ਰਾਹੁਲ ਗਾਂਧੀ ਨੂੰ ਚੌਥੀ ਲਾਈਨ ‘ਚ ਦਿੱਤੀ ਜਗ੍ਹਾ, ਕਾਂਗਰਸੀ ਆਗੂ ਨਰਾਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਲਕੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੱਦੇਨਜ਼ਰ ਨਵੀਂ ਦਿੱਲੀ ਵਿਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਇਸ ਸਮਾਗਮ ਵਿਚ 10 ਆਸੀਆਨ ਦੇਸ਼ਾਂ ਦੇ ਨੇਤਾ ਪਹੁੰਚ ਰਹੇ ਹਨ। ਦੂਜੇ ਪਾਸੇ ਸਮਾਰੋਹ ਵਿਚ ਰਾਹੁਲ ਗਾਂਧੀ ਦੀ …
Read More »ਚਾਰਾ ਘੋਟਾਲੇ ਦੇ ਤੀਸਰੇ ਕੇਸ ‘ਚ ਲਾਲੂ ਯਾਦਵ ਨੂੰ ਹੋਰ ਪੰਜ ਸਾਲ ਦੀ ਸਜ਼ਾ
10 ਲੱਖ ਰੁਪਏ ਜੁਰਮਾਨਾ ਵੀ ਲਗਾਇਆ ਪਟਨਾ/ਬਿਊਰੋ ਨਿਊਜ਼ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੋਟਾਲਾ ਦੇ ਤੀਸਰੇ ਕੇਸ ਵਿਚ ਦੋਸ਼ੀ ਕਰਾਰ ਦੇ ਕੇ ਪੰਜ ਸਾਲ ਦੀ ਸਜ਼ਾ ਸੁਣਾਈ ਗਈ ਹੈ। ਰਾਂਚੀ ਦੀ ਸੀਬੀਆਈ ਅਦਾਲਤ ਵਿੱਚ ਚੱਲ ਰਹੀ ਸੁਣਵਾਈ ਦੌਰਾਨ ਚਾਰਾ ਘੋਟਾਲਾ ਮਾਮਲੇ ਵਿੱਚ ਤੀਸਰੇ ਕੇਸ ਦਾ ਵੀ ਫੈਸਲਾ ਆ ਗਿਆ ਹੈ …
Read More »ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਮਿਲੀ ਰਾਹਤ
ਹਾਈਕੋਰਟ ਨੇ ਉਪ ਚੋਣ ਦਾ ਨੋਟੀਫਿਕੇਸ਼ਨ ਜਾਰੀ ਕਰਨ ‘ਤੇ ਲਗਾਈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਲਾਭ ਵਾਲੇ ਅਹੁਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਲਈ ਥੋੜ੍ਹੀ ਜਿਹੀ ਰਾਹਤ ਭਰੀ ਖਬਰ ਆਈ ਹੈ। ਦਿੱਲੀ ਹਾਈਕੋਰਟ ਨੇ ‘ਆਪ’ ਦੇ 20 ਵਿਧਾਇਕਾਂ ਦੀ ਅਯੋਗਤਾ ਦੇ ਫੈਸਲੇ ‘ਤੇ ਸੁਣਵਾਈ ਕਰਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ ਹੋਣ …
Read More »ਫਿਲਮ ‘ਪਦਮਾਵਤ’ ਖਿਲਾਫ ਵਿਰੋਧ ਲਗਾਤਾਰ ਜਾਰੀ
ਭਲਕੇ 25 ਜਨਵਰੀ ਨੂੰ ਫਿਲਮ ਹੋਵੇਗੀ ਰਿਲੀਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਪਦਮਾਵਤ’ ਖਿਲਾਫ 5 ਰਾਜਾਂ ਵਿਚ ਰਾਜਪੂਤ ਸੰਗਠਨਾਂ ਵਲੋਂ ਵਿਰੋਧ ਲਗਾਤਾਰ ਜਾਰੀ ਹੈ। ਇਹ ਫਿਲਮ ਭਲਕੇ 25 ਜਨਵਰੀ ਨੂੰ ਰਿਲੀਜ਼ ਹੋਣੀ ਹੈ। ਅੱਜ ਰਾਜਸਥਾਨ ਵਿਚ ਚਿਤੌੜਗੜ੍ਹ ਕਿਲਾ ਬੰਦ ਕਰ ਦਿੱਤਾ ਗਿਆ ਹੈ। ਗੁਜਰਾਤ ਅਤੇ ਹਰਿਆਣਾ ਵਿਚ …
Read More »2019 ਵਿਚ ਭਾਜਪਾ ਨਾਲ ਚੋਣ ਨਹੀਂ ਲੜੇਗੀ ਸ਼ਿਵ ਸੈਨਾ
ਪਾਰਟੀ ਦੀ ਮੀਟਿੰਗ ‘ਚ ਸਰਬਸੰਮਤੀ ਨਾਲ ਹੋਇਆ ਫੈਸਲਾ ਮੁੰਬਈ/ਬਿਊਰੋ ਨਿਊਜ਼ ਸ਼ਿਵ ਸੈਨਾ ਦੇ ਮੁਖੀ ਬਾਲ ਠਾਕਰੇ ਦੇ ਜਨਮ ਦਿਨ ਮੌਕੇ ‘ਤੇ ਸ਼ਿਵ ਸੈਨਾ ਨੇ ਅਗਲੀਆਂ ਲੋਕ ਸਭਾ ਸਬੰਧੀ ਵੱਡਾ ਐਲਾਨ ਕੀਤਾ ਹੈ। ਸ਼ਿਵ ਸੈਨਾ 2019 ਵਿਚ ਲੋਕ ਸਭਾ ਚੋਣਾਂ ਅਤੇ ਵਿਧਾਨ ਸਭਾ ਚੋਣਾਂ ਐਨਡੀਏ ਤੋਂ ਵੱਖ ਹੋ ਕੇ ਲੜੇਗੀ। ਇਸਦਾ …
Read More »ਲਾਭ ਦੇ ਅਹੁਦੇ ਨੂੰ ਲੈ ਕੇ ‘ਆਪ’ ਨੂੰ ਲੱਗਾ ਵੱਡਾ ਝਟਕਾ
20 ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਚੋਣ ਕਮਿਸ਼ਨ ਦੀ ਸਿਫਾਰਸ਼ ‘ਤੇ ਰਾਸ਼ਟਰਪਤੀ ਨੇ ਲਾਈ ਮੋਹਰ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮ ਨਾਥ ਕੋਬਿੰਦ ਨੇ ਐਤਵਾਰ ਨੂੰ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਦੋਹਰੇ ਲਾਭ ਦੇ ਨਿਯਮ ਤਹਿਤ ਚੋਣ ਕਮਿਸ਼ਨ ਵੱਲੋਂ ਅਯੋਗ ਕਰਾਰ ਦੇਣ ਦੀ ਸਿਫ਼ਾਰਸ਼ ਨੂੰ ਮਨਜ਼ੂਰ ਕਰ …
Read More »‘ਆਪ’ ਦੇ 20 ਵਿਧਾਇਕਾਂ ਨੇ ਵਾਪਸ ਲਈ ਦਿੱਲੀ ਹਾਈਕੋਰਟ ‘ਚ ਪਾਈ ਪਟੀਸ਼ਨ
ਰਾਸ਼ਟਰਪਤੀ ਦੀ ਮਨਜੂਰੀ ਤੋਂ ਬਾਅਦ ਇਸ ਪਟੀਸ਼ਨ ਦਾ ਨਹੀਂ ਸੀ ਕੋਈ ਮਤਲਬ ਨਵੀਂ ਦਿੱਲੀ/ਬਿਊਰੋ ਨਿਊਜ਼ ਲਾਭ ਦਾ ਅਹੁਦਾ ਮਾਮਲੇ ਵਿਚ ਚੋਣ ਕਮਿਸ਼ਨ ਦੀ ਸਿਫਾਰਸ਼ ਦੇ ਖਿਲਾਫ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਵਲੋਂ ਦਿੱਲੀ ਹਾਈਕੋਰਟ ਵਿਚ ਪਾਈ ਪਟੀਸ਼ਨ ਵਾਪਸ ਲੈ ਲਈ ਹੈ। ਪਟੀਸ਼ਨ ਇਸ ਲਈ ਵਾਪਸ ਲਈ ਗਈ ਹੈ ਕਿਉਂਕਿ …
Read More »ਮੋਸਟ ਵਾਂਟਿਡ ਅੱਤਵਾਦੀ ਤੌਕੀਰ ਕੁਰੈਸ਼ੀ ਦਿੱਲੀ ‘ਚ ਗ੍ਰਿਫਤਾਰ
ਕੁਰੈਸ਼ੀ ਨੂੰ ਭਾਰਤ ਦਾ ਬਿਨ ਲਾਦੇਨ ਵੀ ਕਿਹਾ ਜਾਂਦਾ ਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਭ ਮੋਸਟ ਵਾਂਟਿਡ ਅੱਤਵਾਦੀ ਨੂੰ ਦਿੱਲੀ ਵਿੱਚ ਗ੍ਰਿਫਤਾਰ ਕੀਤਾ ਗਿਆ। ਇਸ ਨੂੰ ਭਾਰਤ ਦਾ ਬਿਨ ਲਾਦੇਨ ਵੀ ਕਿਹਾ ਜਾਂਦਾ ਹੈ। ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਗਾਜ਼ੀਪੁਰ ਖੇਤਰ ਤੋਂ ਇੰਡੀਅਨ ਮੁਜਾਹਿਦੀਨ ਦੇ ਸੰਸਥਾਪਕ ਮੈਂਬਰ ਤੌਕੀਰ …
Read More »ਪਾਕਿ ਵਲੋਂ ਫਿਰ ਸਰਹੱਦ ‘ਤੇ ਲਗਾਤਾਰ ਗੋਲੀਬਾਰੀ
40 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਸੁਰੱਖਿਅਤ ਸਥਾਨਾਂ ‘ਤੇ ਭੇਜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਨੇ ਅੱਜ ਫਿਰ ਕੰਟਰੋਲ ਰੇਖਾ ‘ਤੇ ਫਾੲਰਿੰਗ ਕੀਤੀ ਹੈ। ਸਰਹੱਦ ਨੇੜਲੇ ਇਲਾਕੇ ਜੋ ਫਾਇਰਿੰਗ ਕਾਰਨ ਪ੍ਰਭਾਵਿਤ ਹੋ ਰਹੇ ਹਨ, ਉਥੋਂ ਤਕਰੀਬਨ 40 ਹਜ਼ਾਰ ਵਿਅਕਤੀਆਂ ਨੂੰ ਸੁਰੱਖਿਅਤ ਸਥਾਨਾਂ ‘ਤੇ ਭੇਜ ਦਿੱਤਾ ਗਿਆ ਹੈ। ਚੇਤੇ ਰਹੇ ਕਿ ਲੰਘੇ …
Read More »ਬਹਾਦਰ ਬੱਚਿਆਂ ਦਾ ਪ੍ਰਧਾਨ ਮੰਤਰੀ ਕਰਨਗੇ ਸਨਮਾਨ
ਪੰਜਾਬ ਦੇ ਕਰਨਬੀਰ ਸਿੰਘ ਨੂੰ ਵੀ ਮਿਲੇਗਾ ਸੰਜੇ ਚੋਪੜਾ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਬਹਾਦਰੀ ਅਤੇ ਵਿਲੱਖਣ ਹਿੰਮਤ ਦਿਖਾਉਣ ਤੇ ਆਪਣੀ ਜਾਨ ਖ਼ਤਰੇ ਵਿਚ ਪਾ ਕੇ ਹੋਰਨਾਂ ਦੀ ਜਾਨ ਬਚਾਉਣ ਵਾਲੇ 18 ਬੱਚਿਆਂ ਨੂੰ ਇਸ ਸਾਲ ਕੌਮੀ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਕੌਮੀ ਬਹਾਦਰੀ ਪੁਰਸਕਾਰ-2017 ਲਈ ਪੰਜਾਬ ਦੇ ਕਰਨਬੀਰ ਸਿੰਘ …
Read More »