ਕਿਹਾ, ਦੇਸ਼ ਭਗਤੀ ਦਾ ਕੀ ਪੈਮਾਨਾ ਹੈ, ਤੈਅ ਕਰੋ ਨਵੀਂ ਦਿੱਲੀ : ਦੇਸ਼ ਭਰ ਦੇ ਸਿਨਮਿਆਂ ਵਿੱਚ ਕੌਮੀ ਤਰਾਨਾ ਵਜਾਏ ਜਾਣ ਸਬੰਧੀ ਆਪਣੇ ਪਹਿਲੇ ਹੁਕਮਾਂ ਵਿੱਚ ਸੋਧ ਕਰਦਿਆਂ ਸੁਪਰੀਮ ਕੋਰਟ ਨੇ ਸਾਫ਼ ਕੀਤਾ ਕਿ ਲੋਕਾਂ ਨੂੰ ਆਪਣੀ ਕੌਮਪ੍ਰਸਤੀ ਸਾਬਤ ਕਰਨ ਲਈ ਕੌਮੀ ਤਰਾਨਾ ਗਾਏ ਜਾਣ ਸਮੇਂ ਖੜ੍ਹੇ ਹੋਣ ਦੀ ਲੋੜ …
Read More »ਸਿੱਖ ਕਤਲੇਆਮ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਮੋਦੀ ਨੂੰ ਪੱਤਰ
ਚੰਡੀਗੜ੍ਹ : 1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ ਛੇਤੀ ਨਿਆਂ ਦਿਵਾਉਣ ਲਈ ਅਕਾਲੀ ਦਲ, ਆਮ ਆਦਮੀ ਪਾਰਟੀ, ਜੇਡੀਯੂ, ਐਨਸੀਪੀ ਤੇ ਇਨੈਲੋ ਦੇ ਸੰਸਦ ਮੈਂਬਰਾਂ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਸੌਂਪ ਕੇ ਮੰਗ ਕੀਤੀ ਕਿ ਕਤਲੇਆਮ ਪੀੜਤਾਂ ਤੇ ਪ੍ਰਭਾਵਿਤਾਂ ਨੂੰ ਛੇਤੀ ਤੋਂ ਛੇਤੀ ਨਿਆਂ ਦਿਵਾਇਆ ਜਾਵੇ। ਆਮ …
Read More »ਕੇਂਦਰ ਸਰਕਾਰ ਨੇ ਬਿਨਾ ਆਧਾਰ ਕਾਰਡ ਵਾਲਿਆਂ ਨੂੰ ਦਿੱਤਾ ਭਰੋਸਾ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਆਧਾਰ ਕਾਰਡ ਨੂੰ ਜ਼ਰੂਰੀ ਕਰਨ ਦੀ ਸੀਮਾ 31 ਦਸੰਬਰ ਤੋਂ ਵਧਾ ਕੇ 31 ਮਾਰਚ ਕਰ ਦਿੱਤੀ ਹੈ। ਸਰਕਾਰ ਵਲੋਂ ਭਰੋਸਾ ਦਿੱਤਾ ਗਿਆ ਕਿ ਅਜੇ ਤੱਕ ਆਧਾਰ ਨੰਬਰ ਨਾ ਦੇਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਲਾਭ ਤੋਂ ਵਾਂਝਾ ਨਹੀਂ ਕੀਤਾ ਜਾਵੇਗਾ। ਆਧਾਰ ਕਾਰਡ ਦੀ ਸਮਾਂ …
Read More »8 ਨਵੰਬਰ ਨੂੰ ਕੇਂਦਰ ਸਰਕਾਰ ਤੇ ਵਿਰੋਧੀ ਧਿਰ ਹੋਣਗੀਆਂ ਆਹਮੋ ਸਾਹਮਣੇ
ਕੇਂਦਰ ਸਰਕਾਰ ਨੋਟਬੰਦੀ ਦੇ ਹੱਕ ਪ੍ਰਚਾਰ ਕਰੇਗੀ ਅਤੇ ਵਿਰੋਧੀ ਧਿਰ ਨੋਟਬੰਦੀ ਦੇ ਖਿਲਾਫ ਪ੍ਰਦਰਸ਼ਨ ਕਰੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ 8 ਨਵੰਬਰ ਨੂੰ ਨੋਟਬੰਦੀ ਦਾ ਇਕ ਸਾਲ ਪੂਰਾ ਹੋਣ ‘ਤੇ ਜਿੱਥੇ ਵਿਰੋਧੀ ਧਿਰ ਨੇ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ, ਉਥੇ ਭਾਰਤੀ ਜਨਤਾ ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ ਇਸ …
Read More »ਜੇਲ੍ਹ ‘ਚ ਰਾਮ ਰਹੀਮ ਨੂੰ ਮਿਲਣ ਪਹੁੰਚਿਆ ਪਰਿਵਾਰ
ਮਿਲਣ ਵਾਲਿਆਂ ਵਿਚ ਮਾਂ ਨਸੀਬ ਸਮੇਤ ਚਾਰ ਪਰਿਵਾਰਕ ਮੈਂਬਰ ਸ਼ਾਮਲ ਰੋਹਤਕ : ਸੁਨਾਰੀਆ ਜੇਲ੍ਹ ਵਿਚ 20 ਸਾਲ ਦੀ ਕੈਦ ਭੁਗਤ ਰਹੇ ਬਲਾਤਕਾਰੀ ਰਾਮ ਰਹੀਮ ਨੂੰ ਉਸ ਦਾ ਪਰਿਵਾਰ ਮਿਲਣ ਪਹੁੰਚਿਆ। ਮਿਲਣ ਵਾਲਿਆਂ ਵਿਚ ਰਾਮ ਰਹੀਮ ਦੀ ਮਾਂ ਨਸੀਬ ਕੌਰ, ਬੇਟੀ ਅਮਰਪ੍ਰੀਤ, ਪੁੱਤਰ ਜਸਮੀਤ ਤੇ ਜਵਾਈ ਸਨਮੀਤ ਸ਼ਾਮਲ ਸਨ। ਚਾਰਾਂ ਨੇ …
Read More »ਹਨੀਪ੍ਰੀਤ 6 ਨਵੰਬਰ ਤੱਕ ਜੇਲ੍ਹ ਵਿਚ ਹੀ ਰਹੇਗੀ
ਅੰਬਾਲਾ/ਬਿਊਰੋ ਨਿਊਜ਼ : ਪੰਚਕੂਲਾ ‘ਚ ਵਕੀਲਾਂ ਦੀ ਹੜਤਾਲ ਕਰਕੇ ਰਾਮ ਰਹੀਮ ਦੀ ਰਾਜ਼ਦਾਰ ਹਨੀਪ੍ਰੀਤ ਦੀ ਪੇਸ਼ੀ ਨਹੀਂ ਹੋ ਸਕੀ। ਅੱਜ ਹਨੀਪ੍ਰੀਤ ਅਤੇ ਉਸਦੀ ਸਹਿਯੋਗੀ ਸੁਖਦੀਪ ਕੌਰ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਣੀ ਸੀ। ਅਦਾਲਤ ਹੁਣ 6 ਨਵੰਬਰ ਨੂੰ ਸੁਣਵਾਈ ਕਰੇਗੀ ਉਦੋਂ ਤੱਕ ਹਨਪ੍ਰੀਤ ਅਤੇ ਸੁਖਦੀਪ ਨੂੰ ਅੰਬਾਲਾ ਦੀ ਜੇਲ੍ਹ ਵਿਚ …
Read More »ਭਾਰਤ ਅਤੇ ਅਮਰੀਕਾ ਨੇ ਪਾਕਿਸਤਾਨ ਨੂੰ ਅੱਤਵਾਦ ਖਿਲਾਫ ਦਿੱਤਾ ਸੁਖਤ ਸੁਨੇਹਾ
ਪਾਕਿ ਅੱਤਵਾਦ ਦੇ ਢਾਂਚੇ ਨੂੰ ਤਬਾਹ ਕਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਅਮਰੀਕਾ ਨੇ ਪਾਕਿਸਤਾਨ ਨੂੰ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਉਹ ਆਪਣੀ ਸਰਜ਼ਮੀਨ ਤੋਂ ਚਲਾਏ ਜਾ ਰਹੇ ਅੱਤਵਾਦ ਦੇ ਢਾਂਚੇ ਨੂੰ ਤਬਾਹ ਕਰੇ ਕਿਉਂਕਿ ਇਸ ਮੁਲਕ ਵਿਚ ਅੱਤਵਾਦੀਆਂ ਦੇ ਸੁਰੱਖਿਅਤ ਟਿਕਾਣਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਦੇਸ਼ ਮੰਤਰੀ ਸੁਸ਼ਮਾ …
Read More »ਆਰ ਐਸ ਐਸ ਵੱਲੋਂ ਮਨਾਏ ਗਏ ਪ੍ਰਕਾਸ਼ ਉਤਸਵ ਨੇ ਅਕਾਲੀ-ਭਾਜਪਾ ਦੇ ਰਿਸ਼ਤਿਆਂ ‘ਚ ਘੋਲੀ ਕੁੜੱਤਣ
ਟੁੱਟੇਗਾ ਨਹੁੰ-ਮਾਸ ਦਾ ਰਿਸ਼ਤਾ? ਸੰਘ ਧਾਰਮਿਕਤਾ ਦੀ ਆੜ ‘ਚ ਲੜਨਾ ਚਾਹੁੰਦੈ ਐਸ ਜੀ ਪੀ ਸੀ ਚੋਣਾਂ : ਪ੍ਰੋ. ਬਡੂੰਗਰ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰੀ ਸਵੈਮ ਸੇਵਕ ਸੰਘ ਦੀ ਸਿੱਖ ਇਕਾਈ ਰਾਸ਼ਟਰੀ ਸਿੱਖ ਸੰਗਤ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਮਨਾਉਣ ਨੂੰ ਲੈ ਕੇ ਭਾਜਪਾ ਤੇ ਅਕਾਲੀ ਦਲ …
Read More »ਜਲ ਸਰੋਤ ਮੰਤਰੀ ਨਿਤਿਨ ਗਡਕਰੀ ਦਾ ਕਹਿਣਾ
ਪੰਜਾਬ-ਹਰਿਆਣਾ ਵਿਚਾਲੇ ਨਹਿਰੀ ਪਾਣੀਆਂ ਦਾ ਮਸਲਾ ਹੱਲ ਕਰਨਾ ਮੁਸ਼ਕਿਲ ਨਵੀਂ ਦਿੱਲੀ/ਬਿਊਰੋ ਨਿਊਜ਼ ਕਈ ਸਾਲਾਂ ਤੋਂ ਪੰਜਾਬ ਤੇ ਹਰਿਆਣਾ ਵਿਚਾਲੇ ਸਤਲੁਜ-ਯਮੁਨਾ ਲਿੰਕ ਨਹਿਰ ਦਾ ਮਾਮਲਾ ਰੇੜਕਾ ਬਣਿਆ ਹੋਇਆ ਹੈ। ਇਹ ਮਾਮਲਾ ਸੁਪਰੀਮ ਕੋਰਟ ਵਿਚ ਸੁਣਵਾਈ ਅਧੀਨ ਹੈ। ਅਦਾਲਤ ਵੱਲੋਂ ਨਹਿਰ ਪੁੱਟਣ ਦੇ ਹੁਕਮ ਸੁਣਾਏ ਗਏ ਸਨ ਪਰ ਕੇਂਦਰ ਸਰਕਾਰ ਵੱਲੋਂ ਦਖਲ …
Read More »ਰਾਹੁਲ ਗਾਂਧੀ ਨੇ ਕਿਹਾ, ਮੋਦੀ ਸਰਕਾਰ ‘ਚੋਂ ਭਰੋਸਾ ਹੋਇਆ ਖਤਮ
ਹਰ ਸਖਸ਼ ਨੂੰ ਚੋਰ ਮੰਨਦੇ ਹਨ ਪ੍ਰਧਾਨ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਮੋਦੀ ਸਰਕਾਰ ‘ਤੇ ਸਿਆਸੀ ਹਮਲਾ ਕੀਤਾ ਹੈ। ਅੱਜ ਰਾਹੁਲ ਗਾਂਧੀ ਨੇ ਕਿਹਾ ਕਿ ਵਪਾਰ ਭਰੋਸੇ ‘ਤੇ ਚੱਲਦਾ ਹੈ, ਪਰ ਇਸ ਸਰਕਾਰ ਵਿਚ ਭਰੋਸਾ ਬਿਲਕੁਲ ਖਤਮ ਹੋ ਗਿਆ ਹੈ। …
Read More »