8-8 ਘੰਟੇ ਦੀਆਂ 3 ਸਿਫ਼ਟਾਂ ‘ਚ ਕੰਮ ਕਰਕੇ 41 ਮਹਿਲਾਵਾਂ ਸੰਭਾਲਦੀਆਂ ਹਨ ਮਾਟੁੰਗਾ ਸਟੇਸ਼ਨ, ਮੈਨੇਜਰ ਤੋਂ ਸਵੀਪਰ ਤੱਕ ਸਾਰਾ ਕੰਮ ਇਨ੍ਹਾਂ ਦੇ ਜ਼ਿੰਮੇ 1992 ‘ਚ ਮੁੰਬਈ ਦੀ ਪਹਿਲੀ ਮਹਿਲਾ ਸਟੇਸ਼ਨ ਮਾਸਟਰ ਬਣੀ ਮਮਤਾ ਹੀ ਹੁਣ ਸਟੇਸ਼ਨ ਦੀ ਮੈਨੇਜਰ ਮੁੰਬਈ/ਬਿਊਰੋ ਨਿਊਜ਼ : ਦੇਸ਼ ਦਾ ਪਹਿਲਾ ਆਲ-ਵੁਮੈਨ ਰੇਲਵੇ ਸਟੇਸ਼ਨ ਮੁੰਬਈ ਦਾ ਮਾਟੁੰਗਾ। …
Read More »ਚੋਣ ਕਮਿਸ਼ਨਰ ਵੱਲੋਂ ਤਿੰਨ ਰਾਜਾਂ ਦੀਆਂ ਚੋਣ ਤਰੀਕਾਂ ਦਾ ਐਲਾਨ
ਤ੍ਰਿਪੁਰਾ ‘ਚ 18 ਅਤੇ ਮੇਘਾਲਿਆ ਤੇ ਨਾਗਾਲੈਂਡ ‘ਚ 27 ਫਰਵਰੀ ਨੂੰ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਮੁੱਖ ਚੋਣ ਕਮਿਸ਼ਨਰ ਏ.ਕੇ. ਜੋਤੀ ਵੱਲੋਂ ਤਿੰਨ ਰਾਜਾਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰੈਸ ਕਾਨਫ਼ਰੰਸ ਕਰਕੇ ਮੁੱਖ ਚੋਣ ਕਮਿਸ਼ਨਰ ਨੇ ਐਲਾਨ ਕੀਤਾ …
Read More »‘ਆਪ’ ਦਾ ਦਬਾਅ ਤੇ ਰਾਹੁਲ ਦੀਆਂ ਝਾੜਾਂ ਨੇ ਖੋਹ ਲਈ ਰਾਣੇ ਤੋਂ ਮੰਤਰੀ ਦੀ ਕੁਰਸੀ
ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਨੇ ਰਾਣਾ ਗੁਰਜੀਤ ਦਾ ਅਸਤੀਫ਼ਾ ਕੀਤਾ ਮਨਜ਼ੂਰ ਨਵੀਂ ਦਿੱਲੀ/ਬਿਊਰੋ ਨਿਊਜ਼ ਇਕ ਪਾਸੇ ਰੇਤ ਖੱਡ ਦਾ ਵਿਵਾਦ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸੂਬਾ ਸਰਕਾਰ ‘ਤੇ ਲਗਾਤਾਰ ਦਬਾਅ ਬਣਾਇਆ ਹੋਇਆ ਸੀ ਦੂਜੇ ਪਾਸੇ ਰਾਹੁਲ ਗਾਂਧੀ ਦੀ ਇਸ ਸੋਚ ਨੇ ਕਿ ਭ੍ਰਿਸ਼ਟਾਚਾਰ ਦੇ …
Read More »ਰਾਹੁਲ ਦੇ ਕਹਿਣ ‘ਤੇ ਕੈਪਟਨ ਨੇ ਰਾਣਾ ਗੁਰਜੀਤ ਦਾ ਅਸਤੀਫਾ ਕੀਤਾ ਮਨਜੂਰ
ਰਾਣਾ ਗੁਰਜੀਤ ਨੇ ਕਿਹਾ, ਰਾਹੁਲ ਗਾਂਧੀ ਦੇ ਫੈਸਲੇ ਦਾ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਖਾਸ ਵਜ਼ੀਰ ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਹਿਲਾਂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਬਾਅਦ ਵਿਚ ਅਸਤੀਫਾ ਮਨਜੂਰ ਹੋਣ ਦੀ ਗੱਲ …
Read More »ਭਾਰਤ ਨੇ ਅਗਨੀ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ
5 ਹਜ਼ਾਰ ਕਿਲੋਮੀਟਰ ਤੱਕ ਮਾਰ ਕਰੇਗੀ ਇਹ ਮਿਜ਼ਾਈਲ ਸ੍ਰੀਹਰਿਕੋਟਾ/ਬਿਊਰੋ ਨਿਊਜ਼ ਭਾਰਤ ਨੇ ਅੱਜ ਆਪਣੀ ਸਭ ਤੋਂ ਲੰਮੀ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ, ਅਗਨੀ-5 ਦਾ ਸਫਲ ਪ੍ਰੀਖਣ ਕੀਤਾ ਹੈ। ਇਹ ਪ੍ਰੀਖਣ ਓੜੀਸਾ ਦੇ ਸ਼੍ਰੀਹਰੀਕੋਟਾ ਦੇ ਅਬਦੁਲ ਕਲਾਮ ਟਾਪੂ ‘ਤੇ ਕੀਤਾ ਗਿਆ। ਅਗਨੀ-5 ਦੀ ਰੇਂਜ ਪੰਜ ਹਜ਼ਾਰ ਕਿਲੋਮੀਟਰ ਹੈ। ਇਹ ਪਰਮਾਣੂ …
Read More »ਚੋਣ ਕਮਿਸ਼ਨਰ ਵੱਲੋਂ ਤਿੰਨ ਰਾਜਾਂ ਦੀਆਂ ਚੋਣ ਤਰੀਕਾਂ ਦਾ ਐਲਾਨ
ਤ੍ਰਿਪੁਰਾ ‘ਚ 18 ਅਤੇ ਮੇਘਾਲਿਆ ਤੇ ਨਾਗਾਲੈਂਡ ‘ਚ 27 ਫਰਵਰੀ ਨੂੰ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਏ.ਕੇ. ਜੋਤੀ ਵੱਲੋਂ ਤਿੰਨ ਰਾਜਾਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰੈਸ ਕਾਨਫ਼ਰੰਸ ਕਰਕੇ ਮੁੱਖ ਚੋਣ ਕਮਿਸ਼ਨਰ ਨੇ ਐਲਾਨ ਕੀਤਾ ਕਿ …
Read More »ਆਰ ਐਸ ਪੁਰਾ ਤੇ ਅਰਨੀਆ ਵਿਚ ਪਾਕਿ ਨੇ ਕੀਤੀ ਗੋਲੀਬਾਰੀ
ਭਾਰਤੀ ਫੌਜ ਨੇ ਤਿੰਨ ਪਾਕਿ ਰੇਂਜਰ ਮਾਰ ਮੁਕਾਏ ਸ੍ਰੀਨਗਰ/ਬਿਊਰੋ ਨਿਊਜ਼ ਪਾਕਿਸਤਾਨ ਨੇ ਇਕ ਵਾਰ ਫਿਰ ਅੰਤਰਰਾਸ਼ਟਰੀ ਸਰਹੱਦ ‘ਤੇ ਜੰਮੂ ਦੇ ਅਰਨੀਆ ਅਤੇ ਆਰ ਐਸ ਪੁਰਾ ਵਿਚ ਭਾਰਤੀ ਚੌਕੀਆਂ ਅਤੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਅਤੇ ਭਾਰੀ ਗੋਲੀਬਾਰੀ ਕੀਤੀ। ਇਸ ਦੌਰਾਨ ਪਾਕਿ ਵਲੋ ਕੀਤੀ ਗੋਲੀਬਾਰੀ ‘ਚ ਬੀਐਸਐਫ ਦਾ ਇਕ ਜਵਾਨ ਸ਼ਹੀਦ …
Read More »ਜਗਦੀਸ਼ ਟਾਈਟਲਰ ਵਿਰੁੱਧ ਸੁਣਵਾਈ ਮੁੜ ਸ਼ੁਰੂ
84 ਸਿੱਖ ਕਤਲੇਆਮ ਦਾ ਮੁੱਖ ਮੁਲਾਜ਼ਮ ਹੈ ਟਾਈਟਲਰ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਦਿੱਲੀ ਅਦਾਲਤ ਨੇ ਸਿੱਖ ਕਤਲੇਆਮ ਦੇ ਮਾਮਲਿਆਂ ਦੇ ਮੁੱਖ ਮੁਲਜ਼ਮ ਜਗਦੀਸ਼ ਟਾਈਟਲਰ ਵਿਰੁੱਧ ਸੁਣਵਾਈ ਮੁੜ ਤੋਂ ਸ਼ੁਰੂ ਕਰ ਦਿੱਤੀ ਹੈ। ਟਾਈਟਲਰ ਵਿਰੁੱਧ ਇਹ ਸੁਣਵਾਈ ਬਾਦਲ ਸਿੰਘ, ਠਾਕੁਰ ਸਿੰਘ ਤੇ ਗੁਰਚਰਨ ਸਿੰਘ ਦੇ ਕਤਲ ਮਾਮਲਿਆਂ ਵਿੱਚ ਸ਼ੁਰੂ ਕੀਤੀ ਗਈ …
Read More »ਨੋਟਬੰਦੀ ਦੇ 14 ਮਹੀਨਿਆਂ ਬਾਅਦ ਕਾਨਪੁਰ ‘ਚ 96 ਕਰੋੜ ਰੁਪਏ ਦੇ ਪੁਰਾਣੇ ਨੋਟ ਬਰਾਮਦ
10 ਵਿਅਕਤੀਆਂ ਦੀ ਹੋਈ ਗ੍ਰਿਫਤਾਰੀ ਕਾਨਪੁਰ/ਬਿਊਰੋ ਨਿਊਜ਼ ਐਨ.ਏ.ਆਈ. ਤੇ ਉੱਤਰ ਪ੍ਰਦੇਸ਼ ਪੁਲਿਸ ਨੇ ਸਾਂਝੇ ਰੂਪ ਵਿੱਚ ਛਾਪੇਮਾਰੀ ਦੌਰਾਨ 96 ਕਰੋੜ 62 ਲੱਖ ਦੀ ਕੀਮਤ ਦੇ ਪੁਰਾਣੇ ਨੋਟ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ 10 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਦੇ ਤਾਰ ਦਿੱਲੀ, ਮੁੰਬਈ, ਹੈਦਰਾਬਾਦ …
Read More »ਸਾਬਰਮਤੀ ਆਸ਼ਰਮ ਪਹੁੰਚੇ ਇਜ਼ਰਾਈਲੀ ਪ੍ਰਧਾਨ ਮੰਤਰੀ ਨੇਤਨਯਾਹੂ
ਮੋਦੀ ਤੇ ਨੇਤਨਯਾਹੂ ਨੇ ਬਾਪੂ ਗਾਂਧੀ ਨੂੰ ਦਿੱਤੀ ਸ਼ਰਧਾਂਜ਼ਲੀ, ਚਲਾਇਆ ਚਰਖਾ ਅਹਿਮਦਾਬਾਦ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਅਤੇ ਉਨ੍ਹਾਂ ਦੀ ਪਤਨੀ ਸਾਰਾ ਦਾ ਅੱਜ ਅਹਿਮਦਾਬਾਦ ਹਵਾਈ ਅੱਡੇ ‘ਤੇ ਸਵਾਗਤ ਕੀਤਾ। ਦੋਵਾਂ ਦੇਸ਼ਾਂ ਦੇ ਨੇਤਾਵਾਂ ਨੇ ਹਵਾਈ ਅੱਡੇ ਤੋਂ ਸਾਬਰਮਤੀ ਆਸ਼ਰਮ ਤੱਕ ਅੱਠ ਕਿਲੋਮੀਟਰ …
Read More »