ਵੱਡੀ ਗਿਣਤੀ ’ਚ ਲੋਕ ਅੰਸਾਰੀ ਦੇ ਜਨਾਨੇ ’ਚ ਹੋਏ ਸ਼ਾਮਲ ਗਾਜੀਪੁਰ/ਬਿਊਰੋ ਨਿਊਜ਼ : ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਅੱਜ ਗਾਜੀਪੁਰ ਦੇ ਕਾਲੀਬਾਗ ਕਬਿਰਸਤਾਨ ਵਿਚ ਸਪੁਰਦ ਏ ਖਾਕ ਕਰ ਦਿੱਤਾ ਗਿਆ। ਅੰਸਾਰੀ ਦੇ ਜਨਾਜੇ ਵਿਚ ਇਲਾਕੇ ਦੇ ਵੱਡੀ ਗਿਣਤੀ ਲੋਕ ਸ਼ਾਮਲ ਹੋਏ ਪ੍ਰੰਤੂ ਕਬਿਰਸਤਾਨ ਵਿਚ ਜਾਣ ਦੀ ਸਿਰਫ਼ ਪਰਿਵਾਰਕ …
Read More »ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ
ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੱਲੋਂ ਅੱਜ ਸ਼ੁੱਕਰਵਾਰ ਨੂੰ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਇਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ …
Read More »ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਬਾਂਦਾ ਦੇ ਮੈਡੀਕਲ ਕਾਲਜ ਵਿਚ ਲਿਆ ਆਖਰੀ ਸਾਹ ਬਾਂਦਾ/ਬਿਊਰੋ ਨਿਊਜ਼ : ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੀ ਲੰਘੀ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦੀ ਪੁਸ਼ਟੀ ਬਾਂਦਾ ਮੈਡੀਕਲ ਕਾਲਜ ਦੇ ਪਿ੍ਰੰਸੀਪਲ ਸੁਨੀਲ ਕੌਸ਼ਲ ਵੱਲੋਂ ਕੀਤੀ ਗਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੰਸਾਰੀ …
Read More »‘ਇੰਡੀਆ’ ਗੱਠਜੋੜ ਵੱਲੋਂ ਦਿੱਲੀ ਵਿੱਚ ਮਹਾ ਰੈਲੀ 31 ਨੂੰ
ਕੇਜਰੀਵਾਲ ਦੀ ਗ੍ਰਿਫਤਾਰੀ ਮਗਰੋਂ ਇਕਜੁੱਟ ਹੋਈ ਵਿਰੋਧੀ ਧਿਰ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਰੋਧੀ ਧਿਰ ‘ਇੰਡੀਆ’ ਗਠਜੋੜ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਲਈ 31 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇੱਕ ‘ਮਹਾ ਰੈਲੀ’ ਕੀਤੀ ਜਾਵੇਗੀ। ‘ਇੰਡੀਆ’ ਬਲਾਕ ਦੀ ਸਹਿਯੋਗੀ ਕਾਂਗਰਸ ਅਤੇ ‘ਆਪ’ ਨੇ …
Read More »ਜੇਲ੍ਹ ‘ਚੋਂ ਗਰੋਹ ਚਲਦੇ ਨੇ, ਸਰਕਾਰਾਂ ਨਹੀਂ : ਤਿਵਾੜੀ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਈਡੀ ਦੀ ਹਿਰਾਸਤ ‘ਚੋਂ ਸਰਕਾਰ ਚਲਾਉਣ ਦੇ ਫ਼ੈਸਲੇ ‘ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਕਿਹਾ ਕਿ ਜੇਲ੍ਹ ‘ਚੋਂ ਗਰੋਹ ਚਲਦੇ ਹਨ ਨਾ ਕਿ ਸਰਕਾਰਾਂ। ਉਨ੍ਹਾਂ ਆਬਕਾਰੀ ਨੀਤੀ ਕੇਸ ਦੇ ਸਬੰਧ ‘ਚ ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ …
Read More »ਕੇਜਰੀਵਾਲ ਨੇ ਹਿਰਾਸਤ ‘ਚੋਂ ਹੀ ਦਿੱਤੇ ਪਾਣੀ ਦੀ ਸਮੱਸਿਆ ਦੇ ਹੱਲ ਦੇ ਨਿਰਦੇਸ਼
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਦੀ ਹਿਰਾਸਤ ਵਿੱਚ ਰਹਿੰਦਿਆਂ ਰਾਸ਼ਟਰੀ ਰਾਜਧਾਨੀ ਦੇ ਕੁਝ ਹਿੱਸਿਆਂ ਵਿੱਚ ਪਾਣੀ ਅਤੇ ਸੀਵਰੇਜ ਦੇ ਮੁੱਦਿਆਂ ਬਾਰੇ ਪਹਿਲਾ ਨਿਰਦੇਸ਼ ਜਾਰੀ ਕੀਤਾ। ਇਸ ਨਿਰਦੇਸ਼ ਨਾਲ ਕੇਜਰੀਵਾਲ ਨੇ ਹਿਰਾਸਤ ਵਿੱਚੋਂ ਹੀ ਅਸਿੱਧੇ ਤੌਰ ‘ਤੇ ਸਰਕਾਰ ਚਲਾਉਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਜਲ …
Read More »ਕਵਿਤਾ ਨੂੰ 9 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ
ਨਵੀਂ ਦਿੱਲੀ : ਨਵੀਂ ਦਿੱਲੀ ਦੀ ਇੱਕ ਅਦਾਲਤ ਨੇ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੀ ਆਗੂ ਤੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਲੜਕੀ ਕੇ. ਕਵਿਤਾ ਨੂੰ ਦਿੱਲੀ ਆਬਕਾਰੀ ਨੀਤੀ ਕੇਸ ਦੇ ਸਬੰਧ ਵਿੱਚ 9 ਅਪਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉਸ ਦੀ ਤਿੰਨ …
Read More »‘ਇੰਡੀਆ’ ਗੱਠਜੋੜ 272 ਦਾ ਅੰਕੜਾ ਪਾਰ ਕਰੇਗਾ : ਜੈਰਾਮ ਰਮੇਸ਼
ਕਿਹਾ : ਵਿਰੋਧੀ ਧਿਰ ਇਕਜੁੱਟ ਹੋ ਕੇ ਭਾਜਪਾ ਨੂੰ ਕਰੇਗੀ ਸੱਤਾ ਤੋਂ ਬਾਹਰ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੇ ਸੀਨੀਅਰ ਆਗੂ ਜੈਰਾਮ ਰਮੇਸ਼ ਨੇ ਕਿਹਾ ਹੈ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ‘ਪਲਟੀ ਮਾਰਨ’ ਅਤੇ ਤ੍ਰਿਣਮੂਲ ਕਾਂਗਰਸ ਸੁਪਰੀਮੋ ਮਮਤਾ ਬੈਨਰਜੀ ਵੱਲੋਂ ਇਕੱਲਿਆਂ ਚੋਣਾਂ ਲੜਨ ਦੇ ਫੈਸਲੇ ਦੇ ਬਾਵਜੂਦ …
Read More »115 ਅਰਬ ਡਾਲਰ ਦੀ ਸੰਪਤੀ ਨਾਲ ਅੰਬਾਨੀ ਏਸ਼ੀਆ ਦੇ ਸਭ ਤੋਂ ਅਮੀਰ
ਮਸਕ ਦੁਨੀਆ ਦਾ ਸਭ ਤੋਂ ਦੌਲਤਮੰਦ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਲ 2024 ਲਈ ਹੁਰੁਨ ਗਲੋਬਲ ਰਿਚ ਲਿਸਟ ਜਾਰੀ ਕੀਤੀ ਗਈ। ਇਸ ਵਿੱਚ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਵਜੋਂ ਆਪਣਾ ਸਥਾਨ ਬਰਕਰਾਰ ਰੱਖਿਆ, ਜਦੋਂ ਕਿ ਅਡਾਨੀ ਸਮੂਹ ਦੇ ਸੰਸਥਾਪਕ ਗੌਤਮ ਅਡਾਨੀ ਨੇ ਦੌਲਤ …
Read More »ਉਤਰਾਖੰਡ ‘ਚ ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਦੀ ਹੱਤਿਆ
ਘਟਨਾ ਦੀ ਜਾਂਚ ਲਈ ਐਸਆਈਟੀ ਦਾ ਕੀਤਾ ਗਿਆ ਗਠਨ ਉਤਰਾਖੰਡ/ਬਿਊਰੋ ਨਿਊਜ਼ ; ਉਤਰਾਖੰਡ ‘ਚ ਸਥਿਤ ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਦੀ ਵੀਰਵਾਰ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਅਣਪਛਾਤੇ ਵਿਅਕਤੀ ਫਰਾਰ ਹੋ ਗਏ। ਘਟਨਾ ਤੋਂ ਬਾਅਦ …
Read More »