ਭਾਰੀ ਵਿਚ ਮਾਤਰਾ ਵਿਚ ਹਥਿਆਰ ਤੇ ਗੋਲੀ ਸਿੱਕਾ ਬਰਾਮਦ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਦੇ ਨੌਗਾਮ ਸੈਕਟਰ ਵਿਚ ਕੰਟਰੋਲ ਰੇਖਾ ਨੇੜੇ ਅੱਜ ਫੌਜ ਨਾਲ ਹੋਏ ਮੁਕਾਬਲੇ ਵਿਚ ਤਿੰਨ ਅੱਤਵਾਦੀ ਮਾਰੇ ਗਏ। ਇਸ ਕਾਰਵਾਈ ਵਿਚ ਫੌਜ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ ਹੈ। ਆਖਰੀ ਖਬਰਾਂ ਮਿਲਣ ਤੱਕ ਫੌਜ …
Read More »ਹੁਣ ਰੋਜ਼ਾਨਾ ਘਟਣ-ਵਧਣਗੀਆਂ ਤੇਲ ਦੀਆਂ ਕੀਮਤਾਂ
ਨਵੀਂ ਦਿੱਲੀ/ਬਿਊਰੋ ਨਿਊਜ਼ ਤੇਲ ਕੰਪਨੀ ਇੰਡੀਅਨ ਆਇਲ 16 ਜੂਨ ਤੋਂ ਹਰ ਰੋਜ਼ ਦੇਸ਼ ਭਰ ਵਿਚ ਤੇਲ ਦੀਆਂ ਕੀਮਤਾਂ ਤੈਅ ਕਰੇਗੀ। 16 ਜੂਨ ਤੋਂ ਪੂਰੇ ਦੇਸ਼ ਵਿੱਚ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੇ ਭਾਅ ਤੈਅ ਹੋਣਗੇ। ਤਿੰਨ ਸਰਕਾਰੀ ਕੰਪਨੀਆਂ ਨੇ ਇਸ ਪੁਰਾਣੀ ਮੰਗ ਉੱਤੇ ਮੋਹਰ ਲਾ ਦਿੱਤੀ ਹੈ। ਤੇਲ ਕੰਪਨੀਆਂ ਦਾ ਮੰਨਣਾ …
Read More »ਰਾਸ਼ਟਰਪਤੀ ਦੀ ਚੋਣ ਲਈ 17 ਜੁਲਾਈ ਨੂੰ ਪੈਣਗੀਆਂ ਵੋਟਾਂ
20 ਜੁਲਾਈ ਨੂੰ ਹੋਵੇਗੀ ਵੋਟਾਂ ਦੀ ਗਿਣਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਚੋਣ ਕਮਿਸ਼ਨਰ ਨਸੀਮ ਜੈਦੀ ਨੇ ਦੱਸਿਆ ਕਿ ਰਾਸ਼ਟਰਪਤੀ ਦੀ ਚੋਣ ਲਈ 17 ਜੁਲਾਈ ਨੂੰ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ 20 ਜੁਲਾਈ ਨੂੰ ਹੋਵੇਗੀ। ਚੇਤੇ ਰਹੇ ਕਿ ਮੌਜੂਦਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਕਾਰਜਕਾਲ …
Read More »ਅਮਰੀਕੀ ਯੂਨੀਵਰਸਿਟੀ ਦੇ ਪ੍ਰੋਫੈਸਰ ਪਾਰਥ ਚੈਟਰਜੀ ਨੇ ਕੀਤੀ ਵਿਵਾਦਤ ਟਿੱਪਣੀ
ਭਾਰਤੀ ਫੌਜ ਮੁਖੀ ਨੂੰ ਦੱਸਿਆ ‘ਜਨਰਲ ਡਾਇਰ’ ਨਵੀਂ ਦਿੱਲੀ/ਬਿਊਰੋ ਨਿਊਜ਼ ਕਸ਼ਮੀਰੀ ਨੌਜਵਾਨ ਨੂੰ ਜੀਪ ਅੱਗੇ ਬੰਨ੍ਹਣ ਵਾਲੇ ਮੇਜਰ ਗੋਗੋਈ ਦੇ ਬਚਾਅ ਵਿੱਚ ਫੌਜ ਮੁਖੀ ਦੇ ਬਿਆਨ ਉੱਤੇ ਅਮਰੀਕੀ ਯੂਨੀਵਰਸਿਟੀ ਦੇ ਪ੍ਰੋਫੈਸਰ ਪਾਰਥ ਚੈਟਰਜੀ ਨੇ ਸਵਾਲ ਚੁੱਕੇ ਹਨ। ਕੋਲੰਬੀਆ ਯੂਨੀਵਰਸਿਟੀ ਦੇ ਪ੍ਰੋਫੈਸਰ ਚੈਟਰਜੀ ਨੇ ਆਪਣੇ ਆਰਟੀਕਲ ਵਿੱਚ ਭਾਰਤੀ ਫੌਜ ਮੁਖੀ ਦੀ …
Read More »ਮੱਧ ਪ੍ਰਦੇਸ਼ ਦੇ ਮੰਦਸੌਰ ‘ਚ ਕਿਸਾਨ ਅੰਦੋਲਨ ਦੌਰਾਨ ਫਾਇਰਿੰਗ
5 ਵਿਅਕਤੀਆਂ ਦੀ ਮੌਤ, ਕਰਫਿਊ ਲਗਾਉਣਾ ਪਿਆ ਇੰਦੌਰ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਵਿਚ ਅੱਜ ਕਿਸਾਨ ਅੰਦੋਲਨ ਹਿੰਸਕ ਦੌਰ ਵਿਚ ਪਹੁੰਚ ਗਿਆ। ਮੰਦਸੌਰ ਵਿਚ ਅੰਦੋਲਨਕਾਰੀਆਂ ਨੇ 8 ਟਰੱਕ ਅਤੇ 2 ਬਾਈਕ ਅੱਗ ਦੇ ਹਵਾਲੇ ਕਰ ਦਿੱਤੇ। ਪੁਲਿਸ ਅਤੇ ਸੀਆਰਪੀਐਫ ‘ਤੇ ਪਥਰਾਅ ਵੀ ਕੀਤਾ ਗਿਆ। ਵਿਗੜੇ ਹਾਲਾਤ ਨੂੰ ਕਾਬੂ ਪਾਉਣ ਲਈ ਸੀਆਰਪੀਐਫ ਨੇ …
Read More »ਉਤਰ ਪ੍ਰਦੇਸ਼ ‘ਚ ਬੱਸ ਤੇ ਟਰੱਕ ਦੀ ਭਿਆਨਕ ਟੱਕਰ
ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ 22 ਸਵਾਰੀਆਂ ਜਿਊਂਦੀਆਂ ਹੀ ਸੜੀਆਂ ਲਖਨਊ/ਬਿਊਰੋ ਨਿਊਜ਼ ਲਖਨਊ ‘ਚ ਬਰੇਲੀ ਨੇੜੇ ਰਜਾਊ ਪਾਰਸਪੁਰ ਇਲਾਕੇ ਵਿੱਚ ਬੱਸ ਤੇ ਟਰੱਕ ਦੀ ਟੱਕਰ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ ਅਤੇ ਬੱਸ ਵਿਚ ਸਵਾਰ 22 ਸਵਾਰੀਆਂ ਜਿਊਂਦੀਆਂ ਹੀ ਸੜ ਗਈਆਂ। ਅਜਿਹੀ ਦੁਰਘਟਨਾ ਵੇਖ ਕੇ ਇਲਾਕੇ ਦੇ …
Read More »ਕਸ਼ਮੀਰ ‘ਚ ਸੀਆਰਪੀਐਫ ਨੇ 4 ਅੱਤਵਾਦੀ ਮਾਰ ਮੁਕਾਏ
ਹੁਣ ਪਾਕਿਸਤਾਨ ਸਰਹੱਦ ‘ਤੇ ਸ਼ਾਂਤੀ ਦੀ ਦੁਆਈ ਦੇਣ ਲੱਗਾ ਸ਼੍ਰੀਨਗਰ/ਬਿਊਰੋ ਨਿਊਜ਼ ਉੱਤਰੀ ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ਦੇ ਸੰਬਲ ਇਲਾਕੇ ਵਿੱਚ ਸੀਆਰਪੀਐਫ ਨੇ 4 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਇਹ ਘਟਨਾ ਅੱਜ ਸਵੇਰੇ ਵਾਪਰੀ ਹੈ ਜਦੋਂ ਅੱਤਵਾਦੀਆਂ ਨੇ ਸੀਆਰਪੀਐਫ ਦੇ ਕੈਂਪ ‘ਤੇ ਹਮਲਾ ਕਰ ਦਿੱਤਾ। ਇਸ ਦੇ ਜਵਾਬ ਵਿਚ ਸੀਆਰਪੀਐਫ ਦੇ …
Read More »ਕਿਰਨ ਬੇਦੀ ਨੇ ਮੁੱਖ ਮੰਤਰੀ ਵੀ. ਨਰਾਇਣਸਵਾਮੀ ਨੂੰ ਪੁੱਛਿਆ ਰਬੜ ਸਟੈਂਪ ਚਾਹੀਦੀ ਹੈ ਜਾਂ ਜ਼ਿੰਮੇਵਾਰ ਪ੍ਰਸ਼ਾਸਨ
ਪੁਡੂਚੇਰੀ/ਬਿਊਰੋ ਨਿਊਜ਼ ਪਿਛਲੇ ਸਾਲ ਮਈ ਵਿਚ ਸਾਬਕਾ ਆਈਪੀਐਸ ਅਧਿਕਾਰੀ ਕਿਰਨ ਬੇਦੀ ਨੇ ਪੁਡੂਚੇਰੀ ਦੇ ਉਪ ਰਾਜਪਾਲ ਦਾ ਅਹੁਦਾ ਸੰਭਾਲਿਆ ਸੀ। ਅਹੁਦਾ ਸੰਭਾਲਣ ਤੋਂ ਬਾਅਦ ਕਿਰਨ ਬੇਦੀ ਅਤੇ ਪੁਡੂਚੇਰੀ ਦੀ ਕਾਂਗਰਸ ਸਰਕਾਰ ਵਿਚ ਕਈ ਮਾਮਲਿਆਂ ਨੂੰ ਲੈ ਕੇ ਟਕਰਾਅ ਹੁੰਦਾ ਆਇਆ ਹੈ। ਕਿਰਨ ਬੇਦੀ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ. ਨਰਾਇਣਸਵਾਮੀ …
Read More »ਇਸਰੋ ਨੇ ਰਚਿਆ ਇਤਿਹਾਸ, ਵਿਗਿਆਨੀਆਂ ‘ਚ ਖੁਸ਼ੀ ਦੀ ਲਹਿਰ
ਦੇਸ਼ ਦਾ ਸਭ ਤੋਂ ਵੱਡਾ ਰਾਕਟ ਦਾਗਿਆ ਸ੍ਰੀਹਰੀਕੋਟਾ/ਬਿਊਰੋ ਨਿਊਜ਼ ਇਸਰੋ ਨੇ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਤੋਂ ਦੇਸ਼ ਦਾ ਸਭ ਤੋਂ ਵੱਡਾ ਰਾਕਟ ਜੀ.ਐਸ.ਐਲ.ਵੀ ਮਾਰਕ-3 ਲਾਂਚ ਕੀਤਾ। ਇਹ ਰਾਕਟ ਸੰਚਾਰ ਉਪਗ੍ਰਹਿ ਜੀ.ਐਸ.ਏ.ਟੀ ਨੂੰ ਲੈ ਕੇ ਗਿਆ ਹੈ। ਲਾਂਚ ਕੀਤਾ ਗਿਆ ਇਹ ਰਾਕਟ ਹੁਣ ਤੱਕ ਦਾ ਸਭ ਤੋਂ ਵੱਧ ਵਜ਼ਨ ਵਾਲਾ ਹੈ। …
Read More »ਭਲਕੇ ਹੋਵੇਗੀ ਵੋਟਿੰਗ ਮਸ਼ੀਨਾਂ ਦੀ ਪਰਖ
ਚੋਣ ਕਮਿਸ਼ਨ ਨੇ ਪੰਜਾਬ, ਯੂਪੀ ਤੇ ਉਤਰਾਖੰਡ ਤੋਂ 14 ਵੋਟਿੰਗ ਮਸ਼ੀਨਾਂ ਮੰਗਵਾਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਪੰਜਾਬ, ਯੂਪੀ ਤੇ ਉੱਤਰਾਖੰਡ ਤੋਂ ਉਹ 14 ਵੋਟਿੰਗ ਮਸ਼ੀਨਾਂ ਮੰਗਵਾਈਆਂ ਹਨ, ਜਿਨ੍ਹਾਂ ਦਾ ਇਸਤੇਮਾਲ ਹਾਲ ਹੀ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਕੀਤਾ ਗਿਆ ਸੀ। ਈਵੀਐਮ ਨੂੰ ਹੈਕ ਕਰਨ ਦੀ ਚੁਣੌਤੀ ਵਿੱਚ ਕਾਂਗਰਸ …
Read More »