ਏਐਸਆਈ ਸ਼ਹੀਦ, ਤਿੰਨ ਜਵਾਨ ਜ਼ਖ਼ਮੀ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀ ਮਾਰ ਮੁਕਾਏ ਸ੍ਰੀਨਗਰ/ਬਿਊਰੋ ਨਿਊਜ਼ ਸ਼੍ਰੀਨਗਰ ਏਅਰਪੋਰਟ ਕੋਲ ਬੀਐਸਐਫ ਦੀ ਬਟਾਲੀਅਨ ‘ਤੇ ਅੱਤਵਾਦੀ ਹਮਲਾ ਹੋਇਆ ਹੈ। ਇਸ ਹਮਲੇ ਵਿਚ ਬੀਐਸਐਫ ਦਾ ਇੱਕ ਅਸਿਸਟੈਂਟ ਸਬ ਇੰਸਪੈਕਟਰ ਸ਼ਹੀਦ ਹੋ ਗਿਆ ਹੈ। ਹਮਲੇ ਵਿਚ ਬੀਐਸਐਫ ਦੇ ਦੋ ਤੇ ਪੁਲਿਸ ਦਾ ਇੱਕ ਜਵਾਨ ਜ਼ਖ਼ਮੀ ਵੀ …
Read More »ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ 148ਵੀਂ ਜੈਅੰਤੀ ‘ਤੇ ਸ਼ਰਧਾਂਜਲੀਆਂ
ਰਾਸ਼ਟਰਪਤੀ, ਉਪ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਰਾਸ਼ਟਰਪਿਤਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 148ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਂਟ ਕੀਤੀ। ਮਹਾਤਮਾ ਗਾਂਧੀ ਦੀ ਸਮਾਧੀ ਸਥਾਨ ‘ਤੇ ਇਕ ਸਰਵਧਰਮ ਸਭਾ ਦਾ ਵੀ …
Read More »ਮੋਦੀ ਨੇ ਭ੍ਰਿਸ਼ਟਾਚਾਰ ਮੁਕਤ ਭਾਰਤ ਲਈ ਕੁਝ ਨਹੀਂ ਕੀਤਾ : ਅੰਨਾ ਹਜ਼ਾਰੇ
ਅੰਨਾ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਜਨਤਾ ਨਾਲ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਸਰਕਾਰ ਨੇ ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਕੁਝ ਨਹੀਂ ਕੀਤਾ। ਲੋਕਪਾਲ …
Read More »ਕਸ਼ਮੀਰ ‘ਚ ਘੁਸਪੈਠ ਕਰਦੇ 2 ਅੱਤਵਾਦੀ ਮਾਰ ਮੁਕਾਏ
ਪਾਕਿ ਵਲੋਂ ਕੀਤੀ ਫਾਇਰਿੰਗ ‘ਚ ਦੋ ਬੱਚਿਆਂ ਦੀ ਮੌਤ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਫੌਜ ਨੇ ਅੱਜ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਉਹ ਐਲ ਓ ਸੀ ਤੋਂ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸਨ। ਮਾਰੇ ਅੱਤਵਾਦੀਆਂ ਦੀਆਂ ਮ੍ਰਿਤਕ ਦੇਹਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਦੂਜੇ ਪਾਸੇ ਪੁੰਛ ਦੇ …
Read More »ਮੁੰਬਈ ‘ਚ ਰੇਲਵੇ ਬ੍ਰਿਜ ‘ਤੇ ਮਚੀ ਭਗਦੜ
27 ਵਿਅਕਤੀਆਂ ਦੀ ਮੌਤ, 35 ਤੋਂ ਜ਼ਿਆਦਾ ਜ਼ਖ਼ਮੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਮੰਬਈ/ਬਿਊਰੋ ਨਿਊਜ਼ ਮੁੰਬਈ ਦੇ ਪਰੇਲ-ਐਲਫ਼ਿੰਸਟਨ ਰੇਲਵੇ ਬ੍ਰਿਜ ‘ਤੇ ਭਗਦੜ ਮਚਣ ਕਾਰਨ 27 ਵਿਅਕਤੀਆਂ ਦੀ ਮੌਤ ਹੋ ਗਈ ਹੈ। ਪੈਰਾਂ ਹੇਠ ਲਤਾੜੇ ਜਾਣ ਕਾਰਨ 35 ਤੋਂ ਜ਼ਿਆਦਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ …
Read More »ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਨੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ, ਮੈਂ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਭਗਤ ਸਿੰਘ ਭਾਰਤ ਦੀਆਂ ਆਉਣ ਵਾਲੀਆਂ …
Read More »ਭ੍ਰਿਸ਼ਟਾਚਾਰ ਖਿਲਾਫ ਲੜਾਈ ਵਿਚ ਕੋਈ ਸਮਝੌਤਾ ਨਹੀਂ : ਮੋਦੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੀ ਉਚ ਪੱਧਰੀ ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਖਿਲਾਫ ਲੜਾਈ ਵਿਚ ਕੋਈ ਸਮਝੌਤਾ ਨਹੀਂ ਹੋਵੇਗਾ। ਜੋ ਵੀ ਫੜਿਆ ਗਿਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਮੇਰਾ ਕੋਈ ਰਿਸ਼ਤੇਦਾਰ ਨਹੀਂ ਹੈ। ਉਹਨਾਂ ਕਿਹਾ ਕਿ ਦੇਸ਼ ਦੀ ਜਨਤਾ ਨੇ ਭਾਜਪਾ …
Read More »ਨੋਟਬੰਦੀ ਦੀ ਕੋਈ ਲੋੜ ਨਹੀਂ ਸੀ : ਡਾ. ਮਨਮੋਹਨ ਸਿੰਘ
ਮੁਹਾਲੀ/ਬਿਊਰੋ ਨਿਊਜ਼ : ਮੁਹਾਲੀਂ ਦੇ ਸੈਕਟਰ-81 ਵਿੱਚ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵਿੱਚ ਦੋ ਰੋਜ਼ਾ ਲੀਡਰਸ਼ਿਪ ਸੰਮੇਲਨ ਹੋਇਆ। ਜਿਸ ਦਾ ਉਦਘਾਟਨ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਆਈਐਸਬੀ ਕੈਂਪਸ ਵਿੱਚ ‘ਪੌਦੇ ਲਗਾਓ’ ਮੁਹਿੰਮ ਦਾ ਆਗਾਜ਼ ਕੀਤਾ। ਸ਼ਾਮ ਦੇ ਸੈਸ਼ਨ ਦੀ ਪ੍ਰਧਾਨਗੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ …
Read More »ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕੇਦਾਰਨਾਥ ਅਤੇ ਬਦਰੀਨਾਥ ਟੇਕਿਆ ਮੱਥਾ
ਦੇਹਰਾਦੂਨ/ਬਿਊਰੋ ਨਿਊਜ਼ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਉੱਤਰਾਖੰਡ ਦੇ ਮੁੱਖ ਧਾਰਮਿਕ ਸਥਾਨ ਕੇਦਾਰਨਾਥ ਅਤੇ ਬਦਰੀਨਾਥ ਵਿਖੇ ਦੇਸ਼ ਦੀ ਖ਼ੁਸ਼ਹਾਲੀ ਲਈ ਪੂਜਾ ਅਰਚਨਾ ਕੀਤੀ ਗਈ। ਰਾਸ਼ਟਰਪਤੀ ਨਾਲ ਉਨ੍ਹਾਂ ਦੀ ਪਤਨੀ ਸਵਿਤਾ, ਰਾਜਪਾਲ ਕੇ.ਕੇ. ਪਾਲ ਅਤੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਅਤੇ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ, ਜੋ ਸਵੇਰੇ 8 ਵਜੇ …
Read More »ਪੰਚਕੂਲਾ ‘ਚ ਬਲੂ ਵੇਲ੍ਹ ਦਾ ਸ਼ਿਕਾਰ 17 ਸਾਲਾ ਲੜਕੇ ਵੱਲੋਂ ਖੁਦਕੁਸ਼ੀઠ
ਪੰਚਕੂਲਾ/ਬਿਊਰੋ ਨਿਊਜ਼ : ਬਦਨਾਮ ਆਨਲਾਈਨ ਖੇਡ ‘ਬਲੂ ਵ੍ਹੇਲ ਚੈਲੇਂਜ’ ਨਾਲ ਸਬੰਧਤ ਇਕ ਸ਼ੱਕੀ ਮਾਮਲੇ ਵਿੱਚ ਪੰਚਕੂਲਾ ਵਿੱਚ 17 ਸਾਲਾ ਲੜਕੇ ਨੇ ਕਥਿਤ ਫਾਹਾ ਲੈ ਲਿਆ। ਪੀੜਤ ਦੀ ਪਛਾਣ ਕਰਨ ਠਾਕੁਰ ਵਜੋਂ ਹੋਈ ਹੈ। ਪੰਚਕੂਲਾ ਦੇ ਡੀਸੀਪੀ ਮਨਬੀਰ ਸਿੰਘ ਨੇ ਫੋਨ ਉਤੇ ਦੱਸਿਆ ਕਿ ਚੰਡੀਗੜ੍ਹ ਦੇ ਇਕ ਸਕੂਲ ਵਿੱਚ ਪੜ੍ਹ ਰਹੇ …
Read More »