Breaking News
Home / ਭਾਰਤ (page 796)

ਭਾਰਤ

ਭਾਰਤ

ਸਵਿੱਟਜਰਲੈਂਡ ਤੋਂ ਘੁੰਮਣ ਆਏ ਪ੍ਰੇਮੀ ਜੋੜੇ ਦੀ ਯੂਪੀ ‘ਚ ਕੁੱਟਮਾਰ

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਮੰਗੀ ਰਿਪੋਰਟ ਆਗਰਾ/ਬਿਊਰੋ ਨਿਊਜ਼ ਭਾਰਤ ਘੁੰਮਣ ਆਏ ਸਵਿਸ ਪ੍ਰੇਮੀ ਜੋੜੇ ਨੂੰ ਯੂ.ਪੀ. ਦੇ ਫਤਿਹਪੁਰ ਸੀਕਰੀ ਵਿੱਚ ਅਜਿਹੇ ਹਾਲਾਤ ਦਾ ਸਾਹਮਣਾ ਕਰਨਾ ਪਿਆ, ਜਿਸ ਬਾਰੇ ਉਨ੍ਹਾਂ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਹੋਣਾ। ਫਤਿਹਪੁਰ ਸੀਕਰੀ ਵਿੱਚ ਨੌਜਵਾਨਾਂ ਦੇ ਟੋਲੇ ਨੇ ਪੱਥਰ ਅਤੇ ਡੰਡਿਆਂ ਨਾਲ ਸਵਿਟਜ਼ਰਲੈਂਡ …

Read More »

ਗੁਜਰਾਤ ਦੇ ਚੋਣ ਸਰਵੇਖਣਾਂ ‘ਚ ਭਾਜਪਾ ਉਪਰ

ਪਿਛਲੀ ਵਾਰ ਨਾਲੋਂ ਸੀਟਾਂ ਵਧਣ ਦੀ ਸੰਭਾਵਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਚੋਣਾਂ ਬਾਰੇ ਸਰਵੇਖਣ ਆਉਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਸਰਵੇਖਣਾਂ ਮੁਤਾਬਕ 182 ਹਲਕਿਆਂ ਲਈ ਹੋਣ ਵਾਲੀ ਇਸ ਚੋਣ ਵਿੱਚ ਭਾਜਪਾ ਨੂੰ 118-134 ਸੀਟਾਂ ਮਿਲਣ ਦੀ ਗੱਲ ਕਹੀ ਹੈ, ਜਦਕਿ ਕਾਂਗਰਸ ਨੂੰ 49 ਤੋਂ 61 ਸੀਟਾਂ ਮਿਲ ਸਕਦੀਆਂ ਹਨ। ਭਾਜਪਾ …

Read More »

ਦਿੱਲੀ ‘ਚ ਚੱਲ ਰਿਹਾ ਹੈ ਰਾਸ਼ਟਰੀ ਸਿੱਖ ਸੰਗਤ ਦਾ ਪ੍ਰੋਗਰਾਮ

ਸਿੱਖ ਭਾਈਚਾਰੇ ਨੇ ਬਣਾਈ ਦੂਰੀ ਭਾਗਵਤ ਸਮੇਤ ਕਈ ਮੰਤਰੀਆਂ ਨੇ ਕੀਤੀ ਸ਼ਿਰਕਤ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਖੇ ਅੱਜ ਰਾਸ਼ਟਰੀ ਸਿੱਖ ਸੰਗਤ ਦਾ ਪ੍ਰੋਗਰਾਮ ਚੱਲ ਰਿਹਾ ਹੈ। ਸਿੱਖ ਭਾਈਚਾਰੇ ਨੇ ਇਸ ਪ੍ਰੋਗਰਾਮ ਤੋਂ ਦੂਰੀ ਬਣਾਈ ਹੋਈ ਹੈ। ਚੇਤੇ ਰਹੇ ਕਿ ਸ੍ਰੀ ਅਕਾਲ ਤਖਤ ਸਾਹਿਬ ਨੇ ਪਹਿਲਾਂ ਹੀ ਆਰ. ਐੱਸ. ਐੱਸ. ਦੀ …

Read More »

ਗੁਜਰਾਤ ‘ਚ ਦੋ ਪੜਾਵਾਂ ‘ਚ ਹੋਣਗੀਆਂ ਚੋਣਾਂ

9 ਅਤੇ 14 ਦਸੰਬਰ ਨੂੰ ਪੈਣਗੀਆਂ ਵੋਟਾਂ ਅਤੇ ਨਤੀਜੇ 18 ਦਸੰਬਰ ਨੂੰ ਆਉਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਵੱਲੋਂ ਗੁਜਰਾਤ ਵਿਧਾਨ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ । ਗੁਜਰਾਤ ਦੀਆਂ 182 ਸੀਟਾਂ ਲਈ ਦੋ ਗੇੜਾਂ ਵਿੱਚ ਵੋਟਾਂ ਪੈਣਗੀਆਂ । ਪਹਿਲੇ ਗੇੜ ਵਿੱਚ 89 ਸੀਟਾਂ ਲਈ ਵੋਟਿੰਗ …

Read More »

ਕੇਂਦਰ ਸਰਕਾਰ ਨੇ ਬਿਨਾ ਆਧਾਰ ਕਾਰਡ ਵਾਲਿਆਂ ਨੂੰ ਦਿੱਤਾ ਭਰੋਸਾ

ਆਧਾਰ ਕਾਰਡ ਲਾਜ਼ਮੀ ਕਰਨ ਦਾ ਸਮਾਂ 31 ਮਾਰਚ ਤੱਕ ਵਧਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਆਧਾਰ ਕਾਰਡ ਨੂੰ ਜ਼ਰੂਰੀ ਕਰਨ ਦੀ ਸੀਮਾ 31 ਦਸੰਬਰ ਤੋਂ ਵਧਾ ਕੇ 31 ਮਾਰਚ ਕਰ ਦਿੱਤੀ ਹੈ। ਸਰਕਾਰ ਵਲੋਂ ਭਰੋਸਾ ਦਿੱਤਾ ਗਿਆ ਕਿ ਅਜੇ ਤੱਕ ਆਧਾਰ ਨੰਬਰ ਨਾ ਦੇਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ …

Read More »

8 ਨਵੰਬਰ ਨੂੰ ਕੇਂਦਰ ਸਰਕਾਰ ਅਤੇ ਵਿਰੋਧੀ ਧਿਰ ਹੋਣਗੀਆਂ ਆਹਮੋ ਸਾਹਮਣੇ

ਕੇਂਦਰ ਸਰਕਾਰ ਨੋਟਬੰਦੀ ਦੇ ਹੱਕ ਪ੍ਰਚਾਰ ਕਰੇਗੀ ਅਤੇ ਵਿਰੋਧੀ ਧਿਰ ਨੋਟਬੰਦੀ ਦੇ ਖਿਲਾਫ ਪ੍ਰਦਰਸ਼ਨ ਕਰੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ 8 ਨਵੰਬਰ ਨੂੰ ਨੋਟਬੰਦੀ ਦਾ ਇਕ ਸਾਲ ਪੂਰਾ ਹੋਣ ‘ਤੇ ਜਿੱਥੇ ਵਿਰੋਧੀ ਧਿਰ ਨੇ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ, ਉਥੇ ਅੱਜ ਭਾਰਤੀ ਜਨਤਾ ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ …

Read More »

ਅਮਰੀਕੀ ਵਿਦੇਸ਼ ਮੰਤਰੀ ਟਿਲਰਸਨ ਤਿੰਨ ਦਿਨਾਂ ਦੇ ਭਾਰਤ ਦੌਰੇ ‘ਤੇ

ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਵਿਦੇਸ਼ ਮੰਤਰੀ ਰੈਕਸ ਟਿਲਰਸਨ ਤਿੰਨ ਦਿਨਾਂ ਦੇ ਭਾਰਤ ਦੌਰੇ ‘ਤੇ ਹਨ। ਇਸੇ ਦੌਰਾਨ ਅੱਜ ਟਿਲਰਸਨ ਨੇ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ। ਬਾਅਦ ਵਿਚ ਦੋਵਾਂ ਨੇ ਸਾਂਝੀ ਪ੍ਰੈਸ ਕਾਨਫਰੰਸ ਨੂੰ ਵੀ ਸੰਬੋਧਨ ਕੀਤਾ। ਟਿਲਰਸਨ ਨੇ ਕਿਹਾ ਕਿ ਪਾਕਿਸਤਾਨ ਵਿਚ ਕਈ ਅੱਤਵਾਦੀ ਸੰਗਠਨਾਂ ਦੀ …

Read More »

8 ਨਵੰਬਰ ਨੂੰ ਨੋਟਬੰਦੀ ਦੇ ਫੈਸਲੇ ਨੂੰ ਹੋ ਜਾਵੇਗਾ ਇਕ ਸਾਲ

ਵਿਰੋਧੀ ਧਿਰ 8 ਨਵੰਬਰ ਨੂੰ ਕਾਲੇ ਦਿਨ ਵਜੋਂ ਮਨਾਏਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਉਣ ਵਾਲੀ 8 ਨਵੰਬਰ ਨੂੰ ਮੋਦੀ ਸਰਕਾਰ ਦੇ ਨੋਟਬੰਦੀ ਦੇ ਫੈਸਲੇ ਨੂੰ ਇਕ ਸਾਲ ਪੂਰਾ ਹੋ ਜਾਵੇਗਾ। ਵਿਰੋਧੀ ਧਿਰ ਨੇ ਨੋਟਬੰਦੀ ਨੂੰ ‘ਸਕੈਮ ਆਫ ਦ ਸੈਂਚੁਰੀ’ ਦੱਸਦੇ ਹੋਏ ਇਸ ਦਿਨ ਨੂੰ ਕਾਲੇ ਦਿਨ ਦੇ ਤੌਰ ‘ਤੇ ਮਨਾਉਣ ਦਾ …

Read More »

ਜੇਲ੍ਹ ‘ਚ ਰਾਮ ਰਹੀਮ ਨੂੰ ਮਿਲਿਆ ਪਹੁੰਚਿਆ ਪਰਿਵਾਰ

ਮਿਲਣ ਵਾਲਿਆਂ ਵਿਚ ਮਾਂ ਨਸੀਬ ਸਮੇਤ ਚਾਰ ਪਰਿਵਾਰਕ ਮੈਂਬਰ ਸ਼ਾਮਲ ਰੋਹਤਕ/ਬਿਊਰੋ ਨਿਊਜ਼ ਸੁਨਾਰੀਆ ਜੇਲ੍ਹ ਵਿਚ 20 ਸਾਲ ਦੀ ਕੈਦ ਭੁਗਤ ਰਹੇ ਬਲਾਤਕਾਰੀ ਰਾਮ ਰਹੀਮ ਨੂੰ ਉਸ ਦਾ ਪਰਿਵਾਰ ਮਿਲਣ ਪਹੁੰਚਿਆ। ਮਿਲਣ ਵਾਲਿਆਂ ਵਿਚ ਰਾਮ ਰਹੀਮ ਦੀ ਮਾਂ ਨਸੀਬ ਕੌਰ, ਬੇਟੀ ਅਮਰਪ੍ਰੀਤ, ਪੁੱਤਰ ਜਸਮੀਤ ਤੇ ਜਵਾਈ ਸਨਮੀਤ ਸ਼ਾਮਲ ਸਨ। ਚਾਰਾਂ ਨੇ …

Read More »

ਹਨੀਪ੍ਰੀਤ 6 ਨਵੰਬਰ ਤੱਕ ਜੇਲ੍ਹ ਵਿਚ ਹੀ ਰਹੇਗੀ

ਪੰਚਕੂਲਾ ‘ਚ ਵਕੀਲਾਂ ਦੀ ਹੜਤਾਲ ਕਾਰਨ ਪੇਸ਼ੀ ਟਲੀ ਅੰਬਾਲਾ/ਬਿਊਰੋ ਨਿਊਜ਼ ਪੰਚਕੂਲਾ ‘ਚ ਵਕੀਲਾਂ ਦੀ ਹੜਤਾਲ ਕਰਕੇ ਰਾਮ ਰਹੀਮ ਦੀ ਰਾਜ਼ਦਾਰ ਹਨੀਪ੍ਰੀਤ ਦੀ ਪੇਸ਼ੀ ਨਹੀਂ ਹੋ ਸਕੀ। ਅੱਜ ਹਨੀਪ੍ਰੀਤ ਅਤੇ ਉਸਦੀ ਸਹਿਯੋਗੀ ਸੁਖਦੀਪ ਕੌਰ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਣੀ ਸੀ। ਅਦਾਲਤ ਹੁਣ 6 ਨਵੰਬਰ ਨੂੰ ਸੁਣਵਾਈ ਕਰੇਗੀ ਉਦੋਂ ਤੱਕ ਹਨਪ੍ਰੀਤ …

Read More »