ਕਿਹਾ, ਭਾਰਤ ਨੂੰ ਅੱਖਾਂ ਵਿਖਾਉਣ ਦੀ ਕਿਸੇ ‘ਚ ਹਿੰਮਤ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਫੌਜ ਨੂੰ ਦੇਸ਼ ਦੀ ਰਾਖੀ ਕਰਨ ਵਿਚ ਪੂਰੀ ਤਰ੍ਹਾਂ ਸਮਰੱਥ ਦੱਸਦਿਆਂ ਕਿਹਾ ਕਿ ਡੋਕਲਾਮ ਸੰਕਟ ਦਾ ਹੱਲ ਜਲਦੀ ਹੀ ਹੋ ਜਾਵੇਗਾ। ਸੋਮਵਾਰ ਨੂੰ ਇੰਡੋ-ਤਿੱਬਤ ਬਾਰਡਰ ਪੁਲਿਸ ਦੇ ਇਕ ਪ੍ਰੋਗਰਾਮ ਵਿਚ ਬੋਲਦਿਆਂ …
Read More »ਭਾਰਤ ਤੇ ਨੇਪਾਲ ‘ਚ ਹੋਏ 8 ਸਮਝੌਤੇ
ਨਸ਼ੀਲੇ ਪਦਾਰਥਾਂ ਨੂੰ ਕੰਟਰੋਲ ਕਰਨ ਲਈ ਵੀ ਬਣੀ ਸਹਿਮਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਨੇਪਾਲ ਦੇ ਪ੍ਰਧਾਨ ਮੰਤਰੀਆਂ ਦਰਮਿਆਨ ਗੱਲਬਾਤ ਤੋਂ ਬਾਅਦ ਦੋਹਾਂ ਦੇਸ਼ਾਂ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੰਟਰੋਲ ਕਰਨ ਸਮੇਤ 8 ਸਮਝੌਤਿਆਂ ‘ਤੇ ਦਸਤਖ਼ਤ ਕੀਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦਰ ਦੇਉਬਾ ਵਲੋਂ …
Read More »ਹਰਸਿਮਰਤ ਬਾਦਲ ਦੇ ਘਰ ਬਾਹਰ ਧਰਨਾ ਲਾਉਣ ਗਏ ‘ਆਪ’ ਵਿਧਾਇਕ ਗ੍ਰਿਫਤਾਰ
ਸ਼੍ਰੋਮਣੀ ਅਕਾਲੀ ਦਲ ਦੇ ਦੋਗਲੇਪਣ ਨੂੰ ਉਜਾਗਰ ਕਰਨ ਲਈ ਲਾਇਆ ਧਰਨਾ : ਖਹਿਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿੱਚ ਦਿੱਲੀ ਗਏ ‘ਆਪ’ ਵਿਧਾਇਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਹ ਵਿਧਾਇਕ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਰਿਹਾਇਸ਼ ਦੇ ਬਾਹਰ …
Read More »ਸੁਪਰੀਮ ਕੋਰਟ ਨੇ ਨਿੱਜਤਾ ਦੇ ਅਧਿਕਾਰ ਨੂੰ ਦੱਸਿਆ ਮੌਲਿਕ ਅਧਿਕਾਰ
ਸੋਨੀਆ ਗਾਂਧੀ ਅਤੇ ਰਾਹੁਲ ਨੇ ਅਦਾਲਤ ਦੇ ਫੈਸਲੇ ਦਾ ਕੀਤਾ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ ਨਿੱਜਤਾ ਦੇ ਅਧਿਕਾਰ ਨੂੰ ਸੁਪਰੀਮ ਕੋਰਟ ਨੇ ਮੌਲਿਕ ਅਧਿਕਾਰ ਕਰਾਰ ਦਿੱਤਾ ਹੈ। ਸੁਪਰੀਮ ਕੋਰਟ ਦੇ 9 ਜੱਜਾਂ ਦੀ ਬੈਂਚ ਨੇ ਸਰਬਸੰਮਤੀ ਨਾਲ ਇਸ ਗੱਲ ‘ਤੇ ਮੋਹਰ ਲਾ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਆਮ ਨਾਗਰਿਕ ਨੂੰ …
Read More »ਡੇਰਾ ਪ੍ਰੇਮੀਆਂ ਨੇ ਪੰਚਕੂਲਾ ਵਿਚ ਬਣਾਈ ‘ਮਹਾ-ਰਸੋਈ’
ਨਾਮ ਚਰਚਾ ਘਰ ‘ਚ ਬਣ ਰਿਹਾ ਹੈ ਪ੍ਰੇਮੀਆਂ ਲਈ ਲੰਗਰ ਪੰਚਕੂਲਾ/ਬਿਊਰੋ ਨਿਊਜ਼ ਪੰਚਕੂਲਾ ਵਿਚ ਡੇਰਾ ਮੁਖੀ ਦੇ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਪਹੁੰਚ ਚੁੱਕੇ ਹਨ। ਸੀ. ਬੀ. ਆਈ. ਕੋਰਟ ਵੱਲੋਂ ਸੁਣਾਏ ਜਾਣ ਵਾਲੇ ਫੈਸਲੇ ਨੂੰ ਲੈ ਕੇ ਸਮਰਥਕਾਂ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਗੜਬੜੀ ਨਾ ਕੀਤੀ ਜਾਵੇ, ਇਸ ਦੇ ਲਈ …
Read More »ਜਾਨਲੇਵਾ ਖੇਡ ਬਲੂ ਵੇਲ੍ਹ ਚੈਲੇਂਜ ਬਾਰੇ ਦਿੱਲੀ ਹਾਈਕੋਰਟ ਨੇ ਨੋਟਿਸ ਕੀਤਾ ਜਾਰੀ
ਗੂਗਲ, ਫੇਸਬੁੱਕ ਤੇ ਯਾਹੂ ਤੋਂ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਐਡਵੋਕੇਟ ਗੁਰਮੀਤ ਸਿੰਘ ਦੀ ਪਟੀਸ਼ਨ ‘ਤੇ ਨੋਟਿਸ ਜਾਰੀ ਕਰਕੇ ਗੂਗਲ, ਫੇਸਬੁੱਕ ਤੇ ਯਾਹੂ ਤੋਂ ਜਵਾਬ ਮੰਗਿਆ ਹੈ। ਇਸ ਵਿੱਚ ਇੰਟਰਨੈੱਟ ਅਧਾਰਤ ਜਾਨਲੇਵਾ ਖੇਡ ਬਲੂ ਵੇਲ੍ਹ ਚੈਲੇਂਜ ਦੇ ਲਿੰਕ ਹਟਾਉਣ ਦੇ ਨਿਰਦੇਸ਼ ਦੇਣ ਦੀ ਗੱਲ ਕਹੀ ਗਈ ਹੈ। …
Read More »200 ਰੁਪਏ ਦਾ ਨੋਟ ਜਲਦੀ ਹੀ ਆ ਰਿਹਾ ਹੈ ਬਜ਼ਾਰ ‘ਚ
ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਰਿਜ਼ਰਵ ਬੈਂਕ ਆਫ ਇੰਡੀਆ ਜਲਦ ਹੀ 200 ਰੁਪਏ ਦਾ ਨੋਟ ਜਾਰੀ ਕਰ ਸਕਦਾ ਹੈ। ਆਰ.ਬੀ.ਆਈ. ਇਸ ਮਹੀਨੇ ਦੇ ਅੰਤ ਵਿਚ ਜਾਂ ਫਿਰ ਸਤੰਬਰ ਦੀ ਸ਼ੁਰੂਆਤ ਵਿਚ ਇਹ ਨੋਟ ਲਿਆਏਗਾ। ਅਜਿਹਾ ਪਹਿਲੀ ਵਾਰ ਹੋਵੇਗਾ ਜਦੋਂ ਲੋਕਾਂ ਦੇ ਹੱਥਾਂ ਵਿਚ 200 ਦਾ ਨੋਟ ਹੋਵੇਗਾ। …
Read More »ਚੰਡੀਗੜ੍ਹ, ਪੰਜਾਬ ਤੇ ਹਰਿਆਣਾ ‘ਚ ਹਾਈ ਅਲਰਟ
25 ਅਗਸਤ ਨੂੰ ਡੇਰਾ ਸਿਰਸਾ ਮੁਖੀ ਦੀ ਪੇਸ਼ੀ ਦੇ ਮੱਦੇਨਜ਼ਰ ਧਾਰਾ 144 ਲਾਗੂ ਪੰਚਕੁਲਾ/ਬਿਊਰੋ ਨਿਊਜ਼ ਸਾਧਵੀ ਨਾਲ ਬਲਾਤਕਾਰ ਦੇ ਮਾਮਲੇ ਵਿਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਬਾਰੇ 25 ਅਗਸਤ ਨੂੰ ਆਉਣ ਵਾਲੇ ਫੈਸਲੇ ਤੋਂ ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਵਿਚ ਹਾਈ ਅਲਰਟ ਕਰ ਦਿੱਤਾ ਗਿਆ …
Read More »ਰੇਲ ਮੰਤਰੀ ਸੁਰੇਸ਼ ਪ੍ਰਭੂ ਨੇ ਕੀਤੀ ਅਸਤੀਫੇ ਦੀ ਪੇਸ਼ਕਸ਼
ਪ੍ਰਧਾਨ ਮੰਤਰੀ ਨੇ ਇੰਤਜ਼ਾਰ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਰੇਲ ਮੰਤਰੀ ਸੁਰੇਸ਼ ਪ੍ਰਭੂ ਨੇ ਪਿਛਲੇ ਦਿਨਾਂ ਵਿਚ ਹੋਏ ਦੋ ਵੱਡੇ ਰੇਲ ਹਾਦਸਿਆਂ ਤੋਂ ਬਾਅਦ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਇਸ ਗੱਲ ਦੀ ਜਾਣਕਾਰੀ ਰੇਲ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਖੁਦ …
Read More »ਝਾਰਖੰਡ ਆਨੰਦ ਮੈਰਿਜ ਐਕਟ ਲਾਗੂ ਕਰਨ ਵਾਲਾ ਦੇਸ਼ ਦਾ ਤੀਜਾ ਸੂਬਾ ਬਣਿਆ
ਪੰਜਾਬ ਤੇ ਹਰਿਆਣਾ ‘ਚ ਪਹਿਲਾਂ ਹੀ ਲਾਗੂ ਹੋ ਚੁੱਕਾ ਹੈ ਆਨੰਦ ਮੈਰਿਜ ਐਕਟ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਤੋਂ ਬਾਅਦ ਝਾਰਖੰਡ ਆਨੰਦ ਮੈਰਿਜ ਐਕਟ ਲਾਗੂ ਕਰਨ ਵਾਲਾ ਦੇਸ਼ ਦਾ ਤੀਜਾ ਸੂਬਾ ਬਣ ਗਿਆ ਹੈ।ઠ ਇਹ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ …
Read More »