ਈਰਾਨੀ ਰਾਸ਼ਟਰਪਤੀ ਨੇ ਚਾਬਹਾਰ ਬੰਦਰਗਾਹ ਦੇ ਪਹਿਲੇ ਪੜਾਅ ਦਾ ਕੀਤਾ ਉਦਘਾਟਨ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਲ 1947 ਵਿਚ ਦੇਸ਼ ਦੀ ਅਜ਼ਾਦੀ ਤੋਂ ਬਾਅਦ ਪੂਰੇ ਮੱਧ ਪੂਰਬ, ਮੱਧ ਏਸ਼ੀਆ ਤੇ ਯੂਰਪ ਤੋਂ ਭੂਗੋਲਿਕ ਤੌਰ ‘ਤੇ ਵੱਖ ਹੋਏ ਭਾਰਤ ਨੇ ਇਸ ਦੂਰੀ ਨੂੰ ਖਤਮ ਕਰਨ ਦੀ ਦਿਸ਼ਾ ਵਿਚ ਹੁਣ ਤੱਕ ਦੀ ਸਭ ਤੋਂ …
Read More »ਹਨੀਪ੍ਰੀਤ ਅਦਾਲਤ ‘ਚ ਹੋਈ ਪੇਸ਼, ਚਾਰਜਸ਼ੀਟ ਦੀ ਕਾਪੀ ਸੌਂਪੀ ਗਈ
ਮਾਮਲੇ ਦੀ ਅਗਲੀ ਸੁਣਵਾਈ ਹੁਣ 11 ਦਸੰਬਰ ਨੂੰ ਹੋਵੇਗੀ ਪੰਚਕੂਲਾ/ਬਿਊਰੋ ਨਿਊਜ਼ : ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿਚ ਜੇਲ੍ਹ ‘ਚ ਬੰਦ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਨੂੰ ਪੁਲਿਸ ਦੀ ਵਿਸ਼ੇਸ ਟੀਮ ਨੇ ਪੰਚਕੂਲਾ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ। ਜਿੱਥੇ ਹਨੀਪ੍ਰੀਤ ਨੂੰ ਚਾਰਜਸ਼ੀਟ ਦੀ ਕਾਪੀ ਦਿੱਤੀ ਗਈ। ਮਾਮਲੇ ਦੀ …
Read More »ਰਾਮ ਜਨਮਭੂਮੀ-ਬਾਬਰੀ ਮਸਜਿਦ ਮਾਮਲੇ ‘ਤੇ ਸਿਆਸਤ ਠੁੱਸ
ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਸੁੰਨੀ ਵਕਫ਼ ਬੋਰਡ ਅਤੇ ਹੋਰਨਾਂ ਵੱਲੋਂ ਸੰਵੇਦਨਸ਼ੀਲ ਰਾਮ ਜਨਮ ਭੂਮੀ-ਬਾਬਰੀ ਮਸਜਿਦ ਕੇਸ ਦੀ ਸੁਣਵਾਈ ਆਮ ਚੋਣਾਂ ਤੋਂ ਬਾਅਦ ਜੁਲਾਈ 2019 ਨੂੰ ਕਰਨ ਦੀ ਅਪੀਲ ਖਾਰਜ ਕਰ ਦਿੱਤੀ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ ਅੱਠ ਫਰਵਰੀ ਦੀ ਤਰੀਕ ਤੈਅ ਕੀਤੀ ਹੈ। ਚੀਫ਼ ਜਸਟਿਸ …
Read More »ਸਿੱਖ ਕਤਲੇਆਮ ਦੇ 241 ਬੰਦ ਮਾਮਲਿਆਂ ਦੀ ਨਜ਼ਰਸਾਨੀ ਕਰੇਗਾ ਸੁਪਰੀਮ ਕੋਰਟ
11 ਦਸੰਬਰ ਨੂੰ ਅਦਾਲਤ ‘ਚ ਖੋਲ੍ਹੇ ਜਾਣਗੇ ਬੰਦ ਦਸਤਾਵੇਜ਼ ਨਵੀਂ ਦਿੱਲੀ : 1984 ਸਿੱਖ ਕਤਲੇਆਮ ਦੇ ਬੰਦ ਕੀਤੇ ਗਏ 241 ਕੇਸਾਂ ਦੀ ਪੜਤਾਲ ਲਈ ਨਿਯੁਕਤ ਕੀਤੇ ਨਿਗਰਾਨ ਪੈਨਲ ਵੱਲੋਂ ਸੌਂਪੀ ਅੰਤਿਮ ਰਿਪੋਰਟ ਨੂੰ ਸੁਪਰੀਮ ਕੋਰਟ ਨੇ ਰਿਕਾਰਡ ‘ਤੇ ਲੈਂਦਿਆਂ ਕਿਹਾ ਕਿ ਉਸ ਵੱਲੋਂ 11 ਦਸੰਬਰ ਨੂੰ ਇਸ ਦੀ ਘੋਖ ਕੀਤੀ …
Read More »ਰਾਮ ਰਹੀਮ ਦੇ ਡੇਰੇ ‘ਚ ਹਾਲੇ ਵੀ ਛਾਇਆ ਹੈ ਸੰਨਾਟਾ
ਬਜ਼ਾਰਾਂ ‘ਚ ਵੀ ਛਾਈ ਹੈ ਵੀਰਾਨੀ, ਜ਼ਿਆਦਾਤਰ ਦੁਕਾਨਾਂ ਨੂੰ ਲੱਗੇ ਹਨ ਜਿੰਦਰੇ ਸਿਰਸਾ/ਬਿਊਰੋ ਨਿਊਜ਼ : ਰਾਮ ਰਹੀਮ ਦੇ ਸਾਧਵੀਆਂ ਨਾਲ ਜਬਰ ਜਨਾਹ ਮਾਮਲੇ ਵਿਚ 20 ਸਾਲ ਦੀ ਸਜ਼ਾ ਹੋਣ ਦੇ ਬਾਅਦ ਡੇਰਾ ਸਿਰਸਾ ਪੂਰੀ ਤਰ੍ਹਾਂ ਸੁੰਨਸਾਨ ਹੋ ਗਿਆ ਹੈ। ਜਿੱਥੇ ਪਹਿਲਾਂ ਚਾਰੇ ਪਾਸੇ ਚਹਿਲ-ਪਹਿਲ ਅਤੇ ਡੇਰੇ ਦੇ ਬਾਜ਼ਾਰਾਂ ਵਿਚ ਰੌਣਕ …
Read More »ਰਾਹੁਲ ਗਾਂਧੀ ਦੀ ਤਾਜਪੋਸ਼ੀ
ਛੋਟੀ ਵਿਰਾਸਤ ਵੱਡੀ ਚੁਣੌਤੀ ਲੰਬੀ ਜੱਦੋ-ਜਹਿਦ ਅਤੇ ਰਸਮੀ ਚੋਣ ਪ੍ਰਕਿਰਿਆ ‘ਚੋਂ ਲੰਘਣ ਤੋਂ ਬਾਅਦ ਆਖਰ ਰਾਹੁਲ ਗਾਂਧੀ ਦੇਸ਼ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਕਾਂਗਰਸ ਦੇ ਪ੍ਰਧਾਨ ਬਣ ਗਏ ਹਨ, ਪਰ ਉਨ੍ਹਾਂ ਨੂੰ ਵਿਰਾਸਤ ਵਿਚ ਮਿਲੀ ਇਸ ਗੱਦੀ ਦੀ ਪ੍ਰਧਾਨਗੀ ਲਈ ਚੁਣੌਤੀਆਂ ਪਰਿਵਾਰ ‘ਚ ਪਹਿਲਾਂ ਪ੍ਰਧਾਨ ਰਹੇ ਨੇਤਾਵਾਂ ਦੇ ਮੁਕਾਬਲੇ …
Read More »ਤਾਜ ਮਹਿਲ ਨੂੰ ਯੂਨੈਸਕੋ ਵਿਸ਼ਵ ਵਿਰਾਸਤ ‘ਚ ਮਿਲਿਆ ਦੂਜਾ ਦਰਜਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਗਰਾ ਵਿਚ ਬਣੇ ਤਾਜ ਮਹਿਲ ਨੂੰ ਯੂਨੈਸਕੋ ਵਿਸ਼ਵ ਵਿਰਾਸਤ ਸਥਾਨ ਵਿਚ ਦੂਜਾ ਨੰਬਰ ਮਿਲਿਆ ਹੈ। ਸੈਰ ਸਪਾਟਾ ਕੰਪਨੀ ਦੇ ਪੋਰਟਲ ‘ਤੇ ਦਾਅਵਾ ਕੀਤਾ ਗਿਆ ਹੈ ਕਿ ਪਿਆਰ ਦੀ ਨਿਸ਼ਾਨੀ ਤਾਜ ਮਹਿਲ ਨੂੰ ਹਰ ਵਰ੍ਹੇ 80 ਲੱਖ ਸੈਲਾਨੀ ਦੇਖਣ ਆਉਂਦੇ ਹਨ ਅਤੇ ਇਸ ਨੂੰ ਕੰਬੋਡੀਆ ਦੇ ਆਂਗਕੋਰ …
Read More »ਕਾਂਗਰਸੀ ਆਗੂ ਮਣੀਸ਼ੰਕਰ ਅਈਅਰ ਨੇ ਨਰਿੰਦਰ ਮੋਦੀ ਨੂੰ ਕਿਹਾ ਨੀਚ
ਰਾਹੁਲ ਗਾਂਧੀ ਦੇ ਟਵੀਟ ਤੋਂ ਬਾਅਦ ਮੰਗਣੀ ਪਈ ਮਾਫੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਸੀਨੀਅਰ ਆਗੂ ਮਣੀਸ਼ੰਕਰ ਅਈਅਰ ਵਿਵਾਦਾਂ ‘ਚ ਘਿਰ ਗਏ ਹਨ। ਅਈਅਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ‘ਨੀਚ’ ਸ਼ਬਦ ਦੀ ਵਰਤੋਂ ਕੀਤੀ ਹੈ। ਅਈਅਰ ਨੇ ਕਿਹਾ ਕਿ ਮੈਨੂੰ ਇਹ ਆਦਮੀ ਬਹੁਤ ਨੀਚ ਕਿਸਮ ਦਾ ਲੱਗਦਾ ਹੈ। ਇਸ …
Read More »ਹਨੀਪ੍ਰੀਤ ਅਦਾਲਤ ‘ਚ ਹੋਈ ਪੇਸ਼, ਚਾਰਜਸ਼ੀਟ ਦੀ ਕਾਪੀ ਸੌਂਪੀ ਗਈ
ਮਾਮਲੇ ਦੀ ਅਗਲੀ ਸੁਣਵਾਈ ਹੁਣ 11 ਦਸੰਬਰ ਨੂੰ ਹੋਵੇਗੀ ਪੰਚਕੂਲਾ/ਬਿਊਰੋ ਨਿਊਜ਼ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿਚ ਜੇਲ੍ਹ ‘ਚ ਬੰਦ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਨੂੰ ਪੁਲਿਸ ਦੀ ਵਿਸ਼ੇਸ ਟੀਮ ਨੇ ਪੰਚਕੂਲਾ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ। ਜਿੱਥੇ ਹਨੀਪ੍ਰੀਤ ਨੂੰ ਚਾਰਜਸ਼ੀਟ ਦੀ ਕਾਪੀ ਦਿੱਤੀ ਗਈ। ਮਾਮਲੇ ਦੀ ਅਗਲੀ …
Read More »ਸਿੰਚਾਈ ਘਪਲਾ: ਸੁਪਰੀਮ ਕੋਰਟ ਵਲੋਂ ਗੁਰਿੰਦਰ ਸਿੰਘ ਤੇ ਹਰਵਿੰਦਰ ਸਿੰਘ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਨਾਂਹ
ਨਵੀਂ ਦਿੱਲੀ : ਪੰਜਾਬ ਦੇ ਸਿੰਚਾਈ ਵਿਭਾਗ ਵਿੱਚ ਹੋਏ ਵੱਡੇ ਘਪਲੇ ਦੇ ਸਬੰਧ ਵਿੱਚ ਅੱਜ ਸੁਪਰੀਮ ਕੋਰਟ ਨੇ ਦੋਸ਼ੀ ਠੇਕੇਦਾਰ ਗੁਰਿੰਦਰ ਸਿੰਘ ਅਤੇ ਸੇਵਾ ਮੁਕਤ ਮੁੱਖ ਇੰਜੀਨੀਅਰ ਹਰਵਿੰਦਰ ਸਿੰਘ ਦੀ ਅਗਾਊਂ ਜਮਾਨਤ ਲਈ ਦਾਖਲ ਅਰਜ਼ੀ ਨੂੰ ਖਾਰਜ ਕਰਦਿਆਂ ਦੋਹਾਂ ਨੂੰ ਇਕ ਹਫਤੇ ਦੇ ਅੰਦਰ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਹਨ। …
Read More »