Breaking News
Home / ਭਾਰਤ (page 807)

ਭਾਰਤ

ਭਾਰਤ

ਜੰਮੂ ਕਸ਼ਮੀਰ ‘ਚ ਪਾਬੰਦੀ ਦੇ ਬਾਵਜੂਦ ਚੱਲ ਰਿਹਾ ਹੈ ਇੰਟਰਨੈਟ

ਵੀਪੀਐਨ ਨੈਟਵਰਕ ਦੀ ਵਰਤੋਂ ਲਗਾਤਾਰ ਜਾਰੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਇੰਟਰਨੈਟ ‘ਤੇ ਪਾਬੰਦੀ ਹੈ। ਪਰ ਇਸ ਦੇ ਬਾਵਜੂਦ ਵਰਚੂਅਲ ਪ੍ਰਾਈਵੇਟ ਨੈਟਵਰਕ ਯਾਨੀ ਵੀਪੀਐਨ ਜ਼ਰੀਏ ਲੋਕ ਇਸਦੀ ਵਰਤੋਂ ਕਰ ਰਹੇ ਹਨ। ਸੂਬਾ ਸਰਕਾਰ ਨੇ 26 ਅਪ੍ਰੈਲ ਨੂੰ ਪੱਥਰਬਾਜ਼ੀ ਅਤੇ ਹਿੰਸਾ ਨਾਲ ਨਿਪਟਣ ਲਈ 22 ਵੈਬਸਾਈਟਾਂ ‘ਤੇ ਪਾਬੰਦੀ ਲਗਾਈ ਸੀ। ਹੁਣ …

Read More »

ਕੁਲਭੂਸ਼ਣ ਜਾਧਵ ਦੀ ਫਾਂਸੀ ਰੁਕੇਗੀ ਜਾਂ ਨਹੀਂ

ਜਾਧਵ ਕੇਸ ਵਿਚ ਇੰਟਰਨੈਸ਼ਨਲ ਕੋਰਟ ਦਾ ਫੈਸਲਾ ਭਲਕੇ ਨਵੀਂ ਦਿੱਲੀ/ਬਿਊਰੋ ਨਿਊਜ਼ 18 ਸਾਲ ਬਾਅਦ ਭਾਰਤ ਅਤੇ ਪਾਕਿਸਤਾਨ ਇੰਟਰਨੈਸ਼ਨਲ ਕੋਰਟ ਵਿਚ ਆਹਮੋ ਸਾਹਮਣੇ ਹਨ। ਨੀਦਰਲੈਂਡ ਸਥਿਤ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਵੱਲੋਂ ਕੁਲਭੂਸ਼ਣ ਜਾਧਵ ਮਾਮਲੇ ਵਿਚ ਵੀਰਵਾਰ ਨੂੰ ਫੈਸਲਾ ਸੁਣਾਇਆ ਜਾਵੇਗਾ। ਇਹ ਫੈਸਲਾ ਹੀ ਤਹਿ ਕਰੇਗਾ ਕਿ ਜਾਧਵ ਦੀ ਫਾਂਸੀ ‘ਤੇ ਰੋਕ …

Read More »

82 ਵਰ੍ਹਿਆਂ ਦੇ ਚੌਟਾਲਾ ਨੇ ਜੇਲ੍ਹ ‘ਚੋਂ ਪਾਸ ਕੀਤੀ 12ਵੀਂ

ਹੁਣ ਗਰੈਜੂਏਸ਼ਨ ਕਰਨ ਲਈ ਲਿਆ ਦਾਖਲਾ ਪਾਣੀਪਤ/ਬਿਊਰੋ ਨਿਊਜ਼ ਤਿਹਾੜ ਜੇਲ੍ਹ ਵਿਚ ਬੰਦ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ 82 ਵਰ੍ਹਿਆਂ ਦੀ ਉਮਰ ਵਿਚ 12ਵੀਂ ਦਾ ਇਮਤਿਹਾਨ ਫਸਟ ਡਵੀਜ਼ਨ ਵਿਚ ਪਾਸ ਕਰ ਲਿਆ ਹੈ। ਹੁਣ ਉਹਨਾਂ ਗਰੈਜੂਏਸ਼ਨ ਕਰਨ ਦੀ ਵੀ ਤਿਆਰੀ ਕਰ ਲਈ ਹੈ। ਓਮ ਪ੍ਰਕਾਸ਼ ਚੌਟਾਲਾ ਨੇ …

Read More »

ਗੈਂਗਰੇਪ ‘ਤੇ ਕਿਰਨ ਬੇਦੀ ਨੇ ਟਿੱਪਣੀ ਕਰਦਿਆਂ ਕਿਹਾ

ਹੁਣ ਭਾਰਤ ਦਾ ਸਲੋਗਨ ‘ਬੇਟੀ ਬਚਾਓ, ਆਪਣੀ-ਆਪਣੀ’ ਹੋਣਾ ਚਾਹੀਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਵਿਚ ਲਗਾਤਾਰ ਵਧ ਰਹੀਆਂ ਗੈਂਗਰੇਪ ਦੀਆਂ ਘਟਨਾਵਾਂ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਰਨ ਬੇਦੀ ਨੇ ਆਖਿਆ ਕਿ ਹੁਣ ਭਾਰਤ ਦਾ ਸਲੋਗਨ ‘ਬੇਟੀ ਬਚਾਓ, ਆਪਣੀ-ਆਪਣੀ’ ਹੋਣਾ ਚਾਹੀਦਾ ਹੈ। ਰੋਹਤਕ ਵਿਚ ਨਿਰਭੈ ਗੈਂਗਰੇਪ ਵਰਗੀ ਵਾਰਦਾਤ ਤੋਂ ਬਾਅਦ ਪਾਂਡੂਚੇਰੀ ਦੀ ਉਪ …

Read More »

ਚਿਦੰਬਰਮ ਤੇ ਉਨ੍ਹਾਂ ਦੇ ਬੇਟੇ ਕਾਰਥੀ ਦੇ ਟਿਕਾਣਿਆਂ ‘ਤੇ ਸੀਬੀਆਈ ਨੇ ਮਾਰੇ ਛਾਪੇ

ਮੋਦੀ ਸਰਕਾਰ ਉਨ੍ਹਾਂ ਦੀ ਆਵਾਜ਼ ਦਬਾ ਰਹੀ ਹੈ : ਚਿਦੰਬਰਮ ਨਵੀਂ ਦਿੱਲੀ/ਬਿਊਰੋ ਨਿਊਜ਼ ਸੀ.ਬੀ.ਆਈ. ਨੇ ਕਾਂਗਰਸ ਦੇ ਸੀਨੀਅਰ ਆਗੂ ਪੀ. ਚਿਦੰਬਰਮ ਤੇ ਉਨ੍ਹਾਂ ਦੇ ਬੇਟੇ ਕਾਰਥੀ ਦੇ 17 ਟਿਕਾਣਿਆਂ ‘ਤੇ ਛਾਪਾ ਮਾਰਿਆ ਹੈ। ਜਿਨ੍ਹਾਂ ਵਿਚੋਂ ਮੁੰਬਈ, ਦਿੱਲੀ, ਗੁੜਗਾਓਂ, ਚੇਨਈ ਸਥਿਤ ਟਿਕਾਣਿਆਂ ‘ਤੇ ਸੀ.ਬੀ.ਆਈ ਦੀ ਕਾਰਵਾਈ ਚੱਲ ਰਹੀ ਹੈ। ਸੀ.ਬੀ.ਆਈ. ਦੀ …

Read More »

ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਐਸਜੀਪੀਸੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ‘ਚ ਵਫਦ ਰਾਸ਼ਟਰਪਤੀ ਨੂੰ ਮਿਲਿਆ

ਨਵੀਂ ਦਿੱਲੀ/ਬਿਊਰੋ ਨਿਊਜ਼ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਪਿਛਲੇ 22 ਸਾਲਾਂ ਤੋਂ ਪਟਿਆਲਾ ਦੀ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕੀਤੀ। ਐੱਸਜੀਪੀਸੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਗਏ ਪੰਜ ਮੈਂਬਰੀ ਵਫਦ ਨੇ …

Read More »

ਸਾਈਬਰ ਹਮਲੇ ਦੇ ਡਰ ਕਾਰਨ ਦੇਸ਼ ਭਰ ‘ਚ ਕਈ ਏਟੀਐਮ ਬੰਦ ਰਹੇ

ਰਿਜ਼ਰਵ ਬੈਂਕ ਨੇ ਕਿਹਾ, ਸਿਰਫ ਸਲਾਹ ਦਿੱਤੀ ਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਭਰ ਵਿਚ ਅੱਜ ਕਈ ਏਟੀਐਮ ਬੰਦ ਕਰ ਦਿੱਤੇ ਗਏ ਸਨ। ਜਾਣਕਾਰੀ ਮਿਲੀ ਹੈ ਕਿ ਸਾਈਬਰ ਵਾਇਰਸ ਦੇ ਹਮਲੇ ਦੇ ਖਤਰੇ ਦੇ ਚੱਲਦਿਆਂ ਅਜਿਹਾ ਕੀਤਾ ਗਿਆ ਹੈ। ਗ੍ਰਹਿ ਮੰਤਰਾਲਾ ਅਜਿਹੀ ਸਥਿਤੀ ‘ਤੇ ਨਿਗ੍ਹਾ ਰੱਖ ਰਿਹਾ ਹੈ। ਏਟੀਐਮ ਸਿਰਫ ਸੁਰੱਖਿਆ …

Read More »

ਰਾਮਪੁਰਾ ਫੂਲ ‘ਚ ਏਸੀ ਬੱਸ ਨੂੰ ਲੱਗੀ ਅੱਗ

ਤਿੰਨ ਮੁਸਾਫਰ ਜਿਊਂਦੇ ਸੜੇ ਤੇ ਦੋ ਦਰਜਨ ਤੋਂ ਵੱਧ ਜ਼ਖ਼ਮੀ ਰਾਮਪੁਰਾ ਫੂਲ/ਬਿਊਰੋ ਨਿਊਜ਼ ਰਾਮਪੁਰਾ ਫੂਲ ‘ਚ ਰੇਲਵੇ ਫਾਟਕਾਂ ਕੋਲ ਇਕ ਪ੍ਰਾਈਵੇਟ ਕੰਪਨੀ ਦੀ ਏਅਰਕੰਡੀਸ਼ਨਡ ਬੱਸ ਨੂੰ ਅੱਗ ਲੱਗਣ ਕਾਰਨ ਤਿੰਨ ਮੁਸਾਫਰ ਜਿਊਂਦੇ ਸੜ ਗਏ, ਜਦੋਂ ਕਿ ਦੋ ਦਰਜਨ ਤੋਂ ਵੱਧ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਸਥਾਨ ਤੋਂ ਕਿਲੋਮੀਟਰ ਪਿੱਛੇ …

Read More »

ਕਸ਼ਮੀਰ ‘ਚ ਲੈਫਟੀਨੈਂਟ ਉਮਰ ਫਿਆਜ਼ ਨੂੰ ਅਗਵਾ ਕਰਕੇ ਕੀਤਾ ਕਤਲ

ਸ਼੍ਰੀਨਗਰ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਵਿਚ ਇਕ 23 ਸਾਲ ਦੇ ਲੈਫਟੀਨੈਂਟ ਉਮਰ ਫਿਆਜ਼ ਨੂੰ ਸ਼ੋਪੀਆ ਜ਼ਿਲ੍ਹੇ ਵਿਚ ਅਗਵਾ ਕਰਕੇ ਅੱਤਵਾਦੀਆਂ ਨੇ ਗੋਲੀ ਮਾਰ ਕੇ ਉਸਦਾ ਕਤਲ ਕਰ ਦਿੱਤਾ। ਉਮਰ ਫਿਆਜ਼ ਕਿਸੇ ਰਿਸ਼ਤੇਦਾਰ ਦੇ ਵਿਆਹ ਸਮਾਰੋਹ ਵਿਚ ਸ਼ਾਮਲ ਹੋਣ ਗਿਆ ਸੀ ਅਤੇ ਅੱਤਵਾਦੀਆਂ ਨੇ ਉਸ ਨੂੰ ਅਗਵਾ ਕਰ ਲਿਆ । ਅੱਜ …

Read More »

ਅੰਨਾ ਨੇ ਕੇਜਰੀਵਾਲ ਨੂੰ ਦਿੱਤੀ ਸਲਾਹ

ਕਿਹਾ, ਜੇ ਗਲਤੀ ਨਹੀਂ ਕੀਤੀ ਤਾਂ ਜਾਂਚ ਲਈ ਤਿਆਰ ਰਹੋ ਅਹਿਮਦਨਗਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਅੰਦਰ ਭਖੀ ਸਿਆਸਤ ਦਰਮਿਆਨ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਲਾਹ ਦਿੱਤੀ ਹੈ। ਅੰਨਾ ਨੇ ਕਿਹਾ ਕਿ “ਜੇ ਕੇਜਰੀਵਾਲ ਨੇ ਗਲਤੀ ਨਹੀਂ ਕੀਤੀ ਤਾਂ ਉਸ ਨੂੰ ਜਾਂਚ ਲਈ ਤਿਆਰ …

Read More »