ਭਾਰਤੀ ਚੋਣ ਕਮਿਸ਼ਨ 14 ਜੂਨ ਨੂੰ ਜਾਰੀ ਕਰੇਗਾ ਨੋਟੀਫਿਕੇਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਪੰਜਾਬ ਸਮੇਤ ਸੱਤ ਸੂਬਿਆਂ ਦੇ 13 ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ 10 ਜੁਲਾਈ ਨੂੰ ਕਰਵਾਏ ਜਾਣ ਦਾ ਐਲਾਨ ਕੀਤਾ ਹੈ। ਪੱਛਮੀ ਬੰਗਾਲ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਵੀ ਇਸੇ ਦਿਨ ਵੋਟਾਂ ਪੈਣਗੀਆਂ। …
Read More »ਮੋਦੀ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਬਣੇ
ਨਹਿਰੂ ਲਗਾਤਾਰ 17 ਸਾਲ ਰਹੇ ਹਨ ਭਾਰਤ ਦੇ ਪ੍ਰਧਾਨ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਆਗੂ ਨਰਿੰਦਰ ਮੋਦੀ ਨੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਂਜ, ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਹੋਏ ਹਨ ਜਿਨ੍ਹਾਂ ਸਭ ਤੋਂ ਵੱਧ ਪੌਣੇ ਸਤਾਰਾਂ ਸਾਲ ਪ੍ਰਧਾਨ ਮੰਤਰੀ …
Read More »ਗਾਂਧੀ ਪਰਿਵਾਰ ਵੱਲੋਂ ਸ਼ੇਖ ਹਸੀਨਾ ਨਾਲ ਬੈਠਕ
ਭਾਰਤ ਤੇ ਬੰਗਲਾਦੇਸ਼ ਵਿਚਾਲੇ ਰਿਸ਼ਤੇ ਮਜ਼ਬੂਤ ਬਣਾਉਣ ਸਮੇਤ ਹੋਰ ਮਸਲਿਆਂ ‘ਤੇ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਨਵੀਂ ਦਿੱਲੀ ‘ਚ ਮੁਲਾਕਾਤ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤੇ ਮਜ਼ਬੂਤ ਬਣਾਉਣ ਅਤੇ ਕੁਝ ਹੋਰ ਵਿਸ਼ਿਆਂ ‘ਤੇ ਚਰਚਾ ਕੀਤੀ। …
Read More »ਨੀਟ ਦੇ 1563 ਉਮੀਦਵਾਰਾਂ ਦੀ 23 ਜੂਨ ਨੂੰ ਹੋਵੇਗੀ ਦੁਬਾਰਾ ਪ੍ਰੀਖਿਆ
ਪ੍ਰੀਖਿਆ ’ਚ ਗੜਬੜੀਆਂ ਨੂੰ ਲੈ ਕੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਨੀਟ ਦੀ ਪ੍ਰੀਖਿਆ ਵਿਚ ਗੜਬੜੀਆਂ ਨੂੰ ਲੈ ਕੇ ਅੱਜ ਵੀਰਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਨੀਟ-ਯੂਜੀ 2024 ਦੇ 1563 ਉਮੀਦਵਾਰਾਂ ਨੂੰ ਗ੍ਰੇਸ ਅੰਕ ਦੇਣ …
Read More »ਜਗਨਨਾਥ ਪੁਰੀ ਮੰਦਿਰ ਦੇ ਚਾਰੋਂ ਦੁਆਰ ਸੰਗਤਾਂ ਲਈ ਖੁੱਲ੍ਹੇ
ਉੜੀਸਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਂਝੀ ਨੇ ਮੰਤਰੀ ਮੰਡਲ ਸਮੇਤ ਕੀਤੀ ਪਰਿਕਰਮਾ ਭੁਵਨੇਸ਼ਵਰ/ਬਿਊਰੋ ਨਿਊਜ਼ : ਉੜੀਸਾ ਦੇ ਪੁਰੀ ਸਥਿਤ ਜਗਨਨਾਥ ਪੁਰੀ ਮੰਦਿਰ ਦੇ ਚਾਰੋਂ ਦੁਆਰ ਅੱਜ ਵੀਰਵਾਰ ਨੂੰ ਮੰਗਲਾ ਆਰਤੀ ਦੌਰਾਨ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਹਨ। ਇਸ ਮੌਕੇ ਸੂਬੇ ਦੇ ਨਵੇਂ ਬਣੇ ਮੁੱਖ ਮੰਤਰੀ ਮੋਹਨ ਚਰਨ ਮਾਂਝੀ ਦੇ …
Read More »ਚੰਦਰਬਾਬੂ ਨਾਇਡੂ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਪੀਐਮ ਮੋਦੀ, ਅਮਿਤ ਸ਼ਾਹ ਅਤੇ ਜੇਪੀ ਨੱਢਾ ਸਣੇ ਕਈ ਵੱਡੇ ਆਗੂ ਰਹੇ ਹਾਜ਼ਰ ਅਮਰਾਵਤੀ/ਬਿਊਰੋ ਨਿਊਜ਼ ਐਨ. ਚੰਦਰਬਾਬੂ ਨਾਇਡੂ ਨੂੰ ਰਾਜਪਾਲ ਅਬਦੁੱਲ ਨਜ਼ੀਰ ਨੇ ਅੱਜ ਬੁੱਧਵਾਰ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ ਹੈ। ਬਤੌਰ ਮੁੱਖ ਮੰਤਰੀ ਨਾਇਡੂ ਦੀ ਇਹ ਚੌਥੀ ਪਾਰੀ ਹੈ। ਵਿਜੇਵਾੜਾ ਵਿਚ ਹੋਏ ਸਹੁੰ ਚੁੱਕ ਸਮਾਗਮ …
Read More »ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਅਗਲੇ ਫੌਜ ਮੁਖੀ ਹੋਣਗੇ
30 ਜੂਨ ਨੂੰ ਸੰਭਾਲਣਗੇ ਅਹੁਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨੂੰ ਨਵਾਂ ਫੌਜ ਮੁਖੀ ਨਿਯੁਕਤ ਕਰ ਦਿੱਤਾ ਹੈ। ਉਹ ਮੌਜੂਦਾ ਫੌਜ ਮੁਖੀ ਜਨਰਲ ਮਨੋਜ ਪਾਂਡੇ ਦੀ ਥਾਂ ਲੈਣਗੇ। ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਆਉਂਦੀ 30 ਜੂਨ ਨੂੰ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲੈਣਗੇ ਅਤੇ ਇਸੇ ਦਿਨ …
Read More »18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਹੋਵੇਗਾ ਸ਼ੁਰੂ
ਲੋਕ ਸਭਾ ਦੇ ਸਪੀਕਰ ਦੀ ਚੋਣ ਸਮੇਤ ਨਵੇਂ ਸੰਸਦ ਮੈਂਬਰਾਂ ਨੂੰ ਚੁਕਾਈ ਜਾਵੇਗੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਚੁਣੀ ਗਈ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸੈਸ਼ਨ ਦੇ ਪਹਿਲੇ ਤਿੰਨ ਦਿਨਾਂ ਦੌਰਾਨ ਨਵੇਂ ਚੁਣੇ ਗਏ ਸੰਸਦ ਮੈਂਬਰ ਸਹੁੰ ਚੁਕਾਈ ਜਾਵੇਗੀ ਅਤੇ …
Read More »ਸੁਪਰੀਮ ਕੋਰਟ ਨੇ ਪਾਣੀ ਸੰਕਟ ਮਾਮਲੇ ’ਤੇ ਦਿੱਲੀ ਸਰਕਾਰ ਦੀ ਕੀਤੀ ਖਿਚਾਈ
ਅਗਲੀ ਸੁਣਵਾਈ ਤੋਂ ਪਹਿਲਾਂ ਹਫਲਨਾਮਾ ਦਾਇਰ ਕਰਨ ਦੇ ਦਿੱਤੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਚ ਚੱਲ ਰਹੇ ਪਾਣੀ ਸੰਕਟ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਟੈਂਕਰ ਮਾਫ਼ੀਆ ’ਤੇ ਸਵਾਲ ਚੁੱਕਦੇ ਹੋਏ ਦਿੱਲੀ ਸਰਕਾਰ ਤੋਂ ਪੁੱਛਿਆ ਕਿ ਟੈਂਕਰ ਮਾਫ਼ੀਆ ਖ਼ਿਲਾਫ਼ ਤੁਸੀਂ ਕੋਈ ਕਾਰਵਾਈ ਕੀਤੀ ਹੈ ਜਾਂ ਨਹੀਂ। ਸੁਪਰੀਮ ਕੋਰਟ ਨੇ …
Read More »ਆਰ.ਐਸ.ਐਸ. ਮੁਖੀ ਭਾਗਵਤ ਨੇ ਚੋਣਾਂ ਸਬੰਧੀ ਦਿੱਤੀ ਆਪਣੀ ਪ੍ਰਤੀਕਿਰਿਆ
ਕਿਹਾ : ਚੋਣਾਂ ’ਚ ਮੁਕਾਬਲਾ ਜ਼ਰੂਰੀ, ਪਰ ਇਹ ਝੂਠ ’ਤੇ ਅਧਾਰਿਤ ਨਾ ਹੋਵੇ ਨਾਗਪੁਰ/ਬਿਊਰੋ ਨਿਊਜ਼ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਨੇ ਲੋਕ ਸਭਾ ਚੋਣਾਂ ਸਬੰਧੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਚੋਣਾਂ, ਰਾਜਨੀਤੀ ਅਤੇ ਰਾਜਨੀਤਕ ਦਲਾਂ ਦੇ ਰਵੱਈਏ ਸਬੰਧੀ ਗੱਲ ਕੀਤੀ। ਨਾਗਪੁਰ ’ਚ ਗੱਲਬਾਤ ਕਰਦਿਆਂ ਭਾਗਵਤ ਨੇ ਕਿਹਾ ਕਿ ਜੋ …
Read More »