ਪੀਐਨਬੀ ਵਿਚ ਮਿਲ ਸਕਦਾ ਹੈ ਇਲਾਹਾਬਾਦ ਬੈਂਕ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸਟੇਟ ਬੈਂਕ ਵਿਚ 6 ਬੈਂਕਾਂ ਦੇ ਹੋਏ ਰਲੇਵੇਂ ਤੋਂ ਬਾਅਦ ਸਰਕਾਰ ਕਈ ਹੋਰ ਪੀਐਸਯੂ ਬੈਂਕਾਂ ਦਾ ਰਲੇਵਾਂ ਕਰਨ ਜਾ ਰਹੀ ਹੈ। ਵਿੱਤ ਮੰਤਰਾਲੇ ਦੇ ਸੂਤਰਾਂ ਅਨੁਸਾਰ ਇਸ ਲਈ 4 ਵੱਡੇ ਅਤੇ 6 ਛੋਟੇ ਬੈਂਕਾਂ ਚੁਣੇ ਗਏ ਹਨ। ਪਹਿਲਾ ਰਲੇਵਾਂ …
Read More »ਰਿਜ਼ਰਵ ਬੈਂਕ ਨੇ 500 ਦਾ ਨਵਾਂ ਨੋਟ ਕੀਤਾ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼ ਰਿਜ਼ਰਵ ਬੈਂਕ ਨੇ 500 ਰੁਪਏ ਦਾ ਨਵਾਂ ਨੋਟ ਜਾਰੀ ਕਰ ਦਿੱਤਾ ਹੈ। ਨਵੇਂ ਨੋਟ ਵਿੱਚ ਅੰਗਰੇਜ਼ੀ ਦਾ ਅੱਖਰ ‘ਏ’ ਉੱਕਰਿਆ ਹੋਵੇਗਾ। ਇਸ ਦੇ ਨਾਲ ਹੀ ਰਿਜ਼ਰਵ ਬੈਂਕ ਨੇ ਆਖਿਆ ਕਿ ਨਵੇਂ ਨੋਟ ਦੇ ਨਾਲ-ਨਾਲ ਪੁਰਾਣਾ 500 ਦਾ ਨੋਟ ਵੀ ਜਾਰੀ ਰਹੇਗਾ। ਭਾਰਤੀ ਰਿਜ਼ਰਵ ਬੈਂਕ ਨੇ ਅੱਜ 500 …
Read More »ਪ੍ਰਕਾਸ਼ ਸਿੰਘ ਬਾਦਲ ਹੋ ਸਕਦੇ ਹਨ ਐਨਡੀਏ ਵਲੋਂ ਰਾਸ਼ਟਰਪਤੀ ਦੇ ਉਮੀਦਵਾਰ
ਉਮੀਦਵਾਰ ਤੈਅ ਕਰਨ ਲਈ ਭਾਜਪਾ ਨੇ ਤਿੰਨ ਮੈਂਬਰੀ ਕਮੇਟੀ ਬਣਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਚੋਣਾਂ ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਤਾਂ ਕਿਆਸਅਰਾਈਆਂ ਦਾ ਬਜ਼ਾਰ ਵੀ ਗਰਮ ਹੁੰਦਾ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ ਨੇ 17 ਜੁਲਾਈ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਉਮੀਦਵਾਰ ਤੈਅ ਕਰਨ ਲਈ ਤਿੰਨ ਮੈਂਬਰੀ ਕਮੇਟੀ ਬਣਾਈ …
Read More »ਬਟਾਲਾ ‘ਚ ਪੁਲਿਸ ‘ਤੇ ਜ਼ਹਿਰੀਲੀ ਸਪਰੇਅ ਕਰਕੇ ਗੈਂਗਸਟਰ ਨੂੰ ਛੁਡਾ ਕੇ ਲੈ ਗਏ ਸਾਥੀ
ਹੁਸ਼ਿਆਰਪੁਰ ਤੋਂ ਬਟਾਲਾ ਦੀ ਅਦਾਲਤ ਵਿਚ ਪੇਸ਼ੀ ਲਿਆਂਦਾ ਸੀ ਹਰਵਿੰਦਰ ਸਿੰਘ ਨੂੂੰ ਬਟਾਲਾ/ਬਿਊਰੋ ਨਿਊਜ਼ ਬਟਾਲਾ ਅਦਾਲਤ ਵਿੱਚ ਪੇਸ਼ੀ ਲਈ ਲਿਆਂਦਾ ਇੱਕ ਗੈਂਗਸਟਰ ਪੁਲਿਸ ਹਿਰਾਸਤ ਵਿਚੋਂ ਫ਼ਰਾਰ ਹੋ ਗਿਆ। ਗੈਂਗਸਟਰ ਦਾ ਨਾਮ ਹਰਵਿੰਦਰ ਸਿੰਘ ਉਰਫ਼ ਨੂਨੋ ਹੈ। ਮਿਲੀ ਜਾਣਕਾਰੀ ਅਨੁਸਾਰ ਹਰਵਿੰਦਰ ਨੂੰ ਪੰਜਾਬ ਪੁਲਿਸ ਦੀ ਟੀਮ ਹੁਸ਼ਿਆਰਪੁਰ ਤੋਂ ਬਟਾਲਾ ਦੀ ਅਦਾਲਤ …
Read More »ਭਾਰਤ ਨੇ 11 ਪਾਕਿਸਤਾਨੀ ਕੈਦੀਆਂ ਨੂੰ ਕੀਤਾ ਰਿਹਾਅ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਬੇਸ਼ੱਕ ਪਾਕਿਸਤਾਨ ਨੇ ਅੰਤਰਰਾਸ਼ਟਰੀ ਕਾਨੂੰਨਾਂ ਨੂੰ ਇਕ ਪਾਸੇ ਕਰਕੇ ਫਾਂਸੀ ਦੀ ਸਜ਼ਾ ਸੁਣਾਈ ਹੈ, ਪਰ ਭਾਰਤ ਨੇ ਇਕ ਵਾਰ ਫਿਰ ਗੁਆਂਢੀ ਦੇਸ਼ ਪ੍ਰਤੀ ਰਹਿਮਦਿਲੀ ਦਿਖਾਉਦਿਆਂ ਉਸਦੇ 11 ਕੈਦੀਆਂ ਨੂੰ ਰਿਹਾਅ ਕਰ ਦਿੱਤਾ ਹੈ। ਅੱਜ ਇਨ੍ਹਾਂ ਸਾਰੇ ਕੈਦੀਆਂ ਨੂੰ ਵਾਘਾ ਬਾਰਡਰ ਰਾਹੀਂ ਪਾਕਿ …
Read More »ਕਾਂਗਰਸੀ ਆਗੂ ਸੰਦੀਪ ਦੀਕਸ਼ਤ ਨੇ ਫੌਜ ਮੁਖੀ ਬਿਪਿਨ ਰਾਵਤ ਨੂੰ ਕਿਹਾ ਸੀ ਸੜਕ ਦਾ ਗੁੰਡਾ
ਫੌਜ ਮੁਖੀ ‘ਤੇ ਕੁਮੈਂਟ ਨਾ ਕਰਨ ਰਾਜਨੀਤਕ ਵਿਅਕਤੀ : ਰਾਹੁਲ ਗਾਂਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਨੇਤਾ ਸੰਦੀਪ ਦੀਕਸ਼ਤ ਨੇ ਫੌਜ ਮੁਖੀ ਬਿਪਿਨ ਰਾਵਤ ਦੇ ਖਿਲਾਫ ਅਪਮਾਨਜਨਕ ਕੁਮੈਂਟ ਕੀਤਾ ਹੈ। ਸੰਦੀਪ ਨੇ ਲੰਘੇ ਦਿਨ ਬਿਪਿਨ ਰਾਵਤ ਨੂੰ ਸੜਕ ਦਾ ਗੁੰਡਾ ਤੱਕ ਕਹਿ ਦਿੱਤਾ। ਉਹਨਾਂ ਇਹ ਗੱਲ ਪਾਕਿ ਫੌਜ ਮੁਖੀ ਕਮਰ ਜਾਵੇਦ …
Read More »ਭੋਪਾਲ ਨੇੜੇ ਇੰਦੌਰ ਹਾਈਵੇ ‘ਤੇ ਹਿੰਸਾ
ਕਿਸਾਨਾਂ ਨੇ ਫਿਰ ਗੱਡੀਆਂ ਨੂੰ ਲਾਈਆਂ ਅੱਗਾਂ ਇੰਦੌਰ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਕਿਸਾਨ ਅੰਦੋਲਨ ਦਾ ਅੱਜ ਚੌਥਾ ਦਿਨ ਹੈ। ਅੱਜ ਭੋਪਾਲ ਨੇੜੇ ਇੰਦੌਰ ਹਾਵੀਵੇ ‘ਤੇ ਕਿਸਾਨਾਂ ਨੇ ਫਿਰ ਹਿੰਸਾ ਕੀਤੀ ਅਤੇ ਕਈ ਗੱਡੀਆਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਮੰਦਸੌਰ ਵਿਚ ਕਿਸਾਨਾਂ ‘ਤੇ ਹੋਈ ਗੋਲੀਬਾਰੀ ਦੇ ਵਿਰੋਧ ਵਿਚ ਯੂਥ ਕਾਂਗਰਸ …
Read More »ਬਰਤਾਨੀਆ ‘ਚ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਬਣੀ ਭਾਰਤੀ ਮੂਲ ਦੀ ਪ੍ਰੀਤ ਕੌਰ
ਨਵੀਂ ਦਿੱਲੀ/ਬਿਊਰੋ ਨਿਊਜ਼ ਬਰਤਾਨੀਆ ਵਿਚ ਹੋਈਆਂ ਚੋਣਾਂ ਵਿਚ ਲੇਬਰ ਪਾਰਟੀ ਦੇ ਦੋ ਸਿੱਖ ਉਮੀਦਵਾਰਾਂ ਨੂੰ ਜਿੱਤ ਮਿਲੀ ਹੈ। ਪ੍ਰੀਤ ਕੌਰ ਗਿੱਲ ਬਰਤਾਨੀਆ ਦੀ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਅਤੇ ਤਨਮਨਜੀਤ ਸਿੰਘ ਢੇਸੀ ਜਿੱਤ ਹਾਸਲ ਕਰਕੇ ਪਾਰਟੀ ਦੇ ਪਹਿਲੇ ਪਗੜੀਧਾਰੀ ਸੰਸਦ ਮੈਂਬਰ ਬਣ ਗਏ ਹਨ। ਇਸ ਤੋਂ ਇਲਾਵਾ ਭਾਰਤੀ ਮੂਲ ਦੇ …
Read More »ਮੱਧ ਪ੍ਰਦੇਸ਼ ‘ਚ ਕਿਸਾਨ ਅੰਦੋਲਨ ਹੋਇਆ ਹਿੰਸਕ, 5 ਵਿਅਕਤੀਆਂ ਦੀ ਮੌਤ
ਭੋਪਾਲ/ਬਿਊਰੋ ਨਿਊਜ਼: ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਮੰਦਸੌਰ ਵਿੱਚ ਕਿਸਾਨਾਂ ਦੇ ਅੰਦੋਲਨ ਦੌਰਾਨ ਹਿੰਸਾ ਦੌਰਾਨ ਪੰਜ ਵਿਅਕਤੀ ਮਾਰੇ ਗਏ ਅਤੇ ਦੋ ਫੱਟੜ ਹੋਏ ਹਨ। ਪ੍ਰਸ਼ਾਸਨ ਨੇ ਪ੍ਰਭਾਵਿਤ ਇਲਾਕੇ ਵਿੱਚ ਕਰਫਿਊ ਲਗਾ ਦਿੱਤਾ ਹੈ। ਕੁੱਝ ਚਸ਼ਮਦੀਦਾਂ ਨੇ ਦੋਸ਼ ਲਾਇਆ ਕਿ ਮਰਨ ਵਾਲਿਆਂ ਦੇ ਸਰੀਰ ਉਤੇ ਗੋਲੀਆਂ ਦੇ ਜ਼ਖ਼ਮ ਹਨ ਪਰ ਪ੍ਰਸ਼ਾਸਨ ਨੇ …
Read More »ਮੱਧ ਪ੍ਰਦੇਸ਼ ‘ਚ ਕਿਸਾਨਾਂ ਨੂੰ ਮਿਲਣ ਜਾ ਰਹੇ ਰਾਹੁਲ ਗਾਂਧੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਕਿਸਾਨਾਂ ਨੂੰ ਕਰਜ਼ਾ ਮੁਆਫੀ ਦੀ ਥਾਂ ਮਿਲ ਰਹੀ ਹੈ ਗੋਲੀ ਮੰਦਸੌਰ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਮੰਦਸੌਰ ਵਿਚ ਕਿਸਾਨਾਂ ਦਾ ਗੁੱਸਾ ਅਜੇ ਵੀ ਠੰਡਾ ਨਹੀਂ ਹੋ ਰਿਹਾ ਹੈ। ਚੇਤੇ ਰਹੇ ਕਿ ਪਿਛਲੇ ਦਿਨ ਪੁਲਿਸ ਵਲੋਂ ਕੀਤੀ ਗੋਲੀਬਾਰੀ ਕਾਰਨ ਛੇ ਕਿਸਾਨਾਂ ਦੀ ਮੌਤ ਹੋ ਗਈ ਸੀ। ਇਸੇ ਦੌਰਾਨ ਅੱਜ ਪੁਲਿਸ ਨੇ ਕਿਸਾਨਾਂ …
Read More »