ਕਿਹਾ,ਉਹ ਨਾ ਤਾਂ ਖੁਦ ਨੂੰ ਕਾਂਗਰਸ ਦਾ ਮੰਨਦੇ ਹਨ ਤੇ ਨਾ ਹੀ ਕਾਂਗਰਸ ਨੂੰ ਮੰਨਦੇ ਹਨ ਨਵੀਂ ਦਿੱਲੀ/ਬਿਊਰੋ ਨਿਊਜ਼ : ਉਤਰ ਪੂਰਬ ਵਿਚ ਵਿਧਾਨ ਸਭਾ ਦੀਆਂ ਚੋਣਾਂ ਵਿਚ ਚੰਗੇ ਨਤੀਜੇ ਆਉਣ ਪਿੱਛੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਪਾਰਟੀ ਹੈਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਆਪਣੇ ਭਾਸ਼ਣ …
Read More »ਮੋਦੀ ਮਨਘੜਤ ਬਿਆਨ ਦੇ ਕੇ ਮੇਰੇ ਤੇ ਹਾਈਕਮਾਨ ਦਰਮਿਆਨ ਦੂਰੀ ਪੈਦਾ ਨਹੀਂ ਕਰ ਸਕਦੇ : ਕੈਪਟਨ ਅਮਰਿੰਦਰ
ਜਲੰਧਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਕੀਤੀ ਗਈ ਬਿਆਨਬਾਜ਼ੀ ‘ਤੇ ਮੋੜਵਾਂ ਵਾਰ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਮੋਦੀ ਮਨਘੜਤ ਬਿਆਨ ਦੇ ਕੇ ਉਨ੍ਹਾਂ ਅਤੇ ਕਾਂਗਰਸ ਦਰਮਿਆਨ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੂਰੀ ਜਾਂ ਮਤਭੇਦ ਪੈਦਾ ਨਹੀਂ ਕਰ ਸਕਦੇ। …
Read More »ਕਾਂਗਰਸ ਨੂੰ ਭਾਜਪਾ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ: ਸੁਨੀਲ ਜਾਖੜ
ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਨੂੰ ‘ਅਜ਼ਾਦ ਸਿਪਾਹੀ’ ਐਲਾਨਣ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ઠਨਰਿੰਦਰ ਮੋਦੀ ਨੂੰ ਘੇਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ઠਸੁਨੀਲ ਜਾਖੜ ਨੇ ਕਿਹਾ ਕਿ ਅਸਲ ਵਿੱਚ ਮੋਦੀ ਨੇ ਇਹ ਕਬੂਲ ਕੀਤਾ ਹੈ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵਿੱਚ ਅਜ਼ਾਦ ਅਤੇ ਜਮਹੂਰੀ ਸੱਭਿਆਚਾਰ ਕਾਇਮ ਹੈ। …
Read More »ਦੁਨੀਆ ‘ਚ ਚੌਥੀ ਸਭ ਤੋਂ ਤਾਕਤਵਰ ਬਣੀ ਭਾਰਤੀ ਫੌਜ
ਤਾਕਤਵਰ ਫੌਜਾਂ ਦੀ ਸੂਚੀ ‘ਚ ਸ਼ਾਮਲ ਸਨ 133 ਦੇਸ਼ ਨਵੀਂ ਦਿੱਲੀ : ਦੁਨੀਆ ਦੀਆਂ ਸਭ ਤੋਂ ਤਾਕਤਵਰ 5 ਫੌਜਾਂ ਵਿਚ ਭਾਰਤੀ ਫੌਜ ਵੀ ਸ਼ਾਮਲ ਹੋ ਗਈ ਹੈ। ਗਲੋਬਲ ਫਾਇਰ ਪਾਵਰ ਰੈਂਕਿੰਗ ਵਿਚ ਦੁਨੀਆ ਦੀਆਂ ਸਭ ਤੋਂ ਤਾਕਤਵਰ ਫੌਜਾਂ ਦੀ ਸੂਚੀ ਵਿਚ ਸ਼ਾਮਲ 133 ਦੇਸ਼ਾਂ ਵਿਚੋਂ ਭਾਰਤ ਚੌਥੇ ਨੰਬਰ ‘ਤੇ ਹੈ।ઠਫੌਜੀ …
Read More »ਹਰਿਆਣਾ ਦੇ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਕੀਤਾ ਪਕੌੜਾ ਪ੍ਰਦਰਸ਼ਨ
ਮਨੋਹਰ ਲਾਲ ਖੱਟਰ ਨੇ ਵੀ ਆ ਕੇ ਪਕੌੜੇ ਖਾਧੇ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਕਾਂਗਰਸੀ ਵਿਧਾਇਕਾਂ ਵੱਲੋਂ ਅੱਜ ਵਿਧਾਨ ਸਭਾ ਦੇ ਬਾਹਰ ਪਕੌੜਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਹੈਰਾਨੀ ਦੀ ਗੱਲ ਇਹ ਰਹੀ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿਰੋਧ ਪ੍ਰਦਰਸ਼ਨ ਵਿੱਚ ਆ ਕੇ ਪਕੌੜਿਆਂ ਦਾ ਸਵਾਦ ਚੱਖਿਆ। …
Read More »ਟੀਡੀਪੀ ਦੇ ਦੋਵੇਂ ਕੇਂਦਰੀ ਮੰਤਰੀਆਂ ਵੱਲੋਂ ਅਸਤੀਫ਼ਾ
ਭਾਜਪਾ ਨੇ ਵੀ ਨਾਇਡੂ ਸਰਕਾਰ ‘ਚੋਂ ਆਪਣੇ ਦੋਵੇਂ ਮੰਤਰੀ ਵਾਪਸ ਬੁਲਾਏ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਵਿਚ ਤੇਲਗੂ ਦੇਸਮ ਪਾਰਟੀ ਦੇ ਦੋ ਮੰਤਰੀਆਂ ਅਸ਼ੋਕ ਗਜਪਤੀ ਰਾਜੂ ਅਤੇ ਵਾਈਐਸ ਚੌਧਰੀ ਨੇ ਵੀਰਵਾਰ ਨੂੰ ਆਪਣੇ ਅਸਤੀਫ਼ੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪ ਦਿੱਤੇ ਹਨ। ਪ੍ਰਧਾਨ ਮੰਤਰੀ ਮੋਦੀ ਦੇ …
Read More »ਬਾਲੀਵੁੱਡ ਅਦਾਕਾਰ ਜਤਿੰਦਰ ਖਿਲਾਫ ਯੋਨ ਸ਼ੋਸ਼ਣ ਦਾ ਕੇਸ
ਘਟਨਾ ਤੋਂ 47 ਸਾਲਾਂ ਬਾਅਦ ਦਰਜ ਹੋਇਆ ਮਾਮਲਾ ਸ਼ਿਮਲਾ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਜਤਿੰਦਰ ਖਿਲਾਫ ਆਪਣੇ ਮਾਮੇ ਦੀ ਕੁੜੀ ਨਾਲ ਯੋਨ ਸ਼ੋਸ਼ਣ ਦਾ ਸ਼ਿਮਲਾ ਵਿਚ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਘਟਨਾ ਦੇ 47 ਸਾਲਾਂ ਬਾਅਦ ਸ਼ਿਮਲਾ ਪੁਲਿਸ ਵੱਲੋਂ ਦਰਜ ਕੀਤਾ ਗਿਆ ਹੈ। ਮਹਿਲਾ ਨੇ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ …
Read More »ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਦਰਜਾ ਨਾ ਦੇਣ ‘ਤੇ ਵਿਵਾਦ
ਨਰਿੰਦਰ ਮੋਦੀ ਨੇ ਨਾਇਡੂ ਨਾਲ ਕੀਤੀ ਗੱਲਬਾਤ, ਟੀ.ਡੀ.ਪੀ. ਦੇ ਦੋ ਮੰਤਰੀਆਂ ਨੇ ਦਿੱਤਾ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਦਰਜਾ ਨਾ ਦੇਣ ਦੇ ਵਿਵਾਦ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਵਿਚਕਾਰ ਗੱਲਬਾਤ ਹੋਈ ਹੈ। ਅਜਿਹਾ ਕਿਹਾ ਜਾ ਰਿਹਾ ਹੈ …
Read More »ਕੌਮਾਂਤਰੀ ਮਹਿਲਾ ਦਿਵਸ ਮੌਕੇ ਮੋਦੀ ਨੇ ਮਹਿਲਾ ਸ਼ਕਤੀ ਨੂੰ ਕੀਤਾ ਸਲਾਮ
ਨਵਜੋਤ ਸਿੱਧੂ ਨੇ ਵੀ ਬੀਐਸਐਫ ਦੀਆਂ ਮਹਿਲਾ ਕਾਂਸਟੇਬਲਾਂ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਕੌਮਾਂਤਰੀ ਮਹਿਲਾ ਦਿਵਸ ਮੌਕੇ ‘ਤੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਲਾ ਸ਼ਕਤੀ ਨੂੰ ਸਲਾਮ ਕੀਤਾ ਹੈ। ਮੋਦੀ ਨੇ ਕਿਹਾ ਕਿ ਸਾਨੂੰ ਮਹਿਲਾ ਸ਼ਕਤੀ ਦੀਆਂ ਉਪਲੱਬਧੀਆਂ ‘ਤੇ ਬਹੁਤ ਮਾਣ ਹੈ। ਚੇਤੇ ਰਹੇ ਕਿ ਅੱਜ 8 ਮਾਰਚ …
Read More »ਤ੍ਰਿਪੁਰਾ ‘ਚ ਭਾਜਪਾ ਦੀ ਜਿੱਤ ਤੋਂ ਬਾਅਦ ਲੈਨਿਨ ਦਾ ਬੁੱਤ ਢਾਹਿਆ
ਦੇਸ਼ ਦੇ ਹੋਰ ਹਿੱਸਿਆਂ ‘ਚ ਬੁੱਤਾਂ ਨੂੰ ਪਹੁੰਚਾਏ ਜਾ ਰਹੇ ਹਨ ਨੁਕਸਾਨ ਰਾਜਨਾਥ ਸਿੰਘ ਨੇ ਕਿਹਾ, ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਤ੍ਰਿਪੁਰਾ ਵਿਚ ਭਾਜਪਾ ਦੀ ਇਤਿਹਾਸਕ ਜਿੱਤ ਤੋਂ ਬਾਅਦ ਇਕ ਵਿਵਾਦਤ ਗੱਲ ਸਾਹਮਣੇ ਆਈ ਹੈ। ਤ੍ਰਿਪੁਰਾ ਵਿਚ 25 ਸਾਲ ਤੱਕ ਖੱਬੇ ਪੱਖੀਆਂ ਦਾ ਰਾਜ ਰਿਹਾ। ਖੱਬੇ ਪੱਖੀ …
Read More »