8 ਲੱਖ ਸਲਾਨਾ ਆਮਦਨੀ ਵਾਲੇ ਨੂੰ ਵੀ ਮਿਲੇਗਾ ਰਾਖਵਾਂਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਓਬੀਸੀ ਰਾਖਵਾਂਕਰਨ ‘ਤੇ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਓਬੀਸੀ ਰਾਖਵਾਂਕਰਨ ਵਿਚ ਕਰੀਮੀ ਲੇਅਰ ਦੀ ਸੀਮਾ ਛੇ ਲੱਖ ਤੋਂ ਵਧਾ ਕੇ ਅੱਠ ਲੱਖ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ …
Read More »ਡੇਰਾ ਮੁਖੀ ਮਾਮਲੇ ਸਬੰਧੀ ਕੈਪਟਨ ਨੇ ਦਿੱਤੀ ਸਖਤ ਚਿਤਾਵਨੀ
ਕਿਹਾ, ਕਿਸੇ ਨੂੰ ਕਾਨੂੰਨ ਵਿਵਸਥਾ ਤੋੜਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਬਲਾਤਕਾਰ ਦੇ ਮਾਮਲੇ ਵਿੱਚ ਅਦਾਲਤ ਦੇ ਆਉਣ ਵਾਲੇ ਫੈਸਲੇ ਦੇ ਸਬੰਧ ਵਿੱਚ ਕਾਨੂੰਨ ਵਿਵਸਥਾ ਤੋੜਨ ਵਾਲਿਆਂ ਨੂੰ ਸਖਤ ਚਿਤਾਵਨੀ …
Read More »ਸੁਪਰੀਮ ਕੋਰਟ ਨੇ ਤਿੰਨ ਤਲਾਕ ‘ਤੇ ਲਗਾਈ ਰੋਕ
ਸਰਕਾਰ ਨੂੰ ਕਾਨੂੰਨ ਬਣਾਊਣ ਲਈ ਦਿੱਤਾ ਛੇ ਮਹੀਨਾ ਦਾ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਇਤਿਹਾਸਕ ਫੈਸਲਾ ਸੁਣਾਉਂਦਿਆਂ ਤਿੰਨ ਤਲਾਕ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਮੁਸਲਮਾਨਾਂ ਦੇ ਤਲਾਕ ਲਈ ਕੋਈ ਵੱਖਰਾ ਕਾਨੂੰਨ ਨਹੀਂ ਬਣਾ ਲੈਂਦੀ, ਇਹ ਰੋਕ ਜਾਰੀ ਰਹੇਗੀ। ਸੁਪਰੀਮ …
Read More »ਬੈਂਕ ਕਰਮਚਾਰੀਆਂ ਨੇ ਅੱਜ ਕੀਤੀ ਇਕ ਦਿਨਾ ਹੜਤਾਲ
ਲੈਣ-ਦੇਣ ਹੋਇਆ ਠੱਪ, ਕਰਮਚਾਰੀਆਂ ਨੇ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ ਦੇਸ਼ ਦੇ ਸਾਰੇ ਬੈਂਕ ਕਰਮਚਾਰੀਆਂ ਨੇ ਇਕ ਦਿਨਾਂ ਹੜਤਾਲ ਕੀਤੀ। ਬੈਂਕਾਂ ਦੀਆਂ ਸ਼ਾਖਾਵਾਂ ਨੂੰ ਤਾਲੇ ਲਗਾ ਕੇ ਕਰਮਚਾਰੀਆਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਬੈਂਕਾਂ ਦੀ ਹੜਤਾਲ ਕਾਰਨ ਅਰਬਾਂ ਦਾ ਲੈਣ-ਦੇਣ ਠੱਪ ਰਿਹਾ। ਯੂਨਾਈਟਿਡ ਫੋਰਮ …
Read More »ਡੇਰਾ ਸਿਰਸਾ ਮੁਖੀ ਦੇ ਕੇਸ ਦਾ ਫੈਸਲਾ 25 ਅਗਸਤ ਨੂੰ
ਹਰਿਆਣਾ ਤੇ ਪੰਜਾਬ ਵਲੋਂ ਸਖਤ ਸੁਰੱਖਿਆ ਦੇ ਪ੍ਰਬੰਧ ਬਠਿੰਡਾ ‘ਚ ਪੁਲਿਸ ਨੇ ਕੱਢਿਆ ਫਲੈਗ ਮਾਰਚ ਸਿਰਸਾ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ‘ਤੇ ਚੱਲ ਰਹੇ ਸਾਧਵੀ ਨਾਲ ਯੌਨ ਸ਼ੋਸ਼ਣ ਦੇ ਮਾਮਲੇ ਦੇ ਕੇਸ ਦਾ ਫੈਸਲਾ 25 ਅਗਸਤ ਨੂੰ ਪੰਚਕੂਲਾ ਦੀ ਅਦਾਲਤ ਵਲੋਂ ਸੁਣਾਇਆ ਜਾਣਾ ਹੈ। ਫੈਸਲੇ ਤੋਂ …
Read More »ਮਾਨਹਾਨੀ ਕੇਸ ‘ਚ ਅਰਵਿੰਦ ਕੇਜਰੀਵਾਲ ਨੇ ਭਾਜਪਾ ਆਗੂ ਕੋਲੋਂ ਲਿਖਤੀ ਮੁਆਫੀ ਮੰਗੀ
ਭਾਜਪਾ ਆਗੂ ਅਵਤਾਰ ਸਿੰਘ ਭੜਾਨਾ ਨੇ ਕੀਤਾ ਸੀ ਮਾਨਹਾਨੀ ਕੇਸ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਹਰਿਆਣਾ ਦੇ ਭਾਜਪਾ ਆਗੂ ਅਤੇ ਸਾਬਕਾ ਸੰਸਦ ਮੈਂਬਰ ਅਵਤਾਰ ਸਿੰਘ ਭੜਾਨਾ ਕੋਲੋਂ ਮਾਨਹਾਨੀ ਨਾਲ ਜੁੜੇ ਇਕ ਕੇਸ ਵਿਚ ਲਿਖਤੀ ਮੁਆਫੀ ਮੰਗ ਲਈ ਹੈ। ਭਾਜਪਾ ਆਗੂ ਨੇ ਪਟਿਆਲਾ ਹਾਊਸ ਅਦਾਲਤ …
Read More »ਡੋਕਲਾਮ ਵਿਵਾਦ ਸਬੰਧੀ ਭਾਰਤ ਨੂੰ ਮਿਲਿਆ ਜਪਾਨ ਦਾ ਸਮਰਥਨ
ਕਿਹਾ, ਭਾਰਤ ਵਲੋਂ ਕੀਤੀ ਗਈ ਫੌਜ ਦੀ ਤਾਇਨਾਤੀ ਸਹੀ ਕਦਮ ਨਵੀਂ ਦਿੱਲੀ/ਬਿਊਰੋ ਨਿਊਜ਼ ਡੋਕਲਾਮ ਵਿਵਾਦ ਦੇ ਚੱਲਦਿਆਂ ਭਾਰਤ ਨੂੰ ਜਪਾਨ ਦਾ ਸਮਰਥਨ ਮਿਲ ਗਿਆ ਹੈ। ਜਪਾਨ ਦਾ ਕਹਿਣਾ ਹੈ ਕਿ ਡੋਕਲਾਮ ਵਿਚ ਭਾਰਤ ਵੱਲੋਂ ਕੀਤੀ ਗਈ ਫੌਜ ਦੀ ਤਾਇਨਾਤੀ ਸਹੀ ਹੈ। ਇਸ ਦੇ ਨਾਲ ਹੀ ਜਪਾਨ ਨੇ ਕਿਹਾ ਕਿ ਭਾਰਤ, …
Read More »ਅਜ਼ਾਦੀ ਦਿਵਸ
ਮੋਦੀ ਨੇ ਲਾਲ ਕਿਲ੍ਹੇ ਤੋਂ ਦੇਸ਼ ਨੂੰ ਕੀਤਾ ਸੰਬੋਧਨ ਤਿਰੰਗਾ ਫਹਿਰਾਇਆ ਅਤੇ ਨੋਟਬੰਦੀ, ਜੀਐਸਟੀ ਤੇ ਭ੍ਰਿਸ਼ਟਾਚਾਰ ਦਾ ਕੀਤਾ ਜ਼ਿਕਰ ਨਵੀਂ ਦਿੱਲੀ/ਬਿਊਰੋ ਨਿਊਜ਼ : 15 ਅਗਸਤ, 2017 ਨੂੰ ਭਾਰਤ ਨੇ ਆਪਣਾ 71ਵਾਂ ਅਜ਼ਾਦੀ ਦਿਵਸ ਮਨਾਇਆ ਹੈ। ਇਸ ਮੌਕੇ ਲਾਲ ਕਿਲ੍ਹੇ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿਰੰਗਾ ਝੰਡਾ ਫਹਿਰਾਇਆ। ਪ੍ਰਧਾਨ ਮੰਤਰੀ …
Read More »ਦੇਸ਼ ਵਾਸੀ ਅਜ਼ਾਦੀ ਘੁਲਾਟੀਆਂ ਤੋਂ ਪ੍ਰੇਰਣਾ ਲੈਣ : ਰਾਸ਼ਟਰਪਤੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ 2022 ਤੱਕ ਨਵੇਂ ਭਾਰਤ ਦੇ ਨਿਰਮਾਣ ਲਈ ਆਵਾਮ ਅਤੇ ਸਰਕਾਰ ਦਰਮਿਆਨ ਭਾਈਵਾਲੀ ਉਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਰਾਸ਼ਟਰ ਦੇ ਖੂਨ ਵਿੱਚ ਹੀ ‘ਮਾਨਵੀ ਤੱਤ’ ਹਨ ਅਤੇ ਇਹ ‘ਰਹਿਮ ਦਿਲ ਸਮਾਜ’ ਹੈ । 71ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਉਤੇ ਮੁਲਕ …
Read More »ਹਥਿਆਰਬੰਦ ਦਸਤੇ ਪੂਰੀ ਤਾਕਤ ਨਾਲ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ: ਜੇਤਲੀ
ਨਵੀਂ ਦਿੱਲੀ : ਕਸ਼ਮੀਰ ਵਿੱਚ ਸਰਹੱਦ ਪਾਰੋਂ ਅੱਤਵਾਦੀ ਗਤੀਵਿਧੀਆਂ ਵਧਣ ਅਤੇ ਡੋਕਲਾਮ ਵਿੱਚ ਚੀਨ ਨਾਲ ਤਣਾਅ ਵਿਚਕਾਰ ਰੱਖਿਆ ਮੰਤਰੀ ਅਰੁਣ ਜੇਤਲੀ ਨੇ ਹਥਿਆਰਬੰਦ ਦਸਤਿਆਂ ਨੂੰ ਆਪਣੀ ਪੂਰੀ ਤਾਕਤ ਨਾਲ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਦਾ ਸੱਦਾ ਦਿੱਤਾ। ਪਾਕਿਸਤਾਨ ਨੂੰ ਸਖ਼ਤ ਸੰਦੇਸ਼ ਵਿੱਚ ਜੇਤਲੀ ਨੇ ਕਿਹਾ ਕਿ ਉਹ ਭਾਰਤ ਵਿਰੁੱਧ ਅੱਤਵਾਦ …
Read More »