Breaking News
Home / ਭਾਰਤ (page 770)

ਭਾਰਤ

ਭਾਰਤ

ਦਿੱਲੀ ਸੰਸਦ ‘ਚ ਰਾਸ਼ਟਰਪਤੀ ਦੇ ਭਾਸ਼ਣ ਦੌਰਾਨ ਸਾਬਕਾ ਕੇਂਦਰੀ ਮੰਤਰੀ ਨੂੰ ਪਿਆ ਦਿਲ ਦੌਰਾ

ਹਾਲਾਤ ਗੰਭੀਰ, ਹਸਪਤਾਲ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸੰਸਦ ਵਿਚ ਸਾਬਕਾ ਵਿਦੇਸ਼ ਰਾਜ ਮੰਤਰੀ ਈ. ਅਹਿਮਦ ਦੀ ਅਚਾਨਕ ਸਿਹਤ ਖਰਾਬ ਹੋ ਗਈ। ਉਨ੍ਹਾਂ ਨੂੰ ਫ਼ੌਰੀ ਤੌਰ ‘ਤੇ ਹਸਪਤਾਲ ਲਿਜਾਇਆ ਗਿਆ। ਇੰਡੀਅਨ ਯੂਨੀਅਨ ਮੁਸਲਿਮ ਲੀਗ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਈ ਅਹਿਮਦ ਦੀ ਸਿਹਤ ਰਾਸ਼ਟਰਪਤੀ ਵੱਲੋਂ ਬਜਟ ਸੈਸ਼ਨ ਉੱਤੇ …

Read More »

ਹਿਸਾਰ ‘ਚ ਫਿਰ ਜਾਟਾਂ ਅਤੇ ਦਲਿਤਾਂ ‘ਚ ਹੋਇਆ ਟਕਰਾਅ

40 ਦਲਿਤ ਪਰਿਵਾਰਾਂ ਨੇ ਪਿੰਡ ਛੱਡਿਆ ਹਿਸਾਬ/ਬਿਊਰੋ ਨਿਊਜ਼ ਹਿਸਾਰ ਦੇ ਪਿੰਡ ਮਿਰਚਪੁਰ ਵਿਚ ਅੱਜ ਫਿਰ ਜਾਟ ਅਤੇ ਦਲਿਤਾਂ ਵਿਚ ਟਕਰਾਅ ਹੋ ਗਿਆ ਹੈ। ਇਹ ਟਕਰਾਅ ਇਕ ਦੂਜੇ ‘ਤੇ ਤਨਜ਼ ਕੱਸਣ ਤੋਂ ਬਾਅਦ ਸ਼ੁਰੂ ਹੋਇਆ ਜੋ ਬਾਅਦ ਵਿਚ ਮਾਰਕੁੱਟ ਵਿਚ ਬਦਲ ਗਿਆ। ਅੱਜ ਸਵੇਰੇ 40 ਦਲਿਤਾਂ ਪਰਿਵਾਰਾਂ ਨੇ ਪਿੰਡ ਛੱਡ ਦਿੱਤਾ …

Read More »

ਹਾਫਿਜ਼ ਸਈਦ ਦੀ ਨਜ਼ਰਬੰਦੀ ‘ਤੇ ਭਾਰਤ ਨੇ ਕਿਹਾ

ਠੋਸ ਕਾਰਵਾਈ ਤੋਂ ਬਾਅਦ ਹੀ ਸਾਬਤ ਹੋਵੇਗੀ ਪਾਕਿ ਦੀ ਗੰਭੀਰਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਨੇ ਜਮਾਤ ਉਦ ਦਾਵਾ ਮੁਖੀ ਹਾਫਿਜ਼ ਸਈਦ ਨੂੰ ਨਜ਼ਰਬੰਦ ਕਰਕੇ ਅੱਤਵਾਦ ਖਿਲਾਫ ਆਪਣਾ ਪੱਖ ਸਪੱਸ਼ਟ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਮੁੱਦੇ ‘ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਿਕਾਸ ਸਵਰੂਪ ਨੇ ਕਿਹਾ ਕਿ ਪਾਕਿਸਤਾਨ ਹਾਫਿਜ਼ ਸਈਦ ਅਤੇ …

Read More »

ਸੁਪਰੀਮ ਕੋਰਟ ਨੇ ਆਸਾ ਰਾਮ ਨੂੰ ਦਿੱਤਾ ਝਟਕਾ

ਮੈਡੀਕਲ ਅਧਾਰ ‘ਤੇ ਜ਼ਮਾਨਤ ਲਈ ਦਿੱਤੀ ਅਰਜ਼ੀ ਕੀਤੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਬਾਪੂ ਆਸਾ ਰਾਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਿਨਸੀ ਸ਼ੋਸ਼ਣ ਦੇ ਕੇਸ ਦਾ ਸਾਹਮਣਾ ਕਰ ਰਹੇ ਆਸਾ ਰਾਮ ਨੇ ਮੈਡੀਕਲ ਆਧਾਰ ਉੱਤੇ ਜ਼ਮਾਨਤ ਦੀ ਅਰਜ਼ੀ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਸੀ। ਇਸ …

Read More »

ਆਰ. ਬੀ. ਆਈ ਨੇ ਦਿੱਤੀ ਲੋਕਾਂ ਨੂੰ ਵੱਡੀ ਰਾਹਤ

1 ਫਰਵਰੀ ਤੋਂ ਬਾਅਦ ਏਟੀਐਮ ‘ਚੋਂ ਕਢਾ ਸਕੋਗੇ ਇਕੋ ਵਾਰ 24 ਹਜ਼ਾਰ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ ਵਲੋਂ ਆਮ ਲੋਕਾਂ ਰਾਹਤ ਦਿੱਤੀ ਗਈ ਹੈ। ਇਕ ਫਰਵਰੀ ਤੋਂ ਬਾਅਦ ਕੈਸ਼ ਦੀ ਕਿੱਲਤ ਨੂੰ ਖਤਮ ਕਰਨ ਲਈ ਸਰਕਾਰ ਨੇ ਪੈਸੇ ਕਢਵਾਉਣ ਦੀ ਲਿਮਟ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ। …

Read More »

ਕਸ਼ਮੀਰ ਦੇ ਮਾਛਿਲ ‘ਚ ਬਰਫ ਹੇਠਾਂ ਦੱਬਣ ਨਾਲ ਹੋਰ 5 ਜਵਾਨ ਸ਼ਹੀਦ

ਹਫਤੇ ਵਿਚ ਤਿੰਨ ਥਾਵਾਂ ‘ਤੇ ਐਵਲਾਂਚ ਹੋਣ ਨਾਲ ਫੌਜ ਦੇ 20 ਜਵਾਨ ਸ਼ਹੀਦ ਹੋਏ ਸ੍ਰੀਨਗਰ/ਬਿਊਰੋ ਨਿਊਜ਼ ਕਸ਼ਮੀਰ ਦੇ ਮਾਛਿਲ ਸੈਕਟਰ ਵਿਚ ਬਰਫ ਦੇ ਹੇਠਾਂ ਦੱਬੇ ਫੌਜ ਦੇ ਪੰਜ ਹੋਰ ਜਵਾਨ ਸ਼ਹੀਦ ਹੋ ਗਏ ਹਨ। ਫੌਜ ਨੇ ਪਿਛਲੇ ਦਿਨ ਸਖਤ ਮਿਹਨਤ ਤੋਂ ਬਾਅਦ ਉਨ੍ਹਾਂ ਨੂੰ ਬਰਫ ਹੇਠੋਂ ਕੱਢ ਲਿਆ ਸੀ, ਜਿਸ …

Read More »

ਕੇਜਰੀਵਾਲ ਤੇ ਚੋਣ ਕਮਿਸ਼ਨ ਫਿਰ ਆਹਮੋ ਸਾਹਮਣੇ

‘ਆਪ’ ਦਾ ਜਨਮ ਹੀ ਭ੍ਰਿਸ਼ਟਾਚਾਰ ਰੋਕਣ ਲਈ ਹੋਇਆ : ਕੇਜਰੀਵਾਲ ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਚੋਣ ਕਮਿਸ਼ਨ ਫਿਰ ਤੋਂ ਆਹਮੋ ਸਾਹਮਣੇ ਹੋ ਗਏ ਹਨ। ਚੋਣ ਕਮਿਸ਼ਨ ਨੇ ਕੇਜਰੀਵਾਲ ਦੇ ਉਸ ਸਵਾਲ ਉੱਤੇ ਕਿੰਤੂ ਕੀਤਾ ਜਿਸ ਵਿੱਚ ਉਨ੍ਹਾਂ ਆਖਿਆ ਸੀ ਕਿ ਦੂਜੀਆਂ ਰਾਜਨੀਤਕ ਪਾਰਟੀਆਂ ਤੋਂ ਪੈਸੇ …

Read More »

ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਵਲੋਂ ਕਿਸਾਨਾਂ ਨੂੰ ਰਾਹਤ

ਫ਼ਸਲੀ ਕਰਜ਼ੇ ਦਾ 660.50 ਕਰੋੜ ਰੁਪਏ ਦਾ ਵਿਆਜ਼ ਮੁਆਫ ਗ਼ਰੀਬਾਂ ਦੇ ਮਕਾਨਾਂ ਦੀ ਉਸਾਰੀ ਲਈ ਦੋ ਲੱਖ ਦੇ ਕਰਜ਼ੇ ਉੱਤੇ ਵਿਆਜ ਦਰ ਵਿੱਚ ਤਿੰਨ ਫ਼ੀਸਦੀ ਕਟੌਤੀ ਨਵੀਂ ਦਿੱਲੀ : ਨੋਟਬੰਦੀ ਤੋਂ ਪੀੜਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਨਵੰਬਰ-ਦਸੰਬਰ 2016 ਦੇ ਦੋ ਮਹੀਨੇ ਦੇ 660.50 ਕਰੋੜ ਰੁਪਏ ਦੇ ਵਿਆਜ …

Read More »

ਸੱਜਣ ਕੁਮਾਰ ਦੀ ਜ਼ਮਾਨਤ ਰੱਦ ਕੀਤੀ ਜਾਵੇ : ਐਸਆਈਟੀ

ਹਾਈਕੋਰਟ ਨੇ ਐਸਆਈਟੀ ਨੂੰ ਸੱਜਣ ਕੁਮਾਰ ਖ਼ਿਲਾਫ਼ ਚੱਲ ਰਹੇ ਹੋਰ ਕੇਸਾਂ ਨਾਲ ਸਬੰਧਤ ਰਿਕਾਰਡ ਪੇਸ਼ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਦੇ ਕੇਸਾਂ ਲਈ ਕਾਇਮ ਕੀਤੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਦਿੱਲੀ ਹਾਈ ਕੋਰਟ ਨੂੰ ਬੇਨਤੀ ਕੀਤੀ ਕਿ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਹੇਠਲੀ ਅਦਾਲਤ ਵੱਲੋਂ ਦਿੱਤੀ …

Read More »

ਯੂਪੀ ‘ਚ ਸਮਾਜਵਾਦੀ ਪਾਰਟੀ ਦੇ ਸਾਈਕਲ ‘ਤੇ ਚੜ੍ਹੀ ਕਾਂਗਰਸ

ਸਮਾਜਵਾਦੀ ਪਾਰਟੀ 298 ਤੇ ਕਾਂਗਰਸ 105 ਸੀਟਾਂ ‘ਤੇ ਲੜੇਗੀ ਚੋਣ ਲਖਨਊ/ਬਿਊਰੋ ਨਿਊਜ਼ ਸੀਟਾਂ ਨੂੰ ਲੈ ਕੇ ਕੁਝ ਦਿਨਾਂ ਤੋਂ ਚੱਲ ਰਹੇ ਤਣਾਅ ਨੂੰ ਖ਼ਤਮ ਕਰਦਿਆਂ ਕਾਂਗਰਸ ਅਤੇ ਸਮਾਜਵਾਦੀ ਪਾਰਟੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਨੂੰ ਅੰਤਮ ਰੂਪ ਦੇ ਦਿੱਤਾ। ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੋਵੇਂ ਪਾਰਟੀਆਂ …

Read More »