ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਸਨ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਅੱਜ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦਿੱਲੀ ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਸੰਜੇ ਸਿੰਘ ਨੂੰ ਪਿਛਲੇ ਸਾਲ 4 ਅਕਤੂਬਰ ਨੂੰ …
Read More »ਰਾਮਦੇਵ ਨੇ ਸੁਪਰੀਮ ਕੋਰਟ ’ਚ ਮੰਗੀ ਮਾਫੀ
ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਦਾਖਲ ਕੀਤੀ ਗਈ ਸੀ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਿਚ ਪਤੰਜਲੀ ਆਯੁਰਵੇਦ ਦੇ ਖਿਲਾਫ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਗੁੰਮਰਾਹਕੁੰਨ ਇਸ਼ਤਿਹਾਰਾਂ ਨੂੰ ਲੈ ਕੇ ਪਟੀਸ਼ਨ ਦਾਖਲ ਕੀਤੀ ਸੀ। ਇਸ ਪਟੀਸ਼ਨ ’ਤੇ ਮਾਨਯੋਗ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੂਦੀਨ ਅਮਾਨਉਲਾਹ ਦੀ ਬੈਂਚ ਨੇ ਅੱਜ ਮੰਗਲਵਾਰ ਨੂੰ ਸੁਣਵਾਈ …
Read More »ਕੇਜਰੀਵਾਲ ਨੇ ਤਿਹਾੜ ਜੇਲ੍ਹ ’ਚ ਗੁਜਾਰੀ ਪਹਿਲੀ ਰਾਤ
ਆਬਕਾਰੀ ਨੀਤੀ ਮਾਮਲੇ ’ਚ ਘਿਰੇ ਹੋਏ ਹਨ ਦਿੱਲੀ ਦੇ ਮੁੱਖ ਮੰਤਰੀ ਨਵੀਂਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿਚ ਅਦਾਲਤ ਵਲੋਂ ਲੰਘੇ ਕੱਲ੍ਹ ਸੋਮਵਾਰ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ। ਕੇਜਰੀਵਾਲ ਨੇ ਤਿਹਾੜ ਜੇਲ੍ਹ ਨੰਬਰ ਦੋ ਵਿਚ …
Read More »ਭਾਜਪਾ ’ਚ ਸ਼ਾਮਲ ਹੋਣ ਲਈ ਆ ਰਹੇ ਆਫਰ : ‘ਆਪ’ ਦੀ ਮੰਤਰੀ ਆਤਿਸ਼ੀ ਦਾ ਆਰੋਪ
ਰਿਸ਼ਤੇਦਾਰਾਂ ਦੇ ਘਰ ਵੀ ਈਡੀ ਦੇ ਛਾਪਿਆਂ ਦੇ ਦਿੱਤੀ ਜਾ ਰਹੇ ਡਰਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ’ਚ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਮੰਤਰੀ ਆਤਿਸ਼ੀ ਨੇ ਅੱਜ ਮੰਗਲਵਾਰ ਨੂੰ ਪ੍ਰੈਸ ਕਾਨਫਰੰਸ ਕਰਕੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਇਕ ਬੇਹੱਦ ਕਰੀਬੀ ਦੇ ਮਾਧਿਅਮ ਨਾਲ ਉਨ੍ਹਾਂ ਨੂੰ ਭਾਜਪਾ ’ਚ ਸ਼ਾਮਲ ਹੋਣ …
Read More »ਕੇਜਰੀਵਾਲ ਤਿਹਾੜ ਜੇਲ੍ਹ ਦੀ ਬੈਰਕ ’ਚ ਇਕੱਲੇ ਰਹਿਣਗੇ
ਈਡੀ ਨੇ ਕਿਹਾ : ਕੇਜਰੀਵਾਲ ਨੇ ਦੱਸਿਆ ਹੈ ਕਿ ਸੌਰਭ ਭਾਰਦਵਾਜ ਨੂੰ ਰਿਪੋਰਟ ਕਰਦੇ ਸੀ ਵਿਜੇ ਨਾਇਰ ਤੇ ਆਤਿਸ਼ੀ ਨਵੀਂ ਦਿੱਲੀ/ਬਿਉਰੋ ਨਿਊਜ਼ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਵਲੋਂ 15 ਅਪ੍ਰੈਲ ਤੱਕ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਹੈ। ਉਹ ਜੇਲ ਦੀ ਬੈਰਕ ਵਿਚ ਇਕੱਲੇ ਰਹਿਣਗੇ। ਰਾਊਜ਼ ਐਵੀਨਿਊ ਅਦਾਲਤ ਵਿਚ ਈਡੀ ਨੇ ਦਾਅਵਾ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੀ ਬੈਂਕਿੰਗ ਪ੍ਰਣਾਲੀ ਨੂੰ ਦੱਸਿਆ ਮਜ਼ਬੂਤ
ਕਿਹਾ : ਜਦੋਂ ਨੀਤੀ ਸਹੀ ਹੁੰਦੀ ਹੈ ਤਾਂ ਫੈਸਲੇ ਸਹੀ ਹੁੰਦੇ ਨੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ ਦੇ 90 ਸਾਲ ਪੂਰੇ ਹੋਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਮੈਂ 2014 ਵਿਚ ਰਿਜ਼ਰਵ ਬੈਂਕ ਦੇ 80ਵੇਂ ਸਾਲ ਦੇ ਪ੍ਰੋਗਰਾਮ ਵਿਚ ਆਇਆ ਤਾਂ ਸਥਿਤੀ ਪੂਰੀ ਤਰ੍ਹਾਂ ਵੱਖਰੀ ਸੀ। …
Read More »ਅਰਵਿੰਦ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਇਕ ਹਿਰਾਸਤ ’ਚ ਭੇਜਿਆ
ਆਬਕਾਰੀ ਨੀਤੀ ਮਾਮਲੇ ’ਚ ਹੋਈ ਹੈ ਗਿ੍ਫਤਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਬਕਾਰੀ ਨੀਤੀ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਗਿ੍ਫਤਾਰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਰਿਮਾਂਡ ਅੱਜ ਖਤਮ ਹੋ ਗਿਆ ਸੀ। ਇਸਦੇ ਚੱਲਦਿਆਂ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕੇਜਰੀਵਾਲ ਨੂੰ …
Read More »ਇੰਡੀਆ ਗਠਜੋੜ ਦੀ ਮਹਾਂ ਰੈਲੀ : ਲੋਕ ਸਭਾ ਚੋਣਾਂ ਤੋਂ ਪਹਿਲਾਂ ਮੈਚ ਫਿਕਸਿੰਗ ਕਰ ਰਹੀ ਹੈ ਭਾਜਪਾ : ਰਾਹੁਲ ਦਾ ਆਰੋਪ
ਕੇਜਰੀਵਾਲ ਦੀ ਪਤਨੀ ਨੇ ਪਤੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ; ਦੇਸ਼ ਵਾਸੀਆਂ ਨੂੰ 6 ਗਾਰੰਟੀਆਂ ਦਿੱਤੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਗਠਜੋੜ ਦੇ ਆਗੂਆਂ ਵੱਲੋਂ ਐਤਵਾਰ 31 ਮਾਰਚ ਨੂੰ ਮਹਾਂ ਰੈਲੀ ਕੀਤੀ ਗਈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ …
Read More »ਲਾਲ ਕਿ੍ਸ਼ਨ ਅਡਵਾਨੀ ਭਾਰਤ ਰਤਨ ਨਾਲ ਸਨਮਾਨਿਤ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕਿ੍ਰਸ਼ਨ ਅਡਵਾਨੀ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਲਾਲ ਕਿ੍ਰਸ਼ਨ ਅਡਵਾਨੀ ਨੂੰ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ’ਤੇ ਭਾਰਤ ਰਤਨ ਪ੍ਰਦਾਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ …
Read More »ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚਾਰ ਹਸਤੀਆਂ ਨੂੰ ਮਰਨ ਉਪਰੰਤ ਭਾਰਤ ਰਤਨ ਨਾਲ ਕੀਤਾ ਸਨਮਾਨਿਤ
ਲਾਲ ਕ੍ਰਿਸ਼ਨ ਅਡਵਾਨੀ ਨੂੰ 31 ਮਾਰਚ ਨੂੰ ਦਿੱਤਾ ਜਾਵੇਗਾ ਭਾਰਤ ਰਤਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਅੱਜ ਸ਼ਨੀਵਾਰ ਨੂੰ 4 ਸਖਸ਼ੀਅਤਾਂ ਨੂੰ ਮਰਨ ਉਪਰੰਤ ਦੇਸ਼ ਦੇ ਸਰਵਉਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿਚ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ …
Read More »