿਚ …
Read More »ਭਾਰਤ ਦੁਨੀਆ ਦਾ 6ਵਾਂ ਸਭ ਤੋਂ ਅਮੀਰ ਦੇਸ਼
ਕੁੱਲ ਜਾਇਦਾਦ 8230 ਅਰਬ ਡਾਲਰ ਨਵੀਂ ਦਿੱਲੀ/ਬਿਊਰੋ ਨਿਊਜ਼ : ਇਕ ਰਿਪੋਰਟ ਅਨੁਸਾਰ ਭਾਰਤ 8230 ਅਰਬ ਡਾਲਰ ਦੀ ਜਾਇਦਾਦ ਨਾਲ ਦੁਨੀਆ ਦਾ 6ਵਾਂ ਸਭ ਤੋਂ ਅਮੀਰ ਦੇਸ਼ ਹੈ। ਅਮਰੀਕਾ ਇਸ ਮਾਮਲੇ ਵਿਚ ਚੋਟੀ ‘ਤੇ ਹੈ। ਇਸ ਰਿਪੋਰਟ ‘ਆਰਫਏਸ਼ੀਆ ਬੈਂਕ ਵਿਸ਼ਵ ਪੱਧਰੀ ਜਾਇਦਾਦ ਪਲਾਇਨ ਸਮੀਖਿਆ’ ਅਨੁਸਾਰ ਇਸ ਸੂਚੀ ਵਿਚ ਅਮਰੀਕਾ 62,584 ਅਰਬ …
Read More »ਪਾਕਿ ਨੇ ਲਗਾਤਾਰ ਭਾਰਤੀ ਪਿੰਡਾਂ ‘ਤੇ ਦਾਗੇ ਮੋਰਟਾਰ
5 ਮੌਤਾਂ ਅਤੇ 40 ਜ਼ਖ਼ਮੀ, 76 ਹਜ਼ਾਰ ਵਿਅਕਤੀਆਂ ਨੇ ਘਰ ਛੱਡਿਆ, 100 ਤੋਂ ਜ਼ਿਆਦਾ ਪਿੰਡ ਸੁੰਨਸਾਨ ਜੰਮੂ : ਜੰਮੂ, ਕਠੂਆ ਅਤੇ ਸਾਂਬਾ ਜ਼ਿਲ੍ਹਿਆਂ ਵਿਚ ਪਿਛਲੇ ਦਿਨਾਂ ਤੋਂ ਲਗਾਤਾਰ ਪਾਕਿਸਤਾਨੀ ਰੇਂਜਰਾਂ ਅਤੇ ਸੈਨਾ ਨੇ ਭਾਰਤੀ ਚੌਕੀਆਂ ਅਤੇ ਪਿੰਡਾਂ ‘ਤੇ ਮੋਰਟਾਰ ਦਾਗੇ। ਇਸ ਗੋਲੀਬਾਰੀ ਵਿਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਬੀਐਸਐਫ …
Read More »