ਨਵੀਂ ਦਿੱਲੀ : ਵਿਵਾਦਤ ਤੰਤਰਿਕ ਚੰਦਰਾ ਸਵਾਮੀ ਦਾ ਦੇਹਾਂਤ ਹੋ ਗਿਆ ਹੈ। ਕਹਿਣ ਨੂੰ ਚੰਦਰਾ ਸਵਾਮੀ ਇਕ ਜੋਤਸ਼ੀ ਸਨ, ਪਰ ਨਰਸਿਮ੍ਹਾ ਰਾਓ ਨਾਲ ਨਜ਼ਦੀਕੀਆਂ ਦੇ ਚੱਲਦਿਆਂ ਉਹ ਚਰਚਾ ਵਿਚ ਆਏ। ਫਿਰ ਤੰਤਰ ਮੰਤਰ ਦੇ ਨਾਲ-ਨਾਲ ਰਾਜਨੀਤਕ ਜੋੜ-ਤੋੜ, ਹਥਿਆਰਾਂ ਦੇ ਸੌਦਾਗਰਾਂ ਨਾਲ ਸਬੰਧ ਵਰਗੇ ਕਿੰਨੇ ਹੀ ਵਿਵਾਦ ਚੰਦਰਾ ਸਵਾਮੀ ਨਾਲ ਜੁੜੇ …
Read More »ਕੋਲਾ ਘੁਟਾਲਾ ਮਾਮਲਾ : ਸਾਬਕਾ ਕੋਲਾ ਸਕੱਤਰ ਅਤੇ ਦੋ ਸੀਨੀਅਰ ਅਧਿਕਾਰੀਆਂ ਨੂੰ ਦੋ ਸਾਲ ਦੀ ਕੈਦ
ਕੋਲਾ ਬਲਾਕ ਦੀ ਵੰਡ ਵਿਚ ਬੇਨਿਯਮੀਆਂ ਦੇ ਦੋਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਇੱਕ ਵਿਸ਼ੇਸ਼ ਅਦਾਲਤ ਨੇ ਸਾਬਕਾ ਕੋਲਾ ਸਕੱਤਰ ਐਚ ਸੀ ਗੁਪਤਾ ਅਤੇ ਦੋ ਸੀਨੀਅਰ ਅਧਿਕਾਰੀਆਂ ਨੂੰ ਮੱਧ ਪ੍ਰਦੇਸ਼ ਵਿੱਚ ਇੱਕ ਪ੍ਰਾਈਵੇਟ ਫਰਮ ਨੂੰ ਇੱਕ ਕੋਲਾ ਬਲਾਕ ਦੀ ਵੰਡ ਵਿੱਚ ਬੇਨਿਯਮੀਆਂ ਦੇ ਦੋਸ਼ ਹੇਠ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ। …
Read More »ਅਰੁਣ ਜੇਤਲੀ ਨੇ ਕੇਜਰੀਵਾਲ ਖਿਲਾਫ ਕੀਤਾ 10 ਕਰੋੜ ਰੁਪਏ ਦਾ ਮਾਣਹਾਨੀ ਮੁਕੱਦਮਾ
ਕੇਜਰੀਵਾਲ ਦੇ ਵਕੀਲ ਰਾਮ ਜੇਠਮਲਾਨੀ ਨੇ ਜੇਤਲੀ ਖਿਲਾਫ ਕੀਤੀਆਂ ਸਨ ਟਿੱਪਣੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁਧ ਮਾਣਹਾਨੀ ਦਾ ਨਵਾਂ ਮੁਕੱਦਮਾ ਦਾਇਰ ਕਰਦਿਆਂ 10 ਕਰੋੜ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਹੈ। ਪਿਛਲੇ ਹਫ਼ਤੇ ਕੇਜਰੀਵਾਲ ਦੇ ਵਕੀਲ ਰਾਮ ਜੇਠਮਲਾਨੀ ਨੇ ਅਦਾਲਤ …
Read More »ਨੀਮ ਫੌਜੀ ਬਲਾਂ ਦੇ ਸ਼ਹੀਦ ਹੋਣ ਵਾਲੇ ਹਰੇਕ ਜਵਾਨ ਦੇ ਪਰਿਵਾਰ ਨੂੰ ਮਿਲਣਗੇ ਇਕ-ਇਕ ਕਰੋੜ ਰੁਪਏ
ਨਵੀਂ ਦਿੱਲੀ : ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਐਲਾਨ ਕੀਤਾ ਹੈ ਕਿ ਨੀਮ ਫ਼ੌਜੀ ਬਲਾਂ ਦੇ ਸ਼ਹੀਦ ਹੋਣ ਵਾਲੇ ਹਰੇਕ ਜਵਾਨ ਦੇ ਪਰਿਵਾਰ ਨੂੰ ਇਕ-ਇਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਏਗਾ। ਉਨ੍ਹਾਂ ਨੀਮ ਫ਼ੌਜੀ ਬਲਾਂ ਦੇ 34 ਹਜ਼ਾਰ ਕਾਂਸਟੇਬਲਾਂ ਦੇ ਅਹੁਦਿਆਂ ਨੂੰ ਹੈੱਡ ਕਾਂਸਟੇਬਲ ਵਜੋਂ ਅਪਗਰੇਡ ਕਰਨ ਦਾ ਵੀ ਐਲਾਨ …
Read More »ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਬਾਬਰੀ ਮਸਜਿਦ ਮਾਮਲੇ ‘ਚ ਅਡਵਾਨੀ, ਜੋਸ਼ੀ ਤੇ ਓਮਾ ਭਾਰਤੀ ਨੂੰ 30 ਮਈ ਨੂੰ ਪੇਸ਼ ਹੋਣ ਲਈ ਕਿਹਾ ਮਾਨਯੋਗ ਜੱਜ ਨੇ ਕਿਹਾ, ਹੁਣ ਹੋਰ ਬਿਆਨਬਾਜ਼ੀ ਨਹੀਂ ਚੱਲੇਗੀ
ਲਖਨਊ/ਬਿਊਰੋ ਨਿਊਜ਼ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਬਾਬਰੀ ਮਸਜਿਦ ਮਾਮਲੇ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਤੇ ਓਮਾ ਭਾਰਤੀ ਨੂੰ 30 ਮਈ ਨੂੰ ਪੇਸ਼ ਹੋਣ ਲਈ ਕਿਹਾ ਹੈ। ਅਦਾਲਤ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪੇਸ਼ੀ ਤੋਂ ਛੋਟ ਨਹੀਂ ਦਿੱਤੀ ਜਾ ਸਕਦੀ ਹੈ। …
Read More »ਪਾਕਿ ਮੌਤ ਦਾ ਖੂਹ, ਭਾਰਤ ਪਹੁੰਚ ਕੇ ਬੋਲੀ ਉਜ਼ਮਾ
ਸੁਸ਼ਮਾ ਨੇ ਕਿਹਾ ਬੇਟੀ ਦਾ ਸਵਾਗਤ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ ਜ਼ਬਰਦਸਤੀ ਨਿਕਾਹ ਤੋਂ ਬਾਅਦ ਪਾਕਿਸਤਾਨ ਵਿਚ ਫਸੀ ਦਿੱਲੀ ਦੀ ਲੜਕੀ ਉਜ਼ਮਾ ਆਖਰਕਾਰ ਅੱਜ ਭਾਰਤ ਪਹੁੰਚ ਗਈ ਹੈ। ਵਾਹਗਾ ਬਾਰਡਰ ‘ਤੇ ਭਾਰਤ ਦੀ ਸੀਮਾ ਵਿਚ ਕਦਮ ਰੱਖਦਿਆਂ ਹੀ ਉਜ਼ਮਾ ਨੇ ਭਾਰਤ ਦੀ ਜ਼ਮੀਨ ਨੂੰ ਚੁੰਮਿਆ ਅਤੇ ਮਿੱਟੀ ਮੱਥੇ ਨਾਲ ਲਗਾਈ। ਭਾਰਤ …
Read More »ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ
ਗੁਰਦੁਆਰਾ ਸਾਹਿਬ ਦੇ ਕਪਾਟ ਅੱਜ ਖੋਲ੍ਹੇ ਗਏ ਉਤਰਾਖੰਡ/ਬਿਊਰੋ ਨਿਊਜ਼ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਅੱਜ ਸਵੇਰੇ 9 ਵਜੇ ਤੋਂ ਖੋਲ੍ਹ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਗੋਬਿੰਦਘਾਟ ਗੁਰਦੁਆਰਾ ਸਾਹਿਬ ਤੋਂ 5 ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਨਾਲ ਪਹਿਲਾ ਜੱਥਾ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ …
Read More »ਪਾਕਿ ਦੇ ਸਾਬਕਾ ਲੈਫਟੀਨੈਂਟ ਜਨਰਲ ਨੇ ਕੀਤਾ ਖੁਲਾਸਾ
ਕਿਹਾ, ਕੁਲਭੂਸ਼ਣ ਜਾਧਵ ਨੂੰ ਈਰਾਨ ‘ਚੋਂ ਫੜਿਆ ਗਿਆ ਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੁਲਭੂਸ਼ਣ ਜਾਧਵ ਨੂੰ ਲੈ ਕੇ ਪਾਕਿਸਤਾਨੀ ਦਾਅਵੇ ਦੀ ਪੋਲ ਖੁੱਲ੍ਹ ਗਈ ਹੈ। ਇਸ ਵਾਰ ਪਾਕਿ ਦੇ ਝੂਠ ਨੂੰ ਆਈ ਐਸ ਆਈ ਦੇ ਹੀ ਸਾਬਕਾ ਅਧਿਕਾਰੀ ਨੇ ਬੇਨਕਾਬ ਕੀਤਾ ਹੈ। ਰਿਟਾਇਰਡ ਲੈਫਟੀਨੈਂਟ ਜਨਰਲ ਅਹਿਮਦ ਸ਼ੋਏਬ ਨੇ ਮੰਨਿਆ ਹੈ ਕਿ …
Read More »ਕੇਜਰੀਵਾਲ ਦਾ ਫੌਜ ਨੂੰ ਸਲਾਮ
ਕੁਮਾਰ ਵਿਸ਼ਵਾਸ ਨੇ ਕਿਹਾ, ਨਵਾਜ਼ ਮੀਆਂ ਨੌਸ਼ਹਿਰਾ ਵਾਲੀ ਗੁੱਡ ਨਾਈਟ ਕਬੂਲ ਕਰੋ ਨਵੀਂ ਦਿੱਲੀ/ਬਿਊਰੋ ਨਿਊਜ਼ ਸਰਜੀਕਲ ਸਟਰਾਈਕ ‘ਤੇ ਸਵਾਲ ਉਠਾ ਕੇ ਆਲੋਚਨਾ ਦਾ ਸਾਹਮਣਾ ਕਰ ਚੁੱਕੇ ਨਵੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਵਾਰ ਭਾਰਤੀ ਫੌਜ ਦੁਆਰਾ ਪਾਕਿਸਤਾਨ ਦੀਆਂ ਚੌਕੀਆਂ ਨੂੰ ਤਬਾਹ ਕਰਨ ਦੀ ਕਾਰਵਾਈ ‘ਤੇ ਕੋਈ ਸਵਾਲ …
Read More »ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਾਲ ਪ੍ਰਚੰਡ ਨੇ ਦਿੱਤਾ ਅਸਤੀਫਾ
ਸ਼ੇਰ ਬਹਾਦਰ ਦੇਤਬਾ ਹੋਣਗੇ ਨੇਪਾਲ ਦੇ ਅਗਲੇ ਪ੍ਰਧਾਨ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਾਲ ਪ੍ਰਚੰਡ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਆਪਣਾ ਅਸਤੀਫਾ ਰਾਸ਼ਟਰਪਤੀ ਨੂੰ ਸੌਂਪ ਦਿੱਤਾ। ਚੇਤੇ ਰਹੇ ਕਿ ਪ੍ਰਚੰਡ ਨੇ ਮੰਤਰੀ ਮੰਡਲ ਨੂੰ ਸੂਚਿਤ ਕੀਤਾ ਸੀ ਕਿ ਉਹ ਨੇਪਾਲੀ ਕਾਂਗਰਸ …
Read More »