Breaking News
Home / ਭਾਰਤ (page 784)

ਭਾਰਤ

ਭਾਰਤ

ਉਤਰ ਪ੍ਰਦੇਸ਼ ‘ਚ ਯੋਗੀ ਰਾਜ ਦੌਰਾਨ 6 ਦਿਨਾਂ ਦੌਰਾਨ ਹਸਪਤਾਲ ‘ਚ ਹੋਈਆਂ 63 ਮੌਤਾਂ

ਹਸਪਤਾਲ ਵਲੋਂ ਪੈਸਿਆਂ ਦਾ ਭੁਗਤਾਨ ਨਾ ਕਰਨ ਕਰਕੇ ਕੰਪਨੀ ਨੇ ਆਕਸੀਜਨ ਦੀ ਸਪਲਾਈ ਕੀਤੀ ਸੀ ਬੰਦ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਗੜ੍ਹ ਗੋਰਖਪੁਰ ਦੇ ਬਾਬਾ ਰਾਘਵ ਦਾਸ ਮੈਡੀਕਲ ਕਾਲਜ ਵਿਚ ਆਕਸੀਜਨ ਦੀ ਸਪਲਾਈ ਬੰਦ ਹੋਣ ਕਾਰਨ ਲੰਘੇ 6 ਦਿਨਾਂ ਵਿਚ ਬੱਚਿਆਂ ਦੀਆਂ ਮੌਤਾਂ ਦੀ ਗਿਣਤੀ ਵਧ ਕੇ …

Read More »

ਉਤਰਾਂਚਲ ਦੇ ਪਿਥੌਰਾਗੜ੍ਹ ‘ਚ ਬੱਦਲ ਫਟਿਆ, 17 ਮੌਤਾਂ

ਫੌਜ ਦੇ 7 ਜਵਾਨਾਂ ਸਮੇਤ 25 ਵਿਅਕਤੀ ਲਾਪਤਾ ਪਿਥੌਰਾਗੜ੍ਹ/ਬਿਊਰੋ ਨਿਊਜ਼ ਭਾਰਤ-ਚੀਨ ਅਤੇ ਨੇਪਾਲ ਸਰਹੱਦ ‘ਤੇ ਉਤਰਾਂਚਲ ਦੇ ਪਿਥੌਰਾਗੜ੍ਹ ਜ਼ਿਲ੍ਹੇ ਦੇ ਦੁੰਗਦੁੰਗ ਤੇ ਮਾਲਪਾ ਵਿਚ ਅੱਜ ਤੜਕੇ ਬੱਦਲ ਫਟ ਗਏ। ਇਸ ਨਾਲ ਕਰੀਬ 18 ਕਿਲੋਮੀਟਰ ਦੇ ਖੇਤਰ ਵਿਚ ਵਿਆਪਕ ਤਬਾਹੀ ਮਚੀ ਹੈ। ਮਾਲਪਾ ਅਤੇ ਘਟਿਆਬਗੜ ਵਿਚ ਫੌਜ ਦੇ ਟਰਾਂਜਿਟ ਕੈਂਪ ਪੂਰੀ …

Read More »

ਭਾਰਤੀ ਕ੍ਰਿਕਟ ਟੀਮ ਦਾ ਸ੍ਰੀਲੰਕਾ ‘ਚ ਕਲੀਪ ਸਵੀਪ

85 ਸਾਲ ਵਿਚ ਪਹਿਲੀ ਵਾਰ ਵਿਦੇਸ਼ ‘ਚ 3-0 ਨਾਲ ਸੀਰੀਜ਼ ਜਿੱਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ ਸ੍ਰੀਲੰਕਾ ਨੂੰ ਤੀਜੇ ਅਤੇ ਸੀਰੀਜ਼ ਦੇ ਆਖਰੀ ਟੈਸਟ ਵਿਚ ਇਕ ਪਾਰੀ ਅਤੇ 171 ਦੌੜਾਂ ਨਾਲ ਹਰਾ ਦਿੱਤਾ। ਇਸ ਨਾਲ ਹੀ ਭਾਰਤ ਨੇ ਕ੍ਰਿਕਟ ਸੀਰੀਜ਼ ‘ਤੇ 3-0 ਨਾਲ ਕਬਜ਼ਾ ਕਰ ਲਿਆ। ਟੈਸਟ ਮੈਚ …

Read More »

ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਚੁੱਕੀ ਅਹੁਦੇ ਦੀ ਸਹੁੰ

ਨਾਇਡੂ ਆਜ਼ਾਦ ਭਾਰਤ ਵਿਚ ਜਨਮ ਲੈਣ ਵਾਲੇ ਪਹਿਲੇ ਉਪ ਰਾਸ਼ਟਰਪਤੀ : ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਐਮ. ਵੈਂਕਈਆ ਨਾਇਡੂ ਨੇ ਅੱਜ ਦੇਸ਼ ਦੇ 13ਵੇਂ ਉਪ-ਰਾਸ਼ਟਰਪਤੀ ਦੇ ਤੌਰ ‘ਤੇ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਨਾਇਡੂ ਨੇ ਉਪ-ਰਾਸ਼ਟਰਪਤੀ ਅਹੁਦੇ ਲਈ ਸਹੁੰ ਚੁੱਕਣ ਤੋਂ ਪਹਿਲਾਂ …

Read More »

ਡੋਨਾਲਡ ਟਰੰਪ ਦੀ ਬੇਟੀ ਨਵੰਬਰ ‘ਚ ਤਿੰਨ ਦਿਨ ਲਈ ਆਵੇਗੀ ਭਾਰਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤਾ ਸੀ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਟੀ ਇਵਾਂਕਾ ਇਸ ਸਾਲ ਨਵੰਬਰ ਵਿਚ ਭਾਰਤ ਆ ਰਹੀ ਹੈ। ਇਵਾਂਕਾ 28 ਤੋਂ 30 ਨਵੰਬਰ ਤੱਕ ਹੈਦਰਾਬਾਦ ਵਿਚ ਹੋਣ ਵਾਲੇ ਸਮਾਗਮ ਵਿਚ ਅਮਰੀਕੀ ਡੈਲੀਗੇਸ਼ਨ ਦੀ ਅਗਵਾਈ ਕਰਨਗੇ। ਚੇਤੇ ਰਹੇ ਕਿ ਜਦੋਂ ਨਰਿੰਦਰ ਮੋਦੀ ਅਮਰੀਕਾ …

Read More »

ਭਾਰਤ ਤੇ ਚੀਨ ਵਿਚਾਲੇ ਟਕਰਾਅ ਬਰਕਰਾਰ

ਚੀਨ ਨੇ ਡੋਕਲਾਮ ਤੋਂ ਸੈਨਾ ਪਿੱਛੇ ਹਟਾਉਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਡੋਕਲਾਮ ਵਿਵਾਦ ਨੂੰ ਲੈ ਕੇ ਭਾਰਤ ਤੇ ਚੀਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਚੀਨ ਨੇ ਡੋਕਲਾਮ ਤੋਂ ਸੈਨਾ ਪਿੱਛੇ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਾਰਤ ਨੇ ਚੀਨ ਨੂੰ ਡੋਕਲਾਮ ਵਿਚ ਢਾਈ ਸੌ …

Read More »

ਪ੍ਰਦੂਸ਼ਣ ‘ਤੇ ਕੰਟਰੋਲ ਕਰਨ ਲਈ ਸੁਪਰੀਮ ਕੋਰਟ ਨੇ ਕਿਹਾ

ਬਿਨਾ ਪ੍ਰਦੂਸ਼ਣ ਕੰਟਰੋਲ ਪ੍ਰਮਾਣ ਪੱਤਰ ਤੋਂ ਗੱਡੀਆਂ ਦਾ ਬੀਮਾ ਨਾ ਨਵਿਆਇਆ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਦੂਸ਼ਣ ‘ਤੇ ਕੰਟਰੋਲ ਕਰਨ ਲਈ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਬਿਨਾ ਪ੍ਰਦੂਸ਼ਣ ਕੰਟਰੋਲ ਪ੍ਰਮਾਣ ਪੱਤਰ ਤੋਂ ਗੱਡੀਆਂ ਦਾ ਬੀਮਾ ਨਾ ਨਵਿਆਇਆ ਜਾਵੇ। ਇਹ ਜਾਣਕਾਰੀ ਇਸ ਮਾਮਲੇ ‘ਤੇ ਅਦਾਲਤ …

Read More »

ਸੁਪਰੀਮ ਕੋਰਟ ਨੇ ਸਹਾਰਾ ਨੂੰ ਦਿੱਤਾ ਝਟਕਾ

ਕਿਹਾ, ਐਂਬੀ ਵੈਲੀ ਦੀ ਨਿਲਾਮੀ ਪ੍ਰਕਿਰਿਆ ਨਹੀਂ ਰੁਕੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਸਹਾਰਾ ਦੇ ਇਕ ਕੇਸ ਦੀ ਸੁਣਵਾਈ ਕਰਦਿਆਂ ਕਿਹਾ ਕਿ ਐਂਬੀ ਵੈਲੀ ਦੀ ਨਿਲਾਮੀ ਪ੍ਰਕਿਰਿਆ ਨਹੀਂ ਰੁਕੇਗੀ। ਅਦਾਲਤ ਨੇ ਸਹਾਰਾ ਮੁਖੀ ਦੀ ਨਿਲਾਮੀ ਪ੍ਰਕਿਰਿਆ ‘ਤੇ ਰੋਕ ਲਾਉਣ ਵਾਲੀ ਅਰਜ਼ੀ ਖਾਰਜ ਕਰ ਦਿੱਤੀ ਹੈ। ਹੁਣ 14 ਅਗਸਤ …

Read More »

ਵੈਂਕਈਆ ਨਾਇਡੂ ਬਣੇ 13ਵੇਂ ਉਪ ਰਾਸ਼ਟਰਪਤੀ

ਗੋਪਾਲ ਕ੍ਰਿਸ਼ਨ ਗਾਂਧੀ ਨੂੰ ਵੱਡੇ ਫਰਕ ਨਾਲ ਹਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਐਨਡੀਏ ਉਮੀਦਵਾਰ ਵੈਂਕਈਆ ਨਾਇਡੂ ਨੂੰ ਭਾਰਤ ਦਾ ਅਗਲਾ ਉਪ ਰਾਸ਼ਟਰਪਤੀ ਚੁਣ ਲਿਆ ਗਿਆ। ਉਨ੍ਹਾਂ ਨੂੰ ਵਿਰੋਧੀ ਉਮੀਦਵਾਰ ਗੋਪਾਲਕ੍ਰਿਸ਼ਨ ਗਾਂਧੀ ਦੇ ਮੁਕਾਬਲੇ ਦੋ ਤਿਹਾਈ ਤੋਂ ਵੱਧ ਵੋਟਾਂ ਮਿਲੀਆਂ। ਆਂਧਰਾ ਪ੍ਰਦੇਸ਼ ਨਾਲ ਸਬੰਧਤ 68 ਸਾਲਾ ਭਾਜਪਾ ਆਗੂ ਨੂੰ ਕੁੱਲ ਭੁਗਤੀਆਂ 771 …

Read More »

ਨਵੇਂ ਨੋਟਾਂ ‘ਤੇ ਰਾਜ ਸਭਾ ‘ਚ ਵਿਰੋਧੀ ਧਿਰ ਨੇ ਕੀਤਾ ਹੰਗਾਮਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਰੋਧੀ ਧਿਰ ਨੇ ਨੋਟਬੰਦੀ ਤੋਂ ਬਾਅਦ ਦੇਸ਼ ਵਿੱਚ ਜਾਰੀ ਕੀਤੇ ਗਏ 500 ਤੇ 2000 ਰੁਪਏ ਦੇ ਨੋਟ ਦੋ ਕਿਸਮਾਂ ਦੇ ਛਾਪੇ ਜਾਣ ਦੇ ਦੋਸ਼ ਲਾਉਂਦਿਆਂ ਰਾਜ ਸਭਾ ਵਿੱਚ ਜ਼ੋਰਦਾਰ ਹੰਗਾਮਾ ਕੀਤਾ ਅਤੇ ਇਸ ਕਾਰਨ ਚਾਰ ਵਾਰ ਸਦਨ ਦੀ ਕਾਰਵਾਈ ਉਠਾਉਣੀ ਪਈ। ਕਾਂਗਰਸੀ ਮੈਂਬਰਾਂ ਨੇ ਤ੍ਰਿਣਮੂਲ ਕਾਂਗਰਸ …

Read More »