ਚੰਡੀਗੜ੍ਹ : ਨਵੇਂ ਵਰ੍ਹੇ ਤੋਂ ਖੇਤਰੀ ਪਾਸਪੋਰਟ ਦਫਤਰ ਚੰਡੀਗੜ੍ਹ ਨਾਲ ਜੁੜੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਥਾਣਿਆਂ ਦੀ ਪੁਲਿਸ ਪੇਪਰ ਰਹਿਤ ਡਿਜੀਟਲ ਢੰਗ ਨਾਲ ਪਾਸਪੋਰਟ ਵੈਰੀਫਿਕੇਸ਼ਨ ਕਰੇਗੀ। ਇਸ ਤਹਿਤ ਪੁਲਿਸ ਵੈਰੀਫਿਕੇਸ਼ਨ ਦਾ ਕੰਮ ਜਿੱਥੇ ਪੂਰੀ ਤਰ੍ਹਾਂ ਪੇਪਰਲੈੱਸ ਹੋ ਜਾਵੇਗਾ ਉਥੇ ਡਿਜੀਟਲ ਸਿਸਟਮ ਤਹਿਤ ਇਸ ਦੌਰਾਨ ਹੁੰਦੇ ਵਿਆਪਕ ਪੱਧਰ ‘ਤੇ ਭ੍ਰਿਸ਼ਟਾਚਾਰ …
Read More »ਗੁਜਰਾਤ ਨਾਲ ਹਿਮਾਚਲ ਵੀ ਭਾਜਪਾ ਦੀ ਮੁੱਠੀ ‘ਚ
ਗੁਜਰਾਤ ਦੇ ਫਸਵੇਂ ਮੁਕਾਬਲੇ ‘ਚ ਕਾਂਗਰਸ ਦਾ ਵੀ ਬਿਹਤਰ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਚੋਣਾਂ ਤੋਂ ਸਿਰਫ਼ 18 ਮਹੀਨੇ ਪਹਿਲਾਂ ਦੇਸ਼ ਦੀ ਸਿਆਸਤ ਉਤੇ ਪਕੜ ਮਜ਼ਬੂਤ ਕਰਦਿਆਂ ਭਾਜਪਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਰਿਕਾਰਡ ਲਗਾਤਾਰ ਛੇਵੀਂ ਵਾਰ ਜਿੱਤ ਦਰਜ ਕੀਤੀ ਅਤੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਤੋਂ ਸੱਤਾ ਹਥਿਆ …
Read More »ਵਿਕਾਸ ਦਾ ਏਜੰਡਾ ਜਾਰੀ ਰਹੇਗਾ: ਮੋਦੀ
ਨਵੀਂ ਦਿੱਲੀ : ਕਾਂਗਰਸ ਉਤੇ ‘ਸੱਤਾ ਦੀ ਭੁੱਖ’ ਵਿੱਚ ਗੁਜਰਾਤ ਵਿਚ ਜਾਤੀਵਾਦ ਦੇ ਬੀਜ ਬੀਜਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਜਿੱਤ ਉਨ੍ਹਾਂ ਦੀ ਸਰਕਾਰ ਦੇ ਸੁਧਾਰਾਂ ਨੂੰ ਲੋਕਾਂ ਵੱਲੋਂ ਸਵੀਕਾਰ ਕੀਤੇ ਜਾਣ ਉਤੇ ਮੋਹਰ ਹੈ। ਭਾਜਪਾ …
Read More »ਪੰਜਾਬ ਸਰਕਾਰ ਨੂੰ ਪੌਣੇ ਦੋ ਸੌ ਕਰੋੜ ਵਿੱਚ ਪਿਆ ‘ਡੇਰਾ ਵਿਵਾਦ’
ਬਠਿੰਡਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੂੰ ਡੇਰਾ ਸਿਰਸਾ ਦਾ ਮਾਮਲਾ ਪੌਣੇ ਦੋ ਸੌ ਕਰੋੜ ਵਿਚ ਪਿਆ ਹੈ। ਵੱਡਾ ਖਰਚਾ ਕੇਂਦਰੀ ਨੀਮ ਫੌਜੀ ਬਲਾਂ ਦਾ ਝੱਲਣਾ ਪਿਆ ਹੈ। ਡੇਰਾ ਸਿਰਸਾ ਦੇ ਮੁਖੀ ਨੂੰ ਸਜ਼ਾ ਸੁਣਾਏ ਜਾਣ ਮਗਰੋਂ ਪੰਜਾਬ ਵਿਚ ਮਾਹੌਲ ਖਰਾਬ ਹੋਣ ਲੱਗਾ ਸੀ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਫੌਜ ਸੱਦਣੀ ਪਈ …
Read More »ਜੇਲ੍ਹ ‘ਚ ਬਿਮਾਰ ਹੋਇਆ ਰਾਮ ਰਹੀਮ
ਪਰਿਵਾਰ ਪਹੁੰਚਿਆ ਮਿਲਣ, ਰਾਮ ਰਹੀਮ ਨੇ ਦੱਸਿਆ ਆਪਣਾ ਦਰਦ ਰੋਹਤਕ/ਬਿਊਰੋ ਨਿਊਜ਼ : ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ ਵਿਚ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿਚ 20 ਸਾਲ ਦੀ ਸਜ਼ਾ ਕੱਟ ਰਿਹਾ ਰਾਮ ਰਹੀਮ ਠੰਡ ਲੱਗਣ ਕਰਕੇ ਬਿਮਾਰ ਹੋ ਗਿਆ। ਜੇਲ੍ਹ ਵਿਚ ਮਿਲਣ ਪਹੁੰਚੇ ਪਰਿਵਾਰ ਵਾਲਿਆਂ ਨੂੰ ਉਸ ਨੇ ਆਪਣਾ ਦਰਦ ਦੱਸਿਆ। ਪਰਿਵਾਰ …
Read More »ਦਿਆਲ ਸਿੰਘ ਕਾਲਜ ਦਾ ਨਹੀਂ ਬਦਲੇਗਾ ਨਾਂ
ਕਾਲਜ ਦਾ ਨਾਂ ਬਦਲਣ ਦਾ ਫੈਸਲਾ ਕੇਂਦਰ ਦਾ ਨਹੀਂ : ਜਾਵੜੇਕਰ ਨਵੀਂ ਦਿੱਲੀ/ਬਿਊਰੋ ਨਿਊਜ਼ : ਮਨੁੱਖੀ ਵਸੀਲੇ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਇਥੋਂ ਦੇ ਇਕ ਈਵਨਿੰਗ ਕਾਲਜ ਦਾ ਨਾਂ ਬਦਲਣ ਵਾਲਾ ਫ਼ੈਸਲਾ ਕੇਂਦਰ ਸਰਕਾਰ ਦਾ ਨਹੀਂ ਸੀ ਅਤੇ ਇਸ ਨੂੰ ਰੋਕ ਲਿਆ ਹੈ। ਰਾਜ ਸਭਾ ਵਿੱਚ ਸਿਫ਼ਰ ਕਾਲ …
Read More »ਜੈਰਾਮ ਠਾਕੁਰ ਹੋ ਸਕਦੇ ਹਨ ਹਿਮਾਚਲ ਦੇ ਨਵੇਂ ਮੁੱਖ ਮੰਤਰੀ
ਵਿਧਾਇਕ ਦਲ ਦੀ ਮੀਟਿੰਗ ‘ਚ ਹੋਇਆ ਫੈਸਲਾ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਜੈਰਾਮ ਠਾਕੁਰ ਦਾ ਮੁੱਖ ਮੰਤਰੀ ਬਣਨਾ ਤੈਅ ਹੋ ਚੁੱਕਾ ਹੈ। ਜਾਣਕਾਰੀ ਮਿਲੀ ਹੈ ਕਿ ਸ਼ਿਮਲਾ ਵਿਚ ਭਾਜਪਾ ਦੇ ਸੀਨੀਅਰ ਆਗੂਆਂ ਤੇ ਵਿਧਾਇਕ ਦਲ ਦੀ ਮੀਟਿੰਗ ਵਿਚ ਇਹ ਫੈਸਲਾ ਹੋਇਆ ਹੈ। ਹਾਲਾਂਕਿ ਇਸਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ …
Read More »ਹਨੀਪ੍ਰੀਤ ਅਤੇ 15 ਹੋਰ ਦੋਸ਼ੀਆਂ ਨੂੰ ਪੰਚਕੂਲਾ ਦੀ ਅਦਾਲਤ ‘ਚ ਕੀਤਾ ਪੇਸ਼
11 ਜਨਵਰੀ ਨੂੰ ਹੋਣਗੇ ਦੋਸ਼ ਤੈਅ ਪੰਚਕੂਲਾ/ਬਿਊਰੋ ਨਿਊਜ਼ 25 ਅਗਸਤ ਨੂੰ ਪੰਚਕੂਲਾ ਵਿਚ ਹੋਈ ਹਿੰਸਾ ਮਾਮਲੇ ‘ਚ ਡੇਰਾ ਸਿਰਸਾ ਮੁਖੀ ਦੀ ਖਾਸਮਖਾਸ ਤੇ ਮੁਲਜ਼ਮ ਹਨੀਪ੍ਰੀਤ ਨੂੰ ਪੰਚਕੂਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ 15 ਹੋਰ ਦੋਸ਼ੀਆਂ ਨੂੰ ਵੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਰਾਮ ਰਹੀਮ ਦੀ ਰਾਜ਼ਦਾਰ …
Read More »2ਜੀ ਸਕੈਮ ਦੇ ਸਾਰੇ ਮੁਲਜ਼ਮ ਬਰੀ, ਕਾਂਗਰਸ ਨੂੰ ਮਿਲੀ ਰਾਹਤ
ਡਾ. ਮਨਮੋਹਨ ਸਿੰਘ ਨੇ ਕਿਹਾ, ਅਦਾਲਤ ਨੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕੀਤਾ ਨਵੀ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਅੱਜ ਕਰੋੜਾਂ ਰੁਪਏ ਦੇ 2ਜੀ ਸਕੈਮ ਦੇ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਸਾਬਕਾ ਟੈਲੀਕਾਮ ਮੰਤਰੀ ਏ ਰਾਜਾ, ਡੀਐਮਕੇ ਲੀਡਰ ਕਨੀਮੋਝੀ ਸਮੇਤ ਸਾਰੇ ਮੁਲਜ਼ਮਾਂ ਨੂੰ …
Read More »2000 ਦੇ ਨੋਟ ਬੰਦ ਹੋਣ ਦੀਆਂ ਚਰਚਾਵਾਂ
ਐਸ ਬੀ ਆਈ ਦੀ ਸਲਾਨਾ ਰਿਪੋਰਟ ‘ਚ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ 2000 ਦੇ ਨੋਟ ਵਾਪਸ ਲੈ ਸਕਦਾ ਹੈ ਤੇ ਜਾਂ ਫਿਰ ਇਸ ਦੀ ਹੋਰ ਛਪਾਈ ਬੰਦ ਕਰ ਸਕਦਾ ਹੈ। ਸਟੇਟ ਬੈਂਕ ਆਫ ਇੰਡੀਆ ਦੀ ਸਾਲਾਨਾ ਰਿਪੋਰਟ ਵਿੱਚ ਇਹ ਦਾਅਵਾ ਕੀਤਾ ਗਿਆ ਹੈ। ਐਸਬੀਆਈ ਨੇ ਆਪਣੀ ਰਿਪੋਰਟ ਵਿੱਚ …
Read More »