ਵਪਾਰ ਨੂੰ ਲੈ ਕੇ ਹੋਇਆ ਵਿਚਾਰ ਵਟਾਂਦਰਾ ਮੁੰਬਈ/ਬਿਊਰੋ ਨਿਊਜ਼ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਮੁੰਬਈ ਵਿਖੇ ਪ੍ਰਸਿੱਧ ਭਾਰਤੀ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ। ਟਰੂਡੋ ਨੇ ਇਸ ਮੌਕੇ ਟਾਟਾ ਸੰਨਜ਼ ਦੇ ਚੇਅਰਮੈਨ ਨਟਰਾਜਨ ਚੰਦਰਸੇਕਰਨ, ਇੰਨਫੋਇਸਸ ਦੇ ਮੁੱਖ ਕਾਰਜਕਾਰੀ ਅਫ਼ਸਰ ਸਲਿਲ ਪਾਰੇਖ, ਮਹਿੰਦਰਾ ਗਰੁੱਪ ਦੇ ਚੇਅਰਮੈਨ ਅਨੰਦ ਜੀ ਮਹਿੰਦਰਾ …
Read More »ਨਵੀਂ ਦਿੱਲੀ ‘ਚ ਚੀਫ ਸੈਕਟਰੀ ਨੂੰ ਥੱਪੜ ਮਾਰਨ ਦਾ ਮਾਮਲਾ
ਗ੍ਰਹਿ ਮੰਤਰਾਲੇ ਨੇ ਐਲ ਜੀ ਤੋਂ ਮੰਗੀ ਰਿਪੋਰਟ ਆਮ ਆਦਮੀ ਪਾਰਟੀ ਦੇ ਵਿਧਾਇਕਾਂ ‘ਤੇ ਕਾਰਵਾਈ ਦੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕਾਂ ‘ਤੇ ਦਿੱਲੀ ਦੇ ਚੀਫ ਸੈਕਟਰੀ ਅੰਸ਼ੂ ਪ੍ਰਕਾਸ਼ ਨੂੰ ਥੱਪੜ ਮਾਰਨ ਅਤੇ ਬਦਸਲੂਕੀ ਦਾ ਆਰੋਪ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸੋਮਵਾਰ ਰਾਤ …
Read More »ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਗੁਜਰਾਤ ਦੇ ਸਾਬਰਮਤੀ ਆਸ਼ਰਮ ਪਹੁੰਚੇ
ਵਿਜੀਟਰ ਬੁੱਕ ਵਿਚ ਲਿਖਿਆ ਇਹ ਸ਼ਾਂਤੀ ਦੀ ਜਗ੍ਹਾ ਲੰਘੇ ਕੱਲ੍ਹ ਦੇਖਿਆ ਸੀ ਤਾਜ ਮਹਿਲ ਅਹਿਮਦਾਬਾਦ/ਬਿਊਰੋ ਨਿਊਜ਼ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੀ ਭਾਰਤ ਫੇਰੀ ਦੌਰਾਨ ਅੱਜ ਅਹਿਮਦਾਬਾਦ ਪਹੁੰਚੇ ਹਨ। ਟਰੂਡੋ ਆਪਣੀ ਪਤਨੀ ਅਤੇ ਬੱਚਿਆਂ ਨਾਲ ਸਾਬਰਮਤੀ ਆਸ਼ਰਮ ਵੀ ਗਏ। ਉਥੇ ਉਨ੍ਹਾਂ ਚਰਖਾ ਵੀ ਚਲਾਇਆ। ਆਸ਼ਰਮ ਵਿਚ ਪੂਰਾ ਟਰੂਡੋ ਪਰਿਵਾਰ …
Read More »ਰਾਹੁਲ ਗਾਂਧੀ ਨੇ ਕੀਤੇ ਕਈ ਸਵਾਲ
ਕਿਹਾ, ਪਹਿਲਾਂ ਲਲਿਤ, ਫਿਰ ਮਾਲੀਆ ਹੁਣ ਨੀਰਵ ਵੀ ਹੋਇਆ ਫਰਾਰ ਕਿੱਥੇ ਹੈ ਦੇਸ਼ ਦਾ ਚੌਕੀਦਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ ਦੇ ਘੁਟਾਲੇ ‘ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਿਆਸੀ ਹਮਲਾ ਬੋਲਿਆ ਹੈ। ਰਾਹੁਲ ਨੇ ਕਿਹਾ ਕਿ ਪਹਿਲਾਂ ਲਲਿਤ, ਫਿਰ ਮਾਲੀਆ ਹੁਣ ਨੀਰਵ ਵੀ …
Read More »ਪਾਕਿ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਭਾਰਤੀ ਫੌਜ ਨੇ ਆਪਣੇ ਕਮਾਂਡਰਾਂ ਨੂੰ ਦਿੱਤੀ ਖੁੱਲ੍ਹ
ਲੰਘੇ ਚਾਰ ਮਹੀਨਿਆਂ ‘ਚ ਭਾਰਤੀ ਫੌਜ ਨੇ ਕੀਤੀਆਂ ਕਈ ਵੱਡੀਆਂ ਕਾਰਵਾਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਵਿੱਚ ਕੰਟਰੋਲ ਲਾਈਨ ‘ਤੇ ਪਾਕਿਸਤਾਨੀ ਫੌਜੀਆਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਭਾਰਤੀ ਫੌਜ ਨੇ ਆਪਣੇ ਕਮਾਂਡਰਾਂ ਨੂੰ ਖੁੱਲ੍ਹੀ ਛੋਟ ਦਿੱਤੀ ਹੋਈ ਹੈ। ਫੌਜੀ ਸੂਤਰਾਂ ਮੁਤਾਬਕ ਪਿਛਲੇ ਕੁਝ ਹਫਤਿਆਂ ਤੋਂ ਪਾਕਿਸਤਾਨ ਵੱਲੋਂ ਜਾਰੀ ਗੋਲੀਬਾਰੀ ਦਾ …
Read More »ਕਾਵੇਰੀ ਜਲ ਵਿਵਾਦ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਫ਼ੈਸਲਾ
ਕਿਹਾ, ਨਦੀ ‘ਤੇ ਕਿਸੇ ਵੀ ਰਾਜ ਦਾ ਦਾਅਵਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਦੱਖਣ ਭਾਰਤੀ ਰਾਜਾਂ ਤਾਮਿਲਨਾਡੂ ਤੇ ਕਰਨਾਟਕਾ ਵਿਚਕਾਰ ਦਹਾਕਿਆਂ ਪੁਰਾਣੇ ਕਾਵੇਰੀ ਜਲ ਵਿਵਾਦ ‘ਤੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਾਵੇਰੀ ਨਦੀ ਦੇ ਪਾਣੀ ਦੀ ਵੰਡ ਕਰਦੇ ਹੋਏ ਕਿਹਾ ਕਿ ਤਾਮਿਲਨਾਡੂ ਨੂੰ 177.25 ਟੀ.ਐਮ.ਸੀ. ਪਾਣੀ …
Read More »ਨਰਿੰਦਰ ਮੋਦੀ ਨੇ ਵਿਦਿਆਰਥੀਆਂ ਨੂੰ ਪ੍ਰੀਖਿਆ ਸਬੰਧੀ ਦਿੱਤੇ ਟਿੱਪਸ
ਕਿਹਾ, ਇੱਥੇ ਮੈਂ ਤੁਹਾਡਾ ਦੋਸਤ ਬਣ ਕੇ ਖੜ੍ਹਾ ਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਥਿਤ ਤਾਲਕਟੋਰਾ ਸਟੇਡੀਅਮ ਵਿਚ ਵਿਦਿਆਰਥੀਆਂ ਨਾਲ ‘ਪ੍ਰੀਖਿਆ ਉਤੇ ਚਰਚਾ’ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਮੈਂ ਇੱਥੇ ਤੁਹਾਡਾ ਦੋਸਤ ਬਣ ਕੇ ਖੜ੍ਹਾ ਹਾਂ। ਉਨ੍ਹਾਂ ਨੇ ਕਿਹਾ ਕਿ ਇਹ ਦੇਸ਼ ਦੇ ਪ੍ਰਧਾਨ ਮੰਤਰੀ ਦਾ …
Read More »ਜਗਦੀਸ਼ ਟਾਈਟਲਰ ਵਿਰੁੱਧ ਸਰਗਰਮ ਹੋਏ ਭਾਜਪਾ ਤੇ ਅਕਾਲੀ ਆਗੂ
ਟਾਈਟਲਰ ਦਾ ਪੌਲੀਗ੍ਰਾਫ ਅਤੇ ਨਾਰਕੋ ਟੈਸਟ ਹੋਵੇ : ਨਰੇਸ਼ ਗੁਜਰਾਲ ਨਵੀਂ ਦਿੱਲੀ : ਕਾਂਗਰਸ ਆਗੂ ਜਗਦੀਸ਼ ਟਾਈਟਲਰ ਦੀ ਨਸ਼ਰ ਹੋਈ ਵੀਡਿਓ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰਕੇ ਨਵੇਂ ਸਿਰੇ ਤੋਂ ਜਾਂਚ ਕਰਾਉਣ ਦੀ ਮੰਗ ਨੂੰ ਲੈ ਕੇ ਭਾਜਪਾ ਅਤੇ ਅਕਾਲੀ ਦਲ ਦੇ ਆਗੂਆਂ ਨੇ ਵੱਖੋ ਵੱਖਰੇ ਤੌਰ ‘ਤੇ ਕੇਂਦਰੀ ਗ੍ਰਹਿ ਮੰਤਰੀ …
Read More »’84 ਦੇ ਪੀੜਤਾਂ ਵੱਲੋਂ ਕਾਂਗਰਸ ਦਫ਼ਤਰ ਅੱਗੇ ਮੁਜ਼ਾਹਰਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਸਿੱਖ ਕਤਲੇਆਮ ਦੇ ਪੀੜਤਾਂ ਦੀ ਅਗਲੀ ਪੀੜ੍ਹੀ ਵੱਲੋਂ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣੀ ਦਾਸਤਾਨ ਸੁਣਾਉਣ ਲਈ ਉਨ੍ਹਾਂ ਦੇ ਮੁੱਖ ਦਫ਼ਤਰ ਨੇੜੇ ਪ੍ਰਦਰਸ਼ਨ ਕੀਤਾ ਗਿਆ ਤੇ ਰਾਹੁਲ ਨੂੰ ਕਈ ਤਿੱਖੇ ਸਵਾਲ ਕੀਤੇ ਗਏ। ਕਤਲੇਆਮ ਪੀੜਤਾਂ ਨੇ 2 ਬੱਚੇ ਬੈਰੀਕੇਡਾਂ ਉਪਰ ਬਿਠਾ ਦਿੱਤੇ। ਕਈਆਂ ਨੇ …
Read More »ਰਾਜੀਵ ਗਾਂਧੀ ਨੂੰ ਕਲੀਨ ਚਿੱਟ ਦੇਣ ਦੀ ਬਜਾਏ ਕੈਪਟਨ ਅਮਰਿੰਦਰ ਤੱਥਾਂ ਦੀ ਪੜਚੋਲ ਕਰਨ: ਜੀਕੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਦਿੱਲੀ ਪੁੱਜਣ ਤੋਂ ਪਹਿਲਾਂ 1984 ਸਿੱਖ ਕਤਲੇਆਮ ਸ਼ੁਰੂ ਹੋਣ ਦੇ ਕੀਤੇ ਗਏ ਦਾਅਵੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਝੂਠਾ ਕਰਾਰ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੈਪਟਨ ਦੇ …
Read More »