ਕੰਟਰੋਲ ਰੇਖਾ ਨੇੜੇ ਪੰਜ ਜਵਾਨ ਲਾਪਤਾ, ਅਪਰੇਸ਼ਨ ਜਾਰੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਭਾਰੀ ਬਰਫਬਾਰੀ ਦਰਮਿਆਨ ਘਾਟੀ ਦੇ ਗੁਰੇਜ ਅਤੇ ਨੌਗਾਮ ਸੈਕਟਰ ਵਿਚ ਕੰਟਰੋਲ ਰੇਖਾ ਨੇੜੇ ਪੰਜ ਜਵਾਨ ਲਾਪਤਾ ਹੋ ਗਏ ਹਨ। ਫੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਫੌਜ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਦੱਸਿਆ …
Read More »ਗੁਜਰਾਤ ਚੋਣਾਂ ਲਈ ਚੋਣ ਪ੍ਰਚਾਰ ਹੋਇਆ ਸਮਾਪਤ
ਚੋਣ ਪ੍ਰਚਾਰ ਦੇ ਆਖਰੀ ਦਿਨ ਮੋਦੀ ਨੇ ਗੁਜਰਾਤੀਆਂ ਨੂੰ ਕੀਤੀ ਭਾਵੁਕ ਅਪੀਲ ਕਿਹਾ ਵਿਰੋਧੀਆਂ ਨੇ ਝੂਠ ਬੋਲਿਆ, ਦੇਵੋ ਕਰਾਰਾ ਜਵਾਬ ਅਹਿਮਦਾਬਾਦ/ਬਿਊਰੋ ਨਿਊਜ਼ ਗੁਜਰਾਤ ਵਿਧਾਨ ਸਭਾ ਲਈ ਦੂਜੇ ਪੜਾਅ ਦੀਆਂ ਵੋਟਾਂ ਲਈ ਚੋਣ ਪ੍ਰਚਾਰ ਅੱਜ ਸਮਾਪਤ ਹੋ ਗਿਆ। ਚੋਣ ਪ੍ਰਚਾਰ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤੀਆਂ ਨੂੰ ਭਾਵੁਕ …
Read More »ਸੰਸਦ ਮੈਂਬਰਾਂ ਅਤੇ ਵਿਧਾਇਕਾਂ ਖਿਲਾਫ ਅਪਰਾਧਿਕ ਮਾਮਲਿਆਂ ਦੀ ਸੁਣਵਾਈ ਲਈ 12 ਸਪੈਸ਼ਲ ਅਦਾਲਤਾਂ ਬਣਾਈਆਂ ਜਾਣਗੀਆਂ
ਕੇਂਦਰ ਨੇ ਸੁਪਰੀਮ ਕੋਰਟ ‘ਚ ਹਲਫਨਾਮਾ ਕੀਤਾ ਦਾਖਲ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਖਿਲਾਫ ਅਪਰਾਧਿਕ ਮਾਮਲਿਆਂ ਦੀ ਸੁਣਵਾਈ ਲਈ 12 ਸਪੈਸ਼ਲ ਅਦਾਲਤਾਂ ਬਣਾਈਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿਚ ਹਲਫਨਾਮਾ ਦਾਖਲ ਕਰਕੇ ਇਹ ਗੱਲ ਕਹੀ ਹੈ। ਸੁਪਰੀਮ ਕੋਰਟ ਵਿਚ ਹਲਫਨਾਮਾ ਦਾਖਲ ਕੀਤਾ ਗਿਆ, ਜਿਸ …
Read More »ਜੰਮੂ ਕਸ਼ਮੀਰ ਦੇ ਹੰਦਵਾੜਾ ਵਿਚ ਭਾਰਤੀ ਫੌਜ ਨੇ ਮੁਕਾਬਲੇ ‘ਚ 3 ਅੱਤਵਾਦੀ ਮਾਰ ਮੁਕਾਏ
ਅਪਰੇਸ਼ਨ ਦੌਰਾਨ ਇਕ ਮਹਿਲਾ ਦੀ ਵੀ ਹੋਈ ਮੌਤ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਹੰਦਵਾੜਾ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਵਿਚ 3 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਐਤਵਾਰ ਦੇਰ ਰਾਤ ਸ਼ੁਰੂ ਹੋਇਆ ਇਹ ਮੁਕਾਬਲਾ ਹੁਣ ਖਤਮ ਹੋ ਗਿਆ। ਅਪ੍ਰਰੇਸ਼ਨ ਦੌਰਾਨ ਇਕ ਮਹਿਲਾ ਦੀ ਵੀ ਮੌਤ ਹੋ ਗਈ। ਜੰਮੂ ਕਸ਼ਮੀਰ ਦੇ ਡੀਜੀਪੀ …
Read More »ਰਾਹੁਲ ਗਾਂਧੀ ਕਾਂਗਰਸ ਪ੍ਰਧਾਨ ਚੁਣੇ ਗਏ
ਇਸ ਅਹੁਦੇ ‘ਤੇ ਪਹੁੰਚਣ ਵਾਲੇ ਗਾਂਧੀ ਪਰਿਵਾਰ ਦੇ 6ਵੇਂ ਮੈਂਬਰ ਹਨ ਰਾਹੁਲ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਹੁਲ ਗਾਂਧੀ ਅੱਜ ਕਾਂਗਰਸ ਦੇ ਪ੍ਰਧਾਨ ਚੁਣੇ ਗਏ ਹਨ। ਇਸ ਅਹੁਦੇ ਲਈ ਰਾਹੁਲ ਗਾਂਧੀ ਤੋਂ ਇਲਾਵਾ ਹੋਰ ਕੋਈ ਵੀ ਨਾਮ ਸਾਹਮਣੇ ਨਹੀਂ ਸੀ ਅਤੇ ਨਾ ਹੀ ਕਿਸੇ ਨੇ ਨਾਮਜ਼ਦਗੀ ਪੱਤਰ ਭਰਿਆ ਸੀ। ਨਾਮਜ਼ਦਗੀ ਪੱਤਰ ਵਾਪਸ …
Read More »ਨਰਿੰਦਰ ਮੋਦੀ ਦੇ ਬਿਆਨ ਤੋਂ ਖਫਾ ਹੋਏ ਡਾ. ਮਨਮੋਹਨ ਸਿੰਘ
ਕਿਹਾ, ਮੈਨੂੰ ਮੋਦੀ ਕੋਲੋਂ ਰਾਸ਼ਟਰਵਾਦ ਸਿੱਖਣ ਦੀ ਜ਼ਰੂਰਤ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਤੋਂ ਬਾਅਦ ਪਲਟਵਾਰ ਕੀਤਾ ਹੈ ਜਿਸ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਡਾ. ਮਨਮੋਹਨ ਸਿੰਘ ਨੇ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ …
Read More »ਗੁਜਰਾਤ ਵਿਚ ਪਹਿਲੇ ਪੜ੍ਹਾਅ ਦੀਆਂ ਵੋਟਾਂ ਭਲਕੇ
ਭਾਜਪਾ ਨੇ ਨਹੀਂ ਜਾਰੀ ਕੀਤਾ ਕੋਈ ਚੋਣ ਮਨੋਰਥ ਪੱਤਰ ਕਾਂਗਰਸ ਨੇ ਭਾਜਪਾ ਦੀ ਕੀਤੀ ਆਲੋਚਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਨੇ ਕੋਈ ਵੀ ਚੋਣ ਮਨੋਰਥ ਪੱਤਰ ਜਾਰੀ ਨਹੀਂ ਕੀਤਾ ਹੈ। ਇਸ ਨੂੰ ਲੈ ਕੇ ਰਾਹੁਲ ਗਾਂਧੀ ਨੇ ਭਾਜਪਾ ਦੀ ਸਖਤ ਆਲੋਚਨਾ ਕੀਤੀ ਹੈ। …
Read More »ਪਾਕਿ ਦੀ ਜੇਲ੍ਹ ‘ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨਾਲ 25 ਦਸੰਬਰ ਨੂੰ ਮੁਲਾਕਾਤ ਕਰੇਗੀ ਉਸਦੀ ਮਾਂ ਅਤੇ ਪਤਨੀ
ਜਾਧਵ ਨੂੰ ਸੁਣਵਾਈ ਗਈ ਹੈ ਫਾਂਸੀ ਦੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੀ ਜੇਲ੍ਹ ਵਿਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨਾਲ ਉਸਦੀ ਮਾਂ ਅਤੇ ਪਤਨੀ 25 ਦਸੰਬਰ ਨੂੰ ਮੁਲਾਕਾਤ ਕਰੇਗੀ। ਇਹ ਜਾਣਕਾਰੀ ਪਾਕਿਸਤਾਨ ਮੀਡੀਆ ਦੇ ਹਵਾਲੇ ਤੋਂ ਮਿਲੀ ਹੈ। ਚੇਤੇ ਰਹੇ ਕਿ ਜਾਧਵ ਭਾਰਤੀ ਨੇਵੀ ਦਾ ਇਕ ਰਿਟਾਇਰਡ ਅਫਸਰ ਹੈ। …
Read More »ਸੁਖਪਾਲ ਖਹਿਰਾ ਨੂੰ ਜਾਰੀ ਸੰਮਨਾਂ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ
ਨਸ਼ਾ ਤਸਕਰੀ ਨਾਲ ਸਬੰਧਤ ਹੈ ਮਾਮਲਾ ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ‘ਆਪ’ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਨੇ ਰਾਹਤ ਦਿੱਤੀ ਹੈ ਤੇ ਫਾਜ਼ਿਲਕਾ ਅਦਾਲਤ ਵੱਲੋਂ 2015 ਦੇ ਨਸ਼ਾ ਤਸਕਰੀ ਨਾਲ ਸਬੰਧਤ ਕੇਸ ਵਿਚ ਜਾਰੀ ਕੀਤੇ ਸੰਮਨਾਂ ‘ਤੇ ਰੋਕ ਲਾ ਦਿੱਤੀ ਹੈ। …
Read More »ਭਾਰਤ ਨੇ ਪਾਕਿਸਤਾਨ ਨੂੰ ਲਾਇਆ ਨੁੱਕਰੇ
ਈਰਾਨੀ ਰਾਸ਼ਟਰਪਤੀ ਨੇ ਚਾਬਹਾਰ ਬੰਦਰਗਾਹ ਦੇ ਪਹਿਲੇ ਪੜਾਅ ਦਾ ਕੀਤਾ ਉਦਘਾਟਨ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਲ 1947 ਵਿਚ ਦੇਸ਼ ਦੀ ਅਜ਼ਾਦੀ ਤੋਂ ਬਾਅਦ ਪੂਰੇ ਮੱਧ ਪੂਰਬ, ਮੱਧ ਏਸ਼ੀਆ ਤੇ ਯੂਰਪ ਤੋਂ ਭੂਗੋਲਿਕ ਤੌਰ ‘ਤੇ ਵੱਖ ਹੋਏ ਭਾਰਤ ਨੇ ਇਸ ਦੂਰੀ ਨੂੰ ਖਤਮ ਕਰਨ ਦੀ ਦਿਸ਼ਾ ਵਿਚ ਹੁਣ ਤੱਕ ਦੀ ਸਭ ਤੋਂ …
Read More »