ਬੀਨਾ ਮਜੂਮਦਾਰ ਐਫ ਸੀ ਆਈ ਵਿਚੋਂ ਵੱਡੇ ਅਹੁਦੇ ਤੋਂ ਹੋਈ ਸੀ ਰਿਟਾਇਰ ਕੋਲਕਾਤਾ/ਬਿਊਰੋ ਨਿਊਜ਼ ਇਹ ਖਬਰ ਕੋਲਕਾਤਾ ਤੋਂ ਹੈ, ਜਿੱਥੇ ਮਾਂ ਦੀ ਪੈਨਸ਼ਨ ਲੈਣ ਲਈ ਇਕ ਪੁੱਤ ਨੇ ਆਪਣੀ ਮਾਂ ਦੇ ਮ੍ਰਿਤਕ ਸਰੀਰ ਨੂੰ ਤਿੰਨ ਸਾਲ ਤੱਕ ਫਰੀਜ਼ਰ ਵਿਚ ਰੱਖਿਆ। ਹਰ ਸਾਲ ਉਹ ਮਾਂ ਦੇ ਅੰਗੂਠੇ ਦਾ ਨਿਸ਼ਾਨ ਲਗਾ ਕੇ …
Read More »ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵਲੋਂ ‘ਕਰਜ਼ਾ ਮੁਆਫੀ’ ਲਈ ਪ੍ਰਦਰਸ਼ਨ
ਕੇਂਦਰ ਸਰਕਾਰ ‘ਤੇ ਵੀ ਕਰਜ਼ਾ ਮਾਫੀ ਲਈ ਪਾਇਆ ਦਬਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵਲੋਂ ਅੱਜ ਸੰਸਦ ਵਿਚ ਪੰਜਾਬ ਦੇ ਕਿਸਾਨਾਂ ਦੀ ‘ਕਰਜ਼ਾ ਮਾਫੀ ਲਈ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਸੰਤੋਖ ਸਿੰਘ ਚੌਧਰੀ, ਰਵਨੀਤ ਬਿੱਟੂ, ਗੁਰਜੀਤ ਔਜਲਾ ਅਤੇ ਸੁਨੀਲ ਜਾਖੜ ਨੇ ਹੱਥਾਂ ਵਿਚ …
Read More »ਭਾਰਤ ਪਾਕਿ ਸਰਹੱਦ ‘ਤੇ ਇਕ ਤਸਕਰ ਮਾਰਿਆ ਗਿਆ, ਦੂਜਾ ਕਾਬੂ
4 ਪੈਕਟ ਹੈਰੋਇਨ ਵੀ ਬਰਾਮਦ ਕੀਤੀ ਗਈ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਰਤ-ਪਾਕਿ ਸਰਹੱਦ ‘ਤੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਪਿੰਡ ਰਾਣੀਆਂ ਦੀ ਸਰਹੱਦੀ ਚੌਂਕੀ ਰਾਮਕੋਟ ਵਿਖੇ ਬੀਤੀ ਰਾਤ ਇਕ ਪਾਕਿਸਤਾਨੀ ਤਸਕਰ ਨੂੰ ਮਾਰ ਮੁਕਾਇਆ ਤੇ ਦੂਸਰੇ ਨੂੰ ਜਿਊਂਦਾ ਕਾਬੂ ਕੀਤਾ ਹੈ। ਪੁਲਿਸ ਜ਼ਿਲ•ਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਲੋਪੋਕੇ ਅਧੀਨ ਆਉਂਦੀ ਬੀ. …
Read More »ਸਲਮਾਨ ਖਾਨ ਨੂੰ ਇਕ ਰਾਤ ਹੋਰ ਜੇਲ• ‘ਚ ਬਿਤਾਉਣੀ ਪਵੇਗੀ
ਹੁਣ ਜ਼ਮਾਨਤ ਲਈ ਭਲਕੇ ਹੋਵੇਗੀ ਸੁਣਵਾਈ ਜੋਧਪੁਰ/ਬਿਊਰੋ ਨਿਊਜ਼ ਜੋਧਪੁਰ ਅਦਾਲਤ ਕਾਲੇ ਹਿਰਨ ਸ਼ਿਕਾਰ ਮਾਮਲੇ ਵਿਚ ਸਲਮਾਨ ਖਾਨ ਦੀ ਜ਼ਮਾਨਤ ‘ਤੇ ਹੁਣ ਭਲਕੇ ਫੈਸਲਾ ਸੁਣਾਏਗੀ। ਅੱਜ ਸੈਸ਼ਨ ਕੋਰਟ ਨੇ ਇਸ ਮਾਮਲੇ ਵਿਚ ਸੁਣਵਾਈ ਪੂਰੀ ਕਰ ਦਿੱਤੀ, ਜਿਸ ਤੋਂ ਬਾਅਦ ਕੇਸ ਦੇ ਰਿਕਾਰਡ ਮੰਗਵਾਏ ਗਏ ਹਨ। ਇਸ ਕਰਕੇ ਸਲਮਾਨ ਖਾਨ ਨੂੰ ਇਕ …
Read More »ਦਲਿਤਾਂ ਨੇ ਕੀਤਾ ਭਾਰਤ ਬੰਦ
ਭਾਰਤ ਬੰਦ ਦੌਰਾਨ ਹਿੰਸਾ, 16 ਮੌਤਾਂ ਮੱਧ ਪ੍ਰਦੇਸ਼ ‘ਚ ਸੱਤ, ਬਿਹਾਰ ‘ਚ ਦੋ, ਰਾਜਸਥਾਨ ਤੇ ਯੂਪੀ ‘ਚ ਇਕ-ਇਕ ਪ੍ਰਦਰਸ਼ਨਕਾਰੀ ਦੀ ਮੌਤ, ਬੰਦ ਦਾ ਮੁਕੰਮਲ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ : ਐੱਸਸੀ/ਐੱਸਟੀ (ਜ਼ੁਲਮ ਰੋਕੂ) ਐਕਟ ਨੂੰ ਕਥਿਤ ਕਮਜ਼ੋਰ ਕੀਤੇ ਜਾਣ ਖ਼ਿਲਾਫ਼ ਦਲਿਤ ਜਥੇਬੰਦੀਆਂ ਵੱਲੋਂ ਸੋਮਵਾਰ ਨੂੰ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ …
Read More »ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸਲਮਾਨ ਖ਼ਾਨ ਨੂੰ 5 ਸਾਲ ਦੀ ਸਜ਼ਾ
ਦੋਸ਼ ਸਾਬਤ ਹੁੰਦਿਆਂ ਸਲਮਾਨ ਤੇ ਉਸਦੀਆਂ ਭੈਣਾਂ ਰੋਣ ਲੱਗੀਆਂ ਜੋਧਪੁਰ/ਬਿਊਰੋ ਨਿਊਜ਼ 20 ਸਾਲ ਪੁਰਾਣੇ ਕਾਲੇ ਹਿਰਨ ਦੇ ਸ਼ਿਕਾਰ ਮਾਮਲੇ ਵਿੱਚ ਅਦਾਲਤ ਨੇ ਸਲਮਾਨ ਖ਼ਾਨ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਹੈ ਤੇ ਦੋ ਕਾਲ਼ੇ ਹਿਰਨ ਮਾਰਨ ਦੇ ਦੋਸ਼ ਹੇਠ ਸਲਮਾਨ ਨੂੰ 10 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ। ਸਲਮਾਨ …
Read More »ਮੋਦੀ ਨੇ ਡਾ. ਭੀਮ ਰਾਓ ਅੰਬੇਡਕਰ ਦੀ ਵਿਰਾਸਤ ਬਾਰੇ ਰਾਜਨੀਤੀ ਕਰਨ ਵਾਲਿਆਂ ਨੂੰ ਘੇਰਿਆ
ਕਿਹਾ, ਡਾ. ਅੰਬੇਡਕਰ ਦਾ ਜਿੰਨਾ ਸਨਮਾਨ ਅਸੀਂ ਕੀਤਾ, ਓਨਾ ਕਿਸੇ ਹੋਰ ਪਾਰਟੀ ਨੇ ਨਹੀਂ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਡਾ. ਭੀਮ ਰਾਓ ਅੰਬੇਡਕਰ ਦੀ ਵਿਰਾਸਤ ਬਾਰੇ ਰਾਜਨੀਤੀ ਕਰਨ ਵਾਲੇ ਰਾਜਨੀਤਕ ਦਲਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨਾ ਸਾਧਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਡਾ. ਭੀਮ …
Read More »ਦੁਬਈ ‘ਚ ਪਾਕਿਸਤਾਨੀਆਂ ‘ਤੇ ਭਰੋਸਾ ਕਰਨ ਤੋਂ ਪੁਲਿਸ ਅਫਸਰ ਨੇ ਕੀਤਾ ਇਨਕਾਰ
ਸਿਰਫ ਭਾਰਤੀਆਂ ਨੂੰ ਨੌਕਰੀ ਦੇਣ ਦੀ ਕਹੀ ਗੱਲ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਬਈ ਜਨਰਲ ਸਕਿਉਰਿਟੀ ਦੇ ਮੁਖੀ ਫਾਹੀ ਖਲਫਾਨ ਨੇ ਟਵੀਟ ਕੀਤਾ ਕਿ ਭਾਰਤੀਆਂ ਵਿਚ ਅਨੁਸ਼ਾਸਨ ਹੈ, ਜਦਕਿ ਪਾਕਿ ਨਾਗਰਿਕਾਂ ਵਿਚ ਦੇਸ਼ ਧ੍ਰੋਹ, ਅਪਰਾਧ ਅਤੇ ਤਸਕਰੀ ਚਰਮ ਸੀਮਾ ‘ਤੇ ਹੈ। ਉਨ੍ਹਾਂ ਲਿਖਿਆ ਕਿ ਖਾੜੀ ਦੇਸ਼ਾਂ ਲਈ ਪਾਕਿਸਤਾਨ ਦੇ ਲੋਕ ਗੰਭੀਰ ਖਤਰਾ …
Read More »ਪ੍ਰਧਾਨ ਮੰਤਰੀ ਮੋਦੀ ਇਰਾਕ ‘ਚ ਮਾਰੇ ਗਏ ਭਾਰਤੀਆਂ ਦੇ ਪਰਿਵਾਰਾਂ ਨੂੰ ਦੇਣਗੇ 10-10 ਲੱਖ ਰੁਪਏ
ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਦੀ ਛੱਤ ‘ਤੇ ਚੜ੍ਹ ਕੇ ਪੀੜਤ ਪਰਿਵਾਰਾਂ ਲਈ ਸਹਾਇਤਾ ਦੀ ਕੀਤੀ ਸੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਇਰਾਕ ਦੇ ਮੋਸੂਲ ਵਿਚ ਮਾਰੇ ਗਏ 38 ਭਾਰਤੀਆਂ ਦੇ ਹਰੇਕ ਪਰਿਵਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10-10 ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ। ਮੋਸੁਲ …
Read More »ਐਸਸੀ/ਐਸਟੀ ਐਕਟ ‘ਤੇ ਫ਼ੈਸਲਾ ਬਦਲਣ ਤੋਂ ਸੁਪਰੀਮ ਕੋਰਟ ਦਾ ਇਨਕਾਰ
ਕਿਹਾ, ਬੇਗੁਨਾਹਾਂ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਲੋਂ ਐਸ.ਸੀ./ਐਸ.ਟੀ. ਐਕਟ ਵਿਚ ਕੀਤੇ ਬਦਲਾਅ ਖਿਲਾਫ ਕੇਂਦਰ ਸਰਕਾਰ ਦੀ ਸਮੀਖਿਆ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ । ਸੁਪਰੀਮ ਕੋਰਟ ਨੇ ਆਪਣੇ ਪੁਰਾਣੇ ਫ਼ੈਸਲੇ ‘ਤੇ ਕਿਸੇ ਵੀ ਤਰ੍ਹਾਂ ਨਾਲ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਨਾਲ ਕੇਂਦਰ …
Read More »