ਸ਼ਹੀਦ ਸ਼ੁਭਕਰਨ ਸਿੰਘ ਨੂੰ ਸਮਰਪਿਤ ਕਲਸ਼ ਯਾਤਰਾ ’ਚ ਸ਼ਿਰਕਤ ਕਰਨ ਗਏ ਸਨ ਕਿਸਾਨ ਆਗੂ ਸ਼ੰਭੂ ਬਾਰਡਰ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ’ਤੇ ਜਾਰੀ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਅੱਜ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਦੱਸਣਯੋਗ …
Read More »ਰਣਨੀਤੀਘਾੜ ਪ੍ਰਸ਼ਾਤ ਕਿਸ਼ੋਰ ਨੇ ਕਸਿਆ ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ਤੰਜ
ਕਿਹਾ : ਕਾਂਗਰਸ ਨੂੰ ਆਸ ਮੁਤਾਬਕ ਨਹੀਂ ਮਿਲਦੇ ਨਤੀਜੇ ਗਾਂਧੀ ਹਟਣ ਪਿੱਛੇ ਨਵੀਂ ਦਿੱਲੀ/ਬਿਊਰੋ ਨਿਊਜ਼ : ਮਸ਼ਹੂਰ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ਤੰਜ ਕਸਦਿਆਂ ਉਨ੍ਹਾਂ ਨੂੰ ਇਕ ਸੁਝਾਅ ਦਿੱਤਾ ਹੈ ਕਿ ਜੇਕਰ ਕਾਂਗਰਸ ਨੂੰ ਲੋਕ ਸਭਾ ਚੋਣਾਂ ਵਿੱਚ ਆਸ ਮੁਤਾਬਕ ਨਤੀਜੇ ਨਹੀਂ ਮਿਲਦੇ ਹਨ ਤਾਂ ਰਾਹੁਲ …
Read More »ਪੱਛਮੀ ਬੰਗਾਲ ਦੇ ਮਿਦਨਾਪੁਰ ਜ਼ਿਲ੍ਹੇ ’ਚ ਐੱਨਆਈਏ ਦੀ ਗੱਡੀ ’ਤੇ ਹਮਲਾ
ਐਨਆਈਏ ਟੀਮ ਦੇ ਅਧਿਕਾਰੀਆਂ ਨੂੰ ਲੱਗੀਆਂ ਸੱਟਾਂ ਮਿਦਨਾਪੁਰ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੇ ਪੂਰਬੀ ਮਿਦਨਾਪੁਰ ਜ਼ਿਲ੍ਹੇ ਦੇ ਭੂਪਤੀਨਗਰ ਇਲਾਕੇ ’ਚ 2022 ਬੰਬ ਧਮਾਕੇ ਮਾਮਲੇ ਦੀ ਜਾਂਚ ਲਈ ਗਈ ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਟੀਮ ’ਤੇ ਅੱਜ ਪਿੰਡ ਵਾਸੀਆਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਕੁੱਝ ਅਧਿਕਾਰੀਆਂ ਨੂੰ ਸੱਟਾਂ ਵੀ ਲੱਗੀਆਂ। …
Read More »ਆਰਬੀਆਈ ਨੇ ਲਗਾਤਾਰ 7ਵੀਂ ਵਾਰ ਰੈਪੋ ਦਰ 6.5 ਫ਼ੀਸਦ ਬਰਕਰਾਰ ਰੱਖੀ
ਮਹਿੰਗਾਈ 4.5 ਫ਼ੀਸਦ ਤੇ ਵਿਕਾਸ ਦਰ ਅਨੁਮਾਨ 7% ਰੱਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ ਚਾਲੂ ਵਿੱਤੀ ਸਾਲ ਦੀ ਪਹਿਲੀ ਦੋ-ਮਾਸਿਕ ਮੁਦਰਾ ਨੀਤੀ ਸਮੀਖਿਆ ਵਿਚ ਨੀਤੀਗਤ ਦਰ ਰੈਪੋ ’ਚ ਕੋਈ ਬਦਲਾਅ ਨਹੀਂ ਕੀਤਾ ਅਤੇ ਇਸ ਨੂੰ 6.5 ਫੀਸਦੀ ’ਤੇ ਬਰਕਰਾਰ ਰੱਖਿਆ ਹੈ। ਇਹ ਲਗਾਤਾਰ ਸੱਤਵੀਂ ਵਾਰ ਹੈ, …
Read More »ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ‘ਨਿਆਏ ਪੱਤਰ’ ਜਾਰੀ ਕੀਤਾ
ਐਮਐਸਪੀ ਕਾਨੂੰਨ ਅਤੇ ਜਾਤੀ ਜਨਗਣਨਾ ਦਾ ਵਾਅਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕੀਤਾ ਜੋ ਪੰਜ ‘ਨਿਆਂ’ ਅਤੇ 25 ‘ਗਾਰੰਟੀਆਂ’ ਉਤੇ ਆਧਾਰਿਤ ਹੈ। ਪਾਰਟੀ ਨੇ ਇਸਦਾ ਨਾਂ ‘ਨਿਆਏ ਪੱਤਰ’ ਰੱਖਿਆ ਹੈ। ਇਹ ਚੋਣ ਮਨੋਰਥ ਪੱਤਰ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ …
Read More »ਸੰਜੇ ਸਿੰਘ ਨੇ ਭਾਜਪਾ ’ਤੇ ਕੇਜਰੀਵਾਲ ਖਿਲਾਫ ਸਾਜਿਸ਼ ਦੇ ਲਗਾਏ ਆਰੋਪ
ਸਿਸੋਦੀਆ ਨੇ ਵੀ ਜੇਲ੍ਹ ’ਚੋਂ ਲਿਖੀ ਚਿੱਠੀ ’ਚ ਕਿਹਾ : ਜਲਦੀ ਬਾਹਰ ਮਿਲਾਂਗੇ ਨਵੀਂਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂ ਅਤੇ ਹਾਲ ਹੀ ਵਿਚ ਤਿਹਾੜ ਜੇਲ੍ਹ ਵਿਚੋਂ ਰਿਹਾਅ ਹੋਏ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਨੇ ਅੱਜ ਸ਼ੁੱਕਰਵਾਰ ਨੂੰ ਨਵੀਂ ਦਿੱਲੀ ’ਚ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ …
Read More »ਅਰਵਿੰਦ ਕੇਜਰੀਵਾਲ ਹੀ ਰਹਿਣਗੇ ਦਿੱਲੀ ਦੇ ਮੁੱਖ ਮੰਤਰੀ
ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਨਹੀਂ ਹੋਈ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਵਾਲੀ ਅਰਜ਼ੀ ’ਤੇ ਸੁਣਵਾਈ ਨਹੀਂ ਕੀਤੀ। ਹਾਈਕੋਰਟ ਨੇ ਕਿਹਾ ਕਿ ਅਦਾਲਤ ਪਹਿਲਾਂ ਵੀ ਅਜਿਹੀ ਪਟੀਸ਼ਨ ਨੂੰ ਖਾਰਜ ਕਰ ਚੁੱਕੀ ਹੈ। ਡਿਵੀਜ਼ਨ ਬੈਂਚ ਦੇ ਮਾਨਯੋਗ ਐਕਟਿੰਗ …
Read More »ਕਾਂਗਰਸੀ ਆਗੂ ਸੋਨੀਆ ਗਾਂਧੀ ਸਮੇਤ 14 ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ
ਸਹੁੰ ਚੁੱਕ ਸਮਾਗਮ ਦੌਰਾਨ ਪਿ੍ਰਅੰਕਾ ਗਾਂਧੀ ਵਾਡਰਾ ਵੀ ਰਹੀ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ਼ : ਆਲ ਇੰਡੀਆ ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਸਮੇਤ ਅੱਜ 14 ਮੈਂਬਰਾਂ ਨੇ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਪ-ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਇਨ੍ਹਾਂ …
Read More »ਕੇਜਰੀਵਾਲ ਦੀ ਗਿ੍ਰਫ਼ਤਾਰੀ ਅਤੇ ਰਿਮਾਂਡ ’ਤੇ ਹਾਈ ਕੋਰਟ ਨੇ ਫੈਸਲਾ ਰੱਖਿਆ ਰਾਖਵਾਂ
ਈਡੀ ਬੋਲੀ : ਸਾਡੇ ਕੋਲ ਵਟਸਐਪ ਚੈਟ ਅਤੇ ਹਵਾਲਾ ਅਪ੍ਰੇਟਰ ਦੇ ਬਿਆਨ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਗਿ੍ਰਫ਼ਤਾਰ ਅਤੇ ਰਿਮਾਂਡ ਨੂੰ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ। ਜਿਸ ’ਤੇ ਜਸਟਿਸ ਸਵਰਨਕਾਂਤ ਸ਼ਰਮਾ ਦੀ ਅਦਾਲਤ …
Read More »ਮੁੱਕੇਬਾਜ਼ ਵਿਜੇਂਦਰ ਸਿੰਘ ਕਾਂਗਰਸ ਛੱਡ ਭਾਜਪਾ ’ਚ ਹੋਏ ਸ਼ਾਮਲ
ਕਿਹਾ : ਮੈਂ ਲੋਕਾਂ ਅਤੇ ਦੇਸ਼ ਦੀ ਭਲਾਈ ਲਈ ਭਾਜਪਾ ਨਾਲ ਜੁੜਿਆ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਹਰਿਆਣਾ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਉਲੰਪੀਅਨ ਮੱਕੇਬਾਜ਼ ਅਤੇ ਕਾਂਗਰਸੀ ਆਗੂ ਵਿਜੇਂਦਰ ਸਿੰਘ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨਵੀਂ ਦਿੱਲੀ ਸਥਿਤ ਭਾਜਪਾ ਦੇ …
Read More »