ਸੁਣਵਾਈ ਦੌਰਾਨ ਸੁਪਰੀਮ ਕੋਰਟ ‘ਚ ਹੋਇਆ ਜ਼ੋਰਦਾਰ ਹੰਗਾਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਯੁੱਧਿਆ ਦੇ ਰਾਮ ਜਨਮ ਭੂਮੀ ਮਾਮਲੇ ਵਿਚ ਸੁਣਵਾਈ ਟਲ ਗਈ ਹੈ। ਹੁਣ 8 ਫਰਵਰੀ 2018 ਨੂੰ ਸੁਪਰੀਮ ਕੋਰਟ ਇਸ ‘ਤੇ ਅਗਲੀ ਸੁਣਵਾਈ ਕਰੇਗਾ। ਚੀਫ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲਾ ਬੈਂਚ ਇਸ ਮਾਮਲੇ ‘ਤੇ ਸੁਣਵਾਈ ਕਰ ਰਿਹਾ ਹੈ। ਸੁਪਰੀਮ …
Read More »ਰਾਹੁਲ ਗਾਂਧੀ ਦਾ ਕਾਂਗਰਸ ਪ੍ਰਧਾਨ ਬਣਨਾ ਤੈਅ
ਪ੍ਰਧਾਨਗੀ ਲਈ ਭਰਿਆ ਨਾਮਜ਼ਦਗੀ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਪ੍ਰਧਾਨ ਅਹੁਦੇ ਲਈ ਰਾਹੁਲ ਗਾਂਧੀ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਰਾਹੁਲ ਗਾਂਧੀ ਦਾ ਪਾਰਟੀ ਪ੍ਰਧਾਨ ਬਣਨਾ ਤੈਅ ਹੀ ਹੈ ਕਿਉਂਕਿ ਰਾਹੁਲ ਇਸ ਚੋਣ ਵਿਚ ਇਕਮਾਤਰ ਉਮੀਦਵਾਰ ਹੀ ਹਨ। ਚੇਤੇ ਰਹੇ ਕਿ ਸੋਨੀਆ ਗਾਂਧੀ 19 ਸਾਲਾਂ ਤੋਂ ਲਗਾਤਾਰ …
Read More »ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਦੇ ਕਾਂਗਰਸ ਪ੍ਰਧਾਨ ‘ਤੇ ਕੀਤੇ ਕਈ ਸਵਾਲ
ਕਿਹਾ, ਬਾਦਸ਼ਾਹ ਦਾ ਬੇਟਾ ਬਾਦਸ਼ਾਹ ਬਣਦਾ ਹੈ ਤਾਂ ਇਹੀ ਹੈ ਔਰੰਗਜ਼ੇਬ ਦਾ ਰਾਜ ਅਹਿਮਦਾਬਾਦ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਹਿਮਦਾਬਾਦ ਦੇ ਧਰਮਪੁਰ ਵਿਚ ਗੁਜਰਾਤ ਚੋਣਾਂ ਸਬੰਧੀ ਇਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਰਾਹੁਲ ਗਾਂਧੀ ਨੂੰ ਕਾਂਗਰਸ ਪਾਰਟੀ ਦਾ ਬਣਾਉਣ ਲਈ ਕਈ ਸਵਾਲ ਕੀਤੇ। …
Read More »ਰਾਹੁਲ ਗਾਂਧੀ ਨੂੰ ਮਿਲਣ ਲੱਗੇ ਵਧਾਈ ਸੰਦੇਸ਼
ਕੈਪਟਨ ਅਮਰਿੰਦਰ, ਨਵਜੋਤ ਸਿੱਧੂ ਅਤੇ ਮਨਪ੍ਰੀਤ ਬਾਦਲ ਨੇ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਰਾਹੁਲ ਗਾਂਧੀ ਦੇ ਕਾਂਗਰਸ ਪ੍ਰਧਾਨ ਬਣਨ ਲਈ ਰਸਤਾ ਸਾਫ ਹੁੰਦਿਆਂ ਹੀ ਵਧਾਈ ਦੇ ਸੁਨੇਹੇ ਮਿਲਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਅਤੇ ਮਨਪ੍ਰੀਤ ਬਾਦਲ ਨੇ ਰਾਹੁਲ ਗਾਂਧੀ ਨੂੰ ਵਧਾਈ ਸੰਦੇਸ਼ …
Read More »ਗੁਜਰਾਤ ਚੋਣਾਂ ਲਈ ਕਾਂਗਰਸ ਪਾਰਟੀ ਨੇ ਚੋਣ ਮਨੋਰਥ ਪੱਤਰ ਕੀਤਾ ਜਾਰੀ
ਪੈਟਰੋਲ, ਡੀਜ਼ਲ 10 ਰੁਪਏ ਅਤੇ ਬਿਜਲੀ 50 ਫੀਸਦੀ ਸਸਤੀ ਕਰਨ ਦਾ ਵਾਅਦਾ ਅਹਿਮਦਾਬਾਦ/ਬਿਊਰੋ ਨਿਊਜ਼ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਤੋਂ ਪੰਜ ਦਿਨ ਪਹਿਲਾਂ ਕਾਂਗਰਸ ਨੇ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ। ਕਾਂਗਰਸ ਨੇ ਇਸ ਨੂੰ ‘ਖੁਸ਼ ਰਹੇ ਗੁਜਰਾਤ, ਖੁਸ਼ਹਾਲ ਗੁਜਰਾਤ’ ਦਾ ਨਾਮ ਦਿੱਤਾ ਹੈ। ਇਸ ਵਿਚ …
Read More »ਸੁਪਰੀਮ ਕੋਰਟ ਨੇ ਸੁਖਪਾਲ ਖਹਿਰਾ ਨੂੰ ਦਿੱਤੀ ਵੱਡੀ ਰਾਹਤ
ਫਾਜ਼ਿਲਕਾ ਅਦਾਲਤ ਵਲੋਂ ਜਾਰੀ ਸੰਮਨਾਂ ‘ਤੇ ਲਾਈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵੱਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ ਦਿੰਦੇ ਹੋਏ ਫ਼ਾਜਿਲਕਾ ਅਦਾਲਤ ਵੱਲੋਂ ਜਾਰੀ ਕੀਤੇ ਗਏ ਸੰਮਨਾਂ ‘ਤੇ ਰੋਕ ਲਗਾ ਦਿੱਤੀ ਹੈ। ਇਸ ਫ਼ੈਸਲੇ ਨੂੰ ਖਹਿਰਾ ਲਈ ਬਹੁਤ ਵੱਡੀ ਰਾਹਤ ਦੇ ਤੌਰ ‘ਤੇ …
Read More »ਬਰਾਕ ਓਬਾਮਾ ਨੇ ਡਾ. ਮਨਮੋਹਨ ਸਿੰਘ ਤੇ ਨਰਿੰਦਰ ਮੋਦੀ ਦੀ ਕੀਤੀ ਸ਼ਲਾਘਾ
ਕਿਹਾ, ਮੋਦੀ ਨੂੰ ਕਰਦਾ ਹਾਂ ਪਸੰਦ, ਪਰ ਮੁਰੀਦ ਹਾਂ ਡਾ. ਮਨਮੋਹਨ ਸਿੰਘ ਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦਿੱਲੀ ਵਿਚ ਇਕ ਸਮਾਗਮ ਵਿਚ ਹਿੱਸਾ ਲੈਣ ਪਹੁੰਚੇ। ਜਦੋਂ ਓਬਾਮਾ ਨੂੰ ਪ੍ਰਧਾਨ ਮੰਤਰੀ ਮੋਦੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਬਾਰੇ ਵਿਚਾਰ ਰੱਖਣ ਲਈ ਕਿਹਾ ਤਾਂ ਉਨ੍ਹਾਂ …
Read More »ਗੁਜਰਾਤ ਚੋਣਾਂ : ਨਰਿੰਦਰ ਮੋਦੀ ਤੇ ਰਾਹੁਲ ਗਾਂਧੀ ਆਹਮੋ-ਸਾਹਮਣੇ
ਦੇਸ਼ ਨੂੰ ਲੁੱਟਣ ਵਾਲਿਆਂ ਨੂੰ ਸਿਰਫ ਡਾਕੂ ਹੀ ਚੇਤੇ ਆਉਂਦੇ : ਮੋਦੀ ਮੋਰਬੀ (ਗੁਜਰਾਤ)/ਬਿਊਰੋ ਨਿਊਜ਼ : ਗੁਜਰਾਤ ਵਿੱਚ ਚੋਣ ਪ੍ਰਚਾਰ ਜਾਰੀ ਰੱਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀਐਸਟੀ ਨੂੰ ‘ਗੱਬਰ ਸਿੰਘ ਟੈਕਸ’ ਦੱਸਣ ਲਈ ਕਾਂਗਰਸੀ ਆਗੂ ਰਾਹੁਲ ਗਾਂਧੀ ਉਤੇ ਸਿਆਸੀ ਹਮਲਾ ਕੀਤਾ ਅਤੇ ਕਿਹਾ ਕਿ ਜਿਨ੍ਹਾਂ ਦੇਸ਼ ਨੂੰ ਲੁੱਟਿਆ, ਉਨ੍ਹਾਂ …
Read More »ਭਾਜਪਾ ਸ਼ਾਸਨ ਦੇ 22 ਸਾਲਾਂ ਦਾ ਜਵਾਬ ਮੰਗ ਰਿਹੈ ਗੁਜਰਾਤ: ਰਾਹੁਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਗੁਜਰਾਤ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਹਮਲੇ ਤੇਜ਼ ਕਰਦਿਆਂ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਮੰਗ ਕੀਤੀ ਕਿ ਸੂਬੇ ਦੀ ਸੱਤਾ ਉਤੇ ਕਾਬਜ਼ ਭਾਜਪਾ ਨੂੰ ਪਿਛਲੀਆਂ ਚੋਣਾਂ ਵਿੱਚ ਕੀਤੇ ਆਪਣੇ ਵਾਅਦਿਆਂ ਲਈ ਜਵਾਬਦੇਹ ਬਣਾਇਆ ਜਾਵੇ। ਰਾਹੁਲ ਗਾਂਧੀ ਨੇ ਗੁਜਰਾਤ ਵਿੱਚ ਭਾਜਪਾ ਦੇ …
Read More »ਮੈਂ ਚਾਹ ਜ਼ਰੂਰ ਵੇਚੀ, ਪਰ ਦੇਸ਼ ਨਹੀਂ : ਨਰਿੰਦਰ ਮੋਦੀ
ਰਾਹੁਲ ‘ਤੇ ਕੀਤੀ ਟਿੱਪਣੀ, ਕਾਂਗਰਸ ਹਾਫਿਜ਼ ਸਈਦ ਦੇ ਰਿਹਾਅ ਹੋਣ ‘ਤੇ ਕਿਉਂ ਵਜਾ ਰਹੀ ਹੈ ਤਾੜੀਆਂ ਭੁੱਜ (ਗੁਜਰਾਤ)/ਬਿਊਰੋ ਨਿਊਜ਼ : ਗੁਜਰਾਤ ਵਿੱਚ ਭਾਜਪਾ ਦੀ ਪ੍ਰਚਾਰ ਮੁਹਿੰਮ ਨੂੰ ਟੌਪ ਗੀਅਰ ਵਿੱਚ ਪਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਚਾਹ ਵੇਚਣ ਲਈ ਤਿਆਰ ਹਨ ਪਰ ਕਦੇ ਵੀ ਦੇਸ਼ ਨਹੀਂ ਵੇਚਣਗੇ। …
Read More »