ਐਨ ਆਈ ਏ ਨੂੰ ਮਿਲਿਆ ਨਵਾਂ ਚੀਫ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਕੌਮੀ ਜਾਂਚ ਏਜੰਸੀ (ਐਨ ਆਈ ਏ) ਦੇ ਮੁਖੀ ਦਿਨਕਰ ਗੁਪਤਾ 31 ਮਾਰਚ 2024 ਨੂੰ ਰਿਟਾਇਰ ਹੋ ਰਹੇ ਹਨ। ਇਸ ਦੌਰਾਨ ਭਾਰਤ ਸਰਕਾਰ ਨੇ ਐਨ ਆਈ ਏ ਦਾ ਨਵਾਂ ਚੀਫ ਵੀ ਨਿਯੁਕਤ ਕਰ ਦਿੱਤਾ ਹੈ। 1990 ਬੈਚ ਦੇ ਮਹਾਰਾਸ਼ਟਰ …
Read More »ਅਰਵਿੰਦ ਕੇਜਰੀਵਾਲ ਦਾ ਜੇਲ੍ਹ ’ਚੋਂ ਆਇਆ ਨਵਾਂ ਫੁਰਮਾਨ
ਕਿਹਾ : ਮੁਹੱਲਾ ਕਲੀਨਿਕਾਂ ’ਚ ਦਵਾਈਆਂ ਦੀ ਨਹੀਂ ਹੋਣੀ ਚਾਹੀਦੀ ਕਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਜੇਲ੍ਹ ਤੋਂ ਅੱਜ ਨਵਾਂ ਫੁਰਮਾਨ ਆਇਆ ਹੈ। ਉਨ੍ਹਾਂ ਵੱਲੋਂ ਜਾਰੀ ਕੀਤਾ ਗਿਆ ਫੁਰਮਾਨ ਦਿੱਲੀ ਦੇ ਸਿਹਤ ਵਿਭਾਗ ਨਾਲ ਸਬੰਧਤ ਹੈ ਅਤੇ ਇਸ …
Read More »ਕੇਜਰੀਵਾਲ ਦੀ ਗਿ੍ਰਫ਼ਤਾਰੀ ਖਿਲਾਫ਼ ਭਾਜਪਾ ’ਤੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ
ਕਿਹਾ : ਭਾਜਪਾ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਕਿਵੇਂ ਗਿ੍ਰਫ਼ਤਾਰ ਕਰੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਦੀ ਗਿ੍ਰਫ਼ਤਾਰੀ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮ ਹੈ। ਦਿੱਲੀ ’ਚ ਕੇਜਰੀਵਾਲ ਦੀ ਗਿ੍ਰਫ਼ਤਾਰੀ ਖਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਮੂਲੀਅਤ ਕੀਤੀ। …
Read More »ਬੀਆਰਐਸ ਵਿਧਾਇਕਾ ਕੇ ਕਵਿਤਾ ਦਾ ਰਿਮਾਂਡ 26 ਮਾਰਚ ਤੱਕ ਵਧਿਆ
ਕਵਿਤਾ ਨੇ ਚੋਣਾਂ ਸਮੇਂ ਹੋਈ ਗਿ੍ਰਫ਼ਤਾਰੀ ਨੂੰ ਦੱਸਿਆ ਗਲਤ ਨਵੀਂ ਦਿੱਲੀ/ਬਿਊਰੋ ਨਿਊਜ਼ : ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਚੰਦਰਸ਼ੇਖ ਰਾਓ ਦੀ ਬੇਟੀ ਅਤੇ ਬੀਆਰਐਸ ਵਿਧਾਇਕਾ ਕੇ ਕਵਿਤਾ ਦੀ ਈਡੀ ਕਸਟਡੀ 26 ਮਾਰਚ ਤੱਕ ਵਧਾ ਦਿੱਤੀ ਗਈ ਹੈ। ਦਿੱਲੀ ਸ਼ਰਾਬ ਨੀਤੀ ਘੁਟਾਲੇ ਦੀ ਆਰੋਪੀ ਕਵਿਤਾ ਨੇ ਸ਼ਨੀਵਾਰ ਨੂੰ ਕੋਰਟ ਤੋਂ ਨਿਕਲਦਿਆਂ …
Read More »ਹਿਮਾਚਲ ਪ੍ਰਦੇਸ਼ ਦੇ ਬਾਗੀ 6 ਕਾਂਗਰਸੀ ਵਿਧਾਇਕ ਭਾਜਪਾ ’ਚ ਹੋਏ ਸ਼ਾਮਲ
ਸਾਰਿਆਂ ਨੂੰ ਜ਼ਿਮਨੀ ਚੋਣ ਲਈ ਟਿਕਟ ਦਾ ਮਿਲਿਆ ਭਰੋਸਾ ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ 6 ਬਾਗੀ ਕਾਂਗਰਸੀ ਵਿਧਾਇਕ ਅੱਜ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਵੱਲੋਂ ਪਾਰਟੀ ਦਫ਼ਤਰ ਵਿਖੇ ਉਨ੍ਹਾਂ ਪਾਰਟੀ ’ਚ ਸ਼ਾਮਲ ਕੀਤਾ ਗਿਆ। ਇਨ੍ਹਾਂ ਬਾਗੀ ਵਿਧਾਇਕਾਂ ਨੇ …
Read More »ਸੁਨੀਤਾ ਕੇਜਰੀਵਾਲ ਨੇ ਪੜ੍ਹ ਕੇ ਸੁਣਾਇਆ ਅਰਵਿੰਦ ਕੇਜਰੀਵਾਲ ਵੱਲੋਂ ਭੇਜਿਆ ਗਿਆ ਸੰਦੇਸ਼
ਕਿਹਾ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਹੇ ਵਾਂਗ ਮਜ਼ਬੂਤ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੱਲੋਂ ਅੱਜ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਪ੍ਰੈਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਦਾ ਜੇਲ੍ਹ ਤੋਂ ਭੇਜਿਆ ਸੰਦੇਸ਼ ਪੜ੍ਹ ਕੇ …
Read More »ਕੇਜਰੀਵਾਲ ਦੀ ਗਿ੍ਰਫਤਾਰੀ ਖਿਲਾਫ ਪੰਜਾਬ, ਦਿੱਲੀ, ਚੰਡੀਗੜ੍ਹ ਤੇ ਹਰਿਆਣਾ ਵਿਚ ਰੋਸ ਪ੍ਰਦਰਸ਼ਨ
ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡਾ. ਬਲਬੀਰ ਸਿੰਘ ਨੂੰ ਦਿੱਲੀ ਪੁਲਿਸ ਨੇ ਹਿਰਾਸਤ ’ਚ ਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਲੰਘੇ ਕੱਲ੍ਹ ਵੀਰਵਾਰ ਨੂੰ ਦੇਰ ਸ਼ਾਮੀ 9 ਵਜੇ …
Read More »ਭਾਜਪਾ ਰੌਲਾ ਤਾਂ ਪਾਉਂਦੀ ਹੈ ਪਰ ‘ਸੰਵਿਧਾਨ’ ਬਦਲਣ ਦੀ ਹਿੰਮਤ ਨਹੀਂ : ਗਾਂਧੀ ਰਾਹੁਲ
ਕਿਹਾ : ਸੱਚ ਅਤੇ ਲੋਕਾਂ ਦਾ ਸਮਰਥਨ ਸਾਡੇ ਨਾਲ ਮੁੰਬਈ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਹੈ ਕਿ ਸੱਤਾਧਾਰੀ ਧਿਰ ਭਾਜਪਾ ਰੌਲਾ ਤਾਂ ਬਹੁਤ ਪਾਉਂਦੀ ਹੈ ਪਰ ਇਸ ਕੋਲ ਸੰਵਿਧਾਨ ਵਿੱਚ ਬਦਲਾਅ ਕਰਨ ਦੀ ਹਿੰਮਤ ਨਹੀਂ ਹੈ। ਰਾਹੁਲ ਨੇ ਕਿਹਾ ਕਿ ਸੱਚ ਤੇ ਦੇਸ਼ ਦੀ ਜਨਤਾ ਉਨ੍ਹਾਂ …
Read More »ਨਵਜੋਤ ਸਿੱਧੂ ਇੱਕ ਦਹਾਕੇ ਬਾਅਦ ਕੁਮੈਂਟਰੀ ਬਾਕਸ ਵਿਚ ਵਾਪਸੀ ਲਈ ਤਿਆਰ
ਵਿਸ਼ਵ ਕੱਪ ਲਈ ਮਾਹੌਲ ਸਿਰਜੇਗਾ ਆਈਪੀਐੱਲ : ਸਿੱਧੂ ਨਵੀਂ ਦਿੱਲੀ : ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਰਾਹੀਂ ਕਰੀਬ ਇਕ ਦਹਾਕੇ ਬਾਅਦ ਕੁਮੈਂਟਰੀ ਬਾਕਸ ‘ਚ ਵਾਪਸੀ ਕਰਨ ਲਈ ਤਿਆਰ ਸਾਬਕਾ ਭਾਰਤੀ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਸ ਲੀਗ ਨਾਲ ਨਾ ਸਿਰਫ ਭਾਰਤ ਸਗੋਂ ਹੋਰ ਦੇਸ਼ਾਂ ਨੂੰ ਵੀ ਟੀ-20 ਵਿਸ਼ਵ ਕੱਪ …
Read More »ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪ੍ਰੈਲ ਤੱਕ ਵਧਾਈ
ਦਿੱਲੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਘਿਰੇ ਹਨ ‘ਆਪ’ ਆਗੂ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਦਿੱਲੀ ਆਬਕਾਰੀ ਨੀਤੀ ਕੇਸ ਦੀ ਅਗਲੀ ਸੁਣਵਾਈ 6 ਅਪਰੈਲ ਤੱਕ ਵਧਾ ਦਿੱਤੀ …
Read More »