Breaking News
Home / ਭਾਰਤ (page 731)

ਭਾਰਤ

ਭਾਰਤ

ਬਜਟ ਸੈਸ਼ਨ ਦੇ ਪਹਿਲੇ ਹੀ ਦਿਨ ‘ਆਪ’ ਸੰਸਦ ਮੈਂਬਰਾਂ ਦਾ ਧਰਨਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਬਜਟ ਸੈਸ਼ਨ ਦੇ ਪਹਿਲੇ ਦਿਨ ਅੱਜ ਆਮ ਆਦਮੀ ਪਾਰਟੀ ਦੇ 5 ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਗਲਿਆਰੇ ਵਿਚ ਲੱਗੀ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਧਰਨਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਹੱਥਾਂ ਵਿਚ ਤਖਤੀਆਂ ਫੜੀਆਂ ਹੋਈਆਂ ਸਨ। ਉਹ ਦਿੱਲੀ ਵਿਚ ਸੀਲਿੰਗ ਮੁਹਿੰਮ, ਸਿੰਗਲ ਬ੍ਰਾਂਡ ਰਿਟੇਲ …

Read More »

ਲੋਕ ਸਭਾ ‘ਚ ਗੂੰਜਣਗੇ ਕਿਸਾਨੀ ਕਰਜ਼ੇ ਤੇ ਪੰਥਕ ਮੁੱਦੇ

ਕਾਂਗਰਸ, ਆਮ ਆਦਮੀ ਪਾਰਟੀ ਤੇ ਅਕਾਲੀਆਂ ਨੇ ਬਣਾਈ ਰਣਨੀਤੀ ਅਕਾਲੀ ਉਠਾਉਣਗੇ ਸਿੱਖਾਂ ਦੀ ਵੱਖਰੀ ਪਛਾਣ ਦਾ ਏਜੰਡਾ ਚੰਡੀਗੜ੍ਹ/ਬਿਊਰੋ ਨਿਊਜ਼ : ਕਰਜ਼ੇ ਦੀ ਦਲਦਲ ਵਿਚੋਂ ਕੱਢਣ ਲਈ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਇਸ ਵਾਰ ਲੋਕ ਸਭਾ ਸੈਸ਼ਨ ਵਿਚ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ ਦੀ ਰਣਨੀਤੀ ਬਣਾਈ ਹੈ। ਸੂਬੇ ਵਿਚ ਕਰਜ਼ਾ ਮੁਆਫੀ …

Read More »

ਭਾਜਪਾ ਨੂੰ ਝਟਕਾ, ਯਸ਼ਵੰਤ ਸਿਨ੍ਹਾ ਨੇ ਬਣਾਇਆ ‘ਰਾਸ਼ਟਰ ਮੰਚ’

ਸ਼ਤਰੂਘਨ ਸਿਨ੍ਹਾ ਸਮੇਤ ਕਈ ਹੋਰ ਪਾਰਟੀਆਂ ਦੇ ਆਗੂ ਵੀ ਪਹੁੰਚੇ ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਨੂੰ ਝਟਕਾ ਦਿੰਦੇ ਹੋਏ ਇਸ ਦੇ ਬਾਗੀ ਨੇਤਾ ਯਸ਼ਵੰਤ ਸਿਨ੍ਹਾ ਨੇ ਪਾਰਟੀ ਵਿਚ ਆਪਣੇ ਸਹਿਯੋਗੀ ਅਤੇ ਸੰਸਦ ਮੈਂਬਰ ਸ਼ਤਰੂਘਨ ਸਿਨ੍ਹਾ, ਕਾਂਗਰਸ, ਆਮ ਆਦਮੀ ਪਾਰਟੀ, ਤ੍ਰਿਣਮੂਲ ਕਾਂਗਰਸ ਦੇ ਕਈ ਆਗੂਆਂ ਅਤੇ ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ …

Read More »

ਦੁਨੀਆ ‘ਚ ਭਾਰਤੀ ਡਿਪਲੋਮੇਸੀ ਦੀ ਗੂੰਜ

ਚੀਨ ਨੇ ਕਿਹਾ, ਮੋਦੀ ਸਰਕਾਰ ਆਉਣ ਤੋਂ ਬਾਅਦ ਭਾਰਤ ‘ਚ ਜੋਖਮ ਲੈਣ ਦੀ ਤਾਕਤ ਵਧੀ ਨਵੀਂ ਦਿੱਲੀ : ਚੀਨ ਦੇ ਇਕ ਥਿੰਕ ਟੈਂਕ ਨੇ ਕਿਹਾ ਹੈ ਕਿ ਭਾਰਤ ਦੀ ਡਿਪਲੋਮੇਸੀ ਦੀ ਚਮਕ ਪੂਰੀ ਦੁਨੀਆ ਵਿਚ ਦਿਖਾਈ ਦੇ ਰਹੀ ਹੈ। ਨਰਿੰਦਰ ਮੋਦੀ ਸਰਕਾਰ ਦੇ ਕਾਰਜਕਾਲ ਵਿਚ ਭਾਰਤ ਵਿਚ ਜੋਖਮ ਉਠਾਉਣ ਦੀ …

Read More »

ਸਰੀਰ ‘ਤੇ ਟੈਟੂ ਵਾਲਿਆਂ ਦੀ ਖੁੱਸ ਸਕਦੀ ਹੈ ਨੌਕਰੀ

ਹਵਾਈ ਫੌਜ ਦੇ ਫੈਸਲੇ ‘ਤੇ ਹਾਈਕੋਰਟ ਨੇ ਵੀ ਲਗਾਈ ਮੋਹਰ ਨਵੀਂ ਦਿੱਲੀ : ਜਿਹੜੇ ਉਮੀਦਵਾਰਾਂ ਦੇ ਸਰੀਰ ‘ਤੇ ਟੈਟੂ ਹੋਣਗੇ, ਉਨ੍ਹਾਂ ਨੂੰ ਭਾਰਤੀ ਹਵਾਈ ਫ਼ੌਜ ਵਿਚ ਨੌਕਰੀ ਦੀ ਗਾਰੰਟੀ ਨਹੀਂ ਦਿੱਤੀ ਜਾ ਸਕਦੀ। ਇਸ ਪਾਬੰਦੀ ‘ਤੇ ਅਦਾਲਤ ਨੇ ਵੀ ਮੋਹਰ ਲਗਾ ਦਿੱਤੀ ਹੈ। ਦਿੱਲੀ ਹਾਈਕੋਰਟ ਨੇ ਹਵਾਈ ਫ਼ੌਜ ਦੇ ਉਸ …

Read More »

ਗਣਤੰਤਰ ਦਿਵਸ ਮੌਕੇ ਕਈ ਇਤਿਹਾਸਕ ਘਟਨਾਵਾਂ ਦਾ ਗਵਾਹ ਬਣਿਆ ਰਾਜਪਥ

ਆਸੀਅਨ ਦੇ 10 ਦੇਸ਼ਾਂ ਦੇ ਨੇਤਾ ਭਾਰਤੀ ਰੰਗ ‘ਚ ਨਜ਼ਰ ਆਏ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ 69ਵੇਂ ਗਣਤੰਤਰ ਦਿਵਸ ਸਮਾਰੋਹ ਮੌਕੇ ਰਾਜਪਥ ‘ਤੇ ਦੇਸ਼ ਦੀ ਅਮੀਰ ਸੰਸਕ੍ਰਿਤੀ ਦੇ ਰੰਗਾਂ ਅਤੇ ਰੱਖਿਆ ਖੇਤਰ ਦੀ ਤਾਕਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਦੁਨੀਆ ਦੇ 10 ਦੇਸ਼ਾਂ ਦੇ ਮੁਖੀਆਂ ਸਾਹਮਣੇ ਰਾਜਪਥ ਕਈ ਇਤਿਹਾਸਕ …

Read More »

‘ਸੰਗਤ ਤੇ ਪੰਗਤ’ ਦੀ ਵਿਚਾਰਧਾਰਾ ਨੂੰ ਦਰਸਾਉਂਦੀ ਪੰਜਾਬ ਦੀ ਝਾਕੀ ਬਣੀ ਗਣਤੰਤਰ ਦਿਵਸ ਪਰੇਡ ਦੀ ਸ਼ਾਨ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਹਾਕਿਆਂ ਤੋਂ ਮਨੁੱਖੀ ਏਕਤਾ ਦੀ ਅਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਵਾਲੀ ਲੰਗਰ ਦੀ ਪ੍ਰਥਾ ਨੇ ਜਿੱਥੇ ਮਾਨਵਤਾ ਨੂੰ ਸਮਾਨਤਾ ਦਾ ਸੁਨੇਹਾ ਦਿੱਤਾ ਉੱਥੇ ਇਸ ਵਿਚਾਰਧਾਰਾ ਨੂੰ ਦਰਸਾਉਂਦੀ ਪੰਜਾਬ ਦੀ ਝਾਕੀ ਰਾਸ਼ਟਰੀ ਗਣਤੰਤਰ ਦਿਵਸ ਪਰੇਡ ਮੌਕੇ ਦੇਸ਼ ਦੀ ਸ਼ਾਨ ਬਣ ਨਿਬੜੀ। ਗਣਤੰਤਰ ਦਿਵਸ ‘ਤੇ ਨਵੀਂ ਦਿੱਲੀ …

Read More »

ਰਾਹੁਲ ਗਾਂਧੀ ਦੀ ਜੈਕਟ ਲੈ ਕੇ ਭਾਜਪਾ ਤੇ ਕਾਂਗਰਸ ‘ਚ ਛਿੜੀ ਸਿਆਸੀ ਜੰਗ

ਭਾਜਪਾ ਦਾ ਦਾਅਵਾ, ਰਾਹੁਲ ਦੀ ਜੈਕਟ ਦੀ ਕੀਮਤ 63 ਹਜ਼ਾਰ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਸੰਗੀਤਕ ਪ੍ਰੋਗਰਾਮ ਦੌਰਾਨ ਪਹਿਨੀ ਗਈ ਜੈਕਟ ‘ਤੇ ਭਾਜਪਾ ਅਤੇ ਕਾਂਗਰਸ ਮਿਹਣੋ-ਮਿਹਣੀ ਹੋ ਗਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ‘ਸੂਟ-ਬੂਟ’ ਦੀ ਟਿੱਪਣੀ ਦਾ ਤੋੜ ਲੱਭਦਿਆਂ ਭਾਜਪਾ ਦੀ ਮੇਘਾਲਿਆ ਇਕਾਈ ਨੇ …

Read More »

ਅਰਵਿੰਦ ਕੇਜਰੀਵਾਲ ਦੇ ਘਰ ਸੱਦੀ ਬੈਠਕ ‘ਚ ਹੋਈ ਤੂੰ-ਤੂੰ, ਮੈਂ-ਮੈਂ

ਆਮ ਆਦਮੀ ਪਾਰਟੀ ਬੋਲੀ, ਭਾਜਪਾ ਆਈ ਸੀਲਿੰਗ ਲਿਆਈ ਨਵੀਂ ਦਿੱਲੀ : ਰਾਜਧਾਨੀ ਦਿੱਲੀ ਵਿਚ ਚੱਲ ਰਹੀ ਸੀਲਿੰਗ ਮੁਹਿੰਮ ਦੇ ਮੁੱਦੇ ‘ਤੇ ਮੰਗਲਵਾਰ ਨੂੰ ਇੱਥੇ ਮੁੱਖ ਮੰਤਰੀ ਦੇ ਨਿਵਾਸ ਵਿਖੇ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਨਾਲ ਹੋਈ ਬੈਠਕ ਨਾ ਸਿਰਫ ਬੇਨਤੀਜਾ ਰਹੀ ਸਗੋਂ ਦੋਵਾਂ ਪਾਰਟੀਆਂ ‘ਚ ਤੂੰ-ਤੂੰ, ਮੈਂ-ਮੈਂ ਵੀ ਹੋਈ। ਭਾਜਪਾ …

Read More »

ਹਾਈਕੋਰਟ ਨੇ ‘ਆਪ’ ਦੇ 20 ਵਿਧਾਇਕਾਂ ਬਾਰੇ ਚੋਣ ਕਮਿਸ਼ਨ ਤੋਂ ਮੰਗਿਆ ਵੇਰਵਾ

ਮਾਮਲੇ ਦੀ ਅਗਲੀ ਸੁਣਵਾਈ 7 ਫਰਵਰੀ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਹਲਫ਼ੀਆ ਬਿਆਨ ਦਾਖ਼ਲ ਕਰ ਕੇ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਲਾਭ ਵਾਲੇ ਅਹੁਦੇ ਕਾਰਨ ਅਯੋਗ ਠਹਿਰਾਉਣ ਵਾਲੇ ਉਸ ਦੇ ਫ਼ੈਸਲੇ ਪਿਛਲੇ ਤੱਥਾਂ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ। ਚੋਣ …

Read More »