Breaking News
Home / ਭਾਰਤ (page 749)

ਭਾਰਤ

ਭਾਰਤ

ਨਤੀਜੇ 18 ਨੂੂੰ, ਚੋਣ ਸਰਵੇਖਣਾਂ ਦਾ ਦਾਅਵਾ

ਗੁਜਰਾਤ ਤੇ ਹਿਮਾਚਲ ‘ਚ ਕਮਲ ਖਿੜਨਾ ਤੈਅ ਨਵੀਂ ਦਿੱਲੀ/ਬਿਊਰੋ ਨਿਊਜ਼ ਵੱਖ-ਵੱਖ ਟੀਵੀ ਚੈਨਲਾਂ ਵੱਲੋਂ ਕੀਤੇ ਚੋਣ ਸਰਵੇਖਣਾਂ ਦੀ ਮੰਨੀਏ ਤਾਂ ਗੁਜਰਾਤ ਤੇ ਹਿਮਾਚਲ ਵਿੱਚ ਭਾਜਪਾ ਦਾ ਕਮਲ ਖਿੜਨਾ ਲਗਭਗ ਤੈਅ ਹੈ। ਸਾਰੇ ਚੋਣ ਸਰਵੇਖਣਾਂ ਵਿੱਚ ਭਾਜਪਾ ਨੂੰ ਬਹੁਮਤ ਮਿਲਦਾ ਦਿਖਾਇਆ ਗਿਆ ਹੈ। ਭਾਜਪਾ ਨੂੰ ਗੁਜਰਾਤ ਵਿੱਚ 100 ਤੋਂ ਵੱਧ ਸੀਟਾਂ …

Read More »

ਸੱਜਣ ਕੁਮਾਰ ਦੀ ਹੋ ਸਕਦੀ ਹੈ ਗ੍ਰਿਫਤਾਰੀ

ਪੇਸ਼ਗੀ ਜ਼ਮਾਨਤ ਰੱਦ ਕਰਨ ਸਬੰਧੀ ਫੈਸਲਾ ਰਾਖਵਾਂ ਰੱਖਣ ਤੋਂ ਬਾਅਦ ਬੱਝੀ ਆਸ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਦੇ ਕੇਸਾਂ ਦੀ ਪੈਰਵਾਈ ਕਰ ਰਹੇ ਹਰਵਿੰਦਰ ਸਿੰਘ ਫੂਲਕਾ ਨੂੰ ਮੁਲਜ਼ਮ ਸੱਜਣ ਕੁਮਾਰ ਦੀ ਗ੍ਰਿਫ਼ਤਾਰੀ ਦੀ ਆਸ ਬੱਝ ਗਈ ਹੈ। ਫੂਲਕਾ ਨੂੰ ਇਹ ਆਸ ਮਾਨਯੋਗ ਹਾਈਕੋਰਟ ਵੱਲੋਂ ਸੱਜਣ ਕੁਮਾਰ …

Read More »

ਐਗਜ਼ਿਟ ਪੋਲਾਂ ਮੁਤਾਬਕ ਗੁਜਰਾਤ ਅਤੇ ਹਿਮਾਚਲ ‘ਚ ਭਾਜਪਾ ਨੂੰ ਬਹੁਮਤ

ਰਾਹੁਲ ਗਾਂਧੀ ਦਾ ਕਹਿਣਾ, ਗੁਜਰਾਤ ਦੇ ਨਤੀਜੇ ਹੈਰਾਨੀਜਨਕ ਹੋਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਵਿਚ ਵੋਟਾਂ ਪੈਣ ਦਾ ਕੰਮ ਸਮਾਪਤ ਹੋ ਗਿਆ ਅਤੇ ਨਾਲ ਹੀ ਐਗਜ਼ਿਟ ਪੋਲ ਵੀ ਆਉਣੇ ਸ਼ੁਰੂ ਹੋ ਗਏ। ਹੁਣ ਤੱਕ ਆਏ ਤਿੰਨ ਐਗਜ਼ਿਟ ਪੋਲਾਂ ਮੁਤਾਬਕ ਭਾਰਤੀ ਜਨਤਾ ਪਾਰਟੀ ਨੂੰ ਬਹੁਮਤ ਮਿਲਦਾ ਦਿਖਾਇਆ ਗਿਆ ਹੈ। ਗੁਜਰਾਤ ਵਿਚ ਭਾਜਪਾ …

Read More »

ਗੁਜਰਾਤ ‘ਚ ਦੂਜੇ ਪੜਾਅ ਦੌਰਾਨ 93 ਸੀਟਾਂ ਲਈ ਪਈਆਂ ਵੋਟਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਲਾਲ ਕ੍ਰਿਸ਼ਨ ਅਡਵਾਨੀ ਨੇ ਪਾਈ ਵੋਟ ਅਹਿਮਦਾਬਾਦ/ਬਿਊਰੋ ਨਿਊਜ਼ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਸਮਾਪਤ ਹੋ ਗਿਆ। ਉਤਰ ਅਤੇ ਮੱਧ ਗੁਜਰਾਤ ਦੇ 14 ਜ਼ਿਲ੍ਹਿਆਂ ਦੀਆਂ 93 ਸੀਟਾਂ ਲਈ ਅੱਜ ਵੋਟਾਂ ਪਈਆਂ ਹਨ। ਪ੍ਰਧਾਨ ਮੰਤਰੀ …

Read More »

ਕਾਂਗਰਸ ਨੇ ਮੋਦੀ ਦੇ ਰੋਡ ਸ਼ੋਅ ਨੂੰ ਦੱਸਿਆ ਸੰਵਿਧਾਨ ਦੀ ਉਲੰਘਣਾ

ਕਿਹਾ, ਚੋਣ ਕਮਿਸ਼ਨ ‘ਤੇ ਮੋਦੀ ਦਾ ਦਬਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੁਜਰਾਤ ਵਿੱਚ ਵੋਟ ਪਾਉਣ ਤੋਂ ਬਾਅਦ ਰੋਡ ਸ਼ੋਅ ਕਰਨ ਨੂੰ ਕਾਂਗਰਸ ਨੇ ਸੰਵਿਧਾਨ ਦੀ ਉਲੰਘਣਾ ਦੱਸਿਆ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਚੋਣ ਕਮਿਸ਼ਨ ਮੋਦੀ ਦੇ ਦਬਾਅ ਵਿਚ ਕੰਮ ਕਰ ਰਿਹਾ ਹੈ। …

Read More »

ਸੱਜਣ ਕੁਮਾਰ ਦੀ ਹੋ ਸਕਦੀ ਹੈ ਗ੍ਰਿਫਤਾਰੀ

ਪੇਸ਼ਗੀ ਜ਼ਮਾਨਤ ਰੱਦ ਕਰਨ ਸਬੰਧੀ ਫੈਸਲਾ ਰਾਖਵਾਂ ਰੱਖਣ ਤੋਂ ਬਾਅਦ ਬੱਝੀ ਆਸ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਦੇ ਕੇਸਾਂ ਦੀ ਪੈਰਵਾਈ ਕਰ ਰਹੇ ਹਰਵਿੰਦਰ ਸਿੰਘ ਫੂਲਕਾ ਨੂੰ ਮੁਲਜ਼ਮ ਸੱਜਣ ਕੁਮਾਰ ਦੀ ਗ੍ਰਿਫ਼ਤਾਰੀ ਦੀ ਆਸ ਬੱਝ ਗਈ ਹੈ। ਫੂਲਕਾ ਨੂੰ ਇਹ ਆਸ ਮਾਨਯੋਗ ਹਾਈਕੋਰਟ ਵੱਲੋਂ ਸੱਜਣ ਕੁਮਾਰ …

Read More »

ਖੁਦਕੁਸ਼ੀ ਕਰਨ ਵਾਲੇ ਫੌਜੀ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ‘ਤੇ ਘਿਰੀ ਕੇਜਰੀਵਾਲ ਸਰਕਾਰ

ਹਾਈਕੋਰਟ ਨੇ ਦਿੱਲੀ ਸਰਕਾਰ ਦੇ ਫੈਸਲੇ ‘ਤੇ ਪ੍ਰਗਟਾਈ ਅਸਹਿਮਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਓ.ਆਰ.ਓ.ਪੀ. ਅੰਦੋਲਨ ਦੌਰਾਨ ਖ਼ੁਦਕੁਸ਼ੀ ਕਰਨ ਵਾਲੇ ਇੱਕ ਫ਼ੌਜੀ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੇ ਦਿੱਲੀ ਸਰਕਾਰ ਦੇ ਫੈਸਲੇ ਦੀ ਸੁਣਵਾਈ ਦੌਰਾਨ ਅਸਹਿਮਤੀ ਪ੍ਰਗਟ ਕੀਤੀ ਹੈ। ਹਾਈਕੋਰਟ ਨੇ ਕਿਹਾ ਕਿ ਤੁਸੀਂ ਇਹ ਪੈਟਰਨ ਬਣਾ ਰਹੇ ਹੋ …

Read More »

ਸੰਸਦ ‘ਤੇ ਹੋਏ ਹਮਲੇ ਦੀ 16ਵੀਂ ਬਰਸੀ ਮੌਕੇ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਅੱਤਵਾਦ ਖਿਲਾਫ ਕੀਤਾ ਇਕਜੁੱਟਤਾ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ‘ਤੇ ਹਮਲੇ ਦੀ ਅੱਜ 16ਵੀਂ ਬਰਸੀ ਹੈ। ਇਸ ਮੌਕੇ ‘ਤੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਗੁਜਰਾਤ ਚੋਣ ਪ੍ਰਚਾਰ ਦੌਰਾਨ ਇਕ ਦੂਜੇ ‘ਤੇ ਦੋਸ਼ ਲਗਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਫਿਰ …

Read More »

ਜੰਮੂ ਕਸ਼ਮੀਰ ‘ਚ ਭਾਰੀ ਬਰਫਬਾਰੀ

ਕੰਟਰੋਲ ਰੇਖਾ ਨੇੜੇ ਪੰਜ ਜਵਾਨ ਲਾਪਤਾ, ਅਪਰੇਸ਼ਨ ਜਾਰੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਭਾਰੀ ਬਰਫਬਾਰੀ ਦਰਮਿਆਨ ਘਾਟੀ ਦੇ ਗੁਰੇਜ ਅਤੇ ਨੌਗਾਮ ਸੈਕਟਰ ਵਿਚ ਕੰਟਰੋਲ ਰੇਖਾ ਨੇੜੇ ਪੰਜ ਜਵਾਨ ਲਾਪਤਾ ਹੋ ਗਏ ਹਨ। ਫੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਫੌਜ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਦੱਸਿਆ …

Read More »

ਗੁਜਰਾਤ ਚੋਣਾਂ ਲਈ ਚੋਣ ਪ੍ਰਚਾਰ ਹੋਇਆ ਸਮਾਪਤ

ਚੋਣ ਪ੍ਰਚਾਰ ਦੇ ਆਖਰੀ ਦਿਨ ਮੋਦੀ ਨੇ ਗੁਜਰਾਤੀਆਂ ਨੂੰ ਕੀਤੀ ਭਾਵੁਕ ਅਪੀਲ ਕਿਹਾ ਵਿਰੋਧੀਆਂ ਨੇ ਝੂਠ ਬੋਲਿਆ, ਦੇਵੋ ਕਰਾਰਾ ਜਵਾਬ ਅਹਿਮਦਾਬਾਦ/ਬਿਊਰੋ ਨਿਊਜ਼ ਗੁਜਰਾਤ ਵਿਧਾਨ ਸਭਾ ਲਈ ਦੂਜੇ ਪੜਾਅ ਦੀਆਂ ਵੋਟਾਂ ਲਈ ਚੋਣ ਪ੍ਰਚਾਰ ਅੱਜ ਸਮਾਪਤ ਹੋ ਗਿਆ। ਚੋਣ ਪ੍ਰਚਾਰ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤੀਆਂ ਨੂੰ ਭਾਵੁਕ …

Read More »