ਜਲੰਧਰ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਤੇ ਉੜੀਸਾ ਦੇਸ਼ ਦੇ ਕ੍ਰਮਵਾਰ ਪੰਜਵੇਂ ਤੇ ਛੇਵੇਂ ਰਾਜ ਬਣ ਗਏ ਹਨ, ਜਿੱਥੇ ਆਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ। ਸਿਰਸਾ ਨੇ ਦੱਸਿਆ ਕਿ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਤੇ ਉੜੀਸਾ …
Read More »ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ
ਭਾਰਤ ‘ਚ ਮੌਜੂਦ ਰੋਹਿੰਗੀਆ ਮੁਸਲਮਾਨਾਂ ਨੂੰ ਛੱਡਣਾ ਪਵੇਗਾ ਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਰੋਹਿੰਗੀਆ ਮਾਮਲੇ ਵਿਚ ਵੱਡਾ ਬਿਆਨ ਦਿੱਤਾ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਰੋਹਿੰਗੀਆ ਸ਼ਰਨਾਰਥੀ ਨਹੀਂ ਹਨ ਅਤੇ ਨਾ ਹੀ ਉਨ੍ਹਾਂ ਨੇ ਸ਼ਰਨ ਲਈ ਹੈ। ਉਹ ਗੈਰ-ਪਰਵਾਸੀ ਹਨ। ਉਨ੍ਹਾਂ ਕਿਹਾ ਕਿ ਜਦੋਂ ਮਿਆਂਮਾਰ …
Read More »ਫਿਰ ਚਕਮਾ ਦੇ ਗਈ ਹਨੀਪ੍ਰੀਤ
ਰਾਮ ਰਹੀਮ ਦੇ ਪਿੰਡ ਵਿਚ ਤਲਾਸ਼ੀ ਲੈ ਕੇ ਖਾਲੀ ਪਰਤੀ ਪੁਲਿਸ ਸ੍ਰੀਗੰਗਾਨਗਰ/ਬਿਊਰੋ ਨਿਊਜ਼ ਰਾਮ ਰਹੀਮ ਦੀ ਖਾਸਮ ਖਾਸ ਹਨੀਪ੍ਰੀਤ ਨੇ ਇਕ ਵਾਰ ਫਿਰ ਪੁਲਿਸ ਨੂੰ ਚਕਮਾ ਦੇ ਦਿੱਤਾ ਹੈ। ਸ੍ਰੀਗੰਗਾਨਗਰ ਵਿਚ ਪੁਲਿਸ ਨੂੰ ਤਲਾਸ਼ੀ ਦੌਰਾਨ ਹਨੀਪ੍ਰੀਤ ਨਹੀਂ ਮਿਲੀ। ਪੁਲਿਸ ਨੇ ਕਈ ਘੰਟਿਆਂ ਤੱਕ ਹਨੀਪ੍ਰੀਤ ਨੂੰ ਲੱਭਣ ਲਈ ਰਾਮ ਰਹੀਮ ਦੇ …
Read More »ਸੋਨੀਆ ਗਾਂਧੀ ਨੇ ਲਿਖੀ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ
ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਦੀ ਗੱਲ ਕਰਾਈ ਯਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਯਾਦ ਕਰਵਾਇਆ ਕਿ ਰਾਜ ਸਭਾ ਨੇ ਔਰਤਾਂ …
Read More »ਮੋਦੀ ਨੇ ਰੱਖੇ ਨਵਰਾਤਿਆਂ ਦੇ ਵਰਤ
ਪ੍ਰਧਾਨ ਮੰਤਰੀ 28 ਸਾਲਾਂ ਤੋਂ ਰੱਖਦੇ ਆ ਰਹੇ ਹਨ ਵਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਨਵਰਾਤਿਆਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਨੌਂ ਦਿਨਾਂ ਦੇ ਵਰਤ ‘ਤੇ ਰਹਿਣਗੇ। ਮਾਂ ਦੁਰਗਾ ਦੇ 9 ਰੂਪਾਂ ਦੀ ਅਰਾਧਨਾ ਦਾ ਪੁਰਵ ਅੱਜ ਤੋਂ ਸ਼ੁਰੂ ਹੋ ਕੇ 29 ਸਤੰਬਰ ਨੂੰ ਸੰਪੰਨ ਹੋਵੇਗਾ ਤੇ 30 ਸਤੰਬਰ ਨੂੰ …
Read More »ਅਖਬਾਰ ਵਿਚ ਇਸ਼ਤਿਹਾਰ ਦੇ ਕੇ ਬੱਚੇ ਦਾਨ ਮੰਗਦਾ ਸੀ ਰਾਮ ਰਹੀਮ
ਕਰਦਾ ਸੀ ਖੁਸ਼ਹਾਲੀ ਦਾ ਵਾਅਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਧਵੀਆਂ ਨਾਲ ਬਲਾਤਕਾਰ ਦੇ ਕੇਸ ਵਿਚ ਰਾਮ ਰਹੀਮ ਬੇਸ਼ੱਕ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਹੈ, ਪਰ ਫਿਰ ਵੀ ਉਸਦੇ ਪਾਪਾਂ ਬਾਰੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਇਕ ਗੱਲ ਹੋਰ ਸਾਹਮਣੇ ਆ ਰਹੀ ਹੈ ਕਿ ਕਿਸ ਤਰ੍ਹਾਂ ਰਾਮ …
Read More »ਸੁਨੀਲ ਜਾਖੜ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
ਗੁਰਦਾਸਪੁਰ ਜ਼ਿਮਨੀ ਚੋਣ ਲਈ ਕਾਂਗਰਸ ਵਲੋਂ ਭਲਕੇ ਸੁਨੀਲ ਜਾਖੜ ਦੇ ਨਾਮ ਦਾ ਕੀਤਾ ਜਾ ਸਕਦਾ ਹੈ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਗੁਰਦਾਸਪੁਰ ਜ਼ਿਮਨੀ ਚੋਣ ਲਈ ਉਮੀਦਵਾਰ ਵਜੋਂ ਸੁਨੀਲ ਜਾਖੜ ਦਾ ਨਾਮ ਤਰਕੀਬਨ ਤੈਅ …
Read More »ਹਨੀਪ੍ਰੀਤ ਤਿੰਨ ਗੱਡੀਆਂ ਸਮੇਤ ਪਹੁੰਚ ਗਈ ਨੇਪਾਲ
ਮੋਸਟ ਵਾਂਟਿਡ ਦੀ ਸੂਚੀ ‘ਚ ਹਨੀਪ੍ਰੀਤ ਦਾ ਨਾਂ ਸਭ ਤੋਂ ਉਪਰ ਲਖਨਊ/ਬਿਊਰੋ ਨਿਊਜ਼ ਉਤਰਾਖੰਡ, ਉਤਰ ਪ੍ਰਦੇਸ਼ ਅਤੇ ਬਿਹਾਰ ਵਿਚ ਕੀਤੀ ਗਈ ਨਾਕਾਬੰਦੀ ਦੇ ਬਾਅਦ ਵੀ ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜ਼ਦਾਰ ਮੋਸਟ ਵਾਂਟਿਡ ਹਨੀਪ੍ਰੀਤ ਨੂੰ ਨੇਪਾਲ ਵਿਚ ਦੇਖਿਆ ਗਿਆ। ਇਹ ਪਤਾ ਲੱਗ ਰਿਹਾ ਹੈ ਕਿ ਹਨੀਪ੍ਰੀਤ ਨੇ ਨੇਪਾਲ ਵਿਚ …
Read More »ਦਾਊਦ ਇਬਰਾਹਿਮ ਦਾ ਭਰਾ ਇਕਬਾਲ ਕਾਸਕਰ ਗ੍ਰਿਫਤਾਰ
ਅਦਾਲਤ ਨੇ ਪੁਲਿਸ ਰਿਮਾਂਡ ‘ਤੇ ਭੇਜਿਆ ਮੁੰਬਈ/ਬਿਊਰੋ ਨਿਊਜ਼ ਭਗੌੜੇ ਮਾਫੀਆ ਸਰਗਣੇ ਦਾਊਦ ਇਬਰਾਹਿਮ ਦੇ ਛੋਟੇ ਭਰਾ ਇਕਬਾਲ ਕਾਸਕਰ ਨੂੰ ਮੁੰਬਈ ਦੀ ਠਾਣੇ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਕਾਸਕਰ ਨੂੰ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ ਕਾਸਕਰ ਨੂੰ 8 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਇਕਬਾਲ …
Read More »ਪੰਜਾਬ ਮਗਰੋਂ ਦਿੱਲੀ ‘ਵਰਸਟੀ ਚੋਣਾਂ ਵਿਚ ਵੀ ਕਾਂਗਰਸ ਪੱਖੀ ਐਨ.ਐਸ.ਯੂ.ਆਈ. ਦੀ ਸ਼ਾਨਦਾਰ ਵਾਪਸੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੀ ਵਿਦਿਆਰਥੀ ਇਕਾਈ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐਨ.ਐਸ.ਯੂ.ਆਈ.) ਨੇ ਦਿੱਲੀ ਯੂਨੀਵਰਸਟੀ ਵਿਦਿਆਰਥੀ ਸੰਘ ਚੋਣਾਂ ਵਿਚ ਸ਼ਾਨਦਾਰ ਵਾਪਸੀ ਕਰਦਿਆਂ ਪ੍ਰਧਾਨ ਦੇ ਅਹੁਦੇ ਸਮੇਤ ਦੋ ਅਹਿਮ ਅਹੁਦਿਆਂ ਉਤੇ ਕਬਜ਼ਾ ਕਰ ਲਿਆ। ઠਮਜ਼ਬੂਤ ਆਧਾਰ ਵਾਲੀ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਨਾਲ ਸਬੰਧਤ ਵਿਦਿਆਰਥੀ ਸੰਗਠਨ ਕੁਲ ਭਾਰਤੀ ਵਿਦਿਆਰਥੀ …
Read More »