ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਆਉਂਦੀ 9 ਨਵੰਬਰ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਚੋਣਾਂ ਜਿੱਤਣ ਲਈ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ ਅਤੇ ਚੋਣ ਪ੍ਰਚਾਰ ਸਿਖਰਾਂ ‘ਤੇ ਹੈ। ਦੋਵਾਂ ਪਾਰਟੀਆਂ ਨੇ ਤਕਰੀਬਨ ਸਾਰੇ ਉਮੀਦਵਾਰਾਂ ਦਾ ਵੀ ਐਲਾਨ ਕਰ ਦਿੱਤਾ ਹੈ। ਕਾਂਗਰਸ ਪਾਰਟੀ ਲਈ …
Read More »ਚੋਣ ਕਮਿਸ਼ਨ ਨੇ ਹਿਮਾਚਲ ‘ਚ ਪਹਿਲਾਂ ਚੋਣਾਂ ਕਰਾਉਣ ਬਾਰੇ ਸਥਿਤੀ ਕੀਤੀ ਸਪੱਸ਼ਟ
ਕਿਹਾ, ਕੇਂਦਰ ਸਰਕਾਰ ਦਾ ਦਬਾਅ ਨਹੀਂ ਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਅਚਲ ਕੁਮਾਰ ਜੋਤੀ ਨੇ ਅੱਜ ਵਿਰੋਧੀ ਧਿਰ ਦੇ ਉਸ ਦਾਅਵੇ ਨੂੰ ਖਾਰਜ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਚੋਣ ਕਮਿਸ਼ਨ ਕੇਂਦਰ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਿਹਾ ਹੈ। ਜੋਤੀ ਨੇ ਕਿਹਾ ਕਿ ਮੌਸਮ …
Read More »ਰਾਹੁਲ ਗਾਂਧੀ ਨੇ ਮੋਦੀ ਦੇ ਜੀਐਸਟੀ ਨੂੰ ਦੱਸਿਆ ‘ਗੱਬਰ ਸਿੰਘ ਟੈਕਸ’
ਰਾਹੁਲ ਗਾਂਧੀ ਗੁਜਰਾਤ ‘ਚ ਕਰ ਰਹੇ ਹਨ ਚੋਣਾਵੀ ਰੈਲੀਆਂ ਅਹਿਮਦਾਬਾਦ/ਬਿਊਰੋ ਨਿਊਜ਼ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਅੱਜ ਫਿਰ ਗੁਜਰਾਤ ਦੌਰੇ ‘ਤੇ ਪਹੁੰਚ ਗਏ ਹਨ। ਰਾਹੁਲ ਗਾਂਧੀ ਦਾ ਇਕ ਮਹੀਨੇ ਵਿਚ ਇਹ ਤੀਜਾ ਦੌਰਾ ਹੈ ਅਤੇ ਉਨ੍ਹਾਂ ਓਬੀਸੀ ਸੰਮੇਲਨ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ …
Read More »ਸੁਸ਼ਮਾ ਸਵਰਾਜ ਨੇ ਉਠਾਇਆ ਐਚ-1ਬੀ ਵੀਜ਼ਾ ਦਾ ਮਾਮਲਾ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅਮਰੀਕੀ ਕਾਂਗਰਸ (ਸੰਸਦ) ਦੇ 9 ਮੈਂਬਰੀ ਵਫ਼ਦ ਨਾਲ ਮੁਲਾਕਾਤ ਦੌਰਾਨ ਉਚੇਚੇ ਤੌਰ ‘ਤੇ ਐਚ-1ਬੀ ਵੀਜ਼ਾ ਦਾ ਮੁੱਦਾ ਉਠਾਇਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਇਸ ਸਬੰਧੀ ਟਵੀਟ ਕਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕੀ ਕਾਂਗਰਸ ਦੀ ਮਹੱਤਵਪੂਰਨ ਵਿਗਿਆਨ, ਪੁਲਾੜ ਤੇ …
Read More »ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਕੰਪਨੀ ਦਾ ਸੀਈਓ ਸੀਪੀ ਅਰੋੜਾ ਗ੍ਰਿਫ਼ਤਾਰ
24 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ ਪੰਚਕੂਲਾ/ਬਿਊਰੋ ਨਿਊਜ਼ : ਪੁਲਿਸ ਨੇ ਡੇਰਾ ਸਿਰਸਾ ਮੁਖੀ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਇਥੇ ਭੜਕੀ ਹਿੰਸਾ ਦੇ ਸਬੰਧ ਵਿੱਚ ਡੇਰਾ ਮੁਖੀ ਦੀ ਇਕ ਕੰਪਨੀ ਦੇ ਸੀਈਓ ઠਸੀ.ਪੀ. ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੇ …
Read More »ਆਰੂਸ਼ੀ ਦੇ ਮਾਪੇ ਕਰੀਬ ਚਾਰ ਸਾਲਾਂ ਮਗਰੋਂ ਹੋਏ ਰਿਹਾਅ
ਡਾਸਨਾ (ਉੱਤਰ ਪ੍ਰਦੇਸ਼)/ਬਿਊਰੋ ਨਿਊਜ਼ : ਲਗਭਗ ਚਾਰ ਸਾਲਾਂ ਤਕ ਇਥੋਂ ਦੀ ਜੇਲ੍ਹ ‘ਚ ਬੰਦ ਰਿਹਾ ਡੈਂਟਿਸਟ ਜੋੜਾ ਰਾਜੇਸ਼ ਅਤੇ ਨੁਪੁਰ ਤਲਵਾੜ ਸੋਮਵਾਰ ਸ਼ਾਮ ਨੂੰ 5 ਵਜੇ ਰਿਹਾਅ ਹੋ ਗਿਆ। ਆਪਣੀ ਧੀ ਆਰੁਸ਼ੀ ਅਤੇ ਨੌਕਰ ਹੇਮਰਾਜ ਦੀ ਹੱਤਿਆ ਦੇ ਦੋਸ਼ਾਂ ਤੋਂ ਅਲਾਹਾਬਾਦ ਹਾਈ ਕੋਰਟ ਨੇ ਦੋਹਾਂ ਨੂੰ 12 ਅਕਤੂਬਰ ਨੂੰ ਬਰੀ …
Read More »ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਹੋਰ ਵਧੀਆਂ
ਹਨੀਪ੍ਰੀਤ ਦਾ ਬੈਗ ਤੇ ਡਾਇਰੀ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਮੁਖੀ ਰਾਮ ਰਹੀਮ ਦੀ ਰਾਜ਼ਦਾਰ ਹਨੀਪ੍ਰੀਤ ਨੇ ਆਪਣੀ ਫਰਾਰੀ ਦੌਰਾਨ ਰਾਜਸਥਾਨ ਦੇ ਗੁਰੂਸਰ ਮੋੜੀਆ ‘ਚ ਉਹ ਬੈਗ ਲੁਕਾਇਆ ਸੀ, ਜਿਸ ਵਿਚ ਰਾਮ ਰਹੀਮ ਦੇ ਕਾਰੋਬਾਰ ਅਤੇ ਜਾਇਦਾਦਾਂ ਦੇ ਨਾਲ-ਨਾਲ ਉਚ ਪੱਧਰੀ ਕੁਨੈਕਸ਼ਨਾਂ ਬਾਰੇ ਜਾਣਕਾਰੀ ਦਰਜ ਹੈ। ਇਸੇ ਬੈਗ ‘ਚ ਉਹ …
Read More »ਅਮਿਤ ਸ਼ਾਹ ਨੇ ਆਪਣੇ ਪੁੱਤਰ ਨੂੰ ਦੁੱਧ ਧੋਤਾ ਦੱਸਿਆ
ਮੋਦੀ ਸਰਕਾਰ ਬਣਨ ਤੋਂ ਬਾਅਦ ਜਯ ਦੀ ਕੰਪਨੀ ਦੀ ਕਮਾਈ ਕਰੋੜਾਂ ‘ਚ ਵਧੀ ਸੀ ਅਹਿਮਦਾਬਾਦ : ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤ ਜਯ ਸ਼ਾਹ ਦੀ ਕੰਪਨੀ ਦਾ ਭ੍ਰਿਸ਼ਟਾਚਾਰ ਨਾਲ ਸਬੰਧ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਹ ਪਿਛਲੇ ਦਿਨੀਂ ਨਿਊਜ਼ ਪੋਰਟਲ ‘ਦਿ …
Read More »ਗੁਰਮੀਤ ਪਿੰਕੀ ਕੋਲੋਂ ਬਹਾਦਰੀ ਮੈਡਲ ਲਿਆ ਵਾਪਸ
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਤੇ ਕਈ ਹੋਰਨਾਂ ਕੇਸਾਂ ਵਿੱਚ ਸ਼ਮੂਲੀਅਤ ਕਾਰਨ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਗੁਰਮੀਤ ਪਿੰਕੀ ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ਦੇ ਬਹਾਦਰੀ ਮੈਡਲ ਵਾਪਸ ਲੈ ਲਏ ਗਏ ਹਨ। ਇਨ੍ਹਾਂ ਮੁਲਾਜ਼ਮਾਂ ਵਿੱਚ ਮੱਧ ਪ੍ਰਦੇਸ਼ ਦੇ ਏਸੀਪੀ ਧਰਮਿੰਦਰ ਚੌਧਰੀ ਅਤੇ ਝਾਰਖੰਡ …
Read More »ਟਾਇਲਟ ਨੂੰ ਹੁਣ ਕਿਹਾ ਜਾਵੇ ‘ਇੱਜ਼ਤ ਘਰ’ : ਨਰਿੰਦਰ ਮੋਦੀ
ਨਵੀਂ ਦਿੱਲੀ/ਬਿਊਰੋ ਨਿਊਜ਼ ਮੋਦੀ ਸਰਕਾਰ ਦੀ ਮਹੱਤਵਪੂਰਨ ਯੋਜਨਾ ਸਵੱਛ ਭਾਰਤ ਮੁਹਿੰਮ ਨੂੰ ਹੋਰ ਉਤਸ਼ਾਹ ਦੇਣ ਲਈ ਹੁਣ ਨਵੀਂ ਪਹਿਲ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਟਾਇਲਟ ਦਾ ਨਾਂ ਬਦਲ ਕੇ ‘ਇੱਜ਼ਤ ਘਰ’ ਰੱਖ ਸਕਦੀ ਹੈ। ਇਸ ਲਈ ਕੇਂਦਰ ਵੱਲੋਂ ਸਾਰੇ ਰਾਜਾਂ ਦੀਆਂ ਸਰਕਾਰਾਂ ਨੂੰ ਚਿੱਠੀ ਵੀ ਭੇਜ ਦਿੱਤੀ ਗਈ ਹੈ। …
Read More »